Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    11:14:23 AM

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • bsf s major operation on india pakistan border infiltrator shot dead

    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ!...

  • punjab  speeding car  3 kanwaris

    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ...

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦਾ ਅੰਤਿਮ ਸੰਸਕਾਰ, ਧਾਂਹਾਂ ਮਾਰ ਰੋਂਦੀ ਨਜ਼ਰ ਆਈ ਮਾਂ

ENTERTAINMENT News Punjabi(ਤੜਕਾ ਪੰਜਾਬੀ)

ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦਾ ਅੰਤਿਮ ਸੰਸਕਾਰ, ਧਾਂਹਾਂ ਮਾਰ ਰੋਂਦੀ ਨਜ਼ਰ ਆਈ ਮਾਂ

  • Edited By Cherry,
  • Updated: 28 Jun, 2025 04:46 PM
Entertainment
actress shefali jariwala s last rites will be performed today
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁਖਦਾਈ ਮੌਕੇ 'ਤੇ ਸ਼ੇਫਾਲੀ ਦੇ ਘਰ ਸਵੇਰ ਤੋਂ ਹੀ ਸ਼ੁਭਚਿੰਤਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ, ਸ਼ੈਫਾਲੀ ਦੇ ਅੰਤਿਮ ਸੰਸਕਾਰ ਬਾਰੇ ਇੱਕ ਅਪਡੇਟ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਮੌਤ ਮਗਰੋਂ ਸ਼ੈਫਾਲੀ ਦੀ ਆਖ਼ਰੀ ਪੋਸਟ ਹੋਈ ਵਾਇਰਲ, ਆਪਣੇ Ex Boyfriend ਨੂੰ ਕੀਤਾ ਸੀ ਯਾਦ

ਦੱਸਿਆ ਜਾ ਰਿਹਾ ਹੈ ਕਿ ਸ਼ੈਫਾਲੀ ਦਾ ਅੰਤਿਮ ਸੰਸਕਾਰ ਅੱਜ ਯਾਨੀ 28 ਜੂਨ 2025 ਨੂੰ ਹੀ ਕੀਤਾ ਜਾਵੇਗਾ। ਅੰਤਿਮ ਸੰਸਕਾਰ ਓਸ਼ੀਵਾਰਾ ਦੇ ਉਸੇ ਸ਼ਮਸ਼ਾਨਘਾਟ ਵਿੱਚ ਹੋਵੇਗਾ ਜਿੱਥੇ ਬਿੱਗ ਬੌਸ 13 ਦੇ ਜੇਤੂ ਸਿਧਾਰਥ ਸ਼ੁਕਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸ਼ੈਫਾਲੀ ਜ਼ਰੀਵਾਲਾ ਦੀ ਮੌਤ ਨੇ ਮੀਕਾ ਸਿੰਘ ਨੂੰ ਝੰਜੋੜਿਆ, ਕਿਹਾ – "ਇਹ ਜ਼ਿੰਦਗੀ ਕਦੋਂ ਕੀ ਵਖਾਏ, ਪਤਾ ਨਹੀਂ"

ਧਾਂਹਾਂ ਮਾਰ ਰੋਂਦੀ ਦਿਸੀ ਮਾਂ 

ਸ਼ੈਫਾਲੀ ਜਰੀਵਾਲਾ ਦੀ ਮਾਂ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਹਸਪਤਾਲ ਤੋਂ ਬਾਹਰ ਨਿਕਲਦੀ ਹੋਈ ਅਤੇ ਆਪਣੀ ਧੀ ਦੀ ਮੌਤ ਤੋਂ ਦੁਖੀ ਧਾਂਹਾਂ ਮਾਰ ਕੇ ਰੋਂਦੀ ਨਜ਼ਰ ਆ ਰਹੀ ਹੈ। 

 

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood Videos (@instantbollywoodvideos)

ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਰਾਤ ਸ਼ੈਫਾਲੀ ਨੂੰ ਅਚਾਨਕ ਛਾਤੀ ਵਿੱਚ ਦਰਦ ਹੋਇਆ, ਜਿਸ ਤੋਂ ਬਾਅਦ ਉਸਦੇ ਪਤੀ ਪਰਾਗ ਤਿਆਗੀ ਉਸਨੂੰ ਹਸਪਤਾਲ ਲੈ ਗਏ। ਜਿਵੇਂ ਹੀ ਉਹ ਹਸਪਤਾਲ ਪਹੁੰਚੇ, ਡਾਕਟਰਾਂ ਨੇ ਸ਼ੈਫਾਲੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਮਗਰੋਂ ਪੁਲਸ ਦਾ ਆਇਆ ਪਹਿਲਾ ਬਿਆਨ

ਸ਼ੇਫਾਲੀ ਸਾਲ 2002 ਵਿੱਚ 'ਕਾਂਟਾ ਲਗਾ' ਗਾਣੇ ਨਾਲ ਰਾਤੋ-ਰਾਤ ਸਟਾਰ ਬਣੀ ਸੀ। ਸ਼ੈਫਾਲੀ ਦੇ ਇਸ ਗਾਣੇ ਨੇ ਉਸਨੂੰ ਬਹੁਤ ਪ੍ਰਸਿੱਧੀ ਦਿਵਾਈ। ਇਸ ਤੋਂ ਬਾਅਦ ਸ਼ੈਫਾਲੀ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕਰਦੀ ਰਹੀ। ਸ਼ੇਫਾਲੀ ਨੇ ਰਿਐਲਿਟੀ ਸ਼ੋਅ ਵਿੱਚ ਵੀ ਆਪਣੀ ਪ੍ਰਤਿਭਾ ਦਿਖਾਈ ਅਤੇ ਬਿੱਗ ਬੌਸ-13 ਵਿੱਚ ਆਪਣੀ ਪਛਾਣ ਬਣਾਈ। ਸ਼ੈਫਾਲੀ ਨੇ ਆਪਣੇ ਪਤੀ ਪਰਾਗ ਨਾਲ ਇੱਕ ਡਾਂਸਿੰਗ ਰਿਐਲਿਟੀ ਸ਼ੋਅ ਵਿੱਚ ਵੀ ਆਪਣਾ ਹੁਨਰ ਦਿਖਾਇਆ ਸੀ।

ਇਹ ਵੀ ਪੜ੍ਹੋ: 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਟੁੱਟੇ ਪਤੀ ਪਰਾਗ ਤਿਆਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shefali Jariwala
  • Passed Away
  • last rites

ਖੁਸ਼ੀ ਮੁਖਰਜੀ ਨੇ ਫਿਰ ਕੀਤੀਆਂ ਹੱਦਾਂ ਪਾਰ, ਹੱਥਾਂ ਨਾਲ ਢੱਕਣੇ ਪਏ ਅੰਗ (ਵੀਡੀਓ)

NEXT STORY

Stories You May Like

  • jassi gill s mother s funeral held in ludhiana
    ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ 'ਚ ਬੇਸੁੱਧ ਹੋਏ ਗਾਇਕ
  • dead body of village sangojala boy reaches india from armenia
    ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • world television premiere of the film  azaad
    ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • terror in patna
    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, AIIMS 'ਚ ਚੱਲ ਰਿਹਾ ਇਲਾਜ
  • uae  son  mother  telangana  chief minister  agniveer recruitment
    UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ ! ਹੈਰਾਨ ਕਰੇਗਾ ਪੂਰਾ ਮਾਮਲਾ
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • plastic notes of rs 10 20 will be in market what will happen to paper notes
    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher extends support to assam flood victims  donates rs 5 lakh
      ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ...
    • shweta tiwari aims at exes raja chaudhary abhinav kohli
      "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...
    • the search for a superstar among the common people in   sabse bara dramebaaz
      ‘ਸਭਸੇ ਬੜਾ ਡਰਾਮੇਬਾਜ਼’ ’ਚ ਆਮ ਲੋਕਾਂ ਵਿਚਾਲੇ ਸੁਪਰਸਟਾਰ ਦੀ ਭਾਲ, ਪ੍ਰਿੰਸ ਨਰੂਲਾ...
    • avika gor hospitalised with dengue
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...
    • my co star odin is the real star of   heart of the beast    brad pitt
      ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
    • punjab  s legendary cricketer got married  he tied the knot with this actress
      ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
    • cop deployed outside salman khan s house collapses dies
      ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...
    • oh my dog  amit rai
      ਇਨਸਾਨਾਂ ’ਚ ਘੱਟ, ਡਾਗ ਦੇ ਪਿਆਰ ’ਚ ਦਿਸਿਆ ਨਿਰਸਵਾਰਥ ਪ੍ਰੇਮ : ਅਮਿਤ ਰਾਏ
    • batwara 1947  s romantic track   tabassum   released
      'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +