Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:06:42 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਲਮਾਨ ਤੇ ਜੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ ਗ੍ਰਿਫ਼ਤਾਰ

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਤੇ ਜੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ ਗ੍ਰਿਫ਼ਤਾਰ

  • Edited By Sunita,
  • Updated: 29 Oct, 2024 05:49 PM
Mumbai
actor salman khan and zeeshan siddique
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਸਲਮਾਨ ਖ਼ਾਨ ਅਤੇ ਜੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲੇ ਗੁਰਫਾਨ ਖ਼ਾਨ (20) ਨੂੰ ਮੁੰਬਈ ਪੁਲਸ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਪੁਲਸ ਮੁਲਜ਼ਮ ਨੂੰ ਮੁੰਬਈ ਲੈ ਆਈ ਹੈ। ਸੂਤਰਾਂ ਮੁਤਾਬਕ, ਗੁਰਫਾਨ ਨੂੰ ਨੋਇਡਾ ਦੇ ਸੈਕਟਰ-39 ਤੋਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - 'ਮੇਰੀ ਮਾਂ ਪੰਜਾਬੀ ਬੋਲਦੀ ਹੈ ਤੇ ਮੈਂ ਵੀ ਪੰਜਾਬੀ ਬੋਲਦਾ ਹਾਂ'

ਐੱਨ. ਸੀ. ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਸਲਮਾਨ ਨੂੰ ਵੀ ਧਮਕੀ ਦਿੱਤੀ ਗਈ ਹੈ ਪਰ ਪੁਲਸ ਨੇ ਇਸ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਧਮਕੀ ਭਰੀ ਕਾਲ ਬਾਂਦਰਾ ਈਸਟ ਸਥਿਤ ਜ਼ੀਸ਼ਾਨ ਦੇ ਜਨਸੰਪਰਕ ਦਫਤਰ ਤੋਂ ਮਿਲੀ ਸੀ। ਧਮਕੀ ਭਰੀ ਕਾਲ ਸ਼ੁੱਕਰਵਾਰ ਸ਼ਾਮ ਨੂੰ ਆਈ। ਜ਼ੀਸ਼ਾਨ ਤੇ ਸਲਮਾਨ ਦੋਵਾਂ ਨੂੰ ਧਮਕਾਇਆ ਗਿਆ ਅਤੇ ਪੈਸੇ ਦੀ ਮੰਗ ਕੀਤੀ ਗਈ। ਇਸ ਧਮਕੀ ਤੋਂ ਬਾਅਦ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸਬੰਧੀ ਥਾਣਾ ਨਿਰਮਲ ਨਗਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਧਮਕੀ ਭਰੇ ਕਾਲ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਗੈਂਗ 'ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਪੁਲਸ ਨੇ ਮੁਹੰਮਦ ਤਇਅਬ ਉਰਫ਼ ਗੁਰਫਾਨ ਨਾਮ ਦੇ ਇੱਕ ਨੌਜਵਾਨ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਗੁਰਫਾਨ ਦਿੱਲੀ ਦਾ ਰਹਿਣ ਵਾਲਾ ਹੈ। ਉਸ ਨੂੰ ਸੈਕਟਰ 39 ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੁੰਬਈ ਪੁਲਸ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੇ ਕੰਸਰਟ 'ਚ ਬੇਹੋਸ਼ ਹੋਈ ਮਹਿਲਾ ਫੈਨ, ਹਸਪਤਾਲ 'ਚ ਕਰਵਾਇਆ ਭਰਤੀ

ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਜ਼ੀਸ਼ਾਨ ਦੇ ਪਿਤਾ ਬਾਬਾ ਸਿੱਦੀਕੀ ਦਾ ਕਤਲ ਲਾਰੈਂਸ ਗੈਂਗ ਦੇ ਗੁੰਡਿਆਂ ਨੇ ਕੀਤਾ ਸੀ। 12 ਅਕਤੂਬਰ ਨੂੰ ਵਿਜੇਦਸ਼ਮੀ ਦੇ ਮੌਕੇ 'ਤੇ ਬਾਂਦਰਾ 'ਚ ਬਾਬਾ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਲੋਕ ਪਟਾਕੇ ਚਲਾ ਰਹੇ ਸਨ। ਫਿਰ ਰਾਤ 9:15 ਤੋਂ 9:20 ਦੇ ਵਿਚਕਾਰ ਬਾਬਾ ਸਿੱਦੀਕੀ ਆਪਣੇ ਬੇਟੇ ਦੇ ਦਫ਼ਤਰ ਤੋਂ ਬਾਹਰ ਆਏ। ਬਾਬਾ ਸਿੱਦੀਕੀ 'ਤੇ ਪਟਾਕਿਆਂ ਦੀ ਸ਼ੋਰ ਦੌਰਾਨ ਹਮਲਾ ਹੋਇਆ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਨੇ ਭਾਜਪਾ ਦੇ ਇਸ ਰਾਸ਼ਟਰੀ ਬੁਲਾਰੇ ਨਾਲ ਦਿੱਲੀ 'ਚ ਕੀਤੀ ਮੁਲਾਕਾਤ

ਮੂੰਹ 'ਤੇ ਰੁਮਾਲ ਬੰਨ੍ਹ ਕੇ ਅਚਾਨਕ ਕਾਰ ਤੋਂ ਤਿੰਨ ਵਿਅਕਤੀ ਹੇਠਾਂ ਉਤਰ ਗਏ ਅਤੇ ਤੇਜ਼ ਰਫ਼ਤਾਰ ਨਾਲ 6 ਰਾਊਂਡ ਫਾਇਰ ਕੀਤੇ। ਇਨ੍ਹਾਂ 'ਚੋਂ ਬਾਬਾ ਸਿੱਦੀਕੀ ਨੂੰ ਤਿੰਨ ਗੋਲੀਆਂ ਲੱਗੀਆਂ। ਗੋਲੀ ਲੱਗਦੇ ਹੀ ਬਾਬਾ ਸਿੱਦੀਕੀ ਜ਼ਮੀਨ 'ਤੇ ਡਿੱਗ ਪਏ। ਉਸ ਨੂੰ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ 'ਚ ਬੀਤੇ ਸ਼ੁੱਕਰਵਾਰ ਨੂੰ ਪੁਲਸ ਨੇ 15ਵੇਂ ਮੁਲਜ਼ਮ ਨੂੰ ਲੁਧਿਆਣਾ, ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਦਾ ਸਬੰਧ ਕਤਲ ਦੀ ਸਾਜ਼ਿਸ਼ ਨਾਲ ਹੈ। 15ਵੇਂ ਮੁਲਜ਼ਮ ਸੁਜੀਤ ਸਿੰਘ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹ ਪਿਛਲੇ 15 ਦਿਨਾਂ ਤੋਂ ਇੱਥੇ ਆਪਣੇ ਸਹੁਰੇ ਘਰ ਛੁਪਿਆ ਹੋਇਆ ਸੀ। ਪੁਲਸ ਨੇ ਦੱਸਿਆ ਕਿ ਘਾਟਕੋਪਰ ਦਾ ਰਹਿਣ ਵਾਲਾ ਸੁਜੀਤ ਸਿੰਘ ਇਕ ਮਹੀਨਾ ਪਹਿਲਾਂ ਮੁੰਬਈ ਤੋਂ ਭੱਜ ਕੇ ਲੁਧਿਆਣਾ ਆਇਆ ਸੀ। ਇਹ ਉਹੀ ਵਿਅਕਤੀ ਹੈ, ਜਿਸ ਨੇ ਲੋੜੀਂਦੇ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਨੂੰ ਗ੍ਰਿਫ਼ਤਾਰ ਕੀਤੇ ਮੁਲਜ਼ਮ ਨਿਤਿਨ ਸਪਰੇ ਅਤੇ ਰਣ ਕਨੌਜੀਆ ਨਾਲ ਮਿਲਾਇਆ ਸੀ, ਜੋ ਪਹਿਲਾਂ ਬਾਬਾ ਸਿੱਦੀਕੀ 'ਤੇ ਗੋਲੀਬਾਰੀ ਦੇ ਮਾਮਲੇ 'ਚ ਫਸ ਗਏ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Actor
  • Salman Khan
  • Zeeshan Siddique
  • Gufran Khan
  • Arrest
  • Mumbai Police

ਪਾਇਲ-ਕ੍ਰਿਤਿਕਾ ਨੇ ਖੋਲ੍ਹਿਆ ਪਤੀ ਅਰਮਾਨ ਮਲਿਕ ਦੇ ਨਵੇਂ ਵਿਆਹ ਦਾ ਰਾਜ਼

NEXT STORY

Stories You May Like

  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • former minister daughter  bank manager  slapped
    ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ ਧਮਕੀ, ਗ੍ਰਿਫ਼ਤਾਰ
  • delhi high court rules in favour of salman khan
    ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ ਹਟਾਉਣ ਦੇ ਦਿੱਤੇ ਨਿਰਦੇਸ਼
  • army schools in pathankot receive threat
    ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +