Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:27:49 PM

  • russia ukraine peace deal

    ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big,...

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰ ਵਿੱਕੀ ਕੌਸ਼ਲ ਪੁੱਜੇ ਜੈਪੁਰ, ਫੈਨਜ਼ ਨਾਲ ਕੀਤਾ ਡਾਂਸ, ਵੀਡੀਓ ਕੀਤੀ ਸ਼ੇਅਰ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਵਿੱਕੀ ਕੌਸ਼ਲ ਪੁੱਜੇ ਜੈਪੁਰ, ਫੈਨਜ਼ ਨਾਲ ਕੀਤਾ ਡਾਂਸ, ਵੀਡੀਓ ਕੀਤੀ ਸ਼ੇਅਰ

  • Edited By Priyanka,
  • Updated: 12 Jul, 2024 12:22 PM
Entertainment
actor vicky kaushal reached jaipur danced with fans shared a video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਬੈਡ ਨਿਊਜ਼ ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫ਼ਿਲਮ 19 ਜੁਲਾਈ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਵਿੱਕੀ ਕੌਸ਼ਲ ਫ਼ਿਲਮ ਦਾ ਜ਼ੋਰਦਾਰ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। ਜੈਪੁਰ 'ਚ ਉਨ੍ਹਾਂ ਨੇ ਰਾਜਸਥਾਨ ਦੇ ਲੋਕਾਂ ਨਾਲ ਖੂਬ ਮਸਤੀ ਕੀਤੀ, ਉਥੇ ਖਾਣੇ ਦਾ ਆਨੰਦ ਲਿਆ। ਇਸ ਤੋਂ ਇਲਾਵਾ ਉਹ ਲੋਕ ਨਾਚ 'ਤੇ ਵੀ ਪੇਸ਼ਕਾਰੀ ਕਰ ਚੁੱਕੇ ਹਨ।

PunjabKesari

ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰ ਅਤੇ ਵੀਡੀਓ ਸ਼ੇਅਰ ਕੀਤੀ ਹੈ। ਕੈਪਸ਼ਨ 'ਚ ਉਸ ਨੇ ਲਿਖਿਆ, ਇੱਕ ਦਿਨ ਜੈਪੁਰ 'ਚ ਪਹਿਲੀ ਤਸਵੀਰ 'ਚ ਉਹ ਆਪਣੇ ਪ੍ਰਸ਼ੰਸਕਾਂ ਨਾਲ ਘਿਰੇ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਉਸ ਦੇ ਸਿਰ 'ਤੇ ਰਾਜਸਥਾਨੀ ਪੱਗ ਦਿਖਾਈ ਦੇ ਰਹੀ ਹੈ ਅਤੇ ਗਲੇ 'ਚ ਫੁੱਲਾਂ ਦੀ ਮਾਲਾ ਪਾਈ ਹੋਈ ਹੈ। ਇਸ ਪੋਸਟ 'ਚ ਪਹਿਲੀ ਤਸਵੀਰ ਤੋਂ ਬਾਅਦ ਦੂਜੀ ਵੀਡੀਓ ਹੈ, ਜਿਸ 'ਚ ਉਹ ਬੰਦੂਕ ਨਾਲ ਗੁਬਾਰੇ ਫਾੜਦੇ ਹੋਏ ਨਜ਼ਰ ਆ ਰਹੇ ਹਨ। ਤੀਜੀ ਤਸਵੀਰ 'ਚ ਉਹ ਆਪਣੇ ਕੋ-ਸਟਾਰਸ ਅਤੇ ਪ੍ਰਸ਼ੰਸਕਾਂ ਨਾਲ ਘਿਰੇ ਹੋਏ ਹਨ।

PunjabKesari

ਇੱਕ ਚੌਥਾ ਵੀਡੀਓ ਹੈ ਜਿਸ 'ਚ ਉਹ ਸਪਾਈਡਰ ਮੈਨ ਦੀ ਪੋਸ਼ਾਕ ਪਹਿਨੇ ਇੱਕ ਵਿਅਕਤੀ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਅਗਲੀ ਵੀਡੀਓ 'ਚ ਉਹ ਸਟੇਜ ਦੇ ਨੇੜੇ ਮਹਿਲਾ ਸਮਰਥਕਾਂ ਦੀਆਂ ਸ਼ੁਭਕਾਮਨਾਵਾਂ ਕਬੂਲ ਕਰਦੇ ਨਜ਼ਰ ਆ ਰਹੇ ਹਨ। ਅਗਲੀ ਵੀਡੀਓ 'ਚ ਉਹ ਰਾਜਸਥਾਨੀ ਲੋਕ ਕਲਾਕਾਰਾਂ ਨਾਲ ਡਾਂਸ ਕਰਦੇ ਹੋਏ ਵੱਖਰੇ ਅੰਦਾਜ਼ 'ਚ ਨਜ਼ਰ ਆਏ।

PunjabKesari

ਵਿੱਕੀ ਕੌਸ਼ਲ ਇਨ੍ਹੀਂ ਦਿਨੀਂ ਆਉਣ ਵਾਲੀ ਫ਼ਿਲਮ 'ਬੈਡ ਨਿਊਜ਼' ਨੂੰ ਲੈ ਕੇ ਸੁਰਖੀਆਂ 'ਚ ਹੈ। ਦਰਅਸਲ ਇਸ ਫ਼ਿਲਮ ਦਾ ਗੀਤ 'ਤੌਬਾ ਤੌਬਾ' ਰਿਲੀਜ਼ ਹੋਇਆ ਹੈ, ਜਿਸ 'ਚ ਵਿੱਕੀ ਕੌਸ਼ਲ ਦੇ ਹੁੱਕ ਸਟੈਪ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਰਿਤਿਕ ਰੋਸ਼ਨ ਤੋਂ ਲੈ ਕੇ ਸਲਮਾਨ ਖਾਨ ਤੱਕ ਸਾਰਿਆਂ ਨੇ ਅਦਾਕਾਰ ਦੀ ਤਾਰੀਫ ਕੀਤੀ।

PunjabKesari

ਵਿੱਕੀ ਕੌਸ਼ਲ ਦੇ ਇਸ ਗੀਤ 'ਤੇ ਸੰਨੀ ਦਿਓਲ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਸੀ, ਜਿਸ ਕਾਰਨ ਇਹ ਹੋਰ ਵੀ ਲਾਈਮਲਾਈਟ 'ਚ ਆ ਗਿਆ ਸੀ। ਜੇਕਰ ਅਸੀਂ ਬੈਡ ਨਿਊਜ਼ ਦੀ ਗੱਲ ਕਰੀਏ ਤਾਂ ਇਹ ਇੱਕ ਆਫਬੀਟ ਫ਼ਿਲਮ ਹੈ ਜਿਸ ਦੇ ਟ੍ਰੇਲਰ ਨੇ ਫ਼ਿਲਮ ਨੂੰ ਦੇਖਣ ਲਈ ਦਰਸ਼ਕਾਂ 'ਚ ਉਤਸੁਕਤਾ ਵਧਾ ਦਿੱਤੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Vicky Kaushal (@vickykaushal09)

  • Bollywood Actor
  • Vicky Kaushal
  • Reached Jaipur
  • Danced Fans
  • Shared Video

ਗੌਟ ਟੈਲੇਂਟ ਸ਼ੋਅ 'ਚ ਪ੍ਰਵੀਨ ਦਾ ਕਮਾਲ, ਸਿਰ 'ਤੇ 18 ਕੱਚ ਦੇ ਗਿਲਾਸ ਤੇ ਮਟਕਾ ਰੱਖ ਕੇ ਨੱਚਿਆ

NEXT STORY

Stories You May Like

  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • pak army left balochistan
    ਬਲੋਚਿਸਤਾਨ ਨੂੰ ਛੱਡ ਕੇ ਭੱਜ ਗਈ ਪਾਕਿ ਫ਼ੌਜ ! ਬਲੋਚ ਸਮਰਥਕ ਨੇ ਵੀਡੀਓ ਸ਼ੇਅਰ ਕਰ ਕੀਤਾ ਦਾਅਵਾ
  • sharvari gets emotional while dancing with madhuri dixit
    ਮਾਧੁਰੀ ਦੀਕਸ਼ਿਤ ਨਾਲ ਡਾਂਸ ਕਰ ਭਾਵੁਕ ਹੋਈ ਸ਼ਰਵਰੀ
  • private university 6th floor  police
    ਜੈਪੁਰ 'ਚ ਵੱਡੀ ਵਾਰਦਾਤ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ, 6ਵੀਂ ਮੰਜ਼ਿਲ ਤੋਂ...
  • fraud with indian investors in the us stock market  100 crore loss
    US ਸ਼ੇਅਰ ਬਾਜ਼ਾਰ 'ਚ ਭਾਰਤੀ ਨਿਵੇਸ਼ਕਾਂ ਨਾਲ ਧੋਖਾਧੜੀ, ਖਾਤਿਆਂ 'ਚੋਂ 100 ਕਰੋੜ ਦੇ ਸ਼ੇਅਰ ਗਾਇਬ!
  • amid security threat amitabh bachchan greets fans from behind bulletproof shell
    ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big B ਨੇ ਫੈਨਜ਼ ਨੂੰ ਕੀਤਾ ਸਲਾਮ
  • indian man wins jackpot
    UAE'ਚ ਭਾਰਤੀ ਸ਼ਖ਼ਸ ਨੇ ਜਿੱਤਿਆ 2,58,00,02,000.00 ਦਾ ਜੈਕਪਾਟ ! ਇਕ ਸਾਲ ਦੇ ਸਫ਼ਰ ਨੂੰ ਕੀਤਾ ਸ਼ੇਅਰ
  • shah rukh khan shares a heartfelt handwritten message for fans outside   mannat
    ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message ਕੀਤਾ ਸ਼ੇਅਰ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • divit aulack antim ardaas
      ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
    • a gathering of stars at the premiere of ramayan
      ‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ
    • shimla schedule for the film hum tere pyaar mein completed
      ਫਿਲਮ ‘ਹਮ ਤੇਰੇ ਪਿਆਰ ਮੇਂ’ ਦਾ ਸ਼ਿਮਲਾ ਸ਼ੈਡਿਊਲ ਹੋਇਆ ਪੂਰਾ
    • punjabi singer complaint
      ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ...
    • salman khan movie song
      ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ...
    • teaser of kaali kheti
      ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ...
    • balkaur singh  s major statement regarding his meeting with rahul gandhi
      ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
    • after tiger and tushar  now this actor has received a threat
      ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...
    • big b reveals jaya bachchan called him lambu ji after marriage
      ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...
    • first song from    mysaa      o  mysaa re    released
      "ਮਾਇਸਾ" ਦਾ ਪਹਿਲਾ ਗਾਣਾ "ਓ ਮਇਸਾ ਰੇ," ਰਿਲੀਜ਼ ਹੋਇਆ; ਰਸ਼ਮਿਕਾ ਮੰਦਾਨਾ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +