Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    3:49:25 PM

  • stock market  sensex falls 135 points after rally  but rupee shows strength

    ਸ਼ੇਅਰ ਬਾਜ਼ਾਰ 'ਚ ਵੱਡਾ ਉਲਟਫੇਰ: ਤੇਜ਼ੀ ਤੋਂ ਬਾਅਦ...

  • punjabi guy nigeria

    ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ,...

  • mastermind of pulwama attack killed

    ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ...

  • donald trump  israel

    ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ ਮਾਮਲੇ 'ਚ HC ਨੇ ਮੰਗਿਆ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ ਮਾਮਲੇ 'ਚ HC ਨੇ ਮੰਗਿਆ ਜਵਾਬ

  • Edited By Cherry,
  • Updated: 24 Feb, 2026 03:15 PM
Entertainment
aditya pancholi case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਬਾਲੀਵੁੱਡ ਅਦਾਕਾਰ ਆਦਿਤਿਆ ਪੰਚੋਲੀ ਵਿਰੁੱਧ ਸਾਲ 2019 ਵਿੱਚ ਦਰਜ ਹੋਏ ਜਬਰ-ਜ਼ਨਾਹ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸ਼ਿਕਾਇਤਕਰਤਾ (ਅਦਾਕਾਰਾ ਤੇ ਭਾਜਪਾ ਸਾਂਸਦ ਕੰਗਨਾ ਰਣੌਤ) ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

ਕੀ ਹੈ ਪੂਰਾ ਮਾਮਲਾ?

ਸਾਲ 2019 ਵਿੱਚ ਵਰਸੋਵਾ ਪੁਲਸ ਸਟੇਸ਼ਨ ਵਿੱਚ ਆਦਿਤਿਆ ਪੰਚੋਲੀ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 376 (ਰੇਪ) ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ ਸੀ। ਆਦਿਤਿਆ ਪੰਚੋਲੀ ਨੇ ਇਸ FIR ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਉਨ੍ਹਾਂ ਦੇ ਵਕੀਲ ਪ੍ਰਸ਼ਾਂਤ ਪਾਟਿਲ ਦਾ ਕਹਿਣਾ ਹੈ ਕਿ ਇਹ ਸਾਰੇ ਇਲਜ਼ਾਮ 'ਝੂਠੇ ਅਤੇ ਫਰਜ਼ੀ' ਹਨ।

ਇਹ ਵੀ ਪੜ੍ਹੋ: B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ ਸੀ ਪੂਰਾ ਬਾਲੀਵੁੱਡ !

11 ਵਾਰ ਨੋਟਿਸ ਭੇਜਣ ਦੇ ਬਾਵਜੂਦ ਪੇਸ਼ ਨਹੀਂ ਹੋਈ ਸ਼ਿਕਾਇਤਕਰਤਾ

ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੁਲਸ ਵੱਲੋਂ ਸ਼ਿਕਾਇਤਕਰਤਾ ਨੂੰ ਹੁਣ ਤੱਕ 11 ਨੋਟਿਸ ਭੇਜੇ ਜਾ ਚੁੱਕੇ ਹਨ, ਪਰ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਪੁਲਸ ਸਟੇਸ਼ਨ ਨਹੀਂ ਪਹੁੰਚੀ। ਮੰਗਲਵਾਰ ਨੂੰ ਸ਼ਿਕਾਇਤਕਰਤਾ ਦੇ ਨੁਮਾਇੰਦਿਆਂ ਨੇ ਅਦਾਲਤ ਤੋਂ ਸਮਾਂ ਮੰਗਿਆ, ਜਿਸ ਤੋਂ ਬਾਅਦ ਅਦਾਲਤ ਨੇ 4 ਮਾਰਚ ਤੱਕ ਦੀ ਮੋਹਲਤ ਦਿੱਤੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ ਫੋਟੋਸ਼ੂਟ ਨਾਲ ਮਚਾਇਆ ਤਹਿਲਕਾ !

15 ਸਾਲ ਪੁਰਾਣੀ ਘਟਨਾ ਅਤੇ 'ਖ਼ਾਸ ਰਿਕਾਰਡਿੰਗ' ਦਾ ਦਾਅਵਾ

ਆਦਿਤਿਆ ਪੰਚੋਲੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਇਹ ਸ਼ਿਕਾਇਤ ਕਥਿਤ ਘਟਨਾ ਦੇ ਲਗਭਗ 15 ਸਾਲ ਬਾਅਦ ਦਰਜ ਕਰਵਾਈ ਗਈ ਹੈ, ਜੋ ਕਿ ਕਾਨੂੰਨੀ ਤੌਰ 'ਤੇ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਇੱਕ ਅਜਿਹੀ ਵੀਡੀਓ ਰਿਕਾਰਡਿੰਗ ਮੌਜੂਦ ਹੈ, ਜਿਸ ਵਿੱਚ FIR ਦਰਜ ਹੋਣ ਤੋਂ ਪਹਿਲਾਂ ਦੀ ਇੱਕ ਮੁਲਾਕਾਤ ਕੈਦ ਹੈ। ਵਕੀਲ ਮੁਤਾਬਕ ਇਹ ਰਿਕਾਰਡਿੰਗ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ ਤਾਂ ਜੋ ਕੇਸ ਦੇ ਪਿੱਛੇ ਦੀ 'ਗਲਤ ਨੀਅਤ' ਨੂੰ ਸਾਬਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

"ਸਾਨੂੰ ਇਨਸਾਫ਼ ਦਾ ਪੂਰਾ ਭਰੋਸਾ"

ਵਕੀਲ ਪ੍ਰਸ਼ਾਂਤ ਪਾਟਿਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "2019 ਤੋਂ 2026 ਤੱਕ ਇਸ ਮਾਮਲੇ ਵਿੱਚ ਕੋਈ ਸਬੂਤ ਸਾਹਮਣੇ ਨਹੀਂ ਆਇਆ। ਸਾਨੂੰ ਪੂਰਾ ਭਰੋਸਾ ਹੈ ਕਿ ਹਾਈ ਕੋਰਟ ਵਿੱਚ ਸੱਚ ਦੀ ਜਿੱਤ ਹੋਵੇਗੀ ਅਤੇ ਸਾਨੂੰ ਇਨਸਾਫ਼ ਮਿਲੇਗਾ।"

ਇਹ ਵੀ ਪੜ੍ਹੋ: ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ 'ਚ ਕਰਦਾ ਸੀ ਗੁਜ਼ਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Aditya Pancholi case
  • lawyer
  • FIR
  • Bollywood actress

ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਗਾਇਕ ਵੀਰ ਜੰਡੋਲੀ ਦਾ ਧਮਾਕਾ, ਨਵਾਂ ਗੀਤ ‘Bawra’ ਰਿਲੀਜ਼

NEXT STORY

Stories You May Like

  • paper leak  neet 2026 exam cancelled
    ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ ਰੱਦ, CBI ਕਰੇਗੀ ਮਾਮਲੇ ਦੀ ਜਾਂਚ
  • former spanish prime minister zapatero under investigation
    ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਬਕਾ PM ਜ਼ਾਪਤੇਰੋ! ਏਅਰਲਾਈਨ ਨੂੰ ਸਰਕਾਰੀ ਮਦਦ ਦੇਣ ਦਾ ਇਲਜ਼ਾਮ
  • neet ug 2026 exam canceled cbi
    NEET UG 2026 Exam canceled: CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਹਿਰਾਸਤ 'ਚ ਲਏ 45 ਲੋਕ
  • suvendu adhikari  chandranath rath  cbi investigation
    ਹੁਣ CBI ਕਰੇਗੀ CM ਸੁਵੇਂਦੂ ਦੇ ਸਹਿਯੋਗੀ ਚੰਦਰਨਾਥ ਰਥ ਦੇ ਕਤਲ ਮਾਮਲੇ ਦੀ ਜਾਂਚ
  • actress fiza ali
    ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ ! ਖੁਦ ਕੀਤਾ ਖੁਲਾਸਾ
  • famous actress bollywood marriage husband
    4 ਸਾਲ ਬਾਅਦ ਹੀ ਟੁੱਟਣ ਜਾ ਰਿਹੈ ਮਸ਼ਹੂਰ ਅਦਾਕਾਰਾ ਦਾ ਵਿਆਹ ! Insta ਤੋਂ ਪਤੀ ਨੂੰ ਕੀਤਾ Unfollow
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
Trending
Ek Nazar
truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after 6 years of marriage a rift has arisen in sapna chaudhary s relationship
      'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...
    • dowry  influencer  palak rajak father  last call
      "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ...
    • net worth is rs 100 crore do you know the name of this famous actor
      ਕਦੇ ਕੀਤਾ ਪਿਆਜ਼-ਰੋਟੀ ਨਾਲ ਗੁਜ਼ਾਰਾ, ਅੱਜ 100 ਕਰੋੜ ਹੈ ਨੈੱਟਵਰਥ, ਕੀ ਤੁਸੀਂ...
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +