Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:11:14 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਰੇਣੁਕਾਸਵਾਮੀ ਕਤਲ ਕਾਂਡ 'ਚ ਨਵਾਂ ਮੋੜ, ਸਾਹਮਣੇ ਆਈ ਪੋਸਟਮਾਰਟਮ ਰਿਪੋਰਟ ਨੇ ਉਡਾਏ ਹੋਸ਼

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਰੇਣੁਕਾਸਵਾਮੀ ਕਤਲ ਕਾਂਡ 'ਚ ਨਵਾਂ ਮੋੜ, ਸਾਹਮਣੇ ਆਈ ਪੋਸਟਮਾਰਟਮ ਰਿਪੋਰਟ ਨੇ ਉਡਾਏ ਹੋਸ਼

  • Edited By Sunita,
  • Updated: 17 Jun, 2024 05:19 PM
Entertainment
actor darshan s fan was tortured given electrical shocks
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕੰਨੜ ਫ਼ਿਲਮ ਇੰਡਸਟਰੀ ਦੇ ਵੱਡੇ ਸਿਤਾਰਿਆਂ 'ਚੋਂ ਇੱਕ ਦਰਸ਼ਨ ਨੂੰ ਪੁਲਸ ਨੇ ਪਿਛਲੇ ਹਫ਼ਤੇ ਇਕ ਕਤਲ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਦਰਸ਼ਨ ਦੇ ਪ੍ਰਸ਼ੰਸਕ ਰੇਣੁਕਾਸਵਾਮੀ ਦੇ ਕਤਲ ਨਾਲ ਸਬੰਧਿਤ ਹੈ। ਰੇਣੁਕਾਸਵਾਮੀ ਦੇ ਕਤਲ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਸੀ ਕਿ ਉਸ ਨੇ ਦਰਸ਼ਨ ਦੀ ਕਰੀਬੀ ਦੋਸਤ ਅਦਾਕਾਰਾ ਪਵਿੱਤਰਾ ਗੌੜਾ ਨੂੰ ਇਤਰਾਜ਼ਯੋਗ ਸੰਦੇਸ਼ ਭੇਜੇ ਸਨ, ਜਿਸ ਤੋਂ ਬਾਅਦ ਇਹ ਮਾਮਲਾ ਵੱਧ ਗਿਆ। ਇਸ ਤੋਂ ਨਾਰਾਜ਼ ਹੋ ਕੇ ਦਰਸ਼ਨ ਨੇ ਰੇਣੂਕਾਸਵਾਮੀ ਦੇ ਨਾਂ 'ਤੇ ਸੁਪਾਰੀ ਦੇ ਕੇ ਉਸ ਦਾ ਕਤਲ ਕਰਵਾ ਦਿੱਤਾ। ਪੁਲਿਸ ਵੱਲੋਂ ਕੀਤੇ ਖ਼ੁਲਾਸੇ ਅਨੁਸਾਰ ਦਰਸ਼ਨ ਲਗਾਤਾਰ ਕਾਤਲਾਂ ਦੇ ਸੰਪਰਕ 'ਚ ਸੀ ਅਤੇ ਰੇਣੁਕਾਸਵਾਮੀ ਨੂੰ ਵੀ ਅਗਵਾ ਕਰਕੇ ਉਨ੍ਹਾਂ ਕੋਲ ਲਿਆਂਦਾ ਗਿਆ ਸੀ। ਪੁਲਸ ਨੇ ਇਸ ਮਾਮਲੇ 'ਚ ਦਰਸ਼ਨ ਅਤੇ ਪਵਿੱਤਰਾ ਸਮੇਤ 17 ਲੋਕਾਂ ਨੂੰ ਗ੍ਰਿਫ਼ਤਾਰ ਹੈ। 

ਇਹ ਖ਼ਬਰ ਵੀ ਪੜ੍ਹੋ- ਬਾਗੇਸ਼ਵਰ ਧਾਮ ਪੁੱਜੇ ਸੰਜੇ ਦੱਤ, ਬਾਲਾਜੀ ਮਹਾਰਾਜ ਦੇ ਦਰਸ਼ਨ ਕਰ ਬੋਲੇ ਫਿਰ ਆਵਾਗਾਂ ਦੁਬਾਰਾ 

ਹੁਣ ਰੇਣੁਕਾਸਵਾਮੀ ਦੀ ਪੋਸਟਮਾਰਟਮ ਰਿਪੋਰਟ ਤੋਂ ਦਿਲ ਦਹਿਲਾ ਦੇਣ ਵਾਲੇ ਵੇਰਵੇ ਸਾਹਮਣੇ ਆਏ ਹਨ। ਸੋਮਵਾਰ ਨੂੰ ਪੁਲਸ ਨੇ ਦੱਸਿਆ ਕਿ ਰੇਣੂਕਾਸਵਾਮੀ ਨੂੰ ਕਤਲ ਤੋਂ ਪਹਿਲਾਂ ਬਿਜਲੀ ਦੇ ਝਟਕੇ ਦੇ ਕੇ ਤਸੀਹੇ ਦਿੱਤੇ ਗਏ ਸਨ। ਪੁਲਸ ਨੇ ਇਸ ਮਾਮਲੇ 'ਚ ਹਾਲ ਹੀ 'ਚ ਧਨਰਾਜ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕੇਬਲ ਵਰਕਰ ਹੈ। ਧਨਰਾਜ ਨੇ ਪੁਲਸ ਨੂੰ ਦੱਸਿਆ ਕਿ ਮਾਮਲੇ ਦੇ ਇੱਕ ਹੋਰ ਦੋਸ਼ੀ ਨੰਦੀਸ਼ ਨੇ ਉਸ ਨੂੰ ਬੈਂਗਲੁਰੂ ਦੇ ਇੱਕ ਗੋਦਾਮ 'ਚ ਬੁਲਾਇਆ, ਜਿੱਥੇ ਉਸ ਨੇ ਰੇਣੁਕਾਸਵਾਮੀ ਨੂੰ ਝਟਕਾ ਦੇਣ ਲਈ ਇੱਕ ਯੰਤਰ ਦੀ ਵਰਤੋਂ ਕੀਤੀ। 

ਖ਼ਬਰਾਂ ਮੁਤਾਬਕ, ਮੁਲਜ਼ਮ ਸਵੇਰੇ 9.30 ਵਜੇ ਇੱਕ ਆਟੋਰਿਕਸ਼ਾ 'ਚ ਰੇਣੁਕਾਸਵਾਮੀ ਦਾ ਪਿੱਛਾ ਕਰਨ ਲੱਗੇ। ਉਸ ਦਾ ਇੱਕ ਸਾਥੀ ਸਕੂਟਰ 'ਤੇ ਉਸ ਦਾ ਪਿੱਛਾ ਕਰਦਾ ਨਜ਼ਰ ਆਇਆ। ਪੁਲਸ ਨੇ ਐਤਵਾਰ ਨੂੰ ਰੇਣੁਕਾਸਵਾਮੀ ਦੇ ਅਗਵਾ 'ਚ ਸ਼ਾਮਲ ਇੱਕ ਕਾਰ ਵੀ ਬਰਾਮਦ ਕੀਤੀ ਹੈ। ਇਹ ਕਾਰ ਚਿਤਰਦੁਰਗਾ ਜ਼ਿਲ੍ਹੇ ਦੇ ਅਯਾਨਹੱਲੀ ਪਿੰਡ ਦੇ ਅੰਦਰ ਇੱਕ ਘਰ ਦੇ ਬਾਹਰ ਖੜ੍ਹੀ ਸੀ। ਮੁਲਜ਼ਮਾਂ ਵਿੱਚੋਂ ਇੱਕ ਰਵੀ ਇਸ ਕਾਰ ਨੂੰ ਉੱਥੇ ਹੀ ਛੱਡ ਗਿਆ ਸੀ। ਰਵੀ ਦੇ ਪਰਿਵਾਰ ਤੋਂ ਪੁੱਛਗਿੱਛ ਕਰਨ 'ਤੇ ਇਸ ਕਾਰ 'ਚੋਂ ਕਈ ਚੀਜ਼ਾਂ ਬਰਾਮਦ ਹੋਈਆਂ।

ਇਹ ਖ਼ਬਰ ਵੀ ਪੜ੍ਹੋ- ਸਾਊਥ 'ਚ ਦਿਲਜੀਤ ਦੋਸਾਂਝ ਦੀ ਬੱਲੇ-ਬੱਲੇ, ਦੋਸਾਂਝਾਵਾਲੇ ਵਾਂਗ ਪ੍ਰਭਾਸ ਨੇ ਸਜਾਈ 'ਤੁਰਲੇ ਵਾਲੀ ਪੱਗ', ਤਸਵੀਰਾਂ ਨੇ ਖਿੱਚਿਆ ਧਿਆਨ

ਦੱਸਣਯੋਗ ਹੈ ਕਿ ਰੇਣੂਕਾ ਸਵਾਮੀ ਦਾ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਨੂੰ ਉਸ ਦੇ ਸਰੀਰ 'ਤੇ ਲੋਹੇ ਦੀ ਗਰਮ ਰਾਡ ਨਾਲ ਗੋਲੀ ਮਾਰਨ ਦੇ ਨਿਸ਼ਾਨ ਮਿਲੇ ਹਨ। ਡਾਕਟਰਾਂ ਨੇ ਦੱਸਿਆ ਕਿ ਉਸ ਦਾ ਨੱਕ, ਜੀਭ ਕੱਟੀ ਗਈ ਸੀ ਅਤੇ ਉਸ ਦਾ ਜਬਾੜਾ ਵੀ ਟੁੱਟ ਗਿਆ ਸੀ ਅਤੇ ਸਰੀਰ ਦੀਆਂ ਅਣਗਿਣਤ ਹੱਡੀਆਂ ਟੁੱਟ ਗਈਆਂ ਸਨ। ਇੰਝ ਲੱਗਦਾ ਸੀ ਜਿਵੇਂ ਉਹ ਕੰਧ ਨਾਲ ਟਕਰਾ ਗਈ ਹੋਵੇ। ਉਸ ਦੀ ਖੋਪੜੀ 'ਤੇ ਫ੍ਰੈਕਚਰ ਦੇ ਨਿਸ਼ਾਨ ਮਿਲੇ ਹਨ। ਕੰਨੜ ਇੰਡਸਟਰੀ ਦਾ 'ਚੈਲੇਂਜਿੰਗ ਸਟਾਰ' ਕਹੇ ਜਾਣ ਵਾਲੇ ਦਰਸ਼ਨ ਅਤੇ 12 ਹੋਰ ਲੋਕਾਂ ਨੂੰ ਪੁਲਸ ਨੇ ਇਸ ਮਾਮਲੇ 'ਚ ਬੀਤੇ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਨੀਵਾਰ ਨੂੰ ਇਨ੍ਹਾਂ ਲੋਕਾਂ ਦੀ ਪੁਲਸ ਰਿਮਾਂਡ ਵਧਾ ਦਿੱਤੀ ਗਈ ਸੀ ਅਤੇ ਮਾਮਲੇ ਦੀ ਹੋਰ ਪੁੱਛਗਿੱਛ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Post Mortem
  • Report
  • Actor
  • Darshan
  • Arrested
  • Murder Case
  • Electric Shocks

ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਪਤੀ ਸ਼ਹਿਬਾਜ਼ ਨਾਲ ਦਿਸੀ ਖ਼ੂਬਸੂਰਤ ਕੈਮਿਸਟਰੀ

NEXT STORY

Stories You May Like

  • a new twist in the case of a daughter murdered by her father
    ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ ਕੀਤਾ ਸੀ ਕਤਲ
  • india is building a new regional network to counter china
    ਚੀਨ ਦੇ ਮੁਕਾਬਲੇ ਨਵਾਂ ਖੇਤਰੀ ਨੈੱਟਵਰਕ ਬਣਾ ਰਿਹਾ ਹੈ ਭਾਰਤ! ਸਾਹਮਣੇ ਆਈ ਰਿਪੋਰਟ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • new twist in the case of a 20 year old youth in khanna
    ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ ਮਾਰ ਕੇ ਕੀਤਾ ਸੀ ਸਚਿਨ ਦਾ ਕਤਲ
  • taaran wala pul murder case solved 7 suspects arrested
    ਤਾਰਾਂ ਵਾਲਾ ਪੁਲ ਕਤਲ ਕਾਂਡ ਟ੍ਰੇਸ, 7 ਮੁਲਜ਼ਮ ਗ੍ਰਿਫ਼ਤਾਰ
  • rs 2 crore ransom demanded from political leader s husband in mohali
    ਮੋਹਾਲੀ 'ਚ ਸਿਆਸੀ ਆਗੂ ਦੇ ਪਤੀ ਤੋਂ ਮੰਗੀ 2 ਕਰੋੜ ਦੀ ਫ਼ਿਰੌਤੀ, ਵਿਦੇਸ਼ੀ ਨੰਬਰ ਤੋਂ ਆਏ ਫੋਨ ਨੇ ਉਡਾਏ ਹੋਸ਼
  • amazon gave a shock to 250 employees before diwali  the e mail
    ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ ਮਿਲੇ E-mail ਨੇ ਉਡਾਏ ਹੋਸ਼
  • daljit singh s postmortem will be held tomorrow
    ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ ਹੁਕਮ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh s maternal grandfather dies
      ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...
    • renowned sitar player pandit manilal passes away
      ਪ੍ਰਸਿੱਧ ਸਿਤਾਰ ਵਾਦਕ ਪੰਡਿਤ ਮਨੀਲਾਲ ਦਾ ਦਿਹਾਂਤ
    • threat to blow up high court with a bomb if diljit s event is not stopped
      ਦਿਲਜੀਤ ਦਾ ਪ੍ਰੋਗਰਾਮ ਨਾ ਰੋਕਣ ’ਤੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • diljit shares good news with fans
      'ਪੰਜਾਬੀ ਆ ਗਏ ਓਏ': ਸ਼ੋਅ ਰੱਦ ਹੋਣ ਦੀਆਂ ਅਫ਼ਵਾਹਾਂ ਵਿਚਾਲੇ ਦਿਲਜੀਤ ਨੇ ਫੈਂਸ...
    • ramayana   records 91 5 per cent jump on day 5
      'ਰਾਮਾਇਣ' ਦੀ ਕਮਾਈ 'ਚ 5ਵੇਂ ਦਿਨ 91.5 ਫੀਸਦੀ ਦਾ ਉਛਾਲ, ਵਿਸ਼ਵ ਭਰ 'ਚ ਕਮਾਈ...
    • nitish bharadwaj says he is  deeply upset   with  ramayana
      "ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...
    • jazzy b bids emotional farewell to nephew divit auluck
      ਦਿਨੇਸ਼ ਔਲਕ ਦੇ ਪਰਿਵਾਰ ਨਾਲ ਦਿਵਿਤ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਹਰਿਦੁਆਰ...
    • mumbai police advises bollywood stars to avoid crowded public places
      ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ...
    • kartik aaryan celebrates diwali in london  misses his family
      ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ
    • britain  russell brand sentenced to 10 years and 5 months
      ਬਰਤਾਨੀਆ : ਜਬਰ-ਜ਼ਨਾਹ ਦੇ ਮਾਮਲਿਆਂ ’ਚ ਰਸਲ ਬ੍ਰਾਂਡ ਨੂੰ 10 ਸਾਲ 5 ਮਹੀਨਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +