Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:02:00 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • tamil nadu  assembly elections  actor vijay  home  security

    ਰੁਝਾਨਾਂ 'ਚ ਵੱਡੀ ਲੀਡ ਮਗਰੋਂ TVK ਵਰਕਰਾਂ 'ਚ...

  • danger looms over the country s businessmen

    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ...

  • punjab politics bjp

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰ ਕਮਲ ਹਸਨ ਨੇ ਕਿਹਾ- ਸਰਕਾਰ 'ਤੇ ਸਵਾਲ ਚੁੱਕਣ ਵਾਲੀਆਂ ਫ਼ਿਲਮਾਂ ਬਣਾਉਣਾ ਜੋਖ਼ਮ ਭਰਿਆ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਕਮਲ ਹਸਨ ਨੇ ਕਿਹਾ- ਸਰਕਾਰ 'ਤੇ ਸਵਾਲ ਚੁੱਕਣ ਵਾਲੀਆਂ ਫ਼ਿਲਮਾਂ ਬਣਾਉਣਾ ਜੋਖ਼ਮ ਭਰਿਆ

  • Edited By Sunita,
  • Updated: 28 Jun, 2024 02:16 PM
Entertainment
actor kamal haasan said   making films that question the government is risky
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਹਿੰਦੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਕਮਲ ਹਸਨ ਦਾ ਕਹਿਣਾ ਹੈ ਕਿ ਕਲਾਕਾਰ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਉਣ ਦਾ ਪੂਰਾ ਅਧਿਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਨਿਆ ਕਿ ਸਰਕਾਰ 'ਤੇ ਸਵਾਲ ਚੁੱਕ ਕੇ ਫ਼ਿਲਮਾਂ ਬਣਾਉਣਾ ਜੋਖ਼ਮ ਭਰਿਆ ਹੁੰਦਾ ਹੈ। ਅਦਾਕਾਰ ਅਪਣੀ ਆਉਣ ਵਾਲੀ ਫ਼ਿਲਮ 'ਹਿੰਦੁਸਤਾਨੀ 2 : ਜ਼ੀਰੋ ਟਾਲਰੈਂਸ' ਦੇ ਟ੍ਰੇਲਰ ਲਾਂਚ ਮੌਕੇ ਬੋਲ ਰਹੇ ਸਨ। ਇਸ ਫ਼ਿਲਮ ’ਚ ਉਹ ਇਕ ਅਜਿਹੇ ਜਰਨੈਲ ਦੇ ਕਿਰਦਾਰ ’ਚ ਨਜ਼ਰ ਆਉਣਗੇ, ਜਿਸ ਨੇ ਪਹਿਲਾਂ ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦੀ ਦਿਵਾਉਣ ਲਈ ਲੜਾਈ ਲੜੀ ਅਤੇ ਫਿਰ ਬਾਅਦ ’ਚ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। 'ਇੰਡੀਅਨ 2 : ਜ਼ੀਰੋ ਟਾਲਰੈਂਸ' ਨਾਂ ਦੀ ਇਹ ਫ਼ਿਲਮ ਕਮਲ ਹਸਨ ਦੀ 1996 'ਚ ਆਈ ਸਭ ਤੋਂ ਵੱਧ ਕਮਾਈ ਕਰਨ ਵਾਲੀ ਫ਼ਿਲਮ 'ਇੰਡੀਅਨ' ਦੀ ਲੜੀਵਾਰ ਹੈ, ਜਿਸ 'ਚ ਉਨ੍ਹਾਂ ਨੇ ਡਬਲ ਰੋਲ ਨਿਭਾਇਆ ਸੀ। ਸ਼ੰਕਰ ਇਸ ਫ਼ਿਲਮ ਦਾ ਨਿਰਦੇਸ਼ਨ ਵੀ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਆਈਆਂ ਖੁਸ਼ੀਆਂ, ਭੈਣ ਦੇ ਘਰ ਨਿਭਾਉਣ ਪਹੁੰਚੀ ਖ਼ਾਸ ਰਸਮ

ਇਹ ਪੁੱਛੇ ਜਾਣ 'ਤੇ ਕਿ ਕੀ ਅੱਜ ਸਰਕਾਰ 'ਤੇ ਸਵਾਲ ਚੁੱਕ ਕੇ ਫ਼ਿਲਮਾਂ ਬਣਾਉਣਾ ਮੁਸ਼ਕਿਲ ਹੈ। ਅਦਾਕਾਰ ਨੇ ਕਿਹਾ ਕਿ ਇਹ ਸਮੱਸਿਆ ਬ੍ਰਿਟਿਸ਼ ਸ਼ਾਸਨ ਤੋਂ ਹੈ। ਉਨ੍ਹਾਂ ਕਿਹਾ, ''ਲੋਕ ਉਦੋਂ ਵੀ ਫ਼ਿਲਮਾਂ ਬਣਾਉਂਦੇ ਸਨ। ਅਸੀਂ ਅਜਿਹੀਆਂ ਫ਼ਿਲਮਾਂ ਬਣਾਉਂਦੇ ਰਹਾਂਗੇ ਅਤੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਸੱਤਾ 'ਚ ਕੌਣ ਹੈ। ਇਹ ਸਿਰਫ ਇਕ ਫ਼ਿਲਮ ਨਿਰਮਾਤਾ ਦਾ ਅਧਿਕਾਰ ਨਹੀਂ ਹੈ ਬਲਕਿ ਸਵਾਲ ਪੁੱਛਣਾ ਨਾਗਰਿਕਾਂ ਦਾ ਵੀ ਅਧਿਕਾਰ ਹੈ।'' ਉਨ੍ਹਾਂ ਕਿਹਾ, ''ਅਸੀਂ ਅਦਾਕਾਰ ਤੁਹਾਡੇ 'ਚ ਬਹੁਤ ਸਾਰੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਾਂ। ਤਾੜੀਆਂ ਦੀ ਬਦੌਲਤ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਅਸੀਂ ਤੁਹਾਡੇ ਨੁਮਾਇੰਦੇ ਹਾਂ, ਇਸ ਲਈ ਅਸੀਂ ਸਜ਼ਾ ਬਾਰੇ ਸੋਚੇ ਬਿਨਾਂ ਦਲੇਰੀ ਨਾਲ ਬੋਲਦੇ ਹਾਂ। ਹਾਂ, ਇਸ 'ਚ ਖ਼ਤਰਾ ਹੈ ਅਤੇ ਸਰਕਾਰ ਗੁੱਸੇ ਵੀ ਹੋ ਸਕਦੀ ਹੈ ਪਰ ਤੁਹਾਡੀਆਂ ਕਮਜ਼ੋਰ ਤਾੜੀਆਂ ਉਸ ਅੱਗ ਨੂੰ ਬੁਝਾਉਂਦੀਆਂ ਹਨ, ਇਸ ਲਈ ਤਾੜੀਆਂ ਨੂੰ ਤੇਜ਼ ਕਰੋ।''

69 ਸਾਲ ਦੇ ਹਸਨ ਨੇ ਕਿਹਾ ਕਿ ਇਹ ਸਿਰਫ਼ ਸਿਆਸਤਦਾਨ ਹੀ ਨਹੀਂ ਸਗੋਂ ਨਾਗਰਿਕ ਵੀ ਹਨ, ਜੋ ਦੇਸ਼ 'ਚ ਫੈਲੇ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ, ''ਅਸੀਂ ਸਾਰੇ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਹਾਂ ਅਤੇ ਸਾਨੂੰ ਅਪਣੀ ਸੋਚ ਬਦਲਣੀ ਚਾਹੀਦੀ ਹੈ। ਅਪਣੀ ਸੋਚ ਨੂੰ ਬਦਲਣ ਦਾ ਸਭ ਤੋਂ ਵਧੀਆ ਸਮਾਂ ਚੋਣਾਂ ਦੌਰਾਨ ਹੁੰਦਾ ਹੈ। ਇਹ ਸਿਰਫ਼ ਇਸ ਗੱਲ ਦੀ ਯਾਦ ਦਿਵਾਉਂਦੇ ਹਨ ਕਿ ਅਸੀਂ ਕਿੰਨੇ ਭ੍ਰਿਸ਼ਟ ਹੋ ਗਏ ਹਾਂ। ਭ੍ਰਿਸ਼ਟਾਚਾਰ ਕਾਰਨ ਕੁਝ ਨਹੀਂ ਬਦਲਿਆ। ਸਮੂਹਿਕ ਚੇਤਨਾ ਦੀ ਬਦੌਲਤ ਹੀ ਸਭ ਕੁਝ ਬਦਲ ਜਾਵੇਗਾ।''

ਇਹ ਖ਼ਬਰ ਵੀ ਪੜ੍ਹੋ - ਪਿਓ ਤੋਂ ਚੋਰੀ ਹਿਮਾਂਸ਼ੀ ਖੁਰਾਣਾ ਮਾਂ ਨਾਲ ਮਿਲ ਕਰਦੀ ਸੀ ਇਹ ਕੰਮ, ਲੋਕੀਂ ਤਾਹਨੇ ਮਾਰ ਆਖਦੇ ਸਨ 'ਤੂੰ ਤਾਂ ਨੱਚਣ ਵਾਲੀ ਹੈ

ਅਦਾਕਾਰ-ਫ਼ਿਲਮ ਨਿਰਮਾਤਾ ਦਾ ਕਹਿਣਾ ਹੈ ਕਿ ਉਹ ਮਹਾਤਮਾ ਗਾਂਧੀ ਦੇ ਪ੍ਰਸ਼ੰਸਕ ਹਨ ਪਰ ਉਦਾਰਵਾਦ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ। ਕਮਲ ਹਸਨ ਨੇ 2000 'ਚ ਰਿਲੀਜ਼ ਹੋਈ ਫ਼ਿਲਮ 'ਹੇ ਰਾਮ' ਦਾ ਨਿਰਦੇਸ਼ਨ ਅਤੇ ਅਦਾਕਾਰੀ ਵੀ ਕੀਤੀ ਸੀ। ਇਹ ਫ਼ਿਲਮ ਮਹਾਤਮਾ ਗਾਂਧੀ ਦੀ ਹੱਤਿਆ 'ਤੇ ਅਧਾਰਿਤ ਸੀ। ਉਨ੍ਹਾਂ ਕਿਹਾ, ''ਮੈਂ ਗਾਂਧੀ ਜੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ। ਉਹ ਕਹਿੰਦੇ ਹਨ ਕਿ ਉਨ੍ਹਾਂ ਨੇ ਤੁਹਾਨੂੰ ਸਹਿਣਸ਼ੀਲਤਾ ਸਿਖਾਈ, ਤੁਸੀਂ ਸਹਿਣਸ਼ੀਲਤਾ ਬਾਰੇ ਕੀ ਸੋਚਦੇ ਹੋ, ਮੈਂ ਕਹਿੰਦਾ ਹਾਂ ਕਿ ਮੈਂ ਉਸ ਸਹਿਣਸ਼ੀਲਤਾ 'ਚ ਬਹੁਤ ਜ਼ਿਆਦਾ ਵਿਸ਼ਵਾਸ ਨਹੀਂ ਕਰਦਾ। ਗਾਂਧੀ ਜੀ ਮੇਰੇ ਨਾਇਕ ਹਨ ਪਰ ਤੁਸੀਂ ਕਿਸ ਨੂੰ ਬਰਦਾਸ਼ਤ ਕਰਦੇ ਹੋ, ਤੁਸੀਂ ਕਿਸੇ ਦੋਸਤ ਨੂੰ ਬਰਦਾਸ਼ਤ ਨਹੀਂ ਕਰਦੇ। ਮੈਂ ਚਾਹੁੰਦਾ ਹਾਂ ਕਿ ਦੁਨੀਆਂ 'ਚ ਦੋਸਤੀ ਵਧੇ, ਜੋ ਤੁਸੀਂ ਬਰਦਾਸ਼ਤ ਕਰਦੇ ਹੋ ਉਹ ਹੈ ਸਿਰ ਦਰਦ, ਜੋ ਵੀ ਸਮਾਜ ਲਈ ਸਿਰ ਦਰਦ ਹੈ, ਉਸ ਪ੍ਰਤੀ ਤੁਹਾਨੂੰ ਸਿਫ਼ਰ ਸਹਿਣਸ਼ੀਲਤਾ ਰੱਖਣੀ ਚਾਹੀਦੀ ਹੈ। ਕੋਈ ਦਵਾਈ ਲੱਭੋ ਅਤੇ ਇਸ ਨੂੰ ਖ਼ਤਮ ਕਰੋ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Actor
  • Kamal Haasan
  • Making Films
  • Question The Government
  • Risky

Kalki 2898 AD OTT Release:ਇਕ ਨਹੀਂ 2 ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ ਫ਼ਿਲਮ ਕਲਕੀ

NEXT STORY

Stories You May Like

  • trump says get out
    ਭਾਰਤੀ ਜਹਾਜ਼ਾਂ 'ਤੇ ਹੋਈ ਫਾਇਰਿੰਗ ਬਾਰੇ ਸਵਾਲ ਪੁੱਛਣ 'ਤੇ ਟਰੰਪ ਨੇ ਪੱਤਰਕਾਰ ਨੂੰ ਕਿਹਾ 'Get Out'
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • punjab mps report card
    ਪੰਜਾਬ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ: ਜਾਣੋ ਫੰਡਾਂ ਦੀ ਵਰਤੋਂ ਤੋਂ ਲੈ ਕੇ ਸਵਾਲ ਚੁੱਕਣ ਤਕ ਦੇ ਵੇਰਵੇ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ ਸੁਰੱਖਿਆ 'ਤੇ ਉੱਠੇ ਵੱਡੇ ਸਵਾਲ
  • inflation hits  now it has become difficult for the poor
    ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ ਪਹੁੰਚੇ ਅਸਮਾਨੀ
  • giani harpreet singh questions on intelligence failure in railway track blast
    ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • big revelation of famous punjabi actress
      ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
    • lyricist and writer prasoon joshi appointed as the head of prasar bharati
      ਗੀਤਕਾਰ ਤੇ ਲੇਖਕ ਪ੍ਰਸੂਨ ਜੋਸ਼ੀ ਪ੍ਰਸਾਰ ਭਾਰਤੀ ਦੇ ਮੁਖੀ ਨਿਯੁਕਤ
    • 32 year old famous actress got her eggs freez
      'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ...
    • i have no fear of death  diljit  s big revelation
      ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!''...
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +