ਜਲੰਧਰ- ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।
ਉਨ੍ਹਾਂ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਝੰਡੇ ਗੱਡੇ ਹਨ।
ਹਾਲ ਹੀ 'ਚ ਗਾਇਕ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਜ਼ਿਆਦਾ ਪਸੰਦ ਕਰ ਰਹੇ ਹਨ।
ਤਸਵੀਰਾਂ 'ਚ ਉਹ ਆਪਣੇ ਪੂਰੇ ਪਰਿਵਾਰ ਨਾਲ ਛੁੱਟੀਆਂ ਮਨਾਉਂਦੇ ਨਜ਼ਰ ਆ ਰਹੇ ਹਨ।
ਮਸ਼ਹੂਰ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
NEXT STORY