ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅਦਾਕਾਰ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰੈਂਪ ਵਾਕ ਕਰਦਿਆਂ ਮਸਾਂ ਡਿੱਗਣੋ ਬਚੀ ਹਿਨਾ ਖਾਨ (ਵੇਖੋ ਵੀਡੀਓ)

ਇਹ ਧਮਕੀ ਵਟਸਐਪ ਰਾਹੀਂ ਵਰਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਨੰਬਰ 'ਤੇ ਭੇਜੀ ਗਈ ਹੈ, ਜਿਸ ਵਿੱਚ ਸਲਮਾਨ ਖਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਜਾਨੋਂ ਮਾਰਨ ਅਤੇ ਉਨ੍ਹਾਂ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਵਰਲੀ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਇਸ ਸਮੇਂ ਧਮਕੀ ਦੇ ਸਰੋਤ ਅਤੇ ਪ੍ਰਮਾਣਿਕਤਾ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਵਿਦੇਸ਼ 'ਚ ਪੜ੍ਹਦੇ ਪੁੱਤ ਨਾਲ ਵਾਪਰ ਗਿਆ ਹਾਦਸਾ, ਸਲਾਮਤੀ ਲਈ ਡਿਪਟੀ CM ਤੇ ਅਦਾਕਾਰ ਦੀ ਪਤਨੀ ਨੇ...
ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਲਮਾਨ ਖਾਨ ਨੂੰ ਧਮਕੀਆਂ ਮਿਲ ਚੁੱਕੀਆਂ। ਪਿਛਲੇ ਸਾਲ ਉਨ੍ਹਾਂ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਕਈ ਰਾਊਂਡ ਫਾਈਰਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ: ਹੱਡੀਆਂ ਦੀ ਮੁੱਠ ਬਣੇ ਕਾਮੇਡੀਅਨ ਕਪਿਲ ਸ਼ਰਮਾ, ਚਿੰਤਾ 'ਚ ਪਏ ਪ੍ਰਸ਼ੰਸਕ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਬੀ ਬੰਪ ਦੇ ਨਾਲ ਰੈਂਪ 'ਤੇ ਉਤਰੀ ਗੌਹਰ ਖਾਨ, ਵੀਡੀਓ 'ਤੇ ਟਿੱਕੀਆਂ ਸਭ ਦੀਆਂ ਨਜ਼ਰਾਂ
NEXT STORY