ਐਂਟਰਟੇਨਮੈਂਟ ਡੈਸਕ - ਸ਼ਵੇਤਾ ਤਿਵਾੜੀ ਫਿਲਹਾਲ ਆਪਣੇ ਪਰਿਵਾਰ ਨਾਲ ਸਿੰਗਾਪੁਰ ’ਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਵੈਕੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ’ਚ ਉਹ ਵ੍ਹਾਈਟ ਆਊਟਫਿਟ ’ਚ ਬਹੁਤ ਹੀ ਪਿਆਰੀ ਲੱਗ ਰਹੀ ਹੈ।
ਉਸ ਨੇ ਕੈਪਸ਼ਨ ਵਿਚ ਫੁੱਲ ਦਾ ਇਮੋਜੀ ਪੋਸਟ ਕੀਤਾ ਹੈ।
ਫੈਨਜ਼ ਨੇ ਉਸ ਦੀਆਂ ਤਸਵੀਰਾਂ ’ਤੇ ਚੰਗੇ-ਚੰਗੇ ਕਮੈਂਟਸ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਗੇਮ ਚੇਂਜਰ’ 10 ਜਨਵਰੀ ਨੂੰ ਰਿਲੀਜ਼ ਹੋਵੇਗੀ
NEXT STORY