Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:12:12 AM

  • punjab police dgp  law and order  arpit shukla retires

    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ...

  • threat to global economy

    ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ...

  • big relief for thousands of students of punjab

    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ,...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਦਾਕਾਰਾ ਨੀਰੂ ਬਾਜਵਾ ਦੀ ਵੱਡੀ ਧੀ ਬਣੀ ਮੇਕਅੱਪ ਆਰਟਿਸਟ, ਵੇਖ ਮਾਂ ਦੇ ਚਿਹਰੇ 'ਤੇ ਆਇਆ ਨੂਰ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਨੀਰੂ ਬਾਜਵਾ ਦੀ ਵੱਡੀ ਧੀ ਬਣੀ ਮੇਕਅੱਪ ਆਰਟਿਸਟ, ਵੇਖ ਮਾਂ ਦੇ ਚਿਹਰੇ 'ਤੇ ਆਇਆ ਨੂਰ

  • Edited By Sunita,
  • Updated: 02 Aug, 2024 11:31 AM
Jalandhar
actress neeru bajwa  s elder daughter turned make up artist
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਅਦਾਕਾਰਾ ਦੀ ਧੀ ਮਾਂ ਦਾ ਮੇਕਅੱਪ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਨੀਰੂ ਬਾਜਵਾ ਦੀ ਵੱਡੀ ਧੀ ਮਾਂ ਦੇ ਮੂੰਹ ਹਰ ਪ੍ਰੋਡਕਟ ਲਗਾ ਰਹੀ ਹੈ। ਵੀਡੀਓ 'ਚ ਨੀਰੂ ਬਾਜਵਾ ਧੀ ਨੂੰ ਆਖਦੀ ਹੈ ਕਿ ਬਹੁਤ ਮਹਿੰਗਾ ਪ੍ਰੋਡਕਟ ਹੈ, ਥੋੜਾ-ਥੋੜਾ ਲਗਾ।

PunjabKesari

ਦੱਸ ਦਈਏ ਕਿ ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਜਿੰਮ 'ਚ ਵਰਕਆਊਟ ਕਰਦਿਆਂ ਦੀ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਨੀਰੂ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਸੀ, '' #birthdaymonth has begun ! ❤️ #stronger 💪🏾 every day! Don’t forget to smile and dance in between workout!'' ਇਸ ਵੀਡੀਓ 'ਚ ਨੀਰੂ ਬਾਜਵਾ ਜਿੰਮ 'ਚ ਸਾਈਕਲਿੰਗ ਕਰਦੀ ਹੋਈ ਨਜ਼ਰ ਆਈ ਸੀ। ਇਸ ਦੇ ਨਾਲ ਹੀ ਅਦਾਕਾਰਾ ਨੇ ਦੱਸਿਆ ਸੀ ਕਿ ਉਸ ਦੇ ਜਨਮਦਿਨ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਉਹ ਪੂਰੀ ਖੁਸ਼ੀ, ਸਟ੍ਰਾਂਗ ਤਰੀਕੇ ਤੇ ਫਿੱਟ ਰਹਿਣ ਲਈ ਡਾਂਸ ਕਰਕੇ ਸ਼ੁਰੂ ਕਰ ਰਹੀ ਹੈ। ਆਪਣੀ ਇਸ ਵੀਡੀਓ ਰਾਹੀਂ ਅਦਾਕਾਰਾ ਨੇ ਆਪਣੇ ਫੈਨਜ਼ ਨੂੰ ਵੀ ਫਿੱਟ ਰਹਿਣ ਤੇ ਖਾਸ ਤੌਰ 'ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ ਹੈ। ਫੈਨਜ਼ ਨੀਰੂ ਬਾਜਵਾ ਦੀ ਇਸ ਮੋਟੀਵੇਸ਼ਨਲ ਵੀਡੀਓ ਨੂੰ ਵੇਖ ਕੇ ਕਾਫ਼ੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ਼ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ 'ਤੇ ਕੁਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਦੱਸਣਯੋਗ ਹੈ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮਾਂ 'ਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਵਾਹ ਨੀ ਪੰਜਾਬਣੇ' ਅਤੇ ਫ਼ਿਲਮ 'ਸ਼ੁਕਰਾਨਾ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫ਼ਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Actress
  • Model
  • Neeru Bajwa
  • Elder Daughter
  • Make Up Artist

ਪ੍ਰੇਮਿਕਾ ਨਾਲ ਇੰਡੀਆ 'ਚ ਸ਼ਰੇਆਮ ਇਸ਼ਕ ਲੜਾਉਂਦੇ ਦਿਖੇ ਦਲਜੀਤ ਕੌਰ ਦੇ ਪਤੀ, ਫੈਨਜ਼ ਕਰ ਰਹੇ ਹਨ ਟ੍ਰੋਲ

NEXT STORY

Stories You May Like

  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • nur khan airbase in pakistan
    ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ ਪਾਕਿਸਤਾਨ! ਨੂਰ ਖਾਨ ਏਅਰਬੇਸ 'ਤੇ ਨਵੀਂ ਗਤੀਵਿਧੀ ਦਾ ਖੁਲਾਸਾ
  • firing in abohar
    ਮਾਂ-ਧੀ ਦੀ ਆਪਸੀ ਲੜਾਈ ਵਿਚ ਚੱਲ ਗਈਆਂ ਗੋਲ਼ੀਆਂ
  • land mother beating daughter
    ਸਿਰਸਾ 'ਚ ਕੁਝ ਏਕੜ ਜ਼ਮੀਨ ਲਈ ਤਾਰ-ਤਾਰ ਹੋਏ ਰਿਸ਼ਤੇ, ਮਾਂ ਨੇ ਬੇਰਹਿਮੀ ਨਾਲ ਕੁੱਟ 'ਤੀ ਆਪਣੀ ਧੀ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • big news  mother of punjab kings  s biggest player passes away
    ਵੱਡੀ ਖਬਰ ; ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ
  • daisy shah s big revelation on the casting couch
    ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
Trending
Ek Nazar
truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nooran sisters   brother sahil shares special video with father gulshan meer
      ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...
    • release date announced for tumbbad 2
      ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ
    • yash starrer   toxic   postponed again  actor shares on new release date
      ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ...
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +