Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:24:30 AM

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • truck car collision minister deepika pandey singh daughter

    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ...

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ ਚੁੱਪੀ

ENTERTAINMENT News Punjabi(ਤੜਕਾ ਪੰਜਾਬੀ)

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ ਚੁੱਪੀ

  • Edited By Cherry,
  • Updated: 19 May, 2026 04:09 PM
Entertainment
after 9 years  there is a rift in bharti singh and harsh  s relationship
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਆਪਣੀ ਕਾਮੇਡੀ ਨਾਲ ਸਭ ਨੂੰ ਹਸਾਉਣ ਵਾਲੀ ਭਾਰਤੀ ਸਿੰਘ ਇਨੀਂ ਦਿਨੀਂ ਆਪਣੇ ਪਤੀ ਹਰਸ਼ ਲਿੰਬਾਚੀਆ ਨਾਲ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਹ ਚਰਚਾ ਸੀ ਕਿ 9 ਸਾਲਾਂ ਬਾਅਦ ਇਸ ਜੋੜੇ ਦੇ ਰਿਸ਼ਤੇ ਵਿਚ ਦਰਾੜ ਆ ਗਈ ਹੈ ਅਤੇ ਗੱਲ ਤਲਾਕ ਤੱਕ ਪਹੁੰਚ ਗਈ ਹੈ। ਹੁਣ ਭਾਰਤੀ ਸਿੰਘ ਨੇ ਖੁਦ ਇਨ੍ਹਾਂ ਅਫ਼ਵਾਹਾਂ 'ਤੇ ਚੁੱਪੀ ਤੋੜਦਿਆਂ ਸੱਚਾਈ ਸਾਹਮਣੇ ਲਿਆਂਦੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ ਚਾਬੀ

PunjabKesari

ਭਾਰਤੀ ਸਿੰਘ ਨੇ ਆਪਣੇ ਨਵੇਂ ਵਲੌਗ ਵਿੱਚ ਹਰਸ਼ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ। ਵਲੌਗ ਵਿੱਚ ਉਸਨੇ ਪਹਿਲਾਂ ਕਿਹਾ, 'ਹੁਣ ਮੈਂ ਹਰਸ਼ ਨਾਲ ਨਹੀਂ ਰਹਿ ਸਕਦੀ, ਅਜਿਹੀਆਂ ਕਈ ਚੀਜ਼ਾਂ ਹਨ ਜੋ ਮੈਨੂੰ ਹੁਣ ਪਰੇਸ਼ਾਨ ਕਰਨ ਲੱਗੀਆਂ ਹਨ। ਹਰਸ਼ ਦੀਆਂ ਹਰਕਤਾਂ ਕਾਰਨ ਹੁਣ ਮੈਨੂੰ ਪਰੇਸ਼ਾਨੀ ਹੋਣ ਲੱਗੀ ਹੈ ਅਤੇ ਜਲਦੀ ਹੀ ਵੱਖ ਹੋਣ ਦਾ ਫੈਸਲਾ ਲੈ ਰਹੇ ਹਾਂ।' ਇੱਥੇ ਭਾਰਤੀ ਸਿੰਘ ਨੇ ਸਪਸ਼ਟ ਕੀਤਾ ਕੀ ਇਹ ਮੈਂ ਨਹੀਂ ਕਹਿ ਰਹੀ, ਸਗੋਂ ਕਈ ਨਿਊਜ਼ ਚੈਨਲ ਅਜਿਹੀਆਂ ਖਬਰਾਂ ਚਲਾ ਰਹੇ ਹਨ ਜੋ ਬਿਲਕੁਲ ਹੀ ਗਲਤ ਹਨ। ਲੋਕ ਅੱਜ-ਕੱਲ ਵਿਊਜ਼ ਲੈਣ ਲਈ ਕੁੱਝ ਵੀ ਕਹਿ ਦਿੰਦੇ ਹਨ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ ਸੀ ਮਦਦ

PunjabKesari

ਦੱਸ ਦੇਈਏ ਕਿ ਭਾਰਤੀ ਅਤੇ ਹਰਸ਼ 2017 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਸਾਲ 2022 ਵਿੱਚ ਉਨ੍ਹਾਂ ਦੇ ਪਹਿਲੇ ਬੇਟੇ ਲਕਸ਼ (ਗੋਲਾ) ਦਾ ਜਨਮ ਹੋਇਆ ਅਤੇ ਦਸੰਬਰ 2025 ਵਿੱਚ ਭਾਰਤੀ ਨੇ ਆਪਣੇ ਦੂਜੇ ਬੇਟੇ ਨੂੰ ਜਨਮ ਦਿੱਤਾ ਹੈ। ਫਿਲਹਾਲ ਇਹ ਜੋੜਾ ਆਪਣੇ ਪਰਿਵਾਰ ਨਾਲ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਹੈ।

ਇਹ ਵੀ ਪੜ੍ਹੋ: ਜਦੋਂ ਬਾਲੀਵੁੱਡ ਦੀ ਇਸ ਹਸੀਨਾ ਨੇ ਪਤੀ ਨੂੰ ਸਬਕ ਸਿਖਾਉਣ ਲਈ ਗੈਰ-ਮਰਦ ਨਾਲ ਵਧਾਈਆਂ ਨਜ਼ਦੀਕੀਆਂ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bharti Singh
  • Harsh
  • relationship
  • separate rumor

ਕ੍ਰਿਤੀ, ਰਸ਼ਮਿਕਾ ਤੇ ਸ਼ਾਹਿਦ ਦੀ ‘ਕਾਕਟੇਲ 2’ ਦਾ ਗਾਣਾ ਲਾਂਚ

NEXT STORY

Stories You May Like

  • neelam kothari breaks silence on her relationship with govinda
    'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ ਨੇ ਅਦਾਕਾਰ ਨਾਲ ਰਿਸ਼ਤੇ 'ਤੇ ਤੋੜੀ...
  • harman brar breaks silence on relationship with parmish verma
    'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • 9 11 planes
    9/11 ਹਮਲੇ ਨੂੰ ਹੋ ਗਏ 25 ਸਾਲ ! ਜਹਾਜ਼ਾਂ ਦੀ ਸੁਰੱਖਿਆ ਲਈ ਕਾਕਪਿਟ ਸੁਰੱਖਿਆ 'ਚ ਕੀਤਾ ਗਿਆ ਵੱਡਾ ਬਦਲਾਅ
  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • babar azam breaks silence on poor form
    ਬਾਬਰ ਆਜ਼ਮ ਨੇ ਖਰਾਬ ਫਾਰਮ 'ਤੇ ਤੋੜੀ ਚੁੱਪੀ ਕਿਹਾ- 'ਪਿਛਲੀ ਸੀਰੀਜ਼ 'ਚ ਮੈਂ ਮੈਨ ਆਫ ਦ ਸੀਰੀਜ਼ ਸੀ'
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veer pahariya s romantic charm shine in the  prem keetanu  trailer
      'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ...
    • sonali kulkarni to star in neeru sharma s  like maa   first poster released
      ਨੀਰੂ ਸ਼ਰਮਾ ਦੀ ਸ਼ਾਰਟ ਫਿਲਮ ‘ਲਾਇਕ ਮਾਂ’ ’ਚ ਨਜ਼ਰ ਆਵੇਗੀ ਸੋਨਾਲੀ ਕੁਲਕਰਨੀ,...
    • mihir ahuja wraps up shoot for upcoming film with prasanna bisht
      ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • director defrauded of  12 lakh in the name of the film   travel agent
      ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
    • comedian cancels three shows due to   threats
      ਕਾਮੇਡੀਅਨ ਪੁਲਕਿਤ ਮਨੀ ਨੇ "ਵਾਰ-ਵਾਰ ਮਿਲ ਰਹੀਆਂ ਧਮਕੀਆਂ" ਕਾਰਨ 3 ਸ਼ੋਅ ਕੀਤੇ ਰੱਦ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • audio release of  anjana anjani   the third song from  the paradise
      "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
    • sourav ganguly becomes a fan of anil kapoor  s show   india ke top 1
      ਅਨਿਲ ਕਪੂਰ ਦੇ ਸ਼ੋਅ 'ਇੰਡੀਆ ਕੇ ਟੌਪ 1%' ਦੇ ਫੈਨ ਹੋਏ ਸੌਰਵ ਗਾਂਗੁਲੀ, ਕੀਤੀ...
    • allu arjun  s new film set a guinness world record before its release
      ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ...
    • gulab sidhu
      ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +