Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    10:42:50 AM

  • online gaming husband wife police

    Online Gaming 'ਚ ਗੁਆਏ ਲੱਖਾਂ ਰੁਪਏ, ਤੰਗ ਆ ਕੇ...

  • baba vanaga dangerous predictions covid

    ਸਾਵਧਾਨੀ ਵਰਤੋਂ, ਮਾਸਕ ਪਾਓ..., ਕੋਰੋਨਾ ਨੂੰ ਲੈ ਕੇ...

  • young man drowns while crossing beas river

    ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ 'ਚ ਰੁੜਿਆ...

  • another pakistani spy arrested in punjab

    ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਛੜੇ ਯਾਰ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਧਰਮਿੰਦਰ, ਸਾਂਝੀ ਕੀਤੀ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

ਵਿਛੜੇ ਯਾਰ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਧਰਮਿੰਦਰ, ਸਾਂਝੀ ਕੀਤੀ ਪੋਸਟ

  • Edited By Priyanka,
  • Updated: 14 Feb, 2025 04:53 PM
Mumbai
actor dharmendra gets emotional remembering his departed friend
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ‘ਹੀ-ਮੈਨ’ ਯਾਨੀ ਧਰਮਿੰਦਰ ਨੂੰ ਬਾਲੀਵੁੱਡ 'ਚ ਕਿਸੇ ਜਾਣ-ਪਛਾਣ ਦੀ ਲੋੜ ਨਹੀਂ । ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹੇ। ਧਰਮਿੰਦਰ, ਜੋ ਲਗਭਗ 50 ਸਾਲਾਂ ਤੋਂ ਫਿਲਮ ਇੰਡਸਟਰੀ 'ਚ ਐਕਟਿਵ ਹਨ, ਨੇ ਕਈ ਹਿੱਟ ਅਤੇ ਫਲਾਪ ਫਿਲਮਾਂ 'ਚ ਕੰਮ ਕੀਤਾ ਹੈ। ਉਹ ਬਾਲੀਵੁੱਡ ਦੇ ਪਹਿਲੇ ਅਦਾਕਾਰ ਹਨ ਜਿਨ੍ਹਾਂ ਨੇ ਫਿਲਮਾਂ 'ਚ ਸ਼ਰਟਲੈੱਸ ਹੋ ਕੇ ਸੀਨ ਦਿੱਤੇ, ਜਿਨਾਂ ਤੋਂ ਬਾਅਦ, ਧਰਮਿੰਦਰ ਨੂੰ ‘ਹੀ-ਮੈਨ’ ਨਾਮ ਦਿੱਤਾ ਗਿਆ ਸੀ।ਧਰਮਿੰਦਰ ਅਕਸਰ ਆਪਣੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹਨ, ਹਾਲ ਹੀ ਵਿੱਚ, ਉਨ੍ਹਾਂ ਫਿਲਮਾਂ 'ਚ ਆਉਣ ਤੋਂ ਪਹਿਲਾਂ ਦੀ ਆਪਣੀ ਤਸਵੀਰ ਸਾਂਝੀ ਕੀਤੀ, ਜਿਸ ਨੂੰ ਵੇਖ ਕੇ ਉਹ ਭਾਵੁਕ ਹੋ ਗਏ।

PunjabKesari

ਅਮਿਤਾਭ ਬੱਚਨ ਤੋਂ ਬਾਅਦ, ਧਰਮਿੰਦਰ ਦੋਵੇਂ ਜੋ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਪੁਰਾਣੀਆਂ ਤਸਵੀਰਾਂ ਨਾਲ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਹਨ। ਧਰਮਿੰਦਰ ਨੇ ਹਾਲ ਹੀ 'ਚ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਇੱਕ ਤਸਵੀਰ ਸਾਂਝੀ ਕੀਤੀ ਹੈ, ਜੋ ਉਸ ਸਮੇਂ ਦੀ ਹੈ ਜਦੋਂ ਧਰਮਿੰਦਰ ਨੇ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਵੀ ਨਹੀਂ ਕੀਤਾ ਸੀ।

ਜਿਗਰੀ ਯਾਰ ਇਬਰਾਹਿਮ ਨੂੰ ਯਾਦ ਕਰ ਹੋਏ ਭਾਵੁਕ
ਧਰਮਿੰਦਰ ਨੇ ਜੋ ਤਸਵੀਰ ਸਾਂਝੀ ਕੀਤੀ ਹੈ, ਉਸ 'ਚ ਉਹ ਆਪਣੇ ਸਭ ਤੋਂ ਚੰਗੇ ਦੋਸਤ ਇਬਰਾਹਿਮ ਨਾਲ ਨਜ਼ਰ ਆ ਰਹੇ ਹਨ। ਤਸਵੀਰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ- ‘ਦੋਸਤੋ, ਫਿਲਮਾਂ 'ਚ ਆਉਣ ਤੋਂ ਪਹਿਲਾਂ,  ਮੈਨੂੰ ਅਚਾਨਕ ਮਲੇਰਕੋਟਲਾ ਦੇ ਇੱਕ ਕਰੀਬੀ ਦੋਸਤ ਇਬਰਾਹਿਮ ਨਾਲ ਇੱਕ ਪੁਰਾਣੀ ਤਸਵੀਰ ਮਿਲੀ।’ ਇਸ ਪਿਆਰੇ ਦੋਸਤ ਤੋਂ ਵੱਖ ਹੋਏ ਨੂੰ ਬਹੁਤ ਸਮਾਂ ਹੋ ਗਿਆ ਹੈ। ਉਸ ਨੂੰ ਯਾਦ ਕਰਕੇ ਮੇਰਾ ਦਿਲ ਉਸ ਦੀਆਂ ਯਾਦਾਂ ਨਾਲ ਭਰ ਗਿਆ।

ਇਹ ਵੀ ਪੜ੍ਹੋ- ਮੁੜ ਵਿਆਹ ਕਰਨ ਜਾ ਰਿਹਾ ਹੈ Prateik Babbar, ਪਰਿਵਾਰ ਨੂੰ ਨਹੀਂ ਦਿੱਤਾ ਸੱਦਾ

ਪੁੱਤਰ ਬੌਬੀ ਨੇ ਕੀਤਾ ਰਿਐਕਟ
ਪੋਸਟ ਨੂੰ ਦੇਖਣ ਤੋਂ ਬਾਅਦ, ਪ੍ਰਸ਼ੰਸਕ ਕੁਮੈਂਟ ਕਰਕੇ ਰਿਐਕਸ਼ਨ ਦੇ ਰਹੇ ਹਨ। ਧਰਮਿੰਦਰ ਨੂੰ ਭਾਵੁਕ ਹੁੰਦਿਆਂ ਵੇਖ ਅਦਾਕਾਰ ਬੌਬੀ ਦਿਓਲ ਨੇ Red Heart ਇਮੋਜੀ ਨਾਲ ਆਪਣੇ ਪਿਤਾ ਨੂੰ ਪਿਆਰ ਜ਼ਾਹਰ ਕੀਤਾ। ਇਸ ਦੇ ਨਾਲ ਹੀ ਇੱਕ ਪ੍ਰਸ਼ੰਸਕ ਨੇ ਲਿਖਿਆ ਹੈ, ‘ਪਿਆਰਿਆਂ ਦੀਆਂ ਯਾਦਾਂ ਮੇਰਾ ਦਿਲ ਭਰ ਦਿੰਦੀਆਂ ਹਨ।’ ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ, ‘ਤੁਸੀਂ ਪੰਜਾਬ ਦਾ ਮਾਣ ਹੋ। Love U Dharamji’। ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ, ‘ਮੇਰਾ ਮਨਪਸੰਦ ਹੀਰੋ, ਮੈਨੂੰ ਸਿਰਫ਼ ਦਿਓਲ ਪਰਿਵਾਰ ਪਸੰਦ ਹੈ।’ ਇੱਕ ਹੋਰ ਨੇ ਲਿਖਿਆ: ‘ਇਹ ਸੱਚਮੁੱਚ ਇੱਕ ਵਿੰਟੇਜ ਕਲਾਸਿਕ ਹੈ ਸਰ।’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Actor Dharmendra
  • gets emotional
  • remembering
  • his departed friend
  • jagbani

ਮੁੜ ਵਿਆਹ ਕਰਨ ਜਾ ਰਿਹਾ ਹੈ Prateik Babbar, ਪਰਿਵਾਰ ਨੂੰ ਨਹੀਂ ਦਿੱਤਾ ਸੱਦਾ

NEXT STORY

Stories You May Like

  • sidhu moosewala third death anniversary
    ਪੁੱਤ ਸ਼ੁੱਭਦੀਪ ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ
  • dipika kakkar diagnosed with stage 2 liver cancer  shares post
    ਦੀਪਿਕਾ ਕੱਕੜ ਨੂੰ ਸਟੇਜ-2 ਲਿਵਰ ਕੈਂਸਰ, ਪੋਸਟ ਸਾਂਝੀ ਕਰ ਬੋਲੀ- 'ਮੇਰੇ ਲਈ ਦੁਆ ਕਰਨਾ'
  • father balkaur singh gets emotional remembering son sidhu moosewala
    ਤੇਰੀਆਂ ਯਾਦਾਂ ਦੇ ਖਿਆਲਾਂ 'ਚ ਤੇਰਾ ਬਾਪੂ; ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਪਿਤਾ ਬਲਕੌਰ ਸਿੰਘ
  • broken but beautiful actress sonia rathi remembers late sidharth shukla
    ਸਵ. ਸਿਧਾਰਥ ਸ਼ੁਕਲਾ ਨੂੰ ਯਾਦ ਕਰ ਭਾਵੁਕ ਹੋਈ 'ਬ੍ਰੋਕਨ ਬਟ ਬਿਊਟੀਫੁੱਲ' ਅਦਾਕਾਰਾ ਸੋਨੀਆ ਰਾਠੀ
  • pawandeep rajan discharged from hospital shares happy picture from flight
    ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
  • disha parmar has not been able to sleep properly for two years told the reason
    ਦੋ ਸਾਲਾਂ ਤੋਂ ਠੀਕ ਤਰ੍ਹਾਂ ਸੌਂ ਨਹੀਂ ਸਕੀ ਦਿਸ਼ਾ ਪਰਮਾਰ, ਪੋਸਟ ਸਾਂਝੀ ਕਰਕੇ ਦੱਸੀ ਵਜ੍ਹਾ
  • mukul dev last instagram post viral
    ਮੁਕੁਲ ਦੇਵ ਦੀ ਦਰਦ ਭਰੀ ਆਖਰੀ ਪੋਸਟ ਵਾਇਰਲ, ਅਦਾਕਾਰ ਦੇ ਦੇਹਾਂਤ ਨਾਲ ਸਦਮੇ 'ਚ ਪ੍ਰਸ਼ੰਸਕ
  • sarpanch shoots himself dead
    ਸਰਪੰਚ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਖ਼ੁਦ ਨੂੰ ਮਾਰੀ ਗੋਲੀ, ਮੌਤ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • aamir khan  s film   sitaare zameen par   will be released in cinemas on june 20
      20 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ ਆਮਿਰ ਖਾਨ ਦੀ ਫਿਲਮ ‘ਸਿਤਾਰੇ ਜ਼ਮੀਨ...
    • aamir khan opens up about girlfriend gauri
      'ਬੁੱਢਾ ਹੋ ਗਿਆਂ, ਹੁਣ ਕੌਣ ਮਿਲੇਗੀ...?' 2 ਪਤਨੀਆਂ ਨਾਲ ਤਲਾਕ ਮਗਰੋਂ ਨਵੀਂ...
    • tv star sam gardiner dies
      ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ TV ਸਟਾਰ, 24 ਸਾਲ ਦੀ ਉਮਰ 'ਚ ਦੁਨੀਆ ਨੂੰ...
    • fans were surprised to see the actress body transformation
      ਖ਼ੂਬਸੂਰਤ ਅਦਾਕਾਰਾ ਨੇ ਤੇਜ਼ੀ ਨਾਲ ਘਟਾਇਆ ਭਾਰ, ਹੋ ਗਈ Fat to Fit, ਪਰ ਖੜ੍ਹੀ...
    • filmmaker vikram sugumaran passes away due to cardiac arrest
      ਪ੍ਰੋਡਿਊਸਰ ਨੂੰ ਸਟੋਰੀ ਸੁਣਾ ਕੇ ਪਰਤ ਰਹੇ ਮਸ਼ਹੂਰ ਫਿਲਮ ਡਾਇਰੈਕਟਰ ਨੂੰ ਪਿਆ ਦਿਲ...
    • today  s top 10 news
      'ਆਪ' ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਤੇ ਪਾਕਿ PM ਦਾ ਵੱਡਾ...
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • telangana cm congratulates suchata for winning miss world 2025 crown
      ਤੇਲੰਗਾਨਾ ਦੇ CM ਰੈਡੀ ਨੇ ਸੁਚਾਤਾ ਨੂੰ ਮਿਸ ਵਰਲਡ ਦਾ ਤਾਜ ਜਿੱਤਣ 'ਤੇ ਦਿੱਤੀ...
    • squid game 3 trailer launched
      ਇਤਜ਼ਾਰ ਖ਼ਤਮ ! Squid Game-3 ਦਾ ਟ੍ਰੇਲਰ ਲਾਂਚ, ਨਵੇਂ ਨਿਯਮਾਂ ਨਾਲ ਕਰੇਗਾ...
    • working women being discussed with disrespect in entertainment industry manushi
      ਮਨੋਰੰਜਨ ਉਦਯੋਗ 'ਚ ਕੰਮਕਾਜੀ ਔਰਤਾਂ ਨਾਲ ਅਕਸਰ ਨਿਰਾਦਰ ਨਾਲ ਕੀਤੀ ਜਾਂਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +