Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    6:27:51 PM

  • heavy rain and thunderstorm in punjab on 3rdapril and 4thapril

    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ...

  • ludhiana halwara airport

    ਪੰਜਾਬੀਆਂ ਲਈ GOOD NEWS!  ਹੁਣ ਮਹਿਜ਼ 3500 ਰੁਪਏ...

  • bjp office  chandigarh office

    ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

  • israel supplies light machine guns to india

    ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਲਮਾਨ ਖ਼ਾਨ ਦੀ ਫ਼ਿਲਮ ‘ਰਾਧੇ’ ਦੀ ਅਡਵਾਂਸ ਬੁਕਿੰਗ UAE ’ਚ ਹੋਈ ਸ਼ੁਰੂ

ENTERTAINMENT News Punjabi(ਤੜਕਾ ਪੰਜਾਬੀ)

ਸਲਮਾਨ ਖ਼ਾਨ ਦੀ ਫ਼ਿਲਮ ‘ਰਾਧੇ’ ਦੀ ਅਡਵਾਂਸ ਬੁਕਿੰਗ UAE ’ਚ ਹੋਈ ਸ਼ੁਰੂ

  • Edited By Aarti Dhillon,
  • Updated: 03 May, 2021 05:30 PM
Mumbai
advance booking of salman khan  s film   radhe   starts in uae
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਦੀ ਫ਼ਿਲਮ ‘ਰਾਧੇ: ਯੋਰ ਮੋਸਟ ਵਾਂਟੇਡ ਭਾਈ’ ਆਉਣ ਵਾਲੀ ਈਦ ’ਤੇ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ਪਿਛਲੇ ਸਾਲ ਈਦ ਦੇ ਮੌਕੇ ’ਤੇ ਰਿਲੀਜ਼ ਹੋਣ ਵਾਲੀ ਸੀ ਪਰ ਤਾਲਾਬੰਦੀ ਦੇ ਕਾਰਨ ਰਿਲੀਜ਼ ਨਹੀਂ ਹੋ ਪਾਈ। ਇਸ ਨਾਲ ਸਲਮਾਨ ਖ਼ਾਨ ਦੇ ਪ੍ਰਸ਼ੰਸਕ ਨੂੰ ਕਾਫ਼ੀ ਨਿਰਾਸ਼ਾ ਹੋਈ। ਇਸ ਵਾਰ ਫ਼ਿਲਮ ਸਿਨੇਮਾ ਘਰਾਂ ’ਚ ਰਿਲੀਜ਼ ਹੋਣ ਵਾਲੀ ਸੀ ਪਰ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਦੇ ਚੱਲਦੇ ਸਿਨੇਮਾਘਰ ’ਚ ਲੱਗੀਆਂ ਪਾਬੰਦੀਆਂ ਦੇ ਨਾਲ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਫ਼ਿਲਮ ਜੀ5 ਓ.ਟੀ.ਟੀ. ਪਲੇਟਫਾਰਮ ’ਤੇ ਵੀ ਸਟਰੀਮ ਹੋਵੇਗੀ। ਇਸ ਤੋਂ ਇਲਾਵਾ ਹੁਣ ਯੂ.ਏ.ਈ. ਦੇ ਸਿਨੇਮਾਘਰਾਂ ’ਚ ਵੀ ਰਿਲੀਜ਼ ਹੋਵੇਗੀ ਅਤੇ ਇਸ ਲਈ ਅਡਵਾਂਸ ਬੁਕਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਸਲਮਾਨ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਹੈ।

 

#Radhe ki advance bookings ho gayi hain shuru for the UAE. Milte hain theatres mein. Stay safe!@voxcinemas @ReelCinemas @NovoCinemas @starcinemasme @CinepolisGulf and others..@bindasbhidu @DishPatani @RandeepHooda @PDdancing @SKFilmsOfficial @SohailKhan @atulreellife pic.twitter.com/I0ihMIxqil

— Salman Khan (@BeingSalmanKhan) May 2, 2021

ਇਨ੍ਹਾਂ ਦੇਸ਼ਾਂ ’ਚ ਰਿਲੀਜ਼ ਹੋਵੇਗੀ ਫ਼ਿਲਮ
ਸਲਮਾਨ ਖ਼ਾਨ ਨੇ ਆਪਣੇ ਟਵੀਟ ’ਚ ਫ਼ਿਲਮ ਦਾ ਇਕ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਕਿ ਯੂ.ਏ.ਈ. ਦੇ ਸਿਨੇਮਾਘਰਾਂ ’ਚ ‘ਰਾਧੇ’ ਦੀ ਅਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਮਿਲਦੇ ਹਾਂ ਥਿਏਟਰ ’ਚ ਉਦੋਂ ਤੱਕ ਸੁਰੱਖਿਅਤ ਰਹੋ’। ਫ਼ਿਲਮ ਦੇ ਪੋਸਟਰ ਦੇ ਟਾਪ ’ਤੇ ਲਿਖਿਆ ਹੈ ਕਿ ਕਤਰ, ਓਮਾਨ, ਕੁਵੈਤ, ਸਾਊਦੀ ਅਰਬ ਅਤੇ ਬਹਿਰੀਨ ਦੇ ਸਿਨੇਮਾਘਰਾਂ ’ਚ ਅਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ। 
ਫ਼ਿਲਮ ਦਾ ਟ੍ਰੇਲਰ ਲਾਂਚ ਤੋਂ ਬਾਅਦ ਇਸ ਦੇ ਦੋ ਗਾਣੇ ਵੀ ਆ ਚੁੱਕੇ ਹਨ। ਪ੍ਰਸ਼ੰਸਕ ਇਨ੍ਹਾਂ ਗਾਣਿਆਂ ਦਾ ਕਾਫ਼ੀ ਮਜ਼ਾ ਲੈ ਰਹੇ ਹਨ। ਦੋਵਾਂ ਗੀਤਾਂ ’ਚ ਸਲਮਾਨ ਖ਼ਾਨ ਪਾਵਰ ਪੈਕ ਪਰਫਾਰਮੈਂਸ ਦੇਖਣ ਨੂੰ ਮਿਲ ਰਹੀ ਹੈ। ‘ਸੀਟੀ ਮਾਰ’ ਗਾਣੇ ’ਚ ਉਨ੍ਹਾਂ ਨੇ ਦਿਸ਼ਾ ਪਾਟਨੀ ਦੇ ਨਾਲ ਜ਼ਬਰਦਸਤ ਡਾਂਸ ਕੀਤਾ ਹੈ। ਟ੍ਰੇਲਰ ’ਚ ਉਹ ਦਿਸ਼ਾ ਪਾਟਨੀ ਨੂੰ ਕਿੱਸ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਹਾਲਾਂਕਿ ਬਾਅਦ ’ਚ ਪ੍ਰਸ਼ੰਸਕਾਂ ਨੇ ਨੋਟਿਸ ਕੀਤਾ ਕਿ ਦਿਸ਼ਾ ਦੇ ਮੂੰਹ ’ਤੇ ਟੇਪ ਲੱਗੀ ਹੋਈ ਸੀ।
ਨਹੀਂ ਟੁੱਟੀ ‘ਨੋ ਕਿੱਸ ਪਾਲਿਸੀ’ 
ਪ੍ਰਸ਼ੰਸਕ ਦਾਅਵਾ ਕਰ ਰਹੇ ਹਨ ਕਿ ਇਸ ਦੌਰਾਨ ਦਿਸ਼ਾ ਪਾਟਨੀ ਨੇ ਆਪਣੇ ਮੂੰਹ ’ਤੇ ਟੇਪ ਲਗਾਈ ਹੋਈ ਸੀ ਅਤੇ ਇਸ ਨਾਲ ਸਲਮਾਨ ਦੀ ਪਾਲਿਸੀ ਵੀ ਨਹੀਂ ਟੁੱਟੀ ਹੈ। ਸਲਮਾਨ ਖ਼ਾਨ ਦੀ ਫ਼ਿਲਮ ਦਾ ਟ੍ਰੇਲਰ ਕਰੀਬ ਇਕ ਹਫ਼ਤਾ ਪਹਿਲਾਂ ਰਿਲੀਜ਼ ਹੋਇਆ ਸੀ ਪਰ ਸਲਸਾਨ ਦੇ ਦਾਅਵੇ ਨੂੰ ਟੁੱਟਦਾ ਦੇਖ ਪ੍ਰਸ਼ੰਸਕ ਕਾਫ਼ੀ ਹੈਰਾਨ ਸਨ। ਹੁਣ ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਦਿਸ਼ਾ ਦੇ ਮੂੰਹ ’ਤੇ ਟੇਪ ਸੀ ਇਸ ਨਾਲ ਸਲਮਾਨ ਦੀ ਪਾਲਿਸੀ ਨਹੀਂ ਟੁੱਟੀ ਹੈ।  

 

  • Advance booking of Salman Khans film Radhe starts in UAE

ਗਿੱਪੀ ਗਰੇਵਾਲ ਦੇ ਵਰਕਰ ਨਾਲ ਹੋਈ ਧੱਕਾ-ਮੁੱਕੀ ’ਤੇ ਬੋਲੇ ਪ੍ਰਿੰਸ ਕੰਵਲਜੀਤ ਸਿੰਘ (ਵੀਡੀਓ)

NEXT STORY

Stories You May Like

  • pm modi speaks to uae president
    ਈਦ ਦੀਆਂ ਮੁਬਾਰਕਾਂ ਤੇ ਹਮਲਿਆਂ ਦੀ ਨਿੰਦਾ..., PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
  • indian citizen in uae
    UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਾਵਾਸ ਨੇ ਪ੍ਰਗਟਾਇਆ ਦੁੱਖ
  • saudi uae entry in war
    ਸਾਊਦੀ-UAE ਦੀ ਜੰਗ 'ਚ ਐਂਟਰੀ ! ਪੱਛਮੀ ਏਸ਼ੀਆ ਦੇ ਹਾਲਾਤ ਹੋਰ ਵਿਗੜਨ ਦੇ ਆਸਾਰ
  • apple has closed all its stores in the uae
    Apple ਨੇ UAE 'ਚ ਆਪਣੇ ਸਾਰੇ ਸਟੋਰ ਕੀਤੇ ਬੰਦ ! ਮੱਧ ਪੂਰਬ 'ਚ ਵਧੇ ਤਣਾਅ ਕਾਰਨ ਲਿਆ ਫੈਸਲਾ
  • drone attack on kuwaiti tanker in uae
    UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ
  • spicejet operates more than 100 flights from uae to india
    SpiceJet ਨੇ UAE ਤੋਂ ਭਾਰਤ ਲਈ ਚਲਾਈਆਂ 100 ਤੋਂ ਵੱਧ ਉਡਾਣਾਂ, ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • salman khan brings salim khan out to greet fans on eid
    ਸਲਮਾਨ ਖ਼ਾਨ ਨੇ ਪਿਤਾ ਸਲੀਮ ਖ਼ਾਨ ਨਾਲ ਮਿਲ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ
  • ludhiana halwara airport
    ਪੰਜਾਬੀਆਂ ਲਈ GOOD NEWS!  ਹੁਣ ਮਹਿਜ਼ 3500 ਰੁਪਏ 'ਚ ਕਰ ਸਕੋਗੇ ਹਵਾਈ ਸਫ਼ਰ, ਸ਼ੁਰੂ ਹੋਈ ਬੁਕਿੰਗ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor milind soman becomes brand ambassador for   glucon d recharge
      ਫਿਟਨੈੱਸ ਆਈਕਨ ਤੇ ਅਦਾਕਾਰ ਮਿਲਿੰਦ ਸੋਮਨ ਗਲੂਕੋਨ-ਡੀ ਰੀਚਾਰਜ ਦੇ ਬਣੇ  ਬ੍ਰਾਂਡ...
    • poonam pandey  pregnancy
      ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...
    • film director ranjith sent to judicial custody in harassment case
      ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...
    • i know i can never become a mother    famous actress  s hidden pain
      'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ
    •  rabb da radio 3  grand premiere in mohali  entire film team arrives
      ‘ਰੱਬ ਦਾ ਰੇਡੀਓ-3’ ਦਾ ਮੋਹਾਲੀ ’ਚ ਸ਼ਾਨਦਾਰ ਪ੍ਰੀਮੀਅਰ, ਪਹੁੰਚੀ ਫ਼ਿਲਮ ਦੀ ਪੂਰੀ...
    • anupam kher says rip to netizens calling dhurandhar a propaganda movie
      ਅਨੁਪਮ ਖੇਰ ਨੇ ਫਿਲਮ 'ਧੁਰੰਦਰ' ਨੂੰ ਪ੍ਰੋਪੇਗੰਡਾ ਦੱਸਣ ਵਾਲਿਆਂ ਨੂੰ ਦਿੱਤਾ ਕਰਾਰਾ...
    • first look teaser of the film   raja shivaji   released
      ਰਿਤੇਸ਼ ਦੇਸ਼ਮੁਖ ਦੀ ਫ਼ਿਲਮ 'ਰਾਜਾ ਸ਼ਿਵਾਜੀ' ਦਾ ਦਮਦਾਰ ਟੀਜ਼ਰ ਰਿਲੀਜ਼
    • youtuber armaan malik
      ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...
    • movie distributor blockbuster bollywood
      ਮੂਵੀ ਖਰੀਦਣ ਲਈ ਤਿਆਰ ਨਹੀਂ ਸੀ ਇਕ ਵੀ ਡਿਸਟ੍ਰੀਬਿਊਟਰ, ਇਕ ਮੌਤ ਨੇ ਫ਼ਿਲਮ ਨੂੰ...
    • priyanka chopra paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰਿਅੰਕਾ ਚੋਪੜਾ, ਲੰਗਰ ਘਰ ‘ਚ ਭਾਂਡੇ ਮਾਂਜਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +