Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    3:06:59 PM

  • indian army chief on pakistan

    ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ...

  • pm modi addresses the nation after reaching the netherlands

    'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ...

  • ied blast near bsf headquarters jalandhar punjab

    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ...

  • inflation daily necessities travel and transport will be expensive

    ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਦਾਕਾਰ ਸਿੱਪੀ ਗਿੱਲ ਦਾ ਫੈਨਜ਼ ਲਈ ਖ਼ਾਸ ਤੋਹਫਾ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਸਿੱਪੀ ਗਿੱਲ ਦਾ ਫੈਨਜ਼ ਲਈ ਖ਼ਾਸ ਤੋਹਫਾ

  • Edited By Priyanka,
  • Updated: 06 Oct, 2024 09:49 AM
Jalandhar
actor sippy gill  s special gift for fans
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਸਿਨੇਮਾ ਦੀਆਂ ਆਉਣ ਵਾਲੀਆਂ ਐਕਸ਼ਨ-ਥ੍ਰਿਲਰ ਫਿਲਮਾਂ 'ਚ ਸ਼ੁਮਾਰ ਕਰਵਾਉਣ ਜਾ ਰਹੀ ਇੱਕ ਹੋਰ ਪੰਜਾਬੀ ਫਿਲਮ 'ਗੈਂਗਲੈਂਡ' ਸੈੱਟ 'ਤੇ ਪੁੱਜ ਗਈ ਹੈ, ਜਿਸ 'ਚ ਚਰਚਿਤ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਲੀਡ ਭੂਮਿਕਾ ਨਿਭਾਉਣ ਜਾ ਰਹੇ ਹਨ।ਪਾਲੀਵੁੱਡ ਫਿਲਮ ਅਤੇ ਸੰਗੀਤ ਨਿਰਮਾਣ ਕੰਪਨੀ 'ਗੀਤ ਐਮ ਪੀ 3' ਦੇ ਬੈਨਰ ਅਤੇ ਜੇਬੀਸੀਓ ਦੇ ਸੁਯੰਕਤ ਨਿਰਮਾਣ ਅਧੀਨ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਕੇਵੀ ਢਿੱਲੋਂ, ਅਨਮੋਲ ਸਾਹਨੀ, ਪ੍ਰਤੀਕ ਅਤੇ ਨਿਰਦੇਸ਼ਨ ਸੇਵਿਓ ਸੰਧੂ ਕਰ ਰਹੇ ਹਨ, ਜਦਕਿ ਸਿਨੇਮਾਟੋਗ੍ਰਾਫ਼ਰ ਵਜੋਂ ਜਿੰਮੇਵਾਰੀ ਕੁਮਾਰ ਸੌਰਵ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਵੱਡੀਆਂ ਫਿਲਮਾਂ ਨੂੰ ਖੂਬਸੂਰਤ ਕੈਨਵਸ ਦੇਣ 'ਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ -'ਸ਼ੁਕਰਾਨਾ' ਦੀ ਕਾਮਯਾਬੀ ਤੋਂ ਬਾਅਦ ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ

ਸਾਲ 2023 'ਚ ਰਿਲੀਜ਼ ਹੋਈ ਅਤੇ ਸਾਗਰ ਐਸ ਸ਼ਰਮਾ ਵੱਲੋਂ ਪੰਜਾਬੀ ਓਟੀਟੀ ਪਲੇਟਫ਼ਾਰਮ ਲਈ ਬਣਾਈ ਗਈ 'ਘੋੜਾ ਢਾਈ ਕਦਮ' ਦੇ ਲੰਮੇਂ ਵਕਫ਼ੇ ਬਾਅਦ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਅਪਣੀ ਕਿਸੇ ਨਵੀਂ ਫਿਲਮ ਦਾ ਹਿੱਸਾ ਬਣਨ ਜਾ ਰਹੇ ਹਨ, ਜਿਨ੍ਹਾਂ ਦੀ ਇਹ ਫਿਲਮ ਕਾਫ਼ੀ ਬਿੱਗ ਸੈੱਟਅਪ ਅਧੀਨ ਫਿਲਮਾਈ ਜਾ ਰਹੀ ਹੈ।ਪੰਜਾਬ ਦੇ ਮੌਜੂਦਾ ਗੈਂਗਸਟਰ ਸਿਸਟਮ ਅਤੇ ਇਸ ਦੇ ਪਿੱਛੇ ਲੁਕੇ ਅਸਲ ਸਮਾਜਿਕ ਅਤੇ ਰਾਜਨੀਤਕ ਕਾਰਨਾਂ ਨੂੰ ਪ੍ਰਤੀਬਿੰਬ ਕਰਨ ਜਾ ਰਹੀ ਉਕਤ ਫਿਲਮ ਦੀ ਸ਼ੂਟਿੰਗ ਮੋਹਾਲੀ ਅਤੇ ਮਾਲਵਾ ਦੇ ਕਈ ਇਲਾਕਿਆਂ ਵਿੱਚ ਸੰਪੂਰਨ ਕੀਤੀ ਜਾਵੇਗੀ, ਜਿਸ ਦੀ ਸਟਾਰ-ਕਾਸਟ ਨਾਲ ਜੁੜੇ ਕੁਝ ਹੋਰ ਚਿਹਰਿਆਂ ਦੀ ਗੱਲ ਕਰੀਏ ਤਾਂ ਇਸ ਵਿੱਚ ਜਗਜੀਤ ਸੰਧੂ, ਨਿਸ਼ਾਨ ਭੁੱਲਰ, ਧੀਰਜ ਕੁਮਾਰ, ਵੱਡਾ ਗਰੇਵਾਲ ਆਦਿ ਵੀ ਸ਼ਾਮਿਲ ਹਨ, ਜੋ ਮਹੱਤਵਪੂਰਨ ਅਤੇ ਲੀਡਿੰਗ ਕਿਰਦਾਰ ਅਦਾ ਕਰਦੇ ਨਜ਼ਰੀ ਪੈਣਗੇ।

ਇਹ ਖ਼ਬਰ ਵੀ ਪੜ੍ਹੋ -ਗਾਇਕ ਕਰਨ ਔਜਲਾ ਦੇ ਬ੍ਰਿਸਬਨ ਸ਼ੋਅ ਦਾ ਪੋਸਟਰ ਰਿਲੀਜ਼

ਨਿਰਦੇਸ਼ਕ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਨਿਰਦੇਸ਼ਿਤ ਕੀਤੀ ਅਤੇ ਸਾਲ 2013 ਵਿੱਚ ਸਾਹਮਣੇ ਆਈ 'ਜੱਟ ਬੁਆਏਜ਼: ਪੁੱਤ ਜੱਟਾ ਦੇ' ਦੁਆਰਾ ਸਿਲਵਰ ਸਕ੍ਰੀਨ ਦਾ ਹਿੱਸਾ ਬਣੇ ਸਿੱਪੀ ਗਿੱਲ ਦੀ ਬਤੌਰ ਅਦਾਕਾਰ ਇਹ ਦਸਵੀਂ ਫਿਲਮ ਹੋਵੇਗੀ, ਜਿਸ ਵਿੱਚ ਉਹ ਇੱਕ ਵਾਰ ਫਿਰ ਅਪਣੇ ਚਿਰ ਪਰਿਚਤ ਐਕਸ਼ਨ ਅੰਦਾਜ਼ ਵਿੱਚ ਨਜ਼ਰ ਆਉਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pollywood Actor
  • Sippy Gill
  • News Film
  • Special Gift
  • Fans
  • Jagbani

'ਸ਼ੁਕਰਾਨਾ' ਦੀ ਕਾਮਯਾਬੀ ਤੋਂ ਬਾਅਦ ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ

NEXT STORY

Stories You May Like

  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • permanent solution employees hardeep gill
    ਮੁਲਾਜ਼ਮਾ ਦੀਆਂ ਮੰਗਾਂ ਦਾ ਸਥਾਈ ਹੱਲ ਕਰਨਾ ਸਮੇਂ ਦੀ ਲੋੜ : ਹਰਦੀਪ ਗਿੱਲ
  • our grip on the match was strong  gill
    ਪਾਵਰਪਲੇਅ ਤੋਂ ਬਾਅਦ ਹੀ ਭਰੋਸਾ ਹੋ ਗਿਆ ਸੀ ਕਿ ਮੈਚ 'ਤੇ ਸਾਡੀ ਪਕੜ ਮਜ਼ਬੂਤ ਹੈ : ਗਿੱਲ
  • ntr  s fans will get a big gift on his birthday
    ਐੱਨ.ਟੀ.ਆਰ. ਦੇ ਬਰਥ-ਡੇਅ ’ਤੇ ਫੈਨਜ਼ ਨੂੰ ਮਿਲੇਗਾ ਵੱਡਾ ਤੋਹਫ਼ਾ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • allu arjun starrer   raaka   will have a signature move that will be special
    ਅੱਲੂ ਅਰਜੁਨ ਸਟਾਰਰ ‘ਰਾਕਾ’ ਦਾ ਸਿਗਨੇਚਰ ਮੂਵ ਹੋਵੇਗਾ ਖ਼ਾਸ
  • bollywood actor buys land in ayodhya for rs 3 31 crore
    ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31 ਕਰੋੜ 'ਚ ਖਰੀਦੀ ਜ਼ਮੀਨ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • inspector avinash 2 second season exclusive interview randeep hooda
      ਮੈਨੂੰ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਉਣ ਦਾ ਮੌਕਾ ਮਿਲਿਆ, ਇਹੀ ਮੇਰੇ ਕਰੀਅਰ...
    • gujarati folk singers money rain viral videos
      ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ...
    • mizo lyricistpasses away
      ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...
    • allu arjun starrer   raaka   will have a signature move that will be special
      ਅੱਲੂ ਅਰਜੁਨ ਸਟਾਰਰ ‘ਰਾਕਾ’ ਦਾ ਸਿਗਨੇਚਰ ਮੂਵ ਹੋਵੇਗਾ ਖ਼ਾਸ
    • hema malini bats for pm modi  s message for reduction in consumption of oil  gold
      ਪੱਛਮੀ ਏਸ਼ੀਆ ਸੰਕਟ: ਹੇਮਾ ਮਾਲਿਨੀ ਨੇ ਤੇਲ ਤੇ ਸੋਨੇ ਦੀ ਖਪਤ ਘਟਾਉਣ ਦੇ PM ਮੋਦੀ...
    • famouse actress brings punjabi heritage to cannes 2026 red carpet
      ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...
    • now enjoy dhurandhar 2 sitting at home
      ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...
    • madhuri dixit  triptii dimri  dharna durga  s   maa behen   to premiere on june 4
      ਮਾਧੁਰੀ ਦੀਕਸ਼ਿਤ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਤੋਹਫ਼ਾ; ਫਿਲਮ 'ਮਾਂ...
    • alia bhatt responds to trolls over her cannes film festival video
      ਕਾਨਸ ਫਿਲਮ ਫੈਸਟੀਵਲ: ਆਲੀਆ ਭੱਟ ਨੇ ਟ੍ਰੋਲਰਾਂ ਨੂੰ ਦਿੱਤਾ ਕਰਾਰਾ ਜਵਾਬ
    • makers release a new glimpse ahead of the explosive   ntrneel   first look
      ਜੂਨੀਅਰ NTR ਦੇ ਜਨਮਦਿਨ ਤੋਂ ਪਹਿਲਾਂ ਮੇਕਰਸ ਨੇ ਸਾਂਝੀ ਕੀਤੀ ਫਿਲਮ ਦੀ ਨਵੀਂ ਝਲਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +