Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:06:31 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਆਮਿਰ ਖ਼ਾਨ ਦੀ ਧੀ ਦਾ ਖ਼ੁਲਾਸਾ, 14 ਸਾਲ ਦੀ ਉਮਰ 'ਚ ਹੋਇਆ ਸੀ ਜਿਨਸੀ ਸ਼ੋਸ਼ਣ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਆਮਿਰ ਖ਼ਾਨ ਦੀ ਧੀ ਦਾ ਖ਼ੁਲਾਸਾ, 14 ਸਾਲ ਦੀ ਉਮਰ 'ਚ ਹੋਇਆ ਸੀ ਜਿਨਸੀ ਸ਼ੋਸ਼ਣ (ਵੀਡੀਓ)

  • Edited By Sunita,
  • Updated: 04 Nov, 2020 10:48 AM
Jalandhar
aamir khan s daughter ira khan on being sexually abused at 14
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਧੀ ਈਰਾ ਖ਼ਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ 'ਚ ਆਈ ਸੀ। ਇਕ ਵਾਰ ਫਿਰ ਈਰਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਹਾਲ ਹੀ 'ਚ ਈਰਾ ਨੇ ਆਪਣੀ ਵੀਡੀਓ 'ਚ ਕਿਹਾ ਕਿ ਉਸ ਨੂੰ ਕਦੇ ਸਮਝ ਨਹੀਂ ਆਇਆ ਕਿ ਉਹ ਉਦਾਸ ਕਿਉਂ ਹੈ। ਈਰਾ ਨੇ ਇਹ ਵੀ ਦੱਸਿਆ ਕਿ ਉਸ ਦੇ ਮਾਪਿਆਂ ਦਾ ਤਲਾਕ ਵੀ ਉਸ ਦੀ ਉਦਾਸੀ ਦਾ ਕਾਰਨ ਨਹੀਂ ਸੀ।
ਉਹ ਇਹ ਵੀ ਕਹਿ ਰਹੀ ਹੈ ਕਿ ਉਹ ਉੱਤਰ ਨਹੀਂ ਦੇ ਸਕੇਗੀ ਕਿ ਉਹ ਉਦਾਸੀ 'ਚ ਕਿਉਂ ਹੈ, ਕਿਉਂਕਿ ਉਹ ਆਪਣੇ ਆਪ ਨੂੰ ਨਹੀਂ ਜਾਣਦੀ। ਪਿਛਲੇ ਕਈ ਸਾਲਾਂ ਤੋਂ ਉਹ ਇਸ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕੋਈ ਸਿੱਧਾ ਅਤੇ ਸਹੀ ਜਵਾਬ ਨਹੀਂ ਮਿਲਿਆ। ਉਸ ਨੇ ਕਿਹਾ, 'ਅੱਜ ਮੈਂ ਤੁਹਾਨੂੰ ਆਪਣੀ ਆਰਾਮਦਾਇਕ ਜ਼ਿੰਦਗੀ ਬਾਰੇ ਦੱਸਣਾ ਚਾਹੁੰਦਾ ਹਾਂ। ਮੈਨੂੰ ਪੈਸੇ ਬਾਰੇ ਕਦੇ ਕੋਈ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਮੇਰੇ ਮਾਪੇ, ਮੇਰੇ ਦੋਸਤ, ਉਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ'।'

 
 
 
 
 
View this post on Instagram
 
 
 
 
 
 
 
 
 

HINDI VERSION - LINK IN BIO. I never spoke to anyone about anything because I assumed that my privilege meant I should handle my stuff on my own, or if there was something bigger, it would make people need a better answer than “I don’t know.” It made me feel like I needed a better answer and until I had that answer, my feelings weren’t something I should bother anyone else with. No problem was big enough to ponder too long about. What would anyone do? I had everything. What would anyone say? I had said it all. I still think there’s a small part of me that thinks I’m making all this up, that I have nothing to feel bad about, that I’m not trying hard enough, that maybe I’m over reacting. Old habits die hard. It takes me feeling my worst to make myself believe that it’s bad enough to take seriously. And no matter how many things I have, how nice to me people are because of my dad, how nice to me people are because they love and care about me... if I feel a certain way, a certain not nice way, then how much can rationally trying to explain these things to myself do? Shouldn’t I instead get up and try and fix things? And if I can’t do that for myself? Shouldn’t I ask for help? . . . #mentalhealth #privilege #depression #repression #divorce #sexualabuse #letstalk #betterlatethannever #letitout #depressionhelp #askforhelp

A post shared by Ira Khan (@khan.ira) on Oct 31, 2020 at 10:02pm PDT

14 ਸਾਲ ਦੀ ਉਮਰ 'ਚ ਜਿਨਸੀ ਸ਼ੋਸ਼ਣ
ਮੇਰੇ ਨਾਲ ਜਿਨਸੀ ਸ਼ੋਸ਼ਣ ਹੋਇਆ ਜਦੋਂ ਮੈਂ 14 ਸਾਲਾਂ ਦੀ ਸੀ। ਇਸ ਲਈ ਮੈਨੂੰ ਨਹੀਂ ਪਤਾ ਸੀ ਕਿ ਕੀ ਹੋ ਰਿਹਾ ਸੀ, ਪਰ ਜਦੋਂ ਮੈਨੂੰ ਪਤਾ ਲੱਗਿਆ, ਮੈਂ ਇਸ ਤੋਂ ਦੂਰ ਚਲੀ ਗਈ। ਹਾਂ, ਮੈਨੂੰ ਬੁਰਾ ਲੱਗਿਆ ਕਿ ਮੈਂ ਆਪਣੇ ਨਾਲ ਅਜਿਹਾ ਕਿਉਂ ਹੋਣ ਦਿੱਤਾ ਪਰ ਇਹ ਜ਼ਿੰਦਗੀ ਭਰ ਦਾ ਅਜਿਹਾ ਵੱਡਾ ਸਦਮਾ ਨਹੀਂ ਸੀ ਕਿ ਮੈਂ ਉਦਾਸੀ 'ਚ ਚਲੀ ਜਾਵਾਂ। ਮੈਂ ਆਪਣੀ ਜ਼ਿੰਦਗੀ ਦੇ ਹਰ ਪਲ ਆਪਣੇ ਦੋਸਤਾਂ ਅਤੇ ਮਾਪਿਆਂ ਨੂੰ ਦੱਸ ਸਕਦੀ ਹਾਂ ਪਰ ਕੀ ਦੱਸਾਂ। ਉਹ ਮੈਨੂੰ ਕਿਉਂ ਪੁੱਛੇਗਾ? ਤਾਂ ਮੈਂ ਕੀ ਦੱਸਾਂ ਮੇਰੇ ਨਾਲ ਕੁਝ ਬੁਰਾ ਨਹੀਂ ਹੋਇਆ ਜਿਵੇਂ ਮੈਂ ਮਹਿਸੂਸ ਕਰ ਰਹੀ ਹਾਂ। ਇਸ ਸੋਚ ਨੇ ਮੈਨੂੰ ਉਨ੍ਹਾਂ ਨਾਲ ਗੱਲ ਕਰਨ ਤੋਂ ਰੋਕਿਆ ਹੈ ਅਤੇ ਉਨ੍ਹਾਂ ਨੂੰ ਦੂਰ ਰੱਖਿਆ ਹੈ।
ਆਮਿਰ ਖ਼ਾਨ ਦੀ ਬੇਟੀ ਈਰਾ ਖ਼ਾਨ ਅਕਸਰ ਗੰਭੀਰ ਮੁੱਦਿਆਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਇਸ ਵਾਰ ਈਰਾ ਨੇ ਆਪਣੀ ਉਦਾਸੀ ਦੇ ਕਾਰਨ ਦੀ ਵਿਆਖਿਆ 'ਚ ਜਵਾਬ ਦਿੱਤਾ। ਉਸ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 

FOR HINDI VERSION - LINK IN BIO. Thank you for all the encouraging comments but let’s discuss. Tell me what you agree with, what you disagree with, what your opinions are. As long as you aren’t trying to hurt someone, let’s ask the inaskable, the weird, the uncomfortable or the obvious. No judgement. Also if you agree with this idea of discussing different topics, check out @the.asar.project . . . #safespace #letschat #depression #mentalhealth

A post shared by Ira Khan (@khan.ira) on Nov 3, 2020 at 6:29am PST

ਮਾਪਿਆਂ ਦੇ ਤਲਾਕ 'ਤੇ ਖ਼ੁਲਾਸਾ
ਵੀਡੀਓ ਵਿਚ ਈਰਾ ਖ਼ਾਨ ਨੇ ਆਪਣੇ ਮਾਪਿਆਂ ਦੇ ਤਲਾਕ ਦਾ ਜ਼ਿਕਰ ਕਰਦਿਆਂ ਕਿਹਾ, ''ਮੇਰੇ ਮਾਪਿਆਂ ਦਾ ਤਲਾਕ ਹੋ ਗਿਆ ਸੀ ਜਦੋਂ ਮੈਂ ਛੋਟੀ ਸੀ ਪਰ ਮੈਨੂੰ ਇਸ ਤੋਂ ਕੋਈ ਹੈਰਾਨੀ ਨਹੀਂ ਹੋਈ। ਮੇਰੇ ਮਾਪਿਆਂ ਦੇ ਤਲਾਕ ਤੋਂ ਬਾਅਦ ਵੀ ਉਹ ਦੋਵੇਂ ਬਹੁਤ ਚੰਗੇ ਦੋਸਤ ਹਨ, ਕੋਈ ਖਿਲਰਿਆ ਪਰਿਵਾਰ ਨਹੀਂ ਹੈ। ਮੈਨੂੰ 'ਟੀ ਬੀ' ਸੀ ਜਦੋਂ ਮੈਂ 6 ਸਾਲਾਂ ਦੀ ਸੀ ਤਾਂ 'ਟੀ ਬੀ' ਮੇਰੇ ਲਈ ਅਜਿਹੀ ਕੋਈ ਮਾੜੀ ਚੀਜ਼ ਨਹੀਂ ਸੀ ਕਿ ਮੈਂ ਬਹੁਤ ਦੁਖੀ ਹੋ ਜਾਵਾਂ।''
 

 
 
 
 
 
View this post on Instagram
 
 
 
 
 
 
 
 
 

A lot has been going on, a lot of people have a lot to say. Things are really confusing and stressful and simple and okay but not okay and... life all together. There's no way to say it all in one go. But I'd like to think I've figured some stuff out, or at least figured out how to make it slightly more understandable. About mental health and mental ill-health. So come with me on this journey... in my awkward, quirky, sometimes-baby-voice-y, as-honest-as-I-can-be... way. Let's start a conversation. Happy World Mental Health Day. . . . #worldmentalhealthday #mentalhealth #depression #journey #letsstartaconversation

A post shared by Ira Khan (@khan.ira) on Oct 10, 2020 at 9:51am PDT

  • Facebook
  • Twitter
  • Aamir Khan
  • Daughter
  • Ira Khan
  • Sexually Abused

ਕੰਗਨਾ ਵਿਰੁੱਧ ਜਾਵੇਦ ਅਖ਼ਤਰ ਨੇ ਦਰਜ ਕਰਵਾਇਆ ਮਾਮਲਾ, ਜਾਣੋ ਕੀ ਹੈ ਵਜ੍ਹਾ

NEXT STORY

Stories You May Like

  • star cricketer retires  magnificent 14 year career comes to an end
    ਧਾਕੜ ਕ੍ਰਿਕਟਰ ਨੇ ਲੈ ਲਿਆ ਸੰਨਿਆਸ, 14 ਸਾਲ ਦੇ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • big blow to malayalam cinema
    ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ ਦਿਹਾਂਤ
  • man earns  14 lakh every month
    ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14 ਲੱਖ ਰੁਪਏ
  • world famous singer became a mother at the age of 40 without being married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +