Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    1:33:59 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ਼ ਗਈ ਖ਼ੂਬਸੂਰਤ ਅਦਾਕਾਰਾ ! ਭਿਆਨਕ ਹਾਦਸੇ 'ਚ ਨਿਕਲੀ ਜਾਨ

ENTERTAINMENT News Punjabi(ਤੜਕਾ ਪੰਜਾਬੀ)

ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ਼ ਗਈ ਖ਼ੂਬਸੂਰਤ ਅਦਾਕਾਰਾ ! ਭਿਆਨਕ ਹਾਦਸੇ 'ਚ ਨਿਕਲੀ ਜਾਨ

  • Edited By Cherry,
  • Updated: 25 Mar, 2026 10:16 AM
Entertainment
accident happened with and actress harshil kalia
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਮਨੋਰੰਜਨ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਅਤੇ ਮਾਡਲ ਹਰਸ਼ਿਲ ਕਾਲੀਆ ਦੀ ਸੋਮਵਾਰ ਰਾਤ (23 ਮਾਰਚ) ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਸ਼ਿਲ ਆਪਣੀ ਕਾਰ ਰਾਹੀਂ ਕੰਮ ਤੋਂ ਘਰ ਪਰਤ ਰਹੀ ਸੀ।

ਇਹ ਵੀ ਪੜ੍ਹੋ: 5ਵੀਂ ਵਾਰ ਪਿਤਾ ਬਣਿਆ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ, ਪਹਿਲੀ ਪਤਨੀ ਨੇ ਦਿੱਤਾ ਧੀ ਨੂੰ ਜਨਮ

PunjabKesari

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ

ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਰਸ਼ਿਲ ਦੀ ਕਾਰ ਅਚਾਨਕ ਡਿਵਾਈਡਰ ਨਾਲ ਟਕਰਾ ਕੇ ਪਲਟਦੀ ਨਜ਼ਰ ਆ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਮੌਕੇ 'ਤੇ ਅਫ਼ਰਾ-ਤਫ਼ਰੀ ਮਚ ਗਈ। ਇਸ ਹਾਦਸੇ ਮਗਰੋਂ ਰਾਹਗੀਰਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਹਰਸ਼ਿਲ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਪਰ ਅਫ਼ਸੋਸ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਅਨੁਸਾਰ, 30 ਸਾਲਾ ਅਦਾਕਾਰਾ ਦੇ ਸਿਰ 'ਤੇ ਕਈ ਗੰਭੀਰ ਸੱਟਾਂ ਲੱਗੀਆਂ ਸਨ, ਜੋ ਉਸ ਦੀ ਮੌਤ ਦਾ ਕਾਰਨ ਬਣੀਆਂ।

ਇਹ ਵੀ ਪੜ੍ਹੋ: "ਬੱਚਾ ਹੈ ਤੂ ਮੇਰਾ, ਯੇ ਲੇ ਹੈਲਮੇਟ ਪਹਿਨ": ਫਿਲਮ 'ਧੁਰੰਦਰ' ਦੇ ਡਾਇਲਾਗ ਨਾਲ ਦਿੱਲੀ ਪੁਲਸ ਨੇ ਜਿੱਤਿਆ ਲੋਕਾਂ ਦਾ ਦਿਲ

PunjabKesari

ਕਰੀਅਰ ਦੇ ਸਿਖਰ 'ਤੇ ਸੀ ਹਰਸ਼ਿਲ

ਹਰਸ਼ਿਲ ਕਾਲੀਆ ਨੇ ਬਹੁਤ ਘੱਟ ਸਮੇਂ ਵਿੱਚ ਮਾਡਲਿੰਗ ਅਤੇ ਅਦਾਕਾਰੀ ਦੀ ਦੁਨੀਆ ਵਿੱਚ ਆਪਣੀ ਪਛਾਣ ਬਣਾ ਲਈ ਸੀ। ਉਹ ਪ੍ਰਸਿੱਧ ਵੈੱਬ ਸੀਰੀਜ਼ 'ਕ੍ਰਾਈਮ ਨੈਕਸਟ ਡੋਰ' ਵਿੱਚ ਨਜ਼ਰ ਆ ਚੁੱਕੀ ਸੀ ਅਤੇ ਕਈ ਮਸ਼ਹੂਰ ਰਾਜਸਥਾਨੀ ਮਿਊਜ਼ਿਕ ਵੀਡੀਓਜ਼ ਵਿੱਚ ਕੰਮ ਕਰ ਚੁੱਕੀ ਸੀ। ਸੋਸ਼ਲ ਮੀਡੀਆ (ਇੰਸਟਾਗ੍ਰਾਮ) 'ਤੇ ਉਸ ਦੀ ਵੱਡੀ ਫੈਨ ਫਾਲੋਇੰਗ ਸੀ। ਪੁਲਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਾਰ ਅਚਾਨਕ ਬੇਕਾਬੂ ਕਿਵੇਂ ਹੋਈ। ਹਰਸ਼ਿਲ ਦੀ ਅਚਾਨਕ ਮੌਤ ਨਾਲ ਉਸ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • actress
  • Harshil Kalia
  • Accident

5ਵੀਂ ਵਾਰ ਪਿਤਾ ਬਣਿਆ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ

NEXT STORY

Stories You May Like

  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • koshambi factory incident
    ਕੌਸ਼ਾਂਬੀ ਫੈਕਟਰੀ ਧਮਾਕੇ 'ਚ ਗਈ 14 ਲੋਕਾਂ ਦੀ ਜਾਨ ! ਪੁਲਸ ਨੇ ਮੁਲਜ਼ਮ ਦਾ ਕਰ'ਤਾ ਐਨਕਾਊਂਟਰ
  • koshambi factory incident
    ਕੌਸ਼ਾਂਬੀ ਫੈਕਟਰੀ ਧਮਾਕੇ 'ਚ ਗਈ 14 ਲੋਕਾਂ ਦੀ ਜਾਨ ! ਪੁਲਸ ਨੇ ਮੁਲਜ਼ਮ ਦਾ ਕਰ'ਤਾ ਐਨਕਾਊਂਟਰ
  • hanuman ansh   to release worldwide on september 11
    "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mukesh khanna s sharp attack on sharmila tagore after vande mataram controversy
      'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...
    • actress priyanka chopra to present   karl lagerfeld   award at lvmh ceremony
      LVMH ਸਮਾਰੋਹ 'ਚ 'ਕਾਰਲ ਲੈਗਰਫੈਲਡ' ਪੁਰਸਕਾਰ ਪੇਸ਼ ਕਰੇਗੀ ਅਦਾਕਾਰਾ ਪ੍ਰਿਯੰਕਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • famous bollywood actor rents out office
      ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...
    • disney star passed away
      ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
    • english version of yash s  toxic  in select cinemas from september 4
      ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ...
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +