Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    8:37:00 PM

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਖੀ ਸਾਵੰਤ ਨਾਲ ਆਪਣੇ ਵਿਆਹ ’ਤੇ ਬੁਆਏਫਰੈਂਡ ਆਦਿਲ ਨੇ ਤੋੜੀ ਚੁੱਪੀ, ਲਿਖਿਆ– ‘ਮੈਂ ਕਦੇ ਨਹੀਂ ਕਿਹਾ...’

ENTERTAINMENT News Punjabi(ਤੜਕਾ ਪੰਜਾਬੀ)

ਰਾਖੀ ਸਾਵੰਤ ਨਾਲ ਆਪਣੇ ਵਿਆਹ ’ਤੇ ਬੁਆਏਫਰੈਂਡ ਆਦਿਲ ਨੇ ਤੋੜੀ ਚੁੱਪੀ, ਲਿਖਿਆ– ‘ਮੈਂ ਕਦੇ ਨਹੀਂ ਕਿਹਾ...’

  • Author Rahul Singh,
  • Updated: 17 Jan, 2023 11:14 AM
Mumbai
adil durrani statement on wedding with rakhi sawant
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਬੁਆਏਫਰੈਂਡ ਆਦਿਲ ਦੁਰਾਨੀ ਨਾਲ ਵਿਆਹ ਕਰਵਾ ਲਿਆ ਹੈ। ਪਿਛਲੇ ਦਿਨੀਂ ਉਸ ਨੇ ਆਦਿਲ ਨਾਲ ਕੋਰਟ ਮੈਰਿਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਸਨ। ਹਾਲਾਂਕਿ ਇਸ ਤੋਂ ਬਾਅਦ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਆਦਿਲ ਰਾਖੀ ਸਾਵੰਤ ਨਾਲ ਵਿਆਹ ਨੂੰ ਕਬੂਲ ਨਹੀਂ ਕਰ ਰਹੇ ਹਨ।

ਰਾਖੀ ਸਾਵੰਤ ਨੇ ਖ਼ੁਦ ਪੈਪਰਾਜ਼ੀ ਦੇ ਸਾਹਮਣੇ ਕਬੂਲ ਕੀਤਾ ਸੀ ਕਿ ਆਦਿਲ ਉਸ ਦੇ ਵਿਆਹ ਨੂੰ ਕਬੂਲ ਨਹੀਂ ਕਰ ਰਿਹਾ ਹੈ ਪਰ ਹੁਣ ਅਦਾਕਾਰਾ ਦੇ ਬੁਆਏਫਰੈਂਡ ਨੇ ਉਸ ਦਾ ਵਿਆਹ ਕਬੂਲ ਕਰ ਲਿਆ ਹੈ। ਆਦਿਲ ਨੇ ਖ਼ੁਦ ਰਾਖੀ ਸਾਵੰਤ ਨਾਲ ਆਪਣੇ ਵਿਆਹ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਹਾਈਕੋਰਟ ਨੇ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦੀ ਓ. ਟੀ. ਟੀ. ਰਿਲੀਜ਼ ਨੂੰ ਲੈ ਕੇ ਦਿੱਤੇ ਨਵੇਂ ਹੁਕਮ

ਆਦਿਲ ਨੇ ਰਾਖੀ ਸਾਵੰਤ ਨਾਲ ਵਿਆਹ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਤਸਵੀਰ ’ਚ ਰਾਖੀ ਸਾੜ੍ਹੀ ’ਚ ਨਜ਼ਰ ਆ ਰਹੀ ਹੈ, ਜਦਕਿ ਆਦਿਲ ਨੇ ਕਾਲੀ ਕਮੀਜ਼ ਤੇ ਜੀਨਸ ਪਹਿਨੀ ਹੈ। ਦੋਵਾਂ ਦੇ ਗਲਾਂ ’ਚ ਹਾਰ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਵਿਆਹ ਦੇ ਐਲਾਨ ਦੇ ਨਾਲ ਹੀ ਆਦਿਲ ਨੇ ਇਹ ਵੀ ਦੱਸਿਆ ਹੈ ਕਿ ਉਹ ਇੰਨੇ ਦਿਨਾਂ ਤੱਕ ਰਾਖੀ ਸਾਵੰਤ ਨਾਲ ਆਪਣੇ ਵਿਆਹ ਬਾਰੇ ਚੁੱਪ ਕਿਉਂ ਸੀ।

ਆਦਿਲ ਨੇ ਤਸਵੀਰ ਦੀ ਕੈਪਸ਼ਨ ’ਚ ਲਿਖਿਆ, ‘‘ਸੋ ਆਖਿਰਕਾਰ ਇਕ ਅਨਾਊਂਸਮੈਂਟ ਹੈ, ਰਾਖੀ ਮੈਂ ਕਦੇ ਨਹੀਂ ਕਿਹਾ ਕਿ ਮੈਂ ਤੁਹਾਡੇ ਨਾਲ ਵਿਆਹ ਨਹੀਂ ਕੀਤਾ ਹੈ। ਬਸ ਕੁਝ ਸੰਭਾਲਣਾ ਸੀ, ਇਸ ਲਈ ਚੁੱਪ ਰਹਿਣਾ ਪਿਆ, ਸਾਡੇ ਲਈ ਹੈਪੀ ਵਿਆਹੁਤਾ ਜੀਵਨ ਰਾਖੀ।’’

PunjabKesari

ਆਦਿਲ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਰਾਖੀ ਸਾਵੰਤ ਦੇ ਪ੍ਰਸ਼ੰਸਕਾਂ ਸਮੇਤ ਸਾਰੇ ਸੋਸ਼ਲ ਮੀਡੀਆ ਯੂਜ਼ਰਸ ਪੋਸਟ ’ਤੇ ਕੁਮੈਂਟ ਕਰਕੇ ਉਸ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਰਾਖੀ ਸਾਵੰਤ ਤੇ ਆਦਿਲ ਲੰਮੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Rakhi Sawant
  • Husband
  • Adil Durrani
  • Wedding

ਦਿੱਲੀ ਹਾਈਕੋਰਟ ਨੇ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦੀ ਓ. ਟੀ. ਟੀ. ਰਿਲੀਜ਼ ਨੂੰ ਲੈ ਕੇ ਦਿੱਤੇ ਨਵੇਂ ਹੁਕਮ

NEXT STORY

Stories You May Like

  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • nushrratt bharuccha
    ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
  • komal breaks silence after being linked to govinda sunita marriage rumours
    ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ ਕੋਮਲ ਨੇ ਤੋੜੀ ਚੁੱਪੀ
  • rakul preet singh breaks silence on it raid reports
    'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ ਤੋੜੀ ਚੁੱਪ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • apprehension regarding construction on sikh heritage site in lahore
    ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • imran khan s son
    'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੇ ਪੁੱਤ ਨੇ ਜਤਾਈ ਚਿੰਤਾ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +