Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    3:40:02 PM

  • air travel becomes expensive   fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • elon musk becomes a trillionaire again  wealth increases

    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • video of nihangs beating up a young man in amritsar

    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਸਤੀਸ਼ ਕੌਸ਼ਿਕ' ਦਾ ਦਿਹਾਂਤ, ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਸਤੀਸ਼ ਕੌਸ਼ਿਕ' ਦਾ ਦਿਹਾਂਤ, ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ

  • Edited By Babita,
  • Updated: 09 Mar, 2023 08:48 AM
Mumbai
actor satish kaushik passes away
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਮਸ਼ਹੂਰ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿਨੇਮਾ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੀ ਜਾਣਕਾਰੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਜਾਣਦਾ ਹਾਂ ਕਿ ਮੌਤ ਇਸ ਦੁਨੀਆ ਦੀ ਆਖ਼ਰੀ ਸੱਚਾਈ ਹੈ ਪਰ ਮੈਂ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ।

ਇਹ ਵੀ ਪੜ੍ਹੋ : ਖੰਨਾ 'ਚ ਵੱਡਾ ਹਾਦਸਾ, ਰੇਲਵੇ ਟਰੈਕ 'ਤੇ ਬੈਠੇ ਸੀ ਮਜ਼ੂਦਰ, ਅਚਾਨਕ ਉੱਤੇ ਆ ਚੜ੍ਹੀ ਟਰੇਨ ਤਾਂ... (ਵੀਡੀਓ)

ਦੱਸ ਦੇਈਏ ਕਿ ਅਦਾਕਾਰ ਦੀ ਮੌਤ ਨਾਲ ਸਿਨੇਮਾ ਜਗਤ ਨੂੰ ਵੱਡਾ ਘਾਟਾ ਪਿਆ ਹੈ। ਅਨੁਪਮ ਖੇਰ ਨੇ ਲਿਖਿਆ ਕਿ 45 ਸਾਲਾਂ ਦੀ ਦੋਸਤੀ 'ਤੇ ਅਜਿਹਾ ਪੂਰਨ ਵਿਰਾਮ। ਸਤੀਸ਼ ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਰਗੀ ਨਹੀਂ ਰਹੇਗੀ। ਓਮ ਸ਼ਾਂਤੀ। ਜ਼ਿਕਰਯੋਗ ਹੈ ਕਿ ਅਦਾਕਾਰ ਸਤੀਸ਼ ਕੌਸ਼ਿਕ ਨੇ 67 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਿਹਾ। 

ਇਹ ਵੀ ਪੜ੍ਹੋ : ਹੋਲੀ 'ਤੇ ਹੁੱਲੜਬਾਜ਼ੀ ਨਹੀਂ : ਮੋਹਾਲੀ 'ਚ ਵਿਸ਼ੇਸ਼ ਡਿਊਟੀ 'ਤੇ 1000 ਜਵਾਨ, ਪੁਲਸ ਪੂਰੀ ਤਰ੍ਹਾਂ ਅਲਰਟ
ਫਿਲਮ 'ਮਿਸਟਰ ਇੰਡੀਆ' ਤੋਂ ਮਿਲੀ ਸੀ ਪਛਾਣ
ਦੱਸਣਯੋਗ ਹੈ ਕਿ ਸਤੀਸ਼ ਕੌਸ਼ਿਕ ਇੱਕ ਮਸ਼ਹੂਰ ਬਾਲੀਵੁੱਡ ਅਦਾਕਾਰ, ਕਾਮੇਡੀਅਨ, ਸਕ੍ਰਿਪਟ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਸਨ। ਉਨ੍ਹਾਂ ਦਾ ਜਨਮ 13 ਅਪ੍ਰੈਲ, 1965 ਨੂੰ ਹਰਿਆਣਾ 'ਚ ਹੋਇਆ ਸੀ। ਉਨ੍ਹਾਂ ਨੇ ਬਾਲੀਵੁੱਡ ਵਿੱਚ ਆਪਣਾ ਬ੍ਰੇਕ ਲੈਣ ਤੋਂ ਪਹਿਲਾਂ ਥੀਏਟਰ ਵਿੱਚ ਕੰਮ ਕੀਤਾ। ਬਤੌਰ ਫਿਲਮ ਅਦਾਕਾਰ ਸਤੀਸ਼ ਕੌਸ਼ਿਕ ਨੂੰ 1987 ਦੀ ਫਿਲਮ 'ਮਿਸਟਰ ਇੰਡੀਆ' ਦੇ ਕੈਲੰਡਰ ਤੋਂ ਪਛਾਣ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ 1997 'ਚ 'ਦੀਵਾਨਾ ਮਸਤਾਨਾ' 'ਚ ਪੱਪੂ ਪੇਜਰ ਦੀ ਭੂਮਿਕਾ ਨਿਭਾਈ। ਸਤੀਸ਼ ਕੌਸ਼ਿਕ ਨੂੰ 1990 ਵਿੱਚ 'ਰਾਮ ਲਖਨ ਲਈ' ਅਤੇ 1997 ਵਿੱਚ 'ਸਾਜਨ ਚਲੇ ਸਸੁਰਾਲ' ਲਈ ਸਰਵੋਤਮ ਕਾਮੇਡੀਅਨ ਦਾ ਫਿਲਮਫੇਅਰ ਐਵਾਰਡ ਮਿਲਿਆ। ਉਨ੍ਹਾਂ ਦੀ ਕਾਮੇਡੀ ਨੂੰ ਗੋਵਿੰਦਾ ਨਾਲ ਕਈ ਫਿਲਮਾ ਵਿੱਚ ਬੇਹੱਦ ਪਸੰਦ ਕੀਤਾ ਗਿਆ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Bollywood
  • Actor
  • Satish Kaushik
  • Passes Away
  • ਬਾਲੀਵੁੱਡ
  • ਅਦਾਕਾਰ
  • ਸਤੀਸ਼ ਕੌਸ਼ਿਕ
  • ਦਿਹਾਂਤ

ਗਾਇਕ ਜੈਜ਼ੀ ਬੀ ਗੁਰੂਘਰ ਹੋਏ ਨਤਮਸਤਕ, ਫੈਨਜ਼ ਨੇ ਦਿੱਤੀਆਂ ਹੋਲੇ ਮੋਹੱਲੇ ਦੀਆਂ ਵਧਾਈਆਂ

NEXT STORY

Stories You May Like

  • famous bollywood actor passes away
    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
  • rani mukerji  s mother krishna mukerji passes away at 75
    ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
  • big blow to malayalam cinema
    ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ ਦਿਹਾਂਤ
  • police arrest famous bollywood actor
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ! 6 ਘੰਟੇ ਪੁੱਛਗਿੱਛ ਮਗਰੋਂ...
  • veteran bollywood actor mushtaq khan laid to rest
    ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ ਨਮ
  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • actor sivaji ganesan honoured with state tribute on his 99th birth anniversary
    ਮਸ਼ਹੂਰ ਅਦਾਕਾਰ ਸ਼ਿਵਾਜੀ ਗਣੇਸ਼ਨ ਨੂੰ ਉਨ੍ਹਾਂ ਦੀ 99ਵੀਂ ਜਯੰਤੀ 'ਤੇ ਦਿੱਤਾ ਗਿਆ ਸਰਕਾਰੀ ਸਨਮਾਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • actress janhvi kapoor furious over  ai  video
      ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +