Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    7:12:36 PM

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

  • mp amritpal singh associate produced in jalandhar court police remand

    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ,...

  • punjab shocking incident

    ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ ਖੇਡਦੇ-ਖੇਡਦੇ ਹੋਈ ਦਰਦਨਾਕ ਮੌਤ, ਜਾਣੋ ਕੀ ਰਿਹਾ ਅਸਲ ਕਾਰਨ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ ਖੇਡਦੇ-ਖੇਡਦੇ ਹੋਈ ਦਰਦਨਾਕ ਮੌਤ, ਜਾਣੋ ਕੀ ਰਿਹਾ ਅਸਲ ਕਾਰਨ

  • Edited By Cherry,
  • Updated: 13 Jun, 2025 12:34 PM
Entertainment
actress karisma kapoor s husband dies tragically while playing
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਅਤੇ ਬਿਜ਼ਨੈੱਸਮੈਨ ਸੰਜੇ ਕਪੂਰ ਦਾ 12 ਜੂਨ ਨੂੰ ਲੰਡਨ ਵਿੱਚ ਪੋਲੋ ਖੇਡਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 53 ਸਾਲ ਸੀ। ਜਿਵੇਂ ਹੀ ਇਹ ਖ਼ਬਰ ਸਾਹਮਣੀ ਆਈ, ਕਰੀਨਾ ਕਪੂਰ, ਸੈਫ ਅਲੀ ਖ਼ਾਨ, ਮਲਾਇਕਾ ਅਰੋੜਾ ਅਤੇ ਅਮ੍ਰਿਤਾ ਅਰੋੜਾ ਰਾਤ ਨੂੰ ਹੀ ਕਰਿਸ਼ਮਾ ਦੇ ਘਰ ਉਨ੍ਹਾਂ ਨੂੰ ਹਮਦਰਦੀ ਦੇਣ ਪਹੁੰਚ ਗਏ।

ਇਹ ਵੀ ਪੜ੍ਹੋ: ਜਦੋਂ ਸੰਜੇ ਕਪੂਰ ਨੇ ਹਨੀਮੂਨ 'ਤੇ ਕਰਿਸ਼ਮਾ ਕਪੂਰ ਦਾ ਕੀਤਾ ਸੀ ਸੌਦਾ, ਦੋਸਤਾਂ ਨਾਲ ਰਾਤ ਬਿਤਾਉਣ ਦਾ ਬਣਾਇਆ ਸੀ ਦਬਾਅ

ਮੌਤ ਦੀ ਹੈਰਾਨੀਜਨਕ ਵਜ੍ਹਾ – ਇਕ ਮਧੁਮੱਖੀ

ਦੱਸਿਆ ਜਾ ਰਿਹਾ ਹੈ ਕਿ ਸੰਜੇ ਕਪੂਰ ਨੂੰ ਪੋਲੋ ਖੇਡਣ ਦਾ ਬਹੁਤ ਸ਼ੌਕ ਸੀ। ਸੰਜੇ ਇੰਗਲੈਂਡ ਦੇ ਗਾਰਡਜ਼ ਪੋਲੋ ਕਲੱਬ ਵਿੱਚ ਪੋਲੋ ਖੇਡ ਰਹੇ ਸਨ। ਇਸ ਦੌਰਾਨ ਉਹ ਅਚਾਨਕ ਡਿੱਗ ਪਏ ਅਤੇ ਫਿਰ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਹੁਣ ਸੰਜੇ ਕਪੂਰ ਦੇ ਦਿਲ ਦੇ ਦੌਰੇ ਦਾ ਕਾਰਨ ਵੀ ਸਾਹਮਣੇ ਆਇਆ ਹੈ। ਨਵੀਂ ਅਪਡੇਟ ਇਹ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਇੱਕ ਮਧੂ-ਮੱਖੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ.. 

ਇਕ ਨਿਊਜ਼ ਏਜੰਸੀ ਨੂੰ ਅਦਾਕਾਰ ਅਤੇ ਲੇਖਕ ਸੁਹੇਲ ਸੇਠ ਨੇ ਦੱਸਿਆ ਕਿ ਸੰਜੇ ਕਪੂਰ ਇੰਗਲੈਂਡ ਦੇ ਗਾਰਡਜ਼ ਪੋਲੋ ਕਲੱਬ ਵਿੱਚ ਘੋੜੇ 'ਤੇ ਸਵਾਰ ਹੋ ਕੇ ਪੋਲੋ ਖੇਡ ਰਹੇ ਸਨ। ਖੇਡ ਦੌਰਾਨ ਉਹ ਗਲਤੀ ਨਾਲ ਇੱਕ ਮਧੁਮੱਖੀ ਨਿਗਲ ਗਏ, ਜੋ ਉਨ੍ਹਾਂ ਦੇ ਗਲੇ ਵਿੱਚ ਫਸ ਗਈ। ਇਸ ਨਾਲ ਉਨ੍ਹਾਂ ਨੂੰ ਤੇਜ਼ ਜਲਣ ਅਤੇ ਘਬਰਾਹਟ ਹੋਣੀ ਸ਼ੁਰੂ ਹੋ ਗਈ, ਜੋ ਕਿ ਦਿਲ ਦੇ ਦੌਰੇ ਦਾ ਕਾਰਨ ਬਣੀ। ਹਾਲਾਂਕਿ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ।

ਇਹ ਵੀ ਪੜ੍ਹੋ: ਅਦਾਕਾਰ ਵਿਕਰਾਂਤ ਮੈਸੀ ਤੇ ਅਦਾਕਾਰਾ ਪਾਇਲ ਘੋਸ਼ ਨੂੰ ਲੱਗਾ ਵੱਡਾ ਸਦਮਾ, ਪਲੇਨ ਕ੍ਰੈਸ਼ 'ਚ ਗਈ ਕਰੀਬੀਆਂ ਦੀ ਜਾਨ

ਮੌਤ ਤੋਂ ਥੋੜ੍ਹੀ ਦੇਰ ਪਹਿਲਾਂ ਵੀ ਸਨ ਐਕਟਿਵ 

ਸੰਜੇ ਕਪੂਰ ਮੌਤ ਤੋਂ ਕੁਝ ਘੰਟੇ ਪਹਿਲਾਂ ਤੱਕ ਸੋਸ਼ਲ ਮੀਡੀਆ 'ਤੇ ਐਕਟਿਵ ਸਨ। ਉਨ੍ਹਾਂ ਨੇ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਹਾਦਸੇ 'ਤੇ ਦੁੱਖ ਵੀ ਪ੍ਰਗਟਾਇਆ ਸੀ। ਉਨ੍ਹਾਂ ਨੇ ਲਿਖਿਆ ਸੀ, “ਅਹਿਮਦਾਬਾਦ ਏਅਰ ਇੰਡੀਆ ਹਾਦਸੇ ਦੀ ਖ਼ਬਰ ਦੁਖਦਾਇਕ ਹੈ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਭਗਵਾਨ ਹੌਂਸਲਾ ਦੇਵੇ।”

ਇਹ ਵੀ ਪੜ੍ਹੋ: ਹਿਨਾ ਖਾਨ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਬ੍ਰੈਸਟ ਕੈਂਸਰ, ਧੀ ਨੂੰ ਕੀਤਾ ਖੁਦ ਤੋਂ ਦੂਰ

ਪਰਿਵਾਰ ਅਤੇ ਜਾਇਦਾਦ

ਸੰਜੇ ਕਪੂਰ ਆਪਣੇ ਪਿੱਛੇ 1.2 ਬਿਲੀਅਨ ਡਾਲਰ (ਭਾਰਤੀ ਕਰੰਸੀ 'ਚ ਲਗਭਗ ₹10,000 ਕਰੋੜ) ਦੀ ਜਾਇਦਾਦ ਛੱਡ ਕੇ ਗਏ ਹਨ। ਉਨ੍ਹਾਂ ਦੀ ਤੀਜੀ ਪਤਨੀ ਪ੍ਰਿਆ ਸਚਦੇਵ ਅਤੇ ਉਨ੍ਹਾਂ ਤੋਂ ਪੈਦਾ ਹੋਇਆ ਇਕ ਪੁੱਤਰ ਹੈ। ਉਹ ਪ੍ਰਿਆ ਦੇ ਪਹਿਲੇ ਵਿਆਹ ਤੋਂ ਹੋਈ ਧੀ ਦੀ ਵੀ ਦੇਖਭਾਲ ਕਰ ਰਹੇ ਸਨ। ਦੂਜੇ ਪਾਸੇ, ਕਰਿਸ਼ਮਾ ਕਪੂਰ ਨਾਲ ਉਨ੍ਹਾਂ ਦੇ 2 ਬੱਚੇ – ਸਮਾਇਰਾ ਅਤੇ ਕਿਆਨ ਵੀ ਹਨ। ਦੱਸ ਦੇਈਏ ਕਿ ਕਪੂਰ ਨੇ 2003 ਵਿੱਚ ਅਦਾਕਾਰਾ ਕਰਿਸ਼ਮਾ ਕਪੂਰ ਨਾਲ ਵਿਆਹ ਕੀਤਾ ਸੀ, ਪਰ 2014 ਵਿੱਚ ਦੋਵਾਂ ਨੇ ਤਲਾਕ ਲਈ ਅਰਜ਼ੀ ਦਿੱਤੀ ਅਤੇ 2016 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ।

ਇਹ ਵੀ ਪੜ੍ਹੋ: ਮਸ਼ਹੂਰ ਯੂ-ਟਿਊਬਰ ਨੇ ਸੜਕ 'ਤੇ ਖੁੱਲ੍ਹੇਆਮ ਛਬੀਲ ਵਾਂਗ ਵੰਡੀ ਸ਼ਰਾਬ, ਪੁਲਸ ਨੇ ਕੀਤਾ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Actress Karisma Kapoor
  • Ex husband
  • dies

ਪਲੇਨ ਕ੍ਰੈਸ਼ ਤੋਂ ਬਾਅਦ  ਮੁਅੱਤਲ ਹੋਇਆ ਕੁਬੇਰਾ ਦਾ ਪ੍ਰੀ-ਰਿਲੀਜ਼ ਇਵੈਂਟ

NEXT STORY

Stories You May Like

  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ ਅਪਡੇਟ, 4 ਗ੍ਰਿਫ਼ਤਾਰ
  • actress made last insta video before death
    ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ ਅਦਾਕਾਰਾ ਨੇ ਕਰ ਲਈ ਖੁਦਕੁਸ਼ੀ
  • death husband  ex wife  property  demand  allowance
    'ਪਤੀ ਦੀ ਮੌਤ ਤੋਂ ਬਾਅਦ ਸਾਬਕਾ ਪਤਨੀ ਜਾਇਦਾਦ ’ਚੋਂ ਮੰਗ ਸਕਦੀ ਹੈ ਗੁਜ਼ਾਰਾ ਭੱਤਾ', ਬੰਬੇ ਹਾਈ ਕੋਰਟ ਦਾ ਫੈਸਲਾ
  • famous actors ex husbands get married for the second time
    ਮਸ਼ਹੂਰ ਅਦਾਕਾਰਾ ਦੇ ਸਾਬਕਾ ਪਤੀ ਨੇ ਚੁੱਪ ਚਪੀਤੇ ਕਰਵਾ ਲਿਆ ਦੂਜਾ ਵਿਆਹ, ਸਾਂਝੀਆਂ ਕੀਤੀਆਂ ਤਸਵੀਰਾਂ
  • 36 year old boy dies after falling from tractor
    Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ
  • lover  mother  son  kidnapping patiala
    ਘਰ ਬਾਹਰ ਖੇਡਦੇ ਮੁੰਡੇ ਨੂੰ ਕਰ ਲਿਆ ਅਗਵਾ, ਮਾਂ ਦੇ ਪ੍ਰੇਮੀ ਨੇ ਕਰ'ਤਾ ਖੌਫਨਾਕ ਕਾਰਾ
  • car collision  death in accident  death of young man
    ਕਾਰ ਦੀ ਟੱਕਰ ਕਾਰਨ ਹੋਈ ਮੌਤ ਦੇ ਮਾਮਲੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood director rohit shetty receives another threat
      ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20...
    • senior cinematographer passes away at the age of 72
      ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • famous actress cremated 9 days after death
      ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ...
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +