Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    4:59:14 PM

  • e3 sentry destroyed

    ਜੰਗ 'ਚ ਅਮਰੀਕਾ ਨੂੰ ਸਭ ਤੋਂ ਵੱਡਾ ਨੁਕਸਾਨ ! ਇਰਾਨ...

  • lockdown imposed

    ਲੱਗ ਗਿਆ Lockdown ! ਵਿਆਹਾਂ 'ਤੇ ਰੋਕ, ਸਕੂਲ ਵੀ...

  • punjabis   phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • sukhbir badal statement

    ਅਕਾਲੀ ਦਲ ਦੇ ਰਾਜ 'ਚ ਹੋਇਆ ਪੰਜਾਬ ਦਾ ਅਸਲ ਵਿਕਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਸੁਨੀਲ ਸ਼ੈੱਟੀ ਨੇ ਧੀ ਆਥੀਆ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਸੁਨੀਲ ਸ਼ੈੱਟੀ ਨੇ ਧੀ ਆਥੀਆ ਨਾਲ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

  • Edited By Aarti Dhillon,
  • Updated: 01 Apr, 2021 02:04 PM
Mumbai
actor sunil shetty shared a beautiful picture with his daughter athiya
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਨੇ ਇੰਸਟਾਗ੍ਰਾਮ ’ਤੇ ਧੀ ਆਥੀਆ ਸ਼ੈੱਟੀ ਨਾਲ ਇਕ ਬੇਹੱਦ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਆਥੀਆ ਪਾਪਾ ਦੀ ਗੋਦ ’ਚ ਬੈਠੀ ਨਜ਼ਰ ਆ ਰਹੀ ਹੈ। ਉੱਧਰ ਸੁਨੀਲ ਸ਼ੈੱਟੀ ਨੇ ਆਥੀਆ ਲਈ ਭਾਵੁਕ ਮੈਸੇਜ ਵੀ ਲਿਖਿਆ ਹੈ। ਦੋਵਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਬੇਹੱਦ ਵਾਇਰਲ ਹੋ ਰਹੀ ਹੈ। ਧੀ ਆਥੀਆ ਦੇ ਲਈ ਪਾਪਾ ਸੁਨੀਲ ਸ਼ੈੱਟੀ ਦਾ ਪਿਆਰ ਸਾਫ਼ ਝਲਕ ਰਿਹਾ ਹੈ। 
ਸੁਨੀਲ ਨੇ ਇੰਸਟਾਗ੍ਰਾਮ ’ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ਚਾਹੇ ਉਹ ਕਿੰਨੀ ਹੀ ਵੱਡੀ ਹੋ ਜਾਵੇ ਪਰ ਹਮੇਸ਼ਾ ਆਪਣੇ ਪਾਪਾ ਦੇ ਕਰੀਬ ਹੀ ਕਰੇਗੀ। ਇਸ ਤਸਵੀਰ ’ਚ ਆਥੀਆ ਪਾਪਾ ਸੁਨੀਲ ਦੀ ਗੋਦ ’ਚ ਬੈਠੀ ਹੋਈ ਹੈ। ਸੁਨੀਲ ਵੀ ਉਨ੍ਹਾਂ ਨੂੰ ਭਰਪੂਰ ਪਿਆਰ ਦੇ ਰਹੇ ਹਨ। ਇਹ ਤਸਵੀਰ ਆਥੀਆ ਦੇ ਪ੍ਰਸ਼ੰਸਕਾਂ ਨੂੰ ਵੀ ਖ਼ੂਬ ਪਸੰਦ ਆ ਰਹੀ ਹੈ। ਇਕ ਇੰਟਰਵਿਊ ’ਚ ਸੁਨੀਲ ਨੇ ਕਿਹਾ ਕਿ ਆਥੀਆ ਬਾਲੀਵੁੱਡ ’ਚ ਵੀ ਸਫ਼ਲ ਰਹੇਗੀ। ਮੈਂ ਉਸ ਨੂੰ ਬਹੁਤ ਕਰੀਬ ਤੋਂ ਜਾਣਦਾ ਹਾਂ। ਸੁਨੀਲ ਨੇ ਅੱਗੇ ਕਿਹਾ ਕਿ ਉਹ ਹਮੇਸ਼ਾ ਆਥੀਆ ਦੇ ਨਾਲ ਖੜ੍ਹੇ ਰਹਿਣਗੇ।

 
 
 
 
View this post on Instagram
 
 
 
 
 
 
 
 
 
 
 

A post shared by Suniel Shetty (@suniel.shetty)


ਫ਼ਿਲਮ ‘ਮੋਤੀਚੂਰ ਚਕਨਾਚੂਰ’ ’ਚ ਆਈ ਸੀ ਨਜ਼ਰ 
ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਆਥੀਆ ਸ਼ੈੱਟੀ ਨੂੰ ਪਿਛਲੀ ਵਾਰ ਨਵਾਜ਼ੂਦੀਨ ਸਿਦੀਕੀ ਦੇ ਨਾਲ ‘ਮੋਤੀਚੂਰ ਚਕਨਾਚੂਰ’ ’ਚ ਦੇਖਿਆ ਗਿਆ ਸੀ। ਹਾਲਾਂਕਿ ਇਹ ਫ਼ਿਲਮ ਜ਼ਿਆਦਾ ਕਮਾਈ ਨਹੀਂ ਕਰ ਪਾਈ ਪਰ ਆਥੀਆ ਨੂੰ ਇਕ ਵੱਖਰੀ ਪਛਾਣ ਮਿਲੀ। ਆਥੀਆ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਸਮੇਂ-ਸਮੇਂ ’ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਆਥੀਆ ਨੂੰ ਚਾਹੁਣ ਵਾਲੇ ਉਨ੍ਹਾਂ ਦੇ ਪ੍ਰਸ਼ੰਸਕ ਲੱਖਾਂ ’ਚ ਹਨ। ਆਥੀਆ ਸਮੇਂ-ਸਮੇਂ ’ਤੇ ਫੋਟੋਸ਼ੂਟ ਵੀ ਕਰਵਾਉਂਦੀ ਰਹਿੰਦੀ ਹੈ। ਉੱਧਰ ਆਥੀਆ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਭਰਪੂਰ ਪਿਆਰ ਦਿੰਦੇ ਹਨ। 

  • Actor Sunil Shetty
  • shared
  • beautiful picture
  • daughter Athiya
  • ਅਦਾਕਾਰ ਸੁਨੀਲ ਸ਼ੈੱਟੀ
  • ਧੀ ਆਥੀਆ
  • ਖ਼ੂਬਸੂਰਤ ਤਸਵੀਰ

ਗੁਰਦਾਸ ਮਾਨ ਨੇ ਪੰਜਾਬ ਪੁਲਸ ਦੀਆਂ ਧੱਕੇਸ਼ਾਹੀਆਂ ਨੂੰ ਲਿਆਂਦਾ ਸੀ ਲੋਕਾਂ ਸਾਹਮਣੇ, ਕਿਸਾਨੀ ਘੋਲ 'ਚੋਂ ਪਰਤੇ ਸਨ ਚੁਪ-ਚਪੀ

NEXT STORY

Stories You May Like

  • sunny deol shares a rare photo with  maa   prakash kaur
    ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਸਾਂਝੀ ਕੀਤੀ ਖਾਸ ਤਸਵੀਰ
  • harshvardhan rane studies for exams en route to the location of   force 3
    'ਫੋਰਸ 3' ਦੀ ਸ਼ੂਟਿੰਗ ਦੇ ਨਾਲ-ਨਾਲ ਪੜ੍ਹਾਈ 'ਚ ਰੁੱਝੇ ਅਦਾਕਾਰ ਹਰਸ਼ਵਰਧਨ ਰਾਣੇ, ਵੀਡੀਓ ਕੀਤੀ ਸਾਂਝੀ
  • ram gopal varma meets the   dhurandhar   couple aditya dhar   yami gautam
    ਰਾਮ ਗੋਪਾਲ ਵਰਮਾ ਨੇ 'ਧੁਰੰਦਰ' ਕਪਲ ਆਦਿਤਿਆ-ਯਾਮੀ ਨਾਲ ਸਾਂਝੀ ਕੀਤੀ ਤਸਵੀਰ, ਫ਼ਿਲਮ ਨੂੰ ਦੱਸਿਆ 'ਰੀਸੈੱਟ ਬਟਨ'
  • athiya shetty celebrates her   jaana   evaarah  s first birthday  shares glimpse
    1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ ਕੀਤੀਆਂ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ
  • parineeti chopra reveals she has a crush on her co actor
    ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ ਕਹੀ ਦਿਲ ਦੀ ਗੱਲ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • badshah shares first post amid marriage talks with punjabi actress
    ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ ਪਹਿਲੀ ਪੋਸਟ
  • man commit suicide
    6 ਮਹੀਨੇ ਦੀ ਧੀ ਨੂੰ ਲੈ ਕੇ ਪੇਕੇ ਗਈ ਸੀ ਪਤਨੀ, ਪਤੀ ਨੇ ਕੀਤੀ ਖ਼ੁਦਕੁਸ਼ੀ
  • punjabis   phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
Trending
Ek Nazar
over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • gurdas maan program in canada
      ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼
    • tv actor arrested
      ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ...
    • badshah shares first post amid marriage talks with punjabi actress
      ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...
    • virushka moment virat kohli blows flying kiss to anushka
      IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ...
    • anurag dobhal breaks down holding newborn son
      "ਦੂਸਰਾ ਜਨਮ ਮੇਰੇ ਬੱਚੇ ਦੇ ਲਈ"; ਵ੍ਹੀਲਚੇਅਰ 'ਤੇ ਨਵਜਨਮੇ ਪੁੱਤ ਨੂੰ ਮਿਲਣ...
    • actor james tolkan passes away at 94
      ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • police lathicharge on hooligans at babbu maan  s show in gurdaspur
      ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...
    • ekta kapoor supports co contestant rajpal yadav with reality show prize money
      ਏਕਤਾ ਕਪੂਰ ਨੇ ਰਿਐਲਿਟੀ ਸ਼ੋਅ 'ਚ ਜਿੱਤੀ ਸਾਰੀ ਰਕਮ ਰਾਜਪਾਲ ਯਾਦਵ ਨੂੰ ਦੇਣ ਦਾ...
    • you must always have a plan  boman irani
      ਉਮਰ ਸਿਰਫ਼ ਇਕ ਅੰਕ, ਕੰਮ ਕਰਨ ਦਾ ਜਜ਼ਬਾ ਹੋਵੇ ਤਾਂ ਹਰ ਕੋਈ ਜਵਾਨ : ਬੋਮਨ ਇਰਾਨੀ
    • allu arjun gifts   sita rama kalyanam   painting to geek pictures ceo in japan
      ਅੱਲੂ ਅਰਜੁਨ ਨੇ ਜਾਪਾਨ 'ਚ 'ਗੀਕ ਪਿਕਚਰਜ਼' ਦੇ CEO ਨੂੰ ਤੋਹਫ਼ੇ 'ਚ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +