Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:01:28 AM

  • school teacher incident young man cctv

    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ...

  • august 15 high alert delhi drone ban

    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ...

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

  • Edited By Cherry,
  • Updated: 21 Jun, 2025 10:32 AM
Entertainment
actress ayesha khan found dead in home
  • Share
    • Facebook
    • Tumblr
    • Linkedin
    • Twitter
  • Comment

ਕਰਾਚੀ – ਮਸ਼ਹੂਰ ਪਾਕਿਸਤਾਨੀ ਅਦਾਕਾਰਾ ਆਇਸ਼ਾ ਖਾਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਬੁੱਧਵਾਰ ਨੂੰ ਕਰਾਚੀ ਦੇ ਗੁਲਸ਼ਨ-ਏ-ਇਕਬਾਲ ਬਲਾਕ 7 ‘ਚ ਆਪਣੇ ਫਲੈਟ ਵਿਚ ਮ੍ਰਿਤਕ ਪਾਈ ਗਈ ਹੈ। ਉਹ 76 ਸਾਲਾਂ ਦੀ ਸੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਆਇਸ਼ਾ ਖਾਨ ਦੀ ਲਾਸ਼ ਲਗਭਗ ਇੱਕ ਹਫਤੇ ਤੋਂ ਫਲੈਟ ਵਿਚ ਪਈ ਹੋਈ ਸੀ ਪਰ ਇਹ ਗੱਲ ਉਸ ਵੇਲੇ ਸਾਹਮਣੇ ਆਈ ਜਦੋਂ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਤੋਂ ਆ ਰਹੀ ਬਦਬੂ ਦੇ ਆਧਾਰ 'ਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਪੁਸ਼ਟੀ ਕੀਤੀ ਕਿ ਲਾਸ਼ ਬਹੁਤ ਹੱਦ ਤੱਕ ਖ਼ਰਾਬ ਹੋ ਚੁੱਕੀ ਸੀ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਮੌਤ ਕਈ ਦਿਨ ਪਹਿਲਾਂ ਹੋਈ ਸੀ।

ਇਹ ਵੀ ਪੜ੍ਹੋ: DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ ਦੀ ਮੌਤ

ਆਇਸ਼ਾ ਖਾਨ ਕਾਫ਼ੀ ਸਮੇਂ ਤੋਂ ਇਕੱਲੀ ਰਹਿ ਰਹੀ ਸੀ ਅਤੇ ਸਿਹਤ ਸਮੱਸਿਆਵਾਂ ਕਾਰਨ ਉਨ੍ਹਾਂ ਨੇ ਲੋਕਾਂ ਤੋਂ ਖੁਦ ਨੂੰ ਦੂਰ ਕਰ ਲਿਆ ਸੀ। ਉਨ੍ਹਾਂ ਦੀ ਲਾਸ਼ ਨੂੰ ਜਿੰਨਾਹ ਪੋਸਟਗ੍ਰੈਜੂਏਟ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ ਜਿੱਥੇ ਮੌਤ ਦੇ ਕਾਰਨ ਅਤੇ ਸਮੇਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕੋ-ਲੀਗਲ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸੋਹਰਾਬ ਗੋਠ ‘ਚ ਏਧੀ ਫਾਊਂਡੇਸ਼ਨ ਦੀ ਮੋਰਚਰੀ ‘ਚ ਰੱਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਹੱਡੀਆਂ ਦੀ ਮੁੱਠ ਬਣੇ ਕਰਨ ਜੌਹਰ ਨੇ ਹੁਣ ਆਪਣੇ ਹੇਅਰ ਟ੍ਰਾਂਸਫਾਰਮੇਸ਼ਨ ਨਾਲ ਖਿਚਿਆ ਲੋਕਾਂ ਦਾ ਧਿਆਨ

ਪੁਲਸ ਨੇ ਮੌਤ ਦੇ ਹਾਲਾਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ  ਤਰ੍ਹਾਂ ਦੀ ਗੜਬੜੀ ਦੇ ਸੰਕੇਤ ਨਹੀਂ ਮਿਲੇ ਹਨ। ਗੁਆਂਢੀਆਂ ਅਤੇ ਸੰਭਾਵਿਤ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਜਾਰੀ ਹੈ। 22 ਨਵੰਬਰ 1948 ਨੂੰ ਜਨਮੀ ਆਇਸ਼ਾ ਖਾਨ ਦੀ ਮੌਤ ਦੀ ਖ਼ਬਰ ਆਉਣ ਤੋਂ ਬਾਅਦ ਫਿਲਮੀ ਦੁਨੀਆ ‘ਚ ਸੋਗ ਦੀ ਲਹਿਰ ਹੈ। ਕਈ ਸਿਤਾਰਿਆਂ ਅਤੇ ਚਾਹੁਣ ਵਾਲਿਆਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਵਿਦਾਈ 'ਤੇ ਦੁੱਖ ਜਤਾਇਆ ਹੈ। 

ਇਹ ਵੀ ਪੜ੍ਹੋ: 'ਉਸ ਨੂੰ ਪਾਗਲਖ਼ਾਨੇ ਭੇਜ ਦੇਣਾ ਚਾਹੀਦੈ...!',ਪਲੇਨ ਕ੍ਰੈਸ਼ 'ਚ ਜ਼ਿੰਦਾ ਬਚੇ ਇਕਲੌਤੇ ਸ਼ਖਸ ਨੂੰ ਸੁਚਿਤਰਾ ਨੇ ਦੱਸਿਆ ਝੂਠਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Pakistani Actress
  • Ayesha Khan
  • Dead

DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ ਦੀ ਮੌਤ

NEXT STORY

Stories You May Like

  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • famous youtuber
    ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ ਮਿਲੀ ਲਾਸ਼
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • body of unidentified person found in canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • congress leader  rajpal bhukhri  passed away
    ਕਾਂਗਰਸ ਦੇ ਸੀਨੀਅਰ ਨੇਤਾ ਆਗੂ ਦਾ ਦਿਹਾਂਤ, 55 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • amritsar the body of a person found in thar has created a sensation in the area
    ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol promotes  batwara 1947  in patna with son karan deol
      ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ...
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • raj kundra pays obeisance at sri harimandar sahib
      ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ...
    • series  operation safed sagar jimmy shergill
      ਹਵਾਈ ਫੌਜ ਦੀ ਬਹਾਦਰੀ ਨੂੰ ਜਾਣਨ ਦਾ ਮੌਕਾ ਦੇਵੇਗੀ ਸਫੇਦ ਸਾਗਰ : ਜਿੰਮੀ ਸ਼ੇਰਗਿੱਲ
    • this famous actress has suffered the pain of miscarriage twice  refused ivf
      2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...
    • famous actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...
    • actor aditi sharma accuses husband  in laws of domestic violence  fir registered
      ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...
    • kangana ranaut hits out at hrithik roshan for inappropriate comments
      'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...
    • late irrfan khan s wife furious over derogatory language towards women
      ਔਰਤਾਂ ਨੂੰ ਨੀਵਾਂ ਦਿਖਾਉਣ ਵਾਲੀ ਸ਼ਬਦਾਵਲੀ 'ਤੇ ਭੜਕੀ ਮਰਹੂਮ ਅਦਾਕਾਰ ਇਰਫਾਨ ਖਾਨ...
    • punjabi film   rehmat   among top 10 films nominated for world film awards
      ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +