Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:07:43 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 'ਬਿੱਗ ਬੌਸ 15' 'ਚ ਪਹੁੰਚਦੇ ਹੀ ਅਫਸਾਨਾ ਖ਼ਾਨ ਨੇ ਦਿਖਾਏ ਤੇਵਰ, ਮੂੰਹ ਤੋੜਨ ਤੱਕ ਪਹੁੰਚੀ ਗੱਲ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

'ਬਿੱਗ ਬੌਸ 15' 'ਚ ਪਹੁੰਚਦੇ ਹੀ ਅਫਸਾਨਾ ਖ਼ਾਨ ਨੇ ਦਿਖਾਏ ਤੇਵਰ, ਮੂੰਹ ਤੋੜਨ ਤੱਕ ਪਹੁੰਚੀ ਗੱਲ (ਵੀਡੀਓ)

  • Edited By Sunita,
  • Updated: 04 Oct, 2021 04:30 PM
New Delhi
afsana vidhi to pratik bhanushali major fights to break out
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਸੁਪਰਸਟਾਰ ਸਲਮਾਨ ਖ਼ਾਨ ਦੇ ਸਭ ਤੋਂ ਚਰਚਿਤ ਅਤੇ ਵਿਵਾਦਿਤ ਸ਼ੋਅ ‘ਬਿੱਗ ਬੌਸ’ ਦੇ 15ਵੇਂ ਸੀਜ਼ਨ ਦੀ ਧਮਾਕੇਦਾਰ ਸ਼ੁਰੂਆਤ ਹੋ ਚੁੱਕੀ ਹੈ। ਹਰ ਸੀਜ਼ਨ ਦੀ ਤਰ੍ਹਾਂ 'ਬਿੱਗ ਬੌਸ 15' ਦਾ ਵੀ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਜਿਵੇਂ ਹਰ ਸੀਜ਼ਨ ਦੀ ਸ਼ੁਰੂਆਤ ਹੁੰਦੀ ਹੈ, ਉਂਝ ਹੀ ਇਹ ਸੀਜ਼ਨ ਵੀ ਸ਼ੁਰੂ ਹੋਇਆ। 'ਬਿੱਗ ਬੌਸ' ਦੇ ਪ੍ਰੀਮੀਅਰ ਵਾਲੇ ਦਿਨ ਹੀ ਓਮਰ ਰਿਆਜ਼ ਅਤੇ ਈਸ਼ਾਨ ਸਹਿਗਲ ਵਿਚਕਾਰ ਹਲਕੀ-ਫੁਲਕੀ ਨਾਰਾਜ਼ਗੀ ਨਜ਼ਰ ਆਈ। ਇਸ ਤੋਂ ਬਾਅਦ 'ਬਿੱਗ ਬੌਸ' ਓਟੀਟੀ ਕੰਟੈਸਟੈਂਟ ਪ੍ਰਤੀਕ ਸਹਿਜਪਾਲ ਅਤੇ ਓਮਰ ਰਿਆਜ਼ ਵਿਚਕਾਰ ਜ਼ੋਰਦਾਰ ਝਗੜਾ ਹੋਇਆ। ਉਥੇ ਹੀ ਹੁਣ ਸੀਜ਼ਨ ਦੇ ਪਹਿਲੇ ਦਿਨ ਹੀ ਦੋ ਫੀਮੇਲ ਕੰਟੈਸਟੈਂਟਸ ਆਪਸ 'ਚ ਬੁਰੀ ਤਰ੍ਹਾਂ ਭਿੜਦੀਆਂ ਨਜ਼ਰ ਆਉਣ ਵਾਲੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਕਲਰਸ ਨੇ ਆਪਣੇ ਇੰਸਟਾਗ੍ਰਾਮ 'ਤੇ ਅੱਜ ਦੇ ਐਪੀਸੋਡ ਦਾ ਪ੍ਰੋਮੋ ਜਾਰੀ ਕੀਤਾ ਹੈ, ਜਿਸ 'ਚ ਅਫਸਾਨਾ ਖ਼ਾਨ ਅਤੇ ਨਿਧੀ ਪਾਂਡਿਆ ਬੁਰੀ ਤਰ੍ਹਾਂ ਝਗੜਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ 'ਚ ਦਿਸ ਰਿਹਾ ਹੈ ਕਿ 'ਬਿੱਗ ਬੌਸ' ਸਾਰੇ 'ਜੰਗਲਵਾਸੀਆਂ' ਨੂੰ ਆਦੇਸ਼ ਦਿੱਤੇ ਹਨ, ''ਸਾਰੇ ਜੰਗਲਵਾਸੀਆਂ ਨੂੰ ਆਪਣਾ ਸਾਰਾ ਸਾਮਾਨ 'ਬਿੱਗ ਬੌਸ' ਨੂੰ ਸੌਂਪਣਾ ਹੋਵੇਗਾ।'' ਇਸਤੋਂ ਬਾਅਦ ਘਰਵਾਲੇ ਸਾਮਾਨ ਸਮੇਟਣ ਲੱਗ ਜਾਂਦੇ ਹਨ ਅਤੇ ਤਾਂ ਹੀ ਨਿਧੀ ਕੁਝ ਕਹਿੰਦੀ ਹੈ ਜੋ ਅਫ਼ਸਾਨਾ ਨੂੰ ਪਸੰਦ ਨਹੀਂ ਆਉਂਦਾ। ਅਫ਼ਸਾਨਾ ਪਲਟ ਕੇ ਨਿਧੀ ਨੂੰ ਜਵਾਬ ਦਿੰਦੀ ਹੈ ਅਤੇ ਉਸੇ ਸਮੇਂ ਦੋਵਾਂ 'ਚ ਬਹਿਸ ਹੋ ਜਾਂਦੀ ਹੈ। ਅਫਸਾਨਾ, ਨਿਧੀ ਨੂੰ ਗੁੱਸੇ 'ਚ ਕਹਿੰਦੇ ਹੀ ਕਿ ਜੇਕਰ ਉਨ੍ਹਾਂ ਨੇ ਉਸ ਨਾਲ ਜ਼ੁਬਾਨ ਲੜਾਈ ਤਾਂ ਉਹ ਉਸ ਦਾ ਮੂੰਹ ਤੋੜ ਦੇਵੇਗੀ। ਅਫਸਾਨਾ ਦੀ ਇਹ ਗੱਲ ਸੁਣ ਕੇ ਤੇਜਸਵੀ ਪ੍ਰਕਾਸ਼ ਅਤੇ ਵਿਸ਼ਾਲ ਵੀ ਭਿੜ ਜਾਂਦੇ ਹਨ ਅਤੇ ਉਸ 'ਚ ਜ਼ਬਰਦਸਤ ਝਗੜਾ ਹੋ ਜਾਂਦਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਇਨ੍ਹਾਂ ਕੰਟੈਸਟੈਂਟ ਨੇ ਲਿਆ ਹਿੱਸਾ
'ਬਿੱਗ ਬੌਸ 15' 'ਚ ਇਸ ਵਾਰ ਜੈ ਭਾਨੂਸ਼ਾਲੀ, ਤੇਜਸਵੀ ਪ੍ਰਕਾਸ਼, ਕਰਨ ਕੁੰਦਰਾ, ਅਕਾਸਾ ਸਿੰਘ, ਨਿਧੀ ਪਾਂਡਿਆ, ਵਿਸ਼ਾਲ ਕੋਟਿਯਨ, ਸਿੰਬਾ ਨਾਗਪਾਲ, ਡੋਨਲ ਬਿਸ਼ਟ, ਓਮਰ ਰਿਆਜ਼, ਅਫਸਾਨਾ ਖ਼ਾਨ, ਸਾਹਿਲ ਸ਼ਰਾਫ, ਸ਼ਮਿਤਾ ਸ਼ੈੱਟੀ, ਪ੍ਰਤੀਕ ਸਹਿਜਪਾਲ, ਨਿਸ਼ਾਂਤ ਭੱਟ, ਇਸ਼ਾਨ ਸਹਿਗਲ, ਮਾਯਸ਼ਾ ਅੱਯਰ ਨਜ਼ਰ ਆ ਰਹੇ ਹਨ। ਉਥੇ ਹੀ ਸ਼ੋਅ ਨੂੰ ਪਿਛਲੇ ਕਈ ਸੀਜ਼ਨ ਦੀ ਤਰ੍ਹਾਂ ਸਾਰਿਆਂ ਦੇ ਫੇਵਰੇਟ ਸਲਮਾਨ ਖ਼ਾਨ ਹੀ ਹੋਸਟ ਕਰ ਰਹੇ ਹਨ। 2 ਅਕਤੂਬਰ ਨੂੰ ਇਸ ਦਾ ਗ੍ਰੈਂਡ ਪ੍ਰੀਮੀਅਰ ਹੋਇਆ ਸੀ।

  • Bigg Boss 15
  • Salman Khan
  • Afsana Khan
  • Vidhi Pandya
  • Pratik Sehajpal
  • Jay Bhanushali
  • Major Fights
  • Video Viral
  • Punjabi Celebrity

ਪੰਜਾਬ ’ਚ ਨਸ਼ੇ ਖ਼ਿਲਾਫ਼ ਸੋਨੂੰ ਸੂਦ ਨੇ ਸ਼ੁਰੂ ਕੀਤਾ ਨਵਾਂ ਮਿਸ਼ਨ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • west bengal 15 booths today voting
    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ ਵੋਟਿੰਗ
  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • kunika sadanand s sharp target on the government
    ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'
  • cruise ship accident viral video
    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ ਕਰੂਜ਼! ਹਾਦਸੇ ਤੋਂ ਕੁਝ ਮਿੰਟ ਪਹਿਲਾਂ ਦੀ ਵੀਡੀਓ ਦੇਖ ਖੜ੍ਹੇ ਹੋਏ...
  • live in relationships lead to tragic consequences
    ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • rupee plummets indian currency hits record low
    ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • famous influencers  video leak  internet
      ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
    • vijay s fan sets himself on fire critical condition
      ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ...
    • diljit dosanjh rejects offer to enter politics
      "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ...
    • the bengal files released in bengal after bjp  s victory
      BJP ਦੀ ਜਿੱਤ ਮਗਰੋਂ ਹੁਣ ਬੰਗਾਲ 'ਚ ਰਿਲੀਜ਼ ਹੋਈ 'ਦਿ ਬੰਗਾਲ ਫਾਈਲਜ਼', ਮਮਤਾ...
    • rohit sharma is going to make his debut on tv
      TV 'ਤੇ ਡੈਬਿਊ ਕਰਨ ਜਾ ਰਹੇ ਨੇ ਰੋਹਿਤ ਸ਼ਰਮਾ! ਸ਼ੋਅ ਦੇ ਟੀਜ਼ਰ ਨੇ ਮਚਾਈ ਇੰਟਰਨੈਟ...
    • tv actress  mother  son born  instagram post
      40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਮਸ਼ਹੂਰ TV ਅਦਾਕਾਰਾ, ਅਚਾਨਕ ਛੱਡੀ ਸੀ...
    • those 2 actors of ramayana were husband and wife in life too
      ਰਾਮਾਇਣ ਦੇ ਉਹ 2 ਕਲਾਕਾਰ, ਜੋ ਅਸਲ ਜ਼ਿੰਦਗੀ 'ਚ ਵੀ ਸਨ ਪਤੀ-ਪਤਨੀ
    • shikhar dhawan gets married to sophie shine in court
      ਸ਼ਿਖਰ ਧਵਨ ਨੇ ਸੋਫੀ ਸ਼ਾਈਨ ਨਾਲ ਕਰਵਾਈ ਕੋਰਟ ਮੈਰਿਜ, ਸੋਸ਼ਲ ਮੀਡੀਆ 'ਤੇ ਵਾਇਰਲ...
    • shameful act with reeva arora
      ਰੀਵਾ ਅਰੋੜਾ ਨਾਲ ਸ਼ਰਮਨਾਕ ਹਰਕਤ! ਡਿਲੀਵਰੀ ਬੁਆਏ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +