Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:00:23 PM

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

  • sukhpal singh khaira statement on arvind kejriwal sheesh mahal cag report

    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • government sets purchase limits

    ਹੁਣ 200 ਰੁਪਏ ਤੋਂ ਵੱਧ ਦਾ ਨਹੀਂ ਮਿਲੇਗਾ ਪੈਟਰੋਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ENTERTAINMENT News Punjabi(ਤੜਕਾ ਪੰਜਾਬੀ)

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

  • Edited By Cherry,
  • Updated: 19 Feb, 2026 05:01 PM
Entertainment
actor s house lit up amid rumors of vijay deverakonda and rashmika s marriage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਸਾਊਥ ਫਿਲਮ ਇੰਡਸਟਰੀ ਦੇ ਸੁਪਰਸਟਾਰ ਵਿਜੇ ਦੇਵਰਕੋਂਡਾ ਅਤੇ ਨੈਸ਼ਨਲ ਕਰਸ਼ ਰਸ਼ਮਿਕਾ ਮੰਦਾਨਾ ਦੇ ਕਥਿਤ ਰਿਸ਼ਤੇ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚਰਚਾਵਾਂ ਤੇਜ਼ ਹਨ। ਹੁਣ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਇਨ੍ਹਾਂ ਅਫਵਾਹਾਂ ਨੂੰ ਹੋਰ ਹਵਾ ਦੇ ਦਿੱਤੀ ਹੈ। ਇਸ ਵੀਡੀਓ ਵਿੱਚ ਵਿਜੇ ਦੇਵਰਕੋਂਡਾ ਦਾ ਘਰ ਰੌਸ਼ਨੀਆਂ ਅਤੇ ਸ਼ਾਨਦਾਰ ਸਜਾਵਟ ਨਾਲ ਜਗਮਗਾਉਂਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਵਿਵੇਕ ਅਗਨੀਹੋਤਰੀ ਦਾ ਨਵਾਂ ਧਮਾਕਾ! 'The Kashmir Files' ਤੋਂ ਬਾਅਦ ਹੁਣ 'ਆਪਰੇਸ਼ਨ ਸਿੰਦੂਰ' 'ਤੇ ਬਣਾਉਣਗੇ ਫਿਲਮ

ਸਜਾਵਟ ਦੇਖ ਕੇ ਪ੍ਰਸ਼ੰਸਕਾਂ ਨੇ ਲਗਾਏ ਅੰਦਾਜ਼ੇ

ਵਾਇਰਲ ਵੀਡੀਓ ਵਿੱਚ ਅਦਾਕਾਰ ਦੇ ਘਰ ਦੀ ਹੋ ਰਹੀ ਸਜਾਵਟ ਨੂੰ ਦੇਖ ਕੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਸਜਾਵਟ ਕਿਸੇ ਨਿੱਜੀ ਪ੍ਰੋਗਰਾਮ ਲਈ ਹੈ ਜਾਂ ਕਿਸੇ ਹੋਰ ਖਾਸ ਮੌਕੇ ਲਈ, ਪਰ ਸੋਸ਼ਲ ਮੀਡੀਆ 'ਤੇ ਇਸ ਨੂੰ ਵਿਆਹ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ ਦਿੱਤਾ ਸੀ 72 ਘੰਟਿਆਂ ਦਾ ਅਲਟੀਮੇਟਮ!

 
 
 
 
 
View this post on Instagram
 
 
 
 
 
 
 
 
 
 
 

A post shared by Kamlesh Nand (work) (@artistrybuzz_)

ਕੀ 26 ਫਰਵਰੀ ਨੂੰ ਹੋਵੇਗਾ ਵਿਆਹ?

ਇੱਥੇ ਦੱਸ ਦੇਈਏ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਦੋਵਾਂ ਦੇ ਵਿਆਹ ਦਾ ਕਾਰਡ ਤੇਜ਼ੀ ਨਾਲ ਵਾਇਰਲ ਹੋਇਆ ਸੀ। ਇੰਟਰਨੈੱਟ 'ਤੇ ਵਾਇਰਲ ਹੋ ਰਹੇ ਕਾਰਡ ਵਿਚ ਲਿਖਿਆ ਹੈ, 'ਗੀਤਾ ਗੋਵਿੰਦਮ' ਦੀ ਇਹ ਜੋੜੀ 26 ਫਰਵਰੀ 2026 ਨੂੰ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਇੰਨਾ ਹੀ ਨਹੀਂ, ਖ਼ਬਰਾਂ ਇਹ ਵੀ ਹਨ ਕਿ ਵਿਆਹ ਤੋਂ ਬਾਅਦ 4 ਮਾਰਚ ਨੂੰ ਹੈਦਰਾਬਾਦ ਵਿੱਚ ਇੱਕ ਸ਼ਾਨਦਾਰ ਰਿਸੈਪਸ਼ਨ ਪਾਰਟੀ ਦਿੱਤੀ ਜਾਵੇਗੀ। ਵਾਇਰਲ ਹੋ ਰਹੇ ਕਾਰਡ ਵਿੱਚ ਲਿਖਿਆ ਹੈ, "ਮੈਂ ਤੁਹਾਡੇ ਨਾਲ ਇੱਕ ਖਾਸ ਖ਼ਬਰ ਸਾਂਝੀ ਕਰ ਰਿਹਾ ਹਾਂ। ਪਰਿਵਾਰ ਦੇ ਆਸ਼ੀਰਵਾਦ ਨਾਲ, ਰਸ਼ਮਿਕਾ ਅਤੇ ਮੈਂ 26.02.26 ਨੂੰ ਇੱਕ ਸਾਦੇ ਅਤੇ ਨਿੱਜੀ ਸਮਾਰੋਹ ਵਿੱਚ ਵਿਆਹ ਕਰ ਰਹੇ ਹਾਂ। ਤੁਹਾਡੀ ਮੌਜੂਦਗੀ ਸਾਡੇ ਇਸ ਨਵੇਂ ਸਫ਼ਰ ਨੂੰ ਹੋਰ ਵੀ ਯਾਦਗਾਰ ਬਣਾ ਦੇਵੇਗੀ।"

ਇਹ ਵੀ ਪੜ੍ਹੋ: ਸੰਗੀਤ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਮਰੀਕੀ ਰੈਪਰ ਨੇ 25 ਸਾਲ ਦੀ ਉਮਰ 'ਚ ਛੱਡੀ ਦੁਨੀਆ

PunjabKesari

ਅਧਿਕਾਰਤ ਐਲਾਨ ਦੀ ਉਡੀਕ

ਹਾਲਾਂਕਿ ਵਿਜੇ ਅਤੇ ਰਸ਼ਮਿਕਾ ਨੇ ਅਜੇ ਤੱਕ ਇਨ੍ਹਾਂ ਖਬਰਾਂ 'ਤੇ ਚੁੱਪੀ ਧਾਰੀ ਹੋਈ ਹੈ। ਜਦੋਂ ਤੱਕ ਦੋਵੇਂ ਸਿਤਾਰੇ ਖੁਦ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕਰਦੇ, ਉਦੋਂ ਤੱਕ ਇਨ੍ਹਾਂ ਖਬਰਾਂ ਨੂੰ ਸਿਰਫ ਅਟਕਲਾਂ ਹੀ ਮੰਨਿਆ ਜਾ ਰਿਹਾ ਹੈ। ਪਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ ਤੜਥੱਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Vijay Deverakonda
  • Rashmika
  • marriage rumors

50 ਸਾਲ ਦੀ ਉਮਰ 'ਚ ਅਚਾਨਕ ਵਿਆਹ ਕਰਾਉਣ 'ਤੇ ਬੋਲੀ ਦਿੱਗਜ ਅਦਾਕਾਰਾ; ਪਿਆਰ ਨਹੀਂ ਸੀ, ਵਿਆਹ ਤਾਂ ਸਿਰਫ...

NEXT STORY

Stories You May Like

  • the true story of   ranabaali   has been revealed
    ਵਿਜੇ ਦੇਵਰਕੋਂਡਾ ਦੀ ਫਿਲਮ 'ਰਾਣਾਬਾਲੀ' ਦੀ ਅਸਲੀ ਕਹਾਣੀ ਆਈ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼
  • house explosion  two sons  6 injured
    ਫਰੂਖਾਬਾਦ: ਸਾਬਕਾ ਵਿਧਾਇਕ ਵਿਜੇ ਸਿੰਘ ਦੇ ਘਰ ਜ਼ਬਰਦਸਤ ਧਮਾਕਾ, ਦੋ ਪੁੱਤਰਾਂ ਸਮੇਤ 6 ਜ਼ਖ਼ਮੀ
  • kejriwal kunwar vijay pratap
    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ' ਕਨਵੀਨਰ 'ਤੇ ਵੱਡਾ ਇਲਜ਼ਾਮ
  • famous actor passes away  body found in house
    ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਘਰ 'ਚੋਂ ਮਿਲੀ ਲਾਸ਼ ; ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
  • r madhavan alerts netizens of fake account
    ਮਸ਼ਹੂਰ ਅਦਾਕਾਰ ਦੇ ਨਾਂ 'ਤੇ ਬਣਿਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, Actor ਨੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ
  • famous actor and director passes away at the age of 71
    ਫ਼ਿਲਮੀ ਜਗਤ 'ਚ ਛਾਇਆ ਸੋਗ ! ਸਾਊਥ ਦੇ ਮਸ਼ਹੂਰ ਅਦਾਕਾਰ ਤੇ ਨਿਰਦੇਸ਼ਕ ਦਾ 71 ਸਾਲ ਦੀ ਉਮਰ 'ਚ ਹੋਇਆ ਦਿਹਾਂਤ
  • weather rain strong winds  temperature
    ਦਿੱਲੀ-NCR 'ਚ ਬਦਲਿਆ ਮੌਸਮ: ਮੀਂਹ ਤੇ ਤੇਜ਼ ਹਵਾਵਾਂ ਨਾਲ ਪਾਰਾ ਡਿੱਗਿਆ, ਟੁੱਟਿਆ 3 ਸਾਲਾਂ ਦਾ ਰਿਕਾਰਡ
  • driver injured mother and son while driving recklessly and at high speed
    ਲਾਪ੍ਰਵਾਹੀ ਤੇ ਤੇਜ਼ ਰਫਤਾਰ ਨਾਲ ਕਾਰ ਚਲਾਉਂਦੇ ਚਾਲਕ ਨੇ ਮਾਂ-ਪੁੱਤਰ ਨੂੰ ਕੀਤਾ ਜ਼ਖਮੀ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • parvathy to appear in hrithik roshan  s web series   storm
      ਰਿਤਿਕ ਰੋਸ਼ਨ ਦੀ ਵੈੱਬ ਸੀਰੀਜ਼ "ਸਟੋਰਮ" ਮੁੱਖ ਭੂਮਿਕਾ ਨਿਭਾਏਗੀ ਅਦਾਕਾਰਾ ਪਾਰਵਤੀ
    • police complaint filed against   dhurandhar   sequel
      ਵਿਵਾਦਾਂ ਦੇ ਘੇਰੇ 'ਚ 'ਧੁਰੰਦਰ-2', ਰਣਵੀਰ ਸਿੰਘ ਖਿਲਾਫ ਸਿੱਖ ਜਥੇਬੰਦੀ ਨੇ...
    • neha dhupia dismisses rumors of joining the show   the traitors
      ਕਰਨ ਜੌਹਰ ਦੇ ਸ਼ੋਅ 'ਟ੍ਰੇਟਰ' 'ਚ ਨਜ਼ਰ ਆਵੇਗੀ ਨੇਹਾ ਧੂਪੀਆ? ਅਦਾਕਾਰਾ ਨੇ...
    • punjab doctor s grand entry in dhurandar 2
      ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...
    • arjun rampal  s new project announced amid   dhurandhar 2   success
      'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ...
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • sidharth malhotra and tamannaah bhatia  s film   vvan   release date announced
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ
    • song   ae khuda   from the film  ginny weds sunny 2  released
      ਫਿਲਮ 'ਗਿੰਨੀ ਵੈਡਸ ਸਨੀ 2' ਦਾ ਦਿਲ ਨੂੰ ਛੂਹ ਲੈਣ ਵਾਲਾ ਗੀਤ 'ਐ ਖੁਦਾ' ਹੋਇਆ...
    • kantara mimicry row court asks ranveer singh to apologise
      ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ...
    • r madhavan clarifies smoking scene in dhurandhar the revenge
      'ਅਸੀਂ ਸਿੱਖ ਕੌਮ ਦੇ ਨਾਲ ਹਾਂ..!' ਫਿਲਮ 'ਧੁਰੰਦਰ-2' 'ਚ ਸਿਗਰਟ ਪੀਣ ਵਾਲੇ ਸੀਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +