Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:52:31 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਮੁਸਲਿਮ ਹੋ ਜਾਂ ਹਿੰਦੂ' ਮਾਂਗ 'ਚ ਸਿੰਦੂਰ ਲਗਾਉਣ 'ਤੇ ਬੁਰੀ ਤਰ੍ਹਾਂ ਟਰੋਲ ਹੋਈ ਅਫਸਾਨਾ ਖਾਨ

ENTERTAINMENT News Punjabi(ਤੜਕਾ ਪੰਜਾਬੀ)

'ਮੁਸਲਿਮ ਹੋ ਜਾਂ ਹਿੰਦੂ' ਮਾਂਗ 'ਚ ਸਿੰਦੂਰ ਲਗਾਉਣ 'ਤੇ ਬੁਰੀ ਤਰ੍ਹਾਂ ਟਰੋਲ ਹੋਈ ਅਫਸਾਨਾ ਖਾਨ

  • Edited By Aarti Dhillon,
  • Updated: 02 Mar, 2022 04:16 PM
Mumbai
afsana khan trolled badly for applying vermilion in   be muslim or hindu   demand
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ 'ਬਿਗ ਬੌਸ 15' ਫੇਮ ਅਫਸਾਨਾ ਖਾਨ ਨੇ ਬੀਤੇ ਮਹੀਨੇ 19 ਫਰਵਰੀ 2022 ਨੂੰ ਪ੍ਰੇਮੀ ਸਾਜ਼ ਨਾਲ ਵਿਆਹ ਕਰਵਾ ਲਿਆ ਸੀ। ਵਿਆਹ ਦੇ ਬਾਅਦ ਤੋਂ ਹੀ ਜੋੜਾ ਚਰਚਾ 'ਚ ਹੈ। ਜੋੜੇ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਏ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਉਧਰ ਅਫਸਾਨਾ ਖਾਨ ਇਕ ਵਾਰ ਫਿਰ ਚਰਚਾ 'ਚ ਆ ਗਈ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਫਸਾਨਾ ਖਾਨ ਅਤੇ ਸਾਜ਼ ਦੀ ਇਕ ਵੀਡੀਓ ਸਾਹਮਣੇ ਆਈ ਹੈ। 

PunjabKesari
ਵੀਡੀਓ 'ਚ ਅਫਸਾਨਾ ਨਾਰੰਗੀ ਰੰਗ ਦੇ ਲਹਿੰਗੇ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ। ਗਾਇਕਾ ਨੇ ਇਸ ਨੂੰ ਇਕ ਮਾਂਗ ਟਿੱਕੇ, ਚੋਕਰ ਨੈੱਕਪੀਸ ਅਤੇ ਝੂਮਕਿਆਂ ਨਾਲ ਪੂਰਾ ਕੀਤਾ ਸੀ। ਉਸ ਦੇ ਪਤੀ ਸਾਜ਼ ਨੂੰ ਕ੍ਰੀਮ ਰੰਗ ਦੀ ਸ਼ੇਰਵਾਨੀ ਦੇ ਨਾਲ ਸੁਨਿਹਰੇ ਰੰਗ ਦਾ ਦੋਸ਼ਾਲਾ ਲਏ ਹੋਏ ਦੇਖਿਆ ਜਾ ਸਕਦਾ ਹੈ। 

PunjabKesari
ਵਿਆਹ ਦੇ ਦਿਨ ਇਹ ਜੋੜਾ ਬਹੁਤ ਖੂਬਸੂਰਤ ਲੱਗ ਰਿਹਾ ਸੀ। ਵੀਡੀਓ 'ਚ ਅਫਸਾਨਾ ਆਪਣੀ ਮਾਂਗ 'ਚ ਸਿੰਦੂਰ ਲਗਾਏ ਨਜ਼ਰ ਆ ਰਹੀ ਹੈ ਜਿਸ ਨੂੰ ਲੈ ਕੇ ਲੋਕ ਉਨ੍ਹਾਂ ਨੂੰ ਟਰੋਲ ਕਰ ਰਹੇ ਹਨ। ਲੋਕ ਉਨ੍ਹਾਂ ਦੇ ਧਰਮ ਨੂੰ ਨਿਸ਼ਾਨਾ ਬਣਾ ਰਹੇ ਹਨ। ਇਕ ਯੂਜ਼ਰ ਨੇ ਕਿਹਾ-'ਤੁਸੀਂ ਤਾਂ ਮੁਸਲਿਮ ਹੋ ਤੁਸੀਂ ਸਿੰਦੂਰ ਕਿਉਂ ਲਗਾਇਆ ਹੈ'।

PunjabKesari

PunjabKesari
ਇਕ ਯੂਜ਼ਰ ਨੇ ਲਿਖਿਆ-'ਮੁਸਲਿਮ ਹੋ ਕੇ ਇਹ ਸਭ ਸ਼ਰਮ ਆਉਣੀ ਚਾਹੀਦੀ'। ਇਕ ਨੇ ਲਿਖਿਆ ਹੈ-'ਤੁਸੀਂ ਮੁਸਲਿਮ ਹੋ ਜਾਂ ਹਿੰਦੂ...ਨਾਮ ਮੁਸਲਿਮ ਦਾ ਕੰਮ ਸਾਰੇ ਹਿੰਦੂ...ਅੱਲਾਹ ਕਿਸ ਤਰ੍ਹਾਂ ਦੇ ਲੋਕ ਹਨ ਦੁਨੀਆ 'ਚ'। ਉਧਰ ਕੁਝ ਨੇ ਉਨ੍ਹਾਂ ਦੇ ਪਤੀ ਨੂੰ 'ਸੈਕਿੰਡ ਹੈਂਡ ਆਈਟਮਸ' ਵੀ ਕਿਹਾ।

 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 Afsaajz (@itsafsanakhan)


ਤੁਹਾਨੂੰ ਦੱਸ ਦੇਈਏ ਕਿ ਅਫਸਾਨਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਹੈ। ਉਨ੍ਹਾਂ ਨੇ ਹੁਣ ਤੱਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਅਫਸਾਨਾ ਵਿਵਾਦਿਤ ਰਿਐਲਿਟੀ ਸ਼ੋਅ 'ਬਿਗ ਬੌਸ 15' 'ਚ ਨਜ਼ਰ ਆਈ ਸੀ। ਉਧਰ ਸਾਜ਼ ਵੀ ਅਫਸਾਨਾ ਦੀ ਤਰ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਨਾਂ ਹੈ। ਸਾਲ 2015 ਤੋਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

  • Afsana Khan
  • trolled badly
  • Muslim
  • Hindu
  • ਮੁਸਲਿਮ
  • ਅਫਸਾਨਾ ਖਾਨ
  • ਸੋਸ਼ਲ ਮੀਡੀਆ

ਪਿਤਾ ਨਾਲ ਜਨਮਦਿਨ ਮਨਾਉਣ ਨਿਕਲੀ ਸ਼ਰਧਾ ਕਪੂਰ, ਏਅਰਪੋਰਟ 'ਤੇ ਪ੍ਰਸ਼ੰਸਕ ਵਲੋਂ ਮਿਲੇ ਤੋਹਫ਼ੇ (ਤਸਵੀਰਾਂ)

NEXT STORY

Stories You May Like

  • punjab congress rift
    ਪੰਜਾਬ ਕਾਂਗਰਸ ਬੁਰੀ ਤਰ੍ਹਾਂ ਖਿੰਡਾਅ ਦੀ ਸ਼ਿਕਾਰ
  • kashmir  normal life in pak badly affected due to internet shutdown and blockade
    ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ ਪ੍ਰਦਰਸ਼ਨ
  • tsunami after earth shakes
    7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ ਧਰਤੀ ! ਜਾਪਾਨ 'ਚ ਸੁਨਾਮੀ ਦਾ ਅਲਰਟ ਜਾਰੀ
  • dubai incident
    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ ਬੁਰੀ ਤਰ੍ਹਾਂ ਕੰਬ ਗਿਆ ਦੁਬਈ
  • earthquake hits
    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਈ ਧਰਤੀ, ਫਿਲੀਪੀਨਜ਼ 'ਚ ਮਚੀ ਤੜਥੱਲੀ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +