Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:50:56 PM

  • the politics of   reels   has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ!...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰਾ ਦੀਪਿਕਾ ਪਾਦੁਕੋਣ ਨੇ ਸਾਂਝੀ ਕੀਤੀ ਆਪਣੀ ਡੇਲੀ ਰੂਟੀਨ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਦੀਪਿਕਾ ਪਾਦੁਕੋਣ ਨੇ ਸਾਂਝੀ ਕੀਤੀ ਆਪਣੀ ਡੇਲੀ ਰੂਟੀਨ

  • Edited By Aarti Dhillon,
  • Updated: 02 Mar, 2021 05:39 PM
Mumbai
actress deepika padukone shared her daily routine
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਆਪਣੀ ਫਿਟਨੈੱਸ ’ਤੇ ਕਾਫ਼ੀ ਧਿਆਨ ਦਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵਰਕਆਊਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਹੋਈ ਆਏ ਦਿਨ ਦਿਖਾਈ ਦਿੰਦੀ ਹੈ। ਪ੍ਰਸ਼ੰਸਕ ਆਪਣੇ ਪਸੰਦੀਦਾ ਸਟਾਰ ਦੇ ਡੇਲੀ ਰੂਟੀਨ ਬਾਰੇ ਜਾਣਨ ਲਈ ਹਮੇਸ਼ਾ ਇਛੁੱਕ ਰਹਿੰਦੇ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ ਜਿਸ ’ਚ ਉਹ ਆਪਣੇ ਦਿਨ ਦੀ ਸ਼ੁਰੂਆਤ ਬਾਰੇ ’ਚ ਦੱਸਦੀ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਦਰਸ਼ਕਾਂ ਵੱਲੋਂ ਬਹੁਤ ਦੇਖਿਆ ਜਾ ਰਿਹਾ ਹੈ। ਇਸ ਵੀਡੀਓ ’ਤੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦਿੰਦੇ ਦਿਖਾਈ ਦੇ ਰਹੇ ਹਨ। 

 
 
 
 
View this post on Instagram
 
 
 
 
 
 
 
 
 
 
 

A post shared by Deepika Padukone (@deepikapadukone)


ਵੀਡੀਓ ਸਾਂਝੀ ਕਰਨ ਦੇ ਨਾਲ ਦੀਪਿਕਾ ਨੇ ਕੈਪਸ਼ਨ ’ਚ ਲਿਖਿਆ ਕਿ 'My Daily Routine Watch till the end। ਦੀਪਿਕਾ ਵੀਡੀਓ ’ਚ ਮੁੰਬਈ ਦੀਆਂ ਸੜਕਾਂ ’ਤੇ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ। ਨਾਲ ਹੀ ਆਪਣੇ ਪ੍ਰ੍ਰਸ਼ੰਸਕਾਂ ਨੂੰ ਇਹ ਦੱਸ ਰਹੀ ਹੈ ਕਿ ਮੇਰੇ ਲਈ ਇਹ ਦੱਸ ਪਾਉਣਾ ਸੱਚ ’ਚ ਕਾਫ਼ੀ ਮੁਸ਼ਕਿਲ ਹੈ ਕਿਉਂਕਿ ਹਰ ਦਿਨ ਇਕ ਅਜਿਹਾ ਨਹੀਂ ਹੁੰਦਾ ਹੈ। ਮੈਂ ਸਵੇਰੇ ਉਠਦੇ ਹੀ ਬਰੱਸ਼ ਕਰਦੀ ਹਾਂ ਅਤੇ ਫਿਰ ਬ੍ਰੇਕਫਾਸਟ। ਮੈਂ ਆਪਣੀ ਸਵੇਰੇ ਥੋੜ੍ਹੀ ਸ਼ਾਂਤ ਹੀ ਪਸੰਦ ਹੈ ਅਤੇ ਫਿਰ ਉਸ ਤੋਂ ਬਾਅਦ ਵਰਕਆਊਟ ਕਰਦੀ ਹਾਂ। 

 
 
 
 
View this post on Instagram
 
 
 
 
 
 
 
 
 
 
 

A post shared by Deepika Padukone (@deepikapadukone)


ਵੀਡੀਓ ਬਣਾ ਰਹੇ ਸ਼ਖ਼ਸ ਨੇ ਦੀਪਿਕਾ ਨੂੰ ਇਕ ਸਵਾਲ ਪੁੱਛਿਆ ਕਿ ਤੁਸੀਂ ਆਪਣੀ ਡੇਟੀ ਰੂਟੀਨ ਨੂੰ ਬਹੁਤ ਪਲੈਨ ਕਰਦੀ ਹੋ ਜਿਸ ਤੋਂ ਬਾਅਦ ਜਵਾਬ ’ਚ ਦੀਪਿਕਾ ਦੱਸਦੀ ਹੈ ਕਿ ਮੈਂ ਕਰਦੀ ਵੀ ਹਾਂ ਅਤੇ ਨਹੀਂ ਵੀ ਕਰਦੀ। ਅਜਿਹਾ ਮੈਨੂੰ ਲੱਗਦਾ ਹੈ ਕਿ ਮੈਂ ਜੇਕਰ ਕੋਈ ਕੰਮ ਕਰ ਰਹੀ ਹਾਂ ਅਤੇ ਉਸ ਨੂੰ ਇਕ ਪਲਾਨ ਬਣਾ ਕੇ ਕਰਾਂ ਤਾਂ ਜ਼ਿਆਦਾ ਸਹੀ ਹੈ। ਉੱਧਰ ਮੈਂ ਚੀਜ਼ਾਂ ਨੂੰ ਸੁਤੰਤਰ ਛੱਡਣਾ ਹੀ ਪਸੰਦ ਕਰਦੀ ਹਾਂ ਅਤੇ ਜਿਸ ਤਰ੍ਹਾਂ ਚੀਜ਼ਾਂ ਹੁੰਦੀਆਂ ਹਨ ਉਂਝ ਹੀ ਹੋਣ ਦਿੰਦੀ ਹਾਂ। 

  • Actress Deepika Padukone
  • shared
  • daily routine
  • ਅਦਾਕਾਰਾ ਦੀਪਿਕਾ ਪਾਦੁਕੋਣ
  • ਡੇਲੀ ਰੂਟੀਨ

ਰਿਲੀਜ਼ ਡੇਟ ਦੇ ਨਾਲ ਸਾਹਮਣੇ ਆਇਆ ਅਹਾਨ ਅਤੇ ਤਾਰਾ ਸੁਤਾਰੀਆ ਦੀ ਫ਼ਿਲਮ ‘ਤੜਪ’ ਦਾ ਪੋਸਟਰ

NEXT STORY

Stories You May Like

  • debina and gurmeet choudhary shared   good news
    ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ ਚੌਧਰੀ ਨੇ ਸਾਂਝੀ ਕੀਤੀ 'Good...
  • asian games  the reasons behind drag flicker deepika  s success
    ਏਸ਼ੀਆਈ ਖੇਡਾਂ: ਡਰੈਗ ਫਲਿਕਰ ਦੀਪਿਕਾ ਦੀ ਸਫ਼ਲਤਾ ਪਿੱਛੇ ਪਹਿਲਵਾਨੀ ਦੀ ਵਿਰਾਸਤ ਤੇ ਦਿਗਜ਼ਾਂ ਦਾ ਮਾਰਗਦਰਸ਼ਨ
  • mihir ahuja wraps up shoot for upcoming film with prasanna bisht
    ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
  • pakistan army
    'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ ਅਧਿਕਾਰ ਵਿਗਿਆਨੀ ਨੇ ਕੀਤੀ ਮੰਗ
  • sayami kher completes her third   ironman 70 3   race
    ਸੈਯਾਮੀ ਖੇਰ ਨੇ ਪੂਰੀ ਕੀਤੀ ਤੀਜੀ 'ਆਇਰਨਮੈਨ 70.3' ਰੇਸ; ਅਜਿਹਾ ਕਰਨ ਵਾਲੀ ਬਣੀ ਪਹਿਲੀ ਭਾਰਤੀ ਅਦਾਕਾਰਾ
  • indian women  s hockey team defeated thailand 20 1
    ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 20-1 ਨਾਲ ਹਰਾਇਆ, ਦੀਪਿਕਾ ਨੇ ਦਾਗੇ 9 ਗੋਲ
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • navjot singh sidhu
    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • vishal chaturvedi  writer director of   hanuman ansh    appeals to devotees
      "ਹਨੂੰਮਾਨ ਅੰਸ਼" ਦੇ ਲੇਖਕ-ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਸ਼ਰਧਾਲੂਆਂ ਨੂੰ ਕੀਤੀ...
    • 500 rupee note  reel  instagram influencer  viral video
      500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ...
    • janhvi kapoor exudes   desi   glamour in paris
      ਜਾਨ੍ਹਵੀ ਕਪੂਰ ਨੇ ਪੈਰਿਸ 'ਚ ਬਿਖੇਰਿਆ ਦੇਸੀ ਗਲੈਮਰ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +