Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:38:41 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਦੀ ਚਮਕ ਛੱਡ ਸੰਨਿਆਸੀ ਬਣੀ ਆਮਿਰ ਖ਼ਾਨ ਦੀ ਅਦਾਕਾਰਾ ! ਜਾਣੋ ਕਿਉਂ ਲਿਆ ਇਹ ਫ਼ੈਸਲਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੀ ਚਮਕ ਛੱਡ ਸੰਨਿਆਸੀ ਬਣੀ ਆਮਿਰ ਖ਼ਾਨ ਦੀ ਅਦਾਕਾਰਾ ! ਜਾਣੋ ਕਿਉਂ ਲਿਆ ਇਹ ਫ਼ੈਸਲਾ

  • Edited By Sunaina,
  • Updated: 08 Feb, 2026 02:14 PM
Mumbai
aamir khan s actress left the glitter of bollywood and became a monk
  • Share
    • Facebook
    • Tumblr
    • Linkedin
    • Twitter
  • Comment

 ਮੁੰਬਈ - ਆਸਕਰ ਲਈ ਨਾਮਜ਼ਦ ਫ਼ਿਲਮ 'ਲਗਾਨ' 'ਚ 'ਗੌਰੀ' ਦਾ ਕਿਰਦਾਰ ਨਿਭਾ ਕੇ ਰਾਤੋਂ-ਰਾਤ ਸਟਾਰ ਬਣੀ ਅਦਾਕਾਰਾ ਗ੍ਰੇਸੀ ਸਿੰਘ ਅੱਜਕੱਲ੍ਹ ਫ਼ਿਲਮੀ ਚਕਾਚੌਂਧ ਤੋਂ ਦੂਰ ਹੈ। ਇਕ ਸਮੇਂ ਬਾਲੀਵੁੱਡ ਦੀ 'ਹਿੱਟ ਮਸ਼ੀਨ' ਕਹੀ ਜਾਣ ਵਾਲੀ ਗ੍ਰੇਸੀ ਨੇ ਆਮਿਰ ਖ਼ਾਨ ਅਤੇ ਸੰਜੇ ਦੱਤ ਵਰਗੇ ਵੱਡੇ ਸਿਤਾਰਿਆਂ ਨਾਲ ਕੰਮ ਕੀਤਾ, ਪਰ ਫਿਰ ਅਚਾਨਕ ਗਲੈਮਰ ਦੀ ਦੁਨੀਆ ਛੱਡ ਕੇ ਅਧਿਆਤਮਿਕਤਾ ਦਾ ਰਾਹ ਫੜ ਲਿਆ।

 
 
 
 
 
View this post on Instagram
 
 
 
 
 
 
 
 
 
 
 

A post shared by Madhuban News | Brahma Kumaris News (@madhubannews)

ਕਲਾਸੀਕਲ ਡਾਂਸਰ ਤੋਂ ਬਣੀ ਅਦਾਕਾਰਾ
ਗ੍ਰੇਸੀ ਸਿੰਘ ਇਕ ਟ੍ਰੇਂਡ ਕਲਾਸੀਕਲ ਡਾਂਸਰ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1997 'ਚ ਟੈਲੀਵਿਜ਼ਨ ਸੀਰੀਅਲ 'ਅਮਾਨਤ' ਰਾਹੀਂ ਕੀਤੀ ਸੀ। 'ਲਗਾਨ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਉਸ ਨੇ 'ਮੁੰਨਾ ਭਾਈ M.B.B.S.' ਅਤੇ 'ਗੰਗਾਜਲ' ਵਰਗੀਆਂ ਕਲਟ-ਕਲਾਸਿਕ ਫ਼ਿਲਮਾਂ 'ਚ ਯਾਦਗਾਰੀ ਭੂਮਿਕਾਵਾਂ ਨਿਭਾਈਆਂ। ਉਸ ਨੇ ਆਪਣੀ ਬਹੁਪੱਖੀ ਪ੍ਰਤਿਭਾ ਦਿਖਾਉਂਦੇ ਹੋਏ 'ਸ਼ਰਤ', 'ਮੁਸਕਾਨ' ਅਤੇ 'ਯਹੀ ਹੈ ਜ਼ਿੰਦਗੀ' ਵਰਗੀਆਂ ਕਈ ਹੋਰ ਫ਼ਿਲਮਾਂ 'ਚ ਵੀ ਕੰਮ ਕੀਤਾ।

ਵੱਡੀ ਸ਼ੋਹਰਤ ਮਿਲਣ ਦੇ ਬਾਵਜੂਦ ਗ੍ਰੇਸੀ ਹੌਲੀ-ਹੌਲੀ ਬਾਲੀਵੁੱਡ ਤੋਂ ਦੂਰ ਹੁੰਦੀ ਗਈ। ਇਕ ਇੰਟਰਵਿਊ 'ਚ ਉਸ ਨੇ ਖੁਲਾਸਾ ਕੀਤਾ ਸੀ ਕਿ ਅਦਾਕਾਰੀ ਉਸ ਦੇ ਜੀਵਨ ਦਾ ਇਕੋ-ਇਕ ਮਕਸਦ ਨਹੀਂ ਸੀ। ਉਸ ਨੇ ਖੇਤਰੀ ਸਿਨੇਮਾ 'ਚ ਵੀ ਹੱਥ ਅਜ਼ਮਾਇਆ, ਜਿਸ 'ਚ ਪੰਜਾਬੀ, ਤੇਲਗੂ ਅਤੇ ਮਲਿਆਲਮ ਫ਼ਿਲਮਾਂ ਸ਼ਾਮਲ ਸਨ। ਰਿਪੋਰਟਾਂ ਅਨੁਸਾਰ, 2008 'ਚ ਆਪਣੇ ਮੈਨੇਜਰ ਦੀ ਮੌਤ ਤੋਂ ਬਾਅਦ ਉਸ ਨੇ ਵੱਡੇ ਬਾਲੀਵੁੱਡ ਨਿਰਦੇਸ਼ਕਾਂ ਦੇ ਆਫ਼ਰ ਠੁਕਰਾਉਣੇ ਸ਼ੁਰੂ ਕਰ ਦਿੱਤੇ ਸਨ।

 ਬ੍ਰਹਮਾ ਕੁਮਾਰੀਜ਼ ਨਾਲ ਜੁੜ ਕੇ ਪਾਇਆ ਸਕੂਨ 
ਸਾਲ 2013 'ਚ ਗ੍ਰੇਸੀ ਦੇ ਜੀਵਨ 'ਚ ਵੱਡਾ ਮੋੜ ਆਇਆ ਜਦੋਂ ਉਹ ਅਧਿਆਤਮਿਕ ਸੰਗਠਨ 'ਬ੍ਰਹਮਾ ਕੁਮਾਰੀਜ਼' 'ਚ ਸ਼ਾਮਲ ਹੋ ਗਈ। ਉਸ ਦਾ ਕਹਿਣਾ ਹੈ ਕਿ ਇਸ ਸੰਸਥਾ ਨਾਲ ਜੁੜ ਕੇ ਉਸਨੂੰ ਬਹੁਤ ਖੁਸ਼ੀ ਅਤੇ ਸੁਰੱਖਿਆ ਮਹਿਸੂਸ ਹੋਈ। ਇਸ ਅਧਿਆਤਮਿਕ ਰੁਝਾਨ ਕਾਰਨ ਉਸ ਨੇ ਬਾਅਦ 'ਚ ਟੀਵੀ ਸੀਰੀਅਲ 'ਸੰਤੋਸ਼ੀ ਮਾਂ' 'ਚ ਮਾਂ ਸੰਤੋਸ਼ੀ ਦਾ ਕਿਰਦਾਰ ਵੀ ਨਿਭਾਇਆ।

ਅਜੇ ਤੱਕ ਹੈ ਕੁਆਰੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ 40 ਤੋਂ ਵੱਧ ਉਮਰ ਹੋਣ ਦੇ ਬਾਵਜੂਦ ਗ੍ਰੇਸੀ ਸਿੰਘ ਨੇ ਅਜੇ ਤੱਕ ਵਿਆਹ ਨਹੀਂ ਕਰਵਾਇਆ ਹੈ। 2020 ਦੇ ਇਕ ਇੰਟਰਵਿਊ ਦੌਰਾਨ ਉਸਨੇ ਦੱਸਿਆ ਸੀ ਕਿ ਉਸ ਨੂੰ ਅਜੇ ਵਿਆਹ ਕਰਨ ਦਾ ਸਹੀ ਸਮਾਂ ਨਹੀਂ ਲੱਗਦਾ, ਪਰ ਉਹ ਭਵਿੱਖ 'ਚ ਇਸ ਬਾਰੇ ਸੋਚ ਸਕਦੀ ਹੈ। ਪ੍ਰਸ਼ੰਸਕ ਅੱਜ ਵੀ ਉਸਦੀਆਂ ਤਸਵੀਰਾਂ ਦੇਖ ਕੇ ਉਸਦੀ ਸਾਦਗੀ ਦੀ ਤਾਰੀਫ਼ ਕਰਦੇ ਨਹੀਂ ਥੱਕਦੇ।

  • Gracy Singh
  • left the industry
  • became a monk
  • decision

ਦੂਜੇ ਪਿਆਰ ਦੀ ਤਲਾਸ਼ 'ਚ ਬਾਲੀਵੁੱਡ ਦੀ ਇਹ ਖੂਬਸੂਰਤ ਹਸੀਨਾ ! 6 ਸਾਲਾਂ ਬਾਅਦ ਕਰ ਰਹੀ ਕਮਬੈਕ

NEXT STORY

Stories You May Like

  • government holidays cancelled  sundays will also have to be observed
    ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ ਗਿਆ ਇਹ ਫ਼ੈਸਲਾ
  • aamir khan productions to collaborate with autralian production for silkyara 41
    ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ ਕਬੀਰ ਖ਼ਾਨ ਮਿਲਾਉਣਗੇ ਹੱਥ!
  • former cm charanjit singh channi faction s big meeting in chandigarh
    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
  • famous actress secretly gets married for the second time
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ ਚੁਣਿਆ ਜੀਵਨਸਾਥੀ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • fake news of punjabi actress jatinder kaur s death spread
    ਪੰਜਾਬੀ ਸਿਨੇਮਾ ਦੀ ਦਿੱਗਜ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਫੈਲੀ ਖਬਰ ! ਜਾਣੋ ਕੀ ਹੈ ਸੱਚਾਈ
  • this famous actress has not become a mother even after 34 years of marriage
    ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਬਹੁਤ ਖੁਸ਼ ਹਾਂ'
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress  s mother admitted to hospital
      ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +