helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 08, 2025
ਹਾਈ ਅਲਰਟ 'ਤੇ ਪੰਜਾਬ ਅਤੇ ਮਹਿਲਾਵਾਂ ਨੂੰ ਹੁਣ ਹਰ...
ਇਕ ਹਫਤੇ 'ਚ 1,000 ਰੁਪਏ ਤੋਂ ਜ਼ਿਆਦਾ ਮਹਿੰਗਾ...
PM Kisan Yojana: ਅਜੇ ਖਾਤੇ 'ਚ ਨਹੀਂ ਆਏ 2...
ਬਦਲੇਗਾ ਸ਼ੇਅਰ ਬਾਜ਼ਾਰ ਦਾ ਸਮਾਂ, ਹੁਣ 24 ਘੰਟੇ...
ਪੰਜਾਬ
ਮਨੋਰੰਜਨ
Photos
Videos
ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖ਼ਾਨ ਤੀਜੀ ਵਾਰ ਨਿਕਾਹ ਕਰਵਾਉਣ ਦੀ ਤਿਆਰੀ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਅਜਿਹੇ ਚਰਚੇ ਚੱਲਣ ਤੋਂ ਬਾਅਦ ਟਵਿੱਟਰ 'ਤੇ ਵੀ #ਆਮਿਰ ਖ਼ਾਨ ਟ੍ਰੈਂਡ ਹੋ ਰਿਹਾ ਹੈ। ਮੀਡੀਆ ਰਿਪੋਰਟਸ ਮੁਤਾਬਕ ਆਮਿਰ ਖਾਨ ਆਪਣੇ ਨਾਲ ਫਿਲਮ 'ਚ ਕੰਮ ਕਰ ਚੁੱਕੀ ਇਕ ਅਦਾਕਾਰਾ ਨਾਲ ਵਿਆਹ ਕਰਨ ਦਾ ਫ਼ੈਸਲਾ ਕਰ ਚੁੱਕੇ ਹਨ। ਦੱਸ ਦੇਈਏ ਕਿ ਅਦਾਕਾਰ ਆਪਣੀ ਅਗਲੀ ਫਿਲਮ 'ਲਾਲ ਸਿੰਘ ਚੱਢਾ' ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ।
ਅਸਲ ਵਿਚ ਆਮਿਰ ਖਾਨ ਨਹੀਂ ਚਾਹੁੰਦੇ ਕਿ ਫਿਲਮ ਦੀ ਰਿਲੀਜ਼ ਦੌਰਾਨ ਕੋਈ ਵਿਵਾਦ ਹੋਵੇ। ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਫਿਲਮ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਬਾਅਦ ਵਿਆਹ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਹਾਲ ਹੀ 'ਚ ਹੋਇਆ ਸੀ ਕਿਰਨ ਰਾਓ ਨਾਲ ਤਲਾਕ ਇਸ ਸਾਲ ਦੀ ਸ਼ੁਰੂਆਤ 'ਚ (ਅਗਸਤ) ਆਮਿਰ ਖਾਨ ਨੇ ਐਲਾਨ ਕੀਤਾ ਸੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਕਿਰਨ ਰਾਓ ਤਲਾਕ ਲੈ ਰਹੇ ਹਨ। ਕਿਰਨ ਖ਼ੁਦ ਇਕ ਫਿਲਮ ਨਿਰਮਾਤਾ ਹੈ ਅਤੇ ਆਮਿਰ ਦੀ ਦੂਸਰੀ ਪਤਨੀ ਹੈ। ਦੋਵਾਂ ਨੇ ਦਸੰਬਰ 2005 'ਚ ਵਿਆਹ ਰਚਾਇਆ ਸੀ। ਦੋਵਾਂ ਦਾ ਇਕ ਪੁੱਤਰ ਆਜ਼ਾਦ ਵੀ ਹੈ। ਉੱਥੇ ਹੀ ਪਹਿਲੀ ਪਤਨੀ ਰੀਨਾ ਦੱਤਾ ਤੋਂ ਆਮਿਰ ਖ਼ਾਨ ਦੇ ਦੋ ਬੱਚੇ ਹਨ ਈਰਾ ਅਤੇ ਜੁਨੈਦ।
ਇਸ ਦੌਰਾਨ ਆਮਿਰ ਖਾਨ ਦਾ ਨਾਂ ਫਾਤਿਮਾ ਸਨਾ ਸ਼ੇਖ ਨਾਲ ਜੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਅਫੇਅਰ ਚੱਲ ਰਿਹਾ ਹੈ। ਫਾਤਿਮਾ ਸਨਾ ਸ਼ੇਖ ਉਹੀ ਹੈ ਜੋ 2016 ਦੀ ਫਿਲਮ 'ਦੰਗਲ' 'ਚ ਆਮਿਰ ਖਾਨ ਦੇ ਨਾਲ ਨਜ਼ਰ ਆਈ ਸੀ। ਸਨਾ ਨੇ ਇਸ ਫਿਲਮ 'ਚ ਆਮਿਰ ਦੀ ਧੀ ਦਾ ਕਿਰਦਾਰ ਨਿਭਾਇਆ ਸੀ।
14 ਅਪ੍ਰੈਲ ਨੂੰ ਰਿਲੀਜ਼ ਹੋਵੇਗੀ 'ਲਾਲ ਸਿੰਘ ਚੱਢਾ' ਆਮਿਰ ਖਾਨ ਅਤੇ ਕਰੀਨਾ ਕਪੂਰ ਖਾਨ ਸਟਾਰਰ ਫਿਲਮ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ 14 ਅਪ੍ਰੈਲ, 2022 ਯਾਨੀ ਵਿਸਾਖੀ 'ਤੇ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 'ਲਾਲ ਸਿੰਘ ਚੱਢਾ' ਨੂੰ ਆਮਿਰ ਖਾਨ ਅਤੇ ਕਿਰਨ ਰਾਓ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਇਹ ਅਦਵੈਤ ਚੰਦਨ ਵੱਲੋਂ ਡਾਇਰੈਕਟ ਕੀਤੀ ਗਈ ਹੈ, ਜਿਸ ਵਿੱਚ ਪ੍ਰੀਤਮ ਵੱਲੋਂ ਸੰਗੀਤ ਅਤੇ ਅਮਿਤਾਭ ਭੱਟਾਚਾਰੀਆ ਦੇ ਗੀਤ ਹਨ। ਇਹ ਫਿਲਮ 1994 ਦੀ ਟੌਮ ਹੈਂਕਸ ਦੀ ਬਲਾਕਬਸਟਰ ਫਾਰੈਸਟ ਗੰਪ 'ਤੇ ਆਧਾਰਿਤ ਹੈ।
ਗੀਤ ‘ਜਨ ਗਣ ਮਨ’ ਦੀ ਹੋ ਰਹੀ ਹੈ ਹਰ ਪਾਸੇ ਤਾਰੀਫ਼ (ਵੀਡੀਓ)
Stories You May Like
ਧੋਖਾਧੜੀ ਦੇ ਦੋਸ਼ 'ਚ ਭਾਰਤੀ ਸਮੇਤ 7 ਗ੍ਰਿਫ਼ਤਾਰ
ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ...
ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
Champions Trophy ਫਾਈਨਲ 'ਚ ਵਿਰਾਟ ਕੋਹਲੀ ਬਣਾ ਸਕਦੇ ਹਨ ਇਹ 3 ਵੱਡੇ ਰਿਕਾਰਡ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ UK ਦੀ ਕੰਪਨੀ ਵੱਲੋਂ craft drinks 'ਚ ਭਾਰਤੀਆਂ...
50 ਹਜ਼ਾਰ ਅਮਰੀਕੀ ਡਾਲਰ ਤੋਂ ਵੱਧ ਖਰਚਿਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਪਾਕਿਸਤਾਨ 'ਚ 10 ਅੱਤਵਾਦੀ ਗ੍ਰਿਫ਼ਤਾਰ, ਪੁਲਸ ਦਾ ਵੱਡੇ ਹਮਲੇ ਨੂੰ ਨਾਕਾਮ ਕਰਨ ਦਾ...
CT 2025: ਫਾਈਨਲ 'ਚ ਵਿਰਾਟ-ਕੋਹਲੀ ਨਹੀਂ, ਇਹ ਖਿਡਾਰੀ ਬਣੇਗਾ ਗੇਮ ਚੇਂਜਰ, ਸਾਹਮਣੇ...
ਮਹਾਦੋਸ਼ ਦਾ ਸਾਹਮਣਾ ਕਰ ਰਹੇ ਦੱਖਣੀ ਕੋਰੀਆਈ ਰਾਸ਼ਟਰਪਤੀ ਜੇਲ੍ਹ ਤੋਂ ਰਿਹਾਅ
ਪਾਕਿਸਤਾਨ 'ਚ ਭਾਰਤ ਦੇ ਇਕ ਹੋਰ ਦੁਸ਼ਮਣ ਦਾ ਅੰਤ, ISI ਏਜੰਟ ਦੀ ਹੱਤਿਆ
15 ਸਾਲਾਂ 'ਚ ਪਹਿਲੀ ਵਾਰ ਕਿਸੇ ਕਾਤਲ ਨੂੰ ਫਾਇਰਿੰਗ ਦਸਤੇ ਦੁਆਰਾ ਮੌਤ ਦੀ ਸਜ਼ਾ
ਨੇਪਾਲ 'ਚ ਦੋ ਵਾਰ ਲੱਗੇ ਭੂਚਾਲ ਦੇ ਝਟਕੇ
ਆਸਟ੍ਰੇਲੀਆ 'ਚ ਭਾਰਤੀ ਭਾਈਚਾਰੇ ਦੇ ਆਗੂ ਨੂੰ 40 ਸਾਲ ਦੀ ਸਜ਼ਾ
ਟੋਰਾਂਟੋ ਪੱਬ 'ਚ ਗੋਲੀਬਾਰੀ, ਦਰਜਨਾਂ ਲੋਕ ਜ਼ਖਮੀ
ਪਾਕਿਸਤਾਨ ਦੀ ਚਿਤਾਵਨੀ, 31 ਮਾਰਚ 'ਚ ਦੇਸ਼ ਛੱਡ ਦੇਣ ਗੈਰ ਕਾਨੂੰਨੀ ਪ੍ਰਵਾਸੀ ਨਹੀਂ...
ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ 'ਤੇ ਛਾਪੇਮਾਰੀ, 111 ਨਸ਼ਾ...
ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਸੀਰੀਆ 'ਚ ਸੰਘਰਸ਼ ਜਾਰੀ, 200 ਤੋਂ ਵੱਧ ਲੋਕਾਂ ਦੀ ਮੌਤ
Subscribe Now!