Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:05:33 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗ਼ਲਤ ਕੁਮੈਂਟ ਕਰਨ ਵਾਲੇ ਦੀ ਅਦਾਕਾਰਾ ਕਵਿਤਾ ਕੌਸ਼ਿਕ ਨੇ ਲਗਾਈ ਕਲਾਸ, ਪ੍ਰਸ਼ੰਸਕਾਂ ਨੇ ਦਿੱਤੀ ਇਹ ਪ੍ਰਤੀਕਿਰਿਆ

ENTERTAINMENT News Punjabi(ਤੜਕਾ ਪੰਜਾਬੀ)

ਗ਼ਲਤ ਕੁਮੈਂਟ ਕਰਨ ਵਾਲੇ ਦੀ ਅਦਾਕਾਰਾ ਕਵਿਤਾ ਕੌਸ਼ਿਕ ਨੇ ਲਗਾਈ ਕਲਾਸ, ਪ੍ਰਸ਼ੰਸਕਾਂ ਨੇ ਦਿੱਤੀ ਇਹ ਪ੍ਰਤੀਕਿਰਿਆ

  • Edited By Aarti Dhillon,
  • Updated: 03 Mar, 2021 01:31 PM
Mumbai
actress kavita kaushik wrong comments fans responded
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਚੰਦਰਮੁਖੀ ਚੌਟਾਲਾ ਦੇ ਨਾਂ ਨਾਲ ਜਾਣੀ ਜਾਂਦੀ ਟੀ.ਵੀ. ਦੀ ਮਸ਼ਹੂਰ ਅਦਾਕਾਰਾ ਕਵਿਤਾ ਕੌਸ਼ਿਕ ਇਨੀਂ ਦਿਨੀਂ ਖ਼ੂਬ ਚਰਚਾ ’ਚ ਹੈ। ਉਸ ਨੇ ਆਪਣੇ ਟਰੋਲਰਸ ਨੂੰ ਕਰਾਰ ਜਵਾਬ ਦਿੰਦੇ ਹੋਏ ਕੁਮੈਂਟਸ ਕਰਨ ਵਾਲੇ ਦੇ ਨਾਂ ਦੇ ਨਾਲ ਸਕ੍ਰੀਨ ਸ਼ਾਰਟ ਸਾਂਝੇ ਕੀਤੇ ਹਨ। ਅਜਿਹਾ ਕਰਕੇ ਉਸ ਨੇ ਨਾ-ਪੱਖੀ ਫੈਲਾਉਣ ਵਾਲਿਆਂ ਦਾ ਚਿਹਰਾ ਬੇਨਕਾਬ ਕੀਤਾ ਹੈ। 
ਕਵਿਤਾ ਕੌਸ਼ਿਸ਼ ਨੂੰ ਹਮੇਸ਼ਾ ਤੋਂ ਹੀ ਉਸ ਦੇ ਧਾਕੜ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਇਸ ਦੀ ਝਲਕ ਉਸ ਦੇ ਸੋਸ਼ਲ ਮੀਡੀਆ ਹੈਂਡਲ ’ਤੇ ਪੋਸਟ ਕੀਤੇ ਗਏ ਨਵੇਂ ਸਕ੍ਰੀਨ ਸ਼ਾਰਟ ਸਟੋਰੀ ’ਚ ਦੇਖਣ ਨੂੰ ਮਿਲ ਰਹੀ ਹੈ। ਇਸ ’ਚ ਅਦਾਕਾਰਾ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਲਿਖਿਆ ਹੈ ਕਿ ਉਸ ਨੂੰ ਬਾਹਰ ਬੁਲਾਓ। ਉਨ੍ਹਾਂ ਨੂੰ ਬੇਨਕਾਬ ਕਰੋ।

PunjabKesari
ਕਵਿਤਾ ਦਾ ਗੁੱਸਾ ਦੇਖ ਕੇ ਡਰਿਆ ਪ੍ਰਸ਼ੰਸਕ
ਕਵਿਤਾ ਖ਼ੁਦ ਨੂੰ ਸੋਸ਼ਲ ਮੀਡੀਆ ’ਤੇ ਬਵਜ੍ਹਾ ਟਰੋਲ ਕੀਤੇ ਜਾਣ ਤੋਂ ਪ੍ਰੇਸ਼ਾਨ ਹੈ। ਉਸ ਨੇ ਆਪਣੇ ਟਵਿਟਰ ਅਕਾਊਂਟ ’ਤੇ ਅਜਿਹੇ ਸਕ੍ਰੀਨ ਸ਼ਾਰਟ ਪੋਸਟ ਕੀਤੇ ਜਿਨ੍ਹਾਂ ’ਚ ਉਸ ਦੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਹੈ। ਕਵਿਤਾ ਦੇ ਗੱਸੇ ਵਾਲੇ ਅੰਦਾਜ਼ ਨੂੰ ਦੇਖ ਕੇ ਵੀ ਪ੍ਰਸ਼ੰਸਕ ਡਰ ਗਏ। ਉਦੋਂ ਇਕ ਪ੍ਰਸ਼ੰਸਕ ਨੇ ਉਸ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ ਕਿ ਕਵਿਤਾ ਜੀ ਮਾਫ਼ ਕਰ ਦਿਓ ਸਕੂਲ ਦਾ ਬੱਚਾ ਲੱਗ ਰਿਹਾ ਹੈ। ਪ੍ਰਸ਼ੰਸਕ ਨੂੰ ਜਵਾਬ ਦਿੰਦੇ ਹੋਏ ਕਵਿਤਾ ਨੇ ਲਿਖਿਆ ਕਿ ਅੱਜ ਮੈਂ ਜਾਣ ਦਿੱਤਾ ਤਾਂ ਇਹ ਕੱਲ੍ਹ ਕਿਸੇ ਛੋਟੇ ਬੱਚੇ ਨੂੰ ਗਾਲ੍ਹਾ ਕੱਢੇਗਾ, ਪਰਸੋਂ ਵੱਡਾ ਹੋ ਕੇ ਆਸੇ-ਪਾਸੇ ਦੀਆਂ ਲੜਕੀਆਂ ਲਈ ਖ਼ਤਰਾ ਬਣੇਗਾ। ਉਹ ਅੱਜ ਨਹੀਂ ਡਰਿਆ ਤਾਂ ਕੱਲ ਵੱਡੀ ਹਰਕਤ ਕਰੇਗਾ। 

PunjabKesari
ਮੁੰਬਈ ਪੁਲਸ ਨੂੰ ਕਾਰਵਾਈ ਦੀ ਕੀਤੀ ਮੰਗ
ਇੰਨਾ ਹੀ ਨਹੀਂ ਕਵਿਤਾ ਕੌਸ਼ਿਕ ਨੇ ਮੁੰਬਈ ਪੁਲਸ ਨੂੰ ਵੀ ਆਪਣੇ ਟਵਿਟਰ ’ਚ ਟੈਗ ਕੀਤਾ ਅਤੇ ਲਿਖਿਆ ਕਿ ਇਹ ਲੜਕਾ ਸੋਸ਼ਲ ਮੀਡੀਆ ’ਤੇ ਆਪਣੀ ਸੁਤੰਤਰਤਾ ਦੀ ਗ਼ਲਤ ਵਰਤੋਂ ਕਰ ਰਿਹਾ ਹੈ, ਕ੍ਰਿਪਾ ਕਰਕੇ ਕਾਰਵਾਈ ਕਰੋ। ਕਵਿਤਾ ਪਿਛਲੇ ਦਿਨੀਂ ਬਿਗ ਬੌਸ ’ਚ ਨਜ਼ਰ ਆਈ।

PunjabKesari
ਚੰਦਰਮੁਖੀ ਚੌਟਾਲਾ ਨਾਲ ਮਿਲੀ ਸੀ ਪ੍ਰਸਿੱਧੀ
ਕਵਿਤਾ ਨੇ ਏਕਤਾ ਕਪੂਰ ਦੇ ਸ਼ੋਅ ‘ਕੁਟੁੰਬ’ ਨਾਲ ਆਪਣੇ ਟੀ.ਵੀ. ਕੈਰੀਅਰ ਦੀ ਸ਼ੁਰੂਆਤ ਕੀਤੀ ਸੀ ਇਸ ਤੋਂ ਬਾਅਦ ਉਨ੍ਹਾਂ ਨੇ ‘ਕਹਾਣੀ ਘਰ-ਘਰ ਕੀ’, ‘ਕੁਸੁਮ’, ‘ਪਿਯਾ ਕਾ ਘਰ’, ‘ਤੁਮਾਰੀ ਦਿਸ਼ਾ’ ਅਤੇ ‘ਸੀ.ਆਈ.ਡੀ.’ ’ਚ ਕੰਮ ਕੀਤਾ ਸੀ ਪਰ ਕਵਿਤਾ ਨੂੰ ਸਭ ਤੋਂ ਜ਼ਿਆਦਾ ਪ੍ਰਸਿੱਧੀ ਟੀ.ਵੀ. ਐੱਫ.ਆਈ.ਆਰ. ਪੁਲਸ ਅਫ਼ਸਰ ਚੰਦਰਮੁੱਖੀ ਚੌਟਾਲਾ ਦੇ ਰੋਲ ਨਾਲ ਮਿਲੀ। 

  • Actress Kavita Kaushik
  • class
  • wrong comments
  • fans responded
  • ਗ਼ਲਤ ਕੁਮੈਂਟ
  • ਅਦਾਕਾਰਾ ਕਵਿਤਾ ਕੌਸ਼ਿਕ

ਸਰਦੂਲ ਸਿਕੰਦਰ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਪਿਆ ਇਕ ਹੋਰ ਵੱਡਾ ਘਾਟਾ, ਬੀ. ਐੱਸ. ਨਾਰੰਗ ਦਾ ਦਿਹਾਂਤ

NEXT STORY

Stories You May Like

  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • sayami kher completes her third   ironman 70 3   race
    ਸੈਯਾਮੀ ਖੇਰ ਨੇ ਪੂਰੀ ਕੀਤੀ ਤੀਜੀ 'ਆਇਰਨਮੈਨ 70.3' ਰੇਸ; ਅਜਿਹਾ ਕਰਨ ਵਾਲੀ ਬਣੀ ਪਹਿਲੀ ਭਾਰਤੀ ਅਦਾਕਾਰਾ
  • the star cast of   tut paini english ne   arrives at jag bani  s office
    ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ- 'ਮਾਂ ਬੋਲੀ ਨੂੰ ਸ਼ਰਮਿੰਦਗੀ ਨਾਲ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vidya balan begins shooting for new tamil film with r  balki
      ਵਿਦਿਆ ਬਾਲਨ ਨੇ ਆਰ. ਬਾਲਕੀ ਨਾਲ ਨਵੀਂ ਤਾਮਿਲ ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +