ਮੁੰਬਈ (ਬਿਊਰੋ) - ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਮਾਤਮ ਛਾਇਆ ਹੋਇਆ ਹੈ। ਦਰਅਸਲ, ਖ਼ਬਰ ਹੈ ਕਿ ਆਯੂਸ਼ਮਾਨ ਖੁਰਾਣਾ ਦੇ ਪਿਤਾ ਪੀ. ਖੁਰਾਣਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀ. ਖੁਰਾਣਾ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਆਖ਼ਰੀ ਸਾਹ ਲਏ।
ਦੱਸ ਦਈਏ ਕਿ ਆਯੂਸ਼ਮਾਨ ਖੁਰਾਣਾ ਦੇ ਪਿਤਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਮਨੀਮਾਜਰਾ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
ਟੀ. ਵੀ. ਦੇ ਇਸ ਮਸ਼ਹੂਰ ਜੋੜੇ ਘਰ ਆਉਣ ਵਾਲਾ ਹੈ ਛੋਟਾ ਮਹਿਮਾਨ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖ਼ੁਸ਼ਖ਼ਬਰੀ
NEXT STORY