Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    9:58:22 PM

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

  • haryana doubles ex agniveer quota to 20  under new policy

    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਇਟਲੀ ਦੌਰੇ ਦੌਰਾਨ ਅਦਾਕਾਰ ਕਬੀਰ ਬੇਦੀ ਨੇ ਭਾਰਤ ਦੀ ਕੁਦਰਤੀ ਸੁੰਦਰਤਾ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਕੀਤੀ ਅਪੀਲ

ENTERTAINMENT News Punjabi(ਤੜਕਾ ਪੰਜਾਬੀ)

ਇਟਲੀ ਦੌਰੇ ਦੌਰਾਨ ਅਦਾਕਾਰ ਕਬੀਰ ਬੇਦੀ ਨੇ ਭਾਰਤ ਦੀ ਕੁਦਰਤੀ ਸੁੰਦਰਤਾ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਕੀਤੀ ਅਪੀਲ

  • Edited By Cherry,
  • Updated: 06 Jun, 2025 12:47 PM
Entertainment
actor kabir bedi calls for promotion of indian domestic tourism
  • Share
    • Facebook
    • Tumblr
    • Linkedin
    • Twitter
  • Comment

ਬਰੈਸ਼ੀਆ/ਇਟਲੀ- ਅਦਾਕਾਰ ਕਬੀਰ ਬੇਦੀ ਨੇ ਆਪਣੇ ਇਟਲੀ ਦੌਰੇ ਦੌਰਾਨ ਭਾਰਤ ਦੀ ਕੁਦਰਤੀ ਸੁੰਦਰਤਾ ਅਤੇ ਟੂਰਿਜ਼ਮ ਦੀ ਤਾਰੀਫ਼ ਕਰਦਿਆਂ ਵਿਦੇਸ਼ੀਆਂ ਨੂੰ ਭਾਰਤ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਖੂਬਸੂਰਤ ਨਜ਼ਾਰੇ, ਵੱਖ-ਵੱਖ ਕੁਦਰਤੀ ਰੂਪ ਅਤੇ ਇਤਿਹਾਸਕ ਥਾਵਾਂ ਕਿਸੇ ਵੀ ਵਿਦੇਸ਼ੀ ਦੇਸ਼ ਨਾਲੋਂ ਘੱਟ ਨਹੀਂ ਹਨ।

ਇਹ ਵੀ ਪੜ੍ਹੋ: ਪਰਿਵਾਰ ਨਾਲ ਜਾਂਦੇ ਅਦਾਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ ! ਪਿਤਾ ਦੀ ਹੋ ਗਈ ਮੌਤ, ਖ਼ੁਦ ਵੀ...

"ਸਾਡੀਆਂ ਥਾਵਾਂ ਵੀ ਕਿਸੇ ਤੋਂ ਘੱਟ ਨਹੀਂ"

ਮੀਡੀਆ ਨਾਲ ਗੱਲਬਾਤ ਕਰਦਿਆਂ ਕਬੀਰ ਬੇਦੀ ਨੇ ਕਿਹਾ: “ਭਾਰਤੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸਾਡੇ ਸਥਾਨ ਦੂਜਿਆਂ ਨਾਲੋਂ ਘੱਟ ਨਹੀਂ ਹਨ। ਸਾਡੇ ਕੋਲ ਸ਼ਾਨਦਾਰ ਦ੍ਰਿਸ਼ ਹਨ - ਹਿਮਾਲਿਆ, ਜੰਗਲ, ਮਾਰੂਥਲ, ਬੀਚ, ਇਮਾਰਤਾਂ ਅਤੇ ਕਿਲ੍ਹੇ। ਭਾਰਤ ਵਿੱਚ ਸਾਡੇ ਕੋਲ ਕੀ ਨਹੀਂ ਹੈ! ਲੋਕ ਪਹਿਲਾਂ ਛੁੱਟੀਆਂ ਮਨਾਉਣ ਲਈ ਵਿਦੇਸ਼ ਜਾਂਦੇ ਸਨ ਪਰ ਹੁਣ ਘਰੇਲੂ ਸੈਰ-ਸਪਾਟਾ ਵਧਿਆ ਹੈ। ਅਸੀਂ ਚਾਹੁੰਦੇ ਹਾਂ ਕਿ ਬਾਹਰੋਂ ਲੋਕ ਭਾਰਤ ਆਉਣ ਅਤੇ ਸਾਡੇ ਸਥਾਨਾਂ ਦੀ ਪ੍ਰਸ਼ੰਸਾ ਕਰਨ। ਅਸੀਂ ਇੱਥੇ ਇਟਲੀ ਨੂੰ ਇਹ ਸੁਨੇਹਾ ਦੇਣ ਲਈ ਆਏ ਹਾਂ ਕਿ ਭਾਰਤ ਇੱਕ ਸ਼ਾਨਦਾਰ ਜਗ੍ਹਾ ਹੈ ਅਤੇ ਤੁਹਾਨੂੰ ਉੱਥੇ ਆਉਣਾ ਚਾਹੀਦਾ ਹੈ।”

ਇਹ ਵੀ ਪੜ੍ਹੋ: ਵਿਆਹ ਮਗਰੋਂ ਪਰਪਲ ਸਾੜੀ 'ਚ ਨਜ਼ਰ ਆਈ ਹਿਨਾ ਖਾਨ, ਤਸਵੀਰਾਂ ਵੇਖ ਫੈਨਜ਼ ਬੋਲੇ- "ਸਭ ਤੋਂ ਸੋਹਣੀ ਦੁਲਹਨ"

'Sandokan' ਅਤੇ ਭਾਰਤ ਦੀ ਛਾਪ

ਕਬੀਰ ਬੇਦੀ ਨੇ ਆਪਣੀ ਇਤਾਲਵੀ ਮਿੰਨੀ ਸੀਰੀਜ਼ ‘Sandokan’ ਨੂੰ ਯਾਦ ਕਰਦਿਆਂ ਦੱਸਿਆ ਕਿ ਕਿਵੇਂ ਭਾਰਤ ਨੂੰ ਉਸ ਵਿਚ ਦਿਖਾਇਆ ਗਿਆ ਸੀ। ਉਨ੍ਹਾਂ ਕਿਹਾ: “ਮੇਰੀ ਸੀਰੀਜ਼ ‘ਸੰਦੋਕਨ’ ਵਿੱਚ ਭਾਰਤ ਨੂੰ ਦਰਸਾਇਆ ਗਿਆ। ਇਟਲੀ ਦੀਆਂ ਕਈ ਸੀਰੀਜ਼ ਭਾਰਤ ਵਿੱਚ ਫਿਲਮਾਈਆਂ ਗਈਆਂ, ਕਿਉਂਕਿ ਇੱਥੇ ਲੋਕੇਸ਼ਨ ਬੇਹੱਦ ਖੂਬਸੂਰਤ ਹਨ। ਲੋਕਾਂ ਨੂੰ ਇਹ ਯਾਦ ਦਿਵਾਉਣ ਦੀ ਲੋੜ ਹੈ ਕਿ ਸਾਡੇ ਕੋਲ ਉਹ ਪੁਰਾਣੀਆਂ ਅਤੇ ਨਵੀਆਂ ਦੋਹਾਂ ਤਰ੍ਹਾਂ ਦੀਆਂ ਲੋਕੇਸ਼ਨਾਂ ਹਨ।”

ਇਹ ਵੀ ਪੜ੍ਹੋ: ਵੱਡੀ ਖਬਰ; ਬਾਡੀ ਬਿਲਡਰ ਤੇ ਐਕਟਰ ਵਰਿੰਦਰ ਘੁੰਮਣ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ, ਲੋਕਾਂ ਤੋਂ ਮੰਗੀ ਰਾਏ

ਟੂਰਿਜ਼ਮ ਲਈ ਬੁਨਿਆਦੀ ਢਾਂਚਾ ਹੋਵੇ ਮਜ਼ਬੂਤ

ਕਬੀਰ ਬੇਦੀ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਲਈ ਉਚਿਤ ਬੁਨਿਆਦੀ ਢਾਂਚਾ ਬਣਾਇਆ ਜਾਣਾ ਚਾਹੀਦਾ ਹੈ। ਜਿੱਥੇ ਲੋਕ ਜਾਣ, ਉੱਥੇ ਪਹੁੰਚਣ ਅਤੇ ਰਹਿਣ ਦੀ ਸੁਵਿਧਾ ਹੋਣੀ ਚਾਹੀਦੀ ਹੈ। ਰਹਿਣ-ਸਹਿਣ ਦੀਆਂ ਸੁਵਿਧਾਵਾਂ ਚੰਗੀਆਂ ਹੋਣ। ਭਾਰਤ ਸਿਰਫ ਨਿਵੇਸ਼ ਲਈ ਹੀ ਨਹੀਂ, ਸੈਰ-ਸਪਾਟੇ ਲਈ ਵੀ ਇੱਕ ਆਕਰਸ਼ਕ ਥਾਂ ਹੈ।

ਇਹ ਵੀ ਪੜ੍ਹੋ: ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ ਪ੍ਰੇਮਾਨੰਦ ਮਹਾਰਾਜ ਜੀ ਦਾ ਆਸ਼ੀਰਵਾਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Actor Kabir Bedi
  • promotion
  • Indian domestic tourism

ਬਾਲੀਵੁੱਡ ਅਦਾਕਾਰ ਡੀਨੂ ਮੌਰਿਆ ਦੇ ਘਰ ED ਦੀ ਰੇਡ, ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • during the ramp walk the fake teeth of the slipped
    ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ ਵੀਡੀਓ ਨੇ ਮਚਾਈ ਹਲਚਲ
  • fifa world cup 2026  italy fails to qualify
    ਫੀਫਾ ਵਿਸ਼ਵ ਕੱਪ 2026:  ਇਟਲੀ ਕੁਆਲੀਫਾਈ ਕਰਨ 'ਚ ਰਹੀ ਨਾਕਾਮ
  • famous actor passes away
    ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ ਦਰਦਨਾਕ ਹਾਦਸਾ
  • palestinian criminals in israel to be executed within 90 days
    ਇਜ਼ਰਾਈਲ 'ਚ ਫਲਸਤੀਨੀ ਅਪਰਾਧੀਆਂ ਨੂੰ 90 ਦਿਨਾਂ ’ਚ ਫਾਂਸੀ, ਅਪੀਲ ਕਰਨ ਦਾ ਅਧਿਕਾਰ ਵੀ ਖ਼ਤਮ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ ਨੂੰ ਦੂਰ ਤੱਕ ਘੜੀਸਿਆ
  • hotel rules to be relaxed to boost tourism
    ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਹੋਟਲਾਂ ਦੇ ਨਿਯਮਾਂ 'ਚ ਹੋਵੇਗੀ ਢਿੱਲ, ਸੰਸਦੀ ਪੈਨਲ ਨੇ ਕੀਤੀ ਵੱਡੀ ਸਿਫ਼ਾਰਸ਼
  • police checked vehicles during hi tech blockade
    ਪੁਲਸ ਨੇ ਹਾਈਟੈੱਕ ਨਾਕਾਬੰਦੀ ਦੌਰਾਨ ਕੀਤੀ ਵਾਹਨਾਂ ਦੀ ਚੈਕਿੰਗ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • lady gaga after cancelling her final montreal show
      ਮਸ਼ਹੂਰ ਗਾਇਕਾ ਲੇਡੀ ਗਾਗਾ ਨੇ ਰੱਦ ਕੀਤਾ ਆਪਣਾ ਲਾਈਵ ਸ਼ੋਅ, ਸੋਸ਼ਲ ਮੀਡੀਆ 'ਤੇ...
    • allu arjun  s upcoming atlee film officially named raaka  new poster out
      ਅੱਲੂ ਅਰਜੁਨ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਨਵੀਂ ਫਿਲਮ ਦਾ ਨਾਂ...
    • allu arjun s birthday
      ਅੱਲੂ ਅਰਜੁਨ ਦੇ ਜਨਮਦਿਨ ਮੌਕੇ ਬੇਕਾਬੂ ਹੋਏ ਫੈਨਜ਼, ਪੁਲਸ ਨੇ ਚਲਾ'ਤੀਆਂ ਡਾਂਗਾਂ
    • deepika padukone gives befitting reply to trolls
      ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...
    • sanjay leela bhansali s major decision
      ਸੰਜੇ ਲੀਲਾ ਭੰਸਾਲੀ ਦਾ ਵੱਡਾ ਫੈਸਲਾ ; "ਲਵ ਐਂਡ ਵਾਰ" ਦੇ ਸੈੱਟ 'ਤੇ ਮੋਬਾਈਲ ਫੋਨ...
    • trailer of vijay verma  s   matka king   released
      ਵਿਜੇ ਵਰਮਾ ਦੀ ‘ਮਟਕਾ ਕਿੰਗ’ ਦਾ ਟ੍ਰੇਲਰ ਰਿਲੀਜ਼
    • bollywood actress zareen khan  s mother passes away
      ਇੰਡਸਟਰੀ 'ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ...
    • hearing in defamation case of mp kangana ranaut postponed again
      ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ...
    • the king appeared before the women s commission and apologized
      "ਅਜਿਹੀ ਗਲਤੀ ਕਦੇ ਨਹੀਂ ਕਰਾਂਗਾ", ਬਾਦਸ਼ਾਹ ਨੇ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ...
    • rajpal yadav clears the air around humiliation during award ceremony
      ਰਾਜਪਾਲ ਯਾਦਵ ਨੇ ਤੋੜੀ ਚੁੱਪ; ਐਵਾਰਡ ਸ਼ੋਅ 'ਚ ਹੋਈ ਬੇਇੱਜ਼ਤੀ ਦੇ ਵਿਵਾਦ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +