Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    10:29:25 AM

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

  • stock market gains   sensex jumps 500 points  rupee strengthens

    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

  • Edited By Sunita,
  • Updated: 20 Sep, 2021 06:11 PM
Chandigarh
afsana khan saajz and gippy grewal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਗਿੱਪੀ ਗਰੇਵਾਲ ਅਫਸਾਨਾ ਖ਼ਾਨ ਤੇ ਸਾਜ਼ ਨੂੰ ਮੰਗਣੀ ਦੀ ਵਧਾਈਆਂ ਦਿੰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅਫਸਾਨਾ ਖ਼ਾਨ ਦੇ ਸੋਨੇ ਦੀਆਂ ਗਹਿਣਿਆਂ ਦੀ ਤਾਰੀਫ਼ ਕੀਤੀ । ਅਫਸਾਨਾ ਖ਼ਾਨ ਨੇ ਗਿੱਪੀ ਗਰੇਵਾਲ ਨੂੰ ਵਿਆਹ 'ਚ ਸ਼ਾਮਲ ਹੋਣ ਦੀ ਗੱਲ ਆਖੀ ਤਾਂ ਗਿੱਪੀ ਗਰੇਵਾਲ ਨੇ ਕਿਹਾ ਕਿ ਉਹ ਵਿਆਹ 'ਚ ਜ਼ਰੂਰ ਆਉਣਗੇ। ਇਸ ਵੀਡੀਓ ਪੋਸਟ ਕਰਦੇ ਹੋਏ ਅਫਸਾਨਾ ਖ਼ਾਨ ਨੇ ਲਿਖਿਆ ਹੈ, ''ਬਹੁਤ ਘੈਂਟ ਲੱਗਿਆ ਗਿੱਪੀ ਗਰੇਵਾਲ ਭਾਜੀ ਨੂੰ ਮਿਲਕੇ।''

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਫੁੱਲ ਚੜ੍ਹਾਈ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਬਹੁਤ ਜਲਦ ਉਹ ਬਾਲੀਵੁੱਡ 'ਚ ਵੀ ਗੀਤ ਗਾਉਂਦੀ ਹੋਈ ਨਜ਼ਰ ਆਵੇਗੀ। ਇੰਨੀਂ ਦਿਨੀਂ ਉਹ ਟੀ. ਵੀ. ਦੇ ਰਿਐਲਿਟੀ ਸ਼ੋਅ ਵਾਈਫ ਆਫ ਪੰਜਾਬ ਛੋਟਾ ਚੈਂਪ ਸੀਜ਼ਨ-7 'ਚ ਬਤੌਰ ਜੱਜ ਦੀ ਭੂਮਿਕਾ 'ਚ ਨਜ਼ਰ ਆ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 Afsaajz (@itsafsanakhan)

ਦੱਸਣਯੋਗ ਹੈ ਕਿ ਅਫਸਾਨਾ ਖ਼ਾਨ 'ਬਿੱਗ ਬੌਸ' ਦੇ ਘਰ 'ਚ ਪਹਿਲੀ ਕੰਟੈਸਟੇਂਟ ਹੋਵੇਗੀ। ਪਹਿਲਾਂ ਵੀ ਸ਼ੋਅ 'ਚ ਉਸ ਦੀ ਸ਼ਮੂਲੀਅਤ ਦਾ ਅੰਦਾਜ਼ਾ ਲਗਾਇਆ ਗਿਆ ਸੀ। 'ਬਿੱਗ ਬੌਸ' ਇੱਕ ਵਿਵਾਦਪੂਰਨ ਸ਼ੋਅ ਹੈ, ਜਿਸ 'ਚ ਮਸ਼ਹੂਰ ਹਸਤੀਆਂ ਦਾ ਅਸਲ ਪੱਖ ਲੋਕਾਂ ਨੂੰ ਦਿਖਾਇਆ ਜਾਂਦਾ ਹੈ। ਅਫਸਾਨਾ ਖ਼ਾਨ ਪਹਿਲਾਂ ਹੀ ਇੱਕ ਵੱਡਾ ਨਾਮ ਹੈ, ਇਸ ਲਈ ਪੰਜਾਬੀ ਪ੍ਰਸ਼ੰਸਕਾਂ ਲਈ 'ਬਿੱਗ ਬੌਸ 15' ਵੇਖਣਾ ਅਤੇ ਉਨ੍ਹਾਂ ਦੇ ਪਸੰਦੀਦਾ ਗਾਇਕ ਅਫਸਾਨਾ ਖ਼ਾਨ ਬਾਰੇ ਹੋਰ ਵੇਰਵੇ ਜਾਣਨਾ ਮਜ਼ੇਦਾਰ ਹੋਵੇਗਾ। ਫਿਲਹਾਲ, ਉਹ ਪੁਸ਼ਟੀ ਕੀਤੀ ਪਹਿਲੀ ਕੰਟੈਸਟੇਂਟ ਹੈ ਪਰ ਵੱਖ-ਵੱਖ ਅਫਵਾਹਾਂ ਵਾਲੇ ਨਾਵਾਂ ਦੀਆਂ ਸੂਚੀਆਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ ਪਰ ਹੁਣ ਤੱਕ ਕਿਸੇ ਵੀ ਮਸ਼ਹੂਰ ਹਸਤੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।  

PunjabKesari

ਰਿਪੋਰਟਾਂ ਅਨੁਸਾਰ, 'ਬਿੱਗ ਬੌਸ' ਦੇ ਆਗਾਮੀ ਸੀਜ਼ਨ 'ਚ ਆਮ ਲੋਕਾਂ ਦੀ ਸ਼ਮੂਲੀਅਤ ਵੀ ਹੋਵੇਗੀ। ਇਸ ਤੋਂ ਇਲਾਵਾ ਚੱਲ ਰਹੇ 'ਬਿੱਗ ਬੌਸ ਓਟੀਟੀ' ਦਾ ਬੀਤੇ ਦਿਨ ਸ਼ਾਨਦਾਰ ਫਿਨਾਲੇ ਹੋਇਆ। ਦਿਵਿਆ ਅਗਰਵਾਲ 'ਬਿੱਗ ਬੌਸ ਓਟੀਟੀ' ਦੀ ਜੇਤੂ ਬਣੀ। ਬਾਅਦ 'ਚ ਜੇਤੂ ਅਤੇ ਕੁਝ ਹੋਰ ਪ੍ਰਤੀਯੋਗੀ 'ਬਿੱਗ ਬੌਸ 15' ਦੇ ਘਰ ਦੇ ਸਾਥੀਆਂ 'ਚ ਸ਼ਾਮਲ ਹੋਣਗੇ। 'ਬੀਬੀ 15' 3 ਅਕਤੂਬਰ ਤੋਂ ਓਨ ਏਅਰ ਹੋਵੇਗਾ ਅਤੇ ਪ੍ਰਸ਼ੰਸਕ ਇਸ ਦੇ ਲਈ ਬਹੁਤ ਉਤਸ਼ਾਹਿਤ ਹਨ।

  • Afsana Khan
  • Saajz
  • Gippy Grewal
  • Instagram Video
  • Punjabi Celebrity

ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • mandaviya congratulates neeraj chopra and yashvir singh
    ਮਾਂਡਾਵੀਆ ਨੇ ਨੀਰਜ ਚੋਪੜਾ ਅਤੇ ਯਸ਼ਵੀਰ ਸਿੰਘ ਨੂੰ ਵਿੱਚ ਤਗਮੇ ਜਿੱਤਣ 'ਤੇ ਦਿੱਤੀ ਵਧਾਈ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • nita ambani congratulates team india
    ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ ਨੇ ਦਿੱਤੀ ਵਧਾਈ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • famous actor leaves the world at the age of 20
      ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +