Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    1:15:50 PM

  • lpg gas booking rules changed for these areas

    ਵੱਡਾ ਝਟਕਾ! ਇਨ੍ਹਾਂ ਖੇਤਰਾਂ ਲਈ ਫਿਰ ਬਦਲ ਗਏ LPG...

  • raja warring slams aap government

    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ...

  • good news for rail passengers new facility mobile charging kiosk available

    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ...

  • aam aadmi party aap leader s resignation

    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰਾ ਨੀਨਾ ਗੁਪਤਾ ਦੀ ਧੀ ਬਣੀ ਮਾਂ, ਘਰ ਆਈ ਲਕਸ਼ਮੀ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨੀਨਾ ਗੁਪਤਾ ਦੀ ਧੀ ਬਣੀ ਮਾਂ, ਘਰ ਆਈ ਲਕਸ਼ਮੀ

  • Edited By Priyanka,
  • Updated: 13 Oct, 2024 10:28 AM
Mumbai
actress neena gupta  s daughter became a mother  lakshmi came home
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਨੀਨਾ ਗੁਪਤਾ ਦੇ ਘਰ ਖੁਸ਼ਖਬਰੀ ਆਈ ਹੈ। ਅਦਾਕਾਰਾ ਦੀ ਧੀ ਮਸਾਬਾ ਗੁਪਤਾ ਨੇ ਧੀ ਨੂੰ ਜਨਮ ਦਿੱਤਾ ਹੈ। ਮਸਾਬਾ ਗੁਪਤਾ ਨੇ ਆਪਣੇ ਪਤੀ ਸਤਿਆਦੀਪ ਮਿਸ਼ਰਾ ਦੇ ਨਾਲ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ। ਨੀਨਾ ਗੁਪਤਾ ਅਤੇ ਉਨ੍ਹਾਂ ਦੀ ਧੀ ਦੇ ਪ੍ਰਸ਼ੰਸਕ ਇਸ ਖਬਰ ਨਾਲ ਖੁਸ਼ ਹਨ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਤੋਂ ਬਾਅਦ ਹੁਣ ਮਸਾਬਾ ਗੁਪਤਾ ਦੇ ਘਰ ਧੀ ਹੋਣ ਦੀ ਖੁਸ਼ਖਬਰੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Masaba 🤎 (@masabagupta)

ਮਸਾਬਾ ਗੁਪਤਾ ਅਤੇ ਸਤਿਆਦੀਪ ਮਿਸ਼ਰਾ ਨੇ ਸੋਸ਼ਲ ਮੀਡੀਆ 'ਤੇ ਲਕਸ਼ਮੀ ਦੇ ਘਰ ਆਉਣ ਦੀ ਖੁਸ਼ਖਬਰੀ ਸਾਂਝੀ ਕੀਤੀ ਹੈ। ਜੋੜੇ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਪਹਿਲੇ ਬੱਚੇ ਦੇ ਜਨਮ ਦੀ ਜਾਣਕਾਰੀ ਦਿੱਤੀ ਹੈ। ਜੋੜੇ ਦੇ ਘਰ 11 ਅਕਤੂਬਰ 2024 ਨੂੰ ਧੀ ਨੇ ਜਨਮ ਲਿਆ ਸੀ। ਉਨ੍ਹਾਂ ਨੇ ਅਜੇ ਤੱਕ ਸੋਸ਼ਲ ਮੀਡੀਆ 'ਤੇ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ। ਜੋੜੇ ਨੇ ਸਿਰਫ ਇੱਕ ਪਿਆਰੀ ਪੋਸਟ ਸ਼ੇਅਰ ਕੀਤੀ ਹੈ। ਜੋੜੇ ਦੇ ਪ੍ਰਸ਼ੰਸਕਾਂ ਨੇ ਮਸਾਬਾ ਅਤੇ ਸਤਿਆਦੀਪ ਦੇ ਸਹਿਯੋਗੀ ਪੋਸਟ 'ਤੇ ਬਹੁਤ ਸਾਰੇ ਕੁਮੈਂਟ ਕਰ ਰਹੇ ਹਨ। ਯੂਜ਼ਰਸ ਉਨ੍ਹਾਂ ਦੀ ਪੋਸਟ 'ਤੇ ਜੋੜੇ ਨੂੰ ਵਧਾਈ ਦੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actress
  • Neena Gupta
  • Daughter
  • became mother
  • Lakshmi home

ਬਾਬਾ ਸਿੱਦੀਕੀ ਦੀ ਮੌ.ਤ ਦੀ ਖ਼ਬਰ ਨਾਲ ਟੁੱਟੀ ਸ਼ਿਲਪਾ ਸ਼ੈੱਟੀ, ਰੋਂਦੀ ਦਾ ਵੀਡੀਓ ਆਇਆ ਸਾਹਮਣੇ

NEXT STORY

Stories You May Like

  • neena gupta is going to become a mother at the age of 66
    66 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਨੀਨਾ ਗੁਪਤਾ ? 'ਬੇਬੀ ਬੰਪ' ਦੀਆਂ ਤਸਵੀਰਾਂ 'ਤੇ ਅਦਾਕਾਰਾ ਨੇ ਤੋੜੀ ਚੁੱਪੀ
  • mother and daughter die in train accident
    ਮੁਕੇਰੀਆਂ ਵਿਖੇ ਵਾਪਰਿਆ ਦਰਦਨਾਕ ਹਾਦਸਾ! ਮਾਂ-ਧੀ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ
  • minor girl  girl turned mother
    16 ਸਾਲਾ ਨਾਬਾਲਗ ਕੁੜੀ ਅਚਾਨਕ ਬਣੀ ਮਾਂ, ਜਦੋਂ ਸੱਚ ਸੁਣਿਆ ਤਾਂ ਹੈਰਾਨ ਰਹਿ ਗਿਆ ਪਰਿਵਾਰ
  • attempt to burn mother and daughter by pouring petrol
    ਪੈਟਰੋਲ ਛਿੜਕ ਕੇ ਮਾਂ-ਧੀ ਨੂੰ ਸਾੜਨ ਦੀ ਕੋਸ਼ਿਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • stepmother  daughter murder  up police  husband love  axe
    'ਇਹਨੂੰ ਜ਼ਿਆਦਾ ਪਿਆਰ ਕਰਦਾ ਸੀ...', ਸੌਤੇਲੀ ਮਾਂ ਨੇ ਕੁਹਾੜੀ ਨਾਲ ਵੱਢ ਦਿੱਤੀ ਧੀ ਦੀ ਧੌਣ
  • zareen khan shares on her mother  s health
    ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ICU ਤੋਂ ਆਈ ਬਾਹਰ ਪਰ...
  • nainital highway accident car fire
    ਨੈਨੀਤਾਲ ਹਾਈਵੇਅ 'ਤੇ ਵੱਡਾ ਹਾਦਸਾ! ਚਲਦੀ ਕਾਰ ਬਣੀ ਅੱਗ ਦਾ ਗੌਲਾ, ਮਾਂ-ਪੁੱਤ ਦੀ ਦਰਦਨਾਕ ਮੌਤ
  • the doors of destiny will open for people with these zodiac signs
    ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ ਦੇ ਖੁੱਲ੍ਹਣਗੇ ਦਰਵਾਜ਼ੇ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਦੂਰ ਹੋਣਗੀਆਂ ਤੰਗੀ
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
  • mohan lal banga rejoins akali dal
    ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
Trending
Ek Nazar
rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • good news for ranveer singh fans
      ਰਣਵੀਰ ਸਿੰਘ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਸੀਕਵਲ ਤੋਂ ਪਹਿਲਾਂ ਮੁੜ ਰਿਲੀਜ਼...
    • priyanka chopra  s big revelation about daughter malti  s safety
      ਧੀ ਮਾਲਤੀ ਦੀ ਸੁਰੱਖਿਆ ਨੂੰ ਲੈ ਕੇ Priyanka Chopra ਦਾ ਵੱਡਾ ਖੁਲਾਸਾ; ਅਣਪਛਾਤੇ...
    • viral pictures of g khan and jasmine akhtar created a stir
      'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
    • sonu sood becomes a messiah for a disabled girl
      ਦਿਵਿਆਂਗ ਕੁੜੀ ਲਈ ਮਸੀਹਾ ਬਣ ਬਹੁੜੇ ਸੋਨੂੰ ਸੂਦ ! ਸੋਸ਼ਲ ਮੀਡੀਆ 'ਤੇ ਪੋਸਟ ਦੇਖ...
    • actress nidhi agarwal reaches ujjain to visit baba mahakal
      ਬਾਬਾ ਮਹਾਂਕਾਲ ਦੇ ਦਰਸ਼ਨਾਂ ਲਈ ਉਜੈਨ ਪਹੁੰਚੀ ਅਦਾਕਾਰਾ ਨਿਧੀ ਅਗਰਵਾਲ, ਮੰਦਰ 'ਚ...
    • archana puran singh takes a break from youtube
      ਲੱਖਾਂ ਦੀ ਕਮਾਈ ਛੱਡ ਅਰਚਨਾ ਪੂਰਨ ਸਿੰਘ ਨੇ YouTube ਤੋਂ ਲਈ Break ! ਜਾਣੋ ਕੀ...
    • is viral girl monalisa really a minor
      ਕੀ ਸੱਚਮੁੱਚ ਨਾਬਾਲਗ ਹੈ ਵਾਇਰਲ ਗਰਲ ਮੋਨਾਲੀਸਾ ? ਪ੍ਰੇਮੀ ਨਾਲ ਵਿਆਹ ਤੋਂ ਬਾਅਦ...
    • kritika kamra becomes gaurav kapoor  s bride
      ਨਾ ਮਹਿੰਦੀ, ਨਾ ਸਿੰਦੂਰ ਤੇ ਨਾ ਹੀ ਭਾਰੀ ਲਹਿੰਗਾ; ਗੌਰਵ ਕਪੂਰ ਦੀ ਦੁਲਹਨ ਬਣੀ...
    • mahakumbh viral girl monalisa
      'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...
    • nagabandham  s first single   namore   poster released
      ਫਿਲਮ ‘ਨਾਗਬੰਧਮ’ ਦਾ ਨਵਾਂ ਧਮਾਕਾ: ‘ਨਮੋ ਰੇ’ ਗਾਣੇ ਦਾ ਪੋਸਟਰ ਰਿਲੀਜ਼, ਭਲਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +