Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    9:50:49 AM

  • most precious tear in world

    'ਦੁਨੀਆ ਦਾ ਸਭ ਤੋਂ ਕੀਮਤੀ ਹੰਝੂ', ਇਕ ਬੂੰਦ ਨਾਲ...

  • major accident averted in bengaluru delhi flight

    ਬੈਂਗਲੁਰੂ ਤੋਂ ਦਿੱਲੀ ਦੀ ਫਲਾਈਟ 'ਚ ਵੱਡਾ ਹਾਦਸਾ...

  • complete ban on this medicine in punjab

    ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ...

  • flash floods in texas

    ਟੈਕਸਾਸ 'ਚ ਅਚਾਨਕ ਹੜ੍ਹ; 50 ਤੋਂ ਵਧੇਰੇ ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਾਹਰੁਖ ਦੀ 'ਪਠਾਨ' ਵੇਖਣ ਲਈ ਅਬਦੂ ਰੌਜ਼ਿਕ ਨੇ ਬੁੱਕ ਕਰਵਾਇਆ ਪੂਰਾ ਥੀਏਟਰ

ENTERTAINMENT News Punjabi(ਤੜਕਾ ਪੰਜਾਬੀ)

ਸ਼ਾਹਰੁਖ ਦੀ 'ਪਠਾਨ' ਵੇਖਣ ਲਈ ਅਬਦੂ ਰੌਜ਼ਿਕ ਨੇ ਬੁੱਕ ਕਰਵਾਇਆ ਪੂਰਾ ਥੀਏਟਰ

  • Edited By Sunita,
  • Updated: 20 Feb, 2023 03:24 PM
Mumbai
abdu rozik  s craze for shahrukh khan  booked the entire
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 16' ਦੇ ਮੁਕਾਬਲੇਬਾਜ਼ ਅਬਦੂ ਰੋਜ਼ਿਕ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਿਆ। ਤਜ਼ਾਕਿਸਤਾਨ ਦੇ ਰਹਿਣ ਵਾਲੇ ਅਬਦੂ ਨੇ ਭਾਰਤ 'ਚ ਆਪਣੀ ਮਜ਼ਬੂਤ ​​ਫੈਨ ਫਾਲੋਇੰਗ ਬਣਾ ਲਈ ਹੈ। ਹਾਲ ਹੀ 'ਚ ਅਬਦੂ ਨੇ ਆਪਣੇ ਪ੍ਰਸ਼ੰਸਕਾਂ ਅਤੇ ਪਾਪਰਾਜ਼ੀ ਨਾਲ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦੇਖਣ ਲਈ ਪੂਰਾ ਥੀਏਟਰ ਬੁੱਕ ਕਰਵਾਇਆ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋਵੋਗੇ ਕਿ ਅਬਦੂ ਰੋਜ਼ਿਕ ਬੀ-ਟਾਊਨ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ। ਐਤਵਾਰ ਨੂੰ ਅਬਦੂ ਨੇ ਆਪਣੇ ਪ੍ਰਸ਼ੰਸਕਾਂ ਅਤੇ ਪਾਪਰਾਜ਼ੀ ਨਾਲ ਮਿਲ ਕੇ ਸ਼ਾਹਰੁਖ ਦੀ ਸੁਪਰਹਿੱਟ ਫ਼ਿਲਮ 'ਪਠਾਨ' ਦੇਖਣ ਲਈ ਪੂਰਾ ਥੀਏਟਰ ਬੁੱਕ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਉਹ ਪੈਂਟ ਅਤੇ ਬ੍ਰਾਊਨ ਲੈਦਰ ਜੈਕੇਟ ਪਹਿਨੇ ਨਜ਼ਰ ਆ ਰਿਹਾ ਹੈ ਅਤੇ ਇਸ ਪਹਿਰਾਵੇ 'ਚ ਉਹ ਕਾਫੀ ਕਿਊਟ ਲੱਗ ਰਿਹਾ ਹੈ। ਪਾਪਰਾਜ਼ੀ ਨਾਲ ਗੱਲਬਾਤ 'ਚ ਉਨ੍ਹਾਂ ਨੇ ਕਿਹਾ ਸੀ ਕਿ ਸ਼ਾਹਰੁਖ ਨੂੰ ਮਿਲਣਾ ਉਨ੍ਹਾਂ ਦਾ ਸੁਫ਼ਨਾ ਹੈ। ਅਬਦੁਲ ਦੇ ਇਸ ਵੀਡੀਓ ਅਤੇ ਉਸ ਦੇ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਅਬਦੂ ਰੋਜ਼ਿਕ 'ਬਿੱਗ ਬੌਸ 16' ਦੇ ਸਭ ਤੋਂ ਪਿਆਰੇ ਮੁਕਾਬਲੇਬਾਜ਼ਾਂ 'ਚੋਂ ਇੱਕ ਸੀ। ਉਸ ਨੂੰ ਕਈ ਵਾਰ ਨਾਮਜ਼ਦ ਕੀਤਾ ਗਿਆ ਸੀ ਪਰ ਉਹ ਹਮੇਸ਼ਾ ਪ੍ਰਸ਼ੰਸਕਾਂ ਦੀਆਂ ਵੋਟਾਂ ਕਾਰਨ ਬਚਿਆ ਰਿਹਾ। ਲੋਕਾਂ ਨੇ ਉਸ ਨੂੰ ਫਾਈਨਲਿਸਟ ਵਜੋਂ ਕਲਪਨਾ ਵੀ ਕੀਤੀ ਸੀ ਪਰ ਫਾਈਨਲ ਤੋਂ ਇਕ ਮਹੀਨਾ ਪਹਿਲਾਂ, ਅਬਦੂ ਨੇ ਆਪਣੀ ਮਰਜ਼ੀ ਨਾਲ ਬਾਹਰ ਨਿਕਲ ਕੇ ਸਭ ਨੂੰ ਹੈਰਾਨ ਕਰ ਦਿੱਤਾ। ਉਸ ਨੂੰ ਕੰਮ ਕਾਰਨ ਆਪਣੀ ਮਰਜ਼ੀ ਨਾਲ ਬਾਹਰ ਜਾਣਾ ਪਿਆ।

ਦੱਸਣਯੋਗ ਹੈ ਕਿ ਅਬਦੂ ਰੋਜ਼ਿਕ ਤਾਜਿਕਸਤਾਨ ਦਾ ਇੱਕ ਮਸ਼ਹੂਰ ਗਾਇਕ ਹੈ। ਦੁਬਈ 'ਚ ਵੀ ਉਸ ਦਾ ਨਾਂ ਹੈ। ਉਹ ਗਾਇਕ ਹੋਣ ਦੇ ਨਾਲ-ਨਾਲ ਸੋਸ਼ਲ ਮੀਡੀਆ ਸਟਾਰ ਵੀ ਹੈ। 'ਬਿੱਗ ਬੌਸ 16' ਤੋਂ ਬਾਅਦ ਉਹ ਜਲਦ ਹੀ ਯੂ. ਕੇ. ਆਧਾਰਿਤ 'ਬਿੱਗ ਬ੍ਰਦਰ ਨਿਊ ​​ਸੀਜ਼ਨ' ਦੇ ਨਵੇਂ ਸੀਜ਼ਨ 'ਚ ਨਜ਼ਰ ਆਵੇਗੀ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Abdu Rozik
  • Watches
  • Pathaan
  • Theatre
  • Book
  • Shahrukh Khan
  • Pathaan

ਸੋਨਮ ਕਪੂਰ ਦਾ ਲਾਡਲਾ ਵਾਯੂ ਹੋਇਆ 6 ਮਹੀਨਿਆਂ ਦਾ, ਦੇਖਣ ਨੂੰ ਮਿਲੀ ਪਹਿਲੀ ਝਲਕ

NEXT STORY

Stories You May Like

  • girl meet boyfriend booked room hotel shocked
    ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...
  • illegal construction work srk mannat
    ਸ਼ਾਹਰੁਖ ਖਾਨ ਤੇ ਗੌਰੀ ਨੇ ਕੀਤਾ ਨਿਯਮਾਂ ਦਾ ਉਲੰਘਣ! BMC 'ਚ ਹੋ ਗਈ ਸ਼ਿਕਾਇਤ, ਜਾਣੋ ਪੂਰਾ ਮਾਮਲਾ
  • shah rukh khan adds 2 pakistani players to his team
    ਸ਼ਾਹਰੁਖ ਖਾਨ ਨੇ 2 ਪਾਕਿ ਖਿਡਾਰੀਆਂ ਨੂੰ ਆਪਣੀ ਟੀਮ 'ਚ ਕੀਤਾ ਸ਼ਾਮਲ, ਖੜ੍ਹਾ ਹੋ ਸਕਦੈ ਬਖੇੜਾ
  • i caused air india plane crash girl  love threat email
    'ਮੈਂ ਕਰਵਾਇਆ ਅਹਿਮਦਾਬਾਦ Plane Crash’! ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ
  • pant scored 2 centuries in a single match  entered his name in the record books
    ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
  • uzbekistan  womens  plastic surgery
    ਭਾਰਤ 'ਚ ਰਹਿਣ ਲਈ ਵਿਦੇਸ਼ੀ ਔਰਤਾਂ ਨੇ ਖੇਡੀ ਵੱਡੀ ਚਾਲ, ਹੈਰਾਨ ਕਰੇਗਾ ਪੂਰਾ ਮਾਮਲਾ
  • a huge crowd of tourists was seen in manali
    ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਇਸ ਵਾਰ ਮਨਾਲੀ ‘ਚ ਸੈਲਾਨੀਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ
  • parents left their daughter under the theater seat this director became a god
    ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ...ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਤੜਕਾ ਪੰਜਾਬੀ ਦੀਆਂ ਖਬਰਾਂ
    • shefali jariwala death bollywood news
      ਸ਼ੈਫਾਲੀ ਜਰੀਵਾਲਾ ਦੇ ਦੇਹਾਂਤ ਨਾਲ ਪੁੱਤ ਨੂੰ ਲੱਗਾ ਗਹਿਰਾ ਸਦਮਾ ! ਹਰ ਸਮੇਂ...
    • priyanka chopra celebrate fourth of july
      ਨਿਕ ਜੋਨਸ ਨਾਲ ਪ੍ਰਿਯੰਕਾ ਨੇ ਮਨਾਇਆ ਅਮਰੀਕੀ ਸੁਤੰਤਰਤਾ ਦਿਵਸ, ਦਿਖਾਈ ਸ਼ਾਨਦਾਰ ਝਲਕ
    • former indian cricketer to make acting debut in tamil films
      ਕ੍ਰਿਕਟ ਮਗਰੋਂ ਹੁਣ ਫ਼ਿਲਮਾਂ 'ਚ ਧੱਕ ਪਾਏਗਾ ਭਾਰਤ ਦਾ ਇਹ ਚੈਂਪੀਅਨ ਖਿਡਾਰੀ
    • famous comedian admitted to icu unable to get kidney donor
      ਮਸ਼ਹੂਰ ਕਾਮੇਡੀਅਨ ICU 'ਚ ਦਾਖ਼ਲ, ਨਹੀਂ ਮਿਲ ਰਿਹਾ ਕਿਡਨੀ ਡੋਨਰ
    • aaradhya has neither smartphone social media account
      ਆਰਾਧਿਆ ਕੋਲ ਨਾ ਸਮਾਰਟਫੋਨ ਨਾ ਸੋਸ਼ਲ ਮੀਡੀਆ ਅਕਾਊਂਟ, ਮਾਂ ਐਸ਼ਵਰਿਆ ਨੇ ਲਗਾਈ ਹੈ...
    • samrat cinematics releases teaser of   ajay  the untold story of yogi
      ਸਮਰਾਟ ਸਿਨੇਮੈਟਿਕਸ ਨੇ ਜਾਰੀ ਕੀਤਾ ‘ਅਜੈ : ਦਿ ਅਨਟੋਲਡ ਸਟੋਰੀ ਆਫ ਯੋਗੀ’ ਦਾ ਟੀਜ਼ਰ
    • mom to be kiara visits clinic
      ਪਤੀ ਸਿਧਾਰਥ ਨਾਲ ਸਪਾਟ ਹੋਈ ਪ੍ਰੈਗਨੈਂਟ ਕਿਆਰਾ, ਮੀਡੀਆ ਨੂੰ ਦੇਖ ਲੁਕਾਇਆ ਬੇਬੀ ਬੰਪ
    • 77 year old mumtaz gets facial fillers
      77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼, ਕਿਹਾ- ਪਲਾਸਟਿਕ ਸਰਜਰੀ ਕਰਾਉਣੀ ਪਈ...
    • bollywood actress pregnant
      ਜੀਹਦੇ ਬੰਨ੍ਹੀ ਰੱਖੜੀ ਓਸੇ ਨਾਲ ਕਰਾ ਲਿਆ ਵਿਆਹ! ਫੇਰੇ ਲੈਣ ਤੋਂ ਪਹਿਲਾਂ ਹੀ...
    • ed seizes kannada actress ranya rao  s assets worth over rs 34 crore
      ਮਾਮਲਾ ਮਨੀ ਲਾਂਡਰਿੰਗ ਦਾ: ਅਦਾਕਾਰਾ ਰਾਣਿਆ ਰਾਓ ਦੀ 34.12 ਕਰੋੜ ਰੁਪਏ ਦੀ ਜਾਇਦਾਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +