Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    7:35:37 PM

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ Freshy Canadian ਵੀ ਹੋ ਗਿਆ LIVE

ENTERTAINMENT News Punjabi(ਤੜਕਾ ਪੰਜਾਬੀ)

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ Freshy Canadian ਵੀ ਹੋ ਗਿਆ LIVE

  • Edited By Cherry,
  • Updated: 28 Mar, 2026 12:58 PM
Entertainment
after gurpreet ghuggi freshy canadian also went live
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਅਤੇ ਇਕ ਅਦਾਕਾਰਾ ਨਾਲ ਜੁੜੇ ਤਾਜ਼ਾ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਸਲੇ 'ਤੇ ਹੁਣ 'ਫਰੈਸ਼ੀ ਕੈਨੇਡੀਅਨ' ਦਾ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਜਲਦਬਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ ਚੱਲ ਪਾ ਰਹੀ ਸੀ ਲਾਰਾ

24 ਘੰਟੇ ਰੁਕਣ ਦੀ ਅਪੀਲ 

ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਫਰੈਸ਼ੀ ਨੇ ਇਸ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਜੋ ਲੋਕ ਇੱਕ ਪਾਸੇ ਤੋਂ ਦੂਜੇ ਪਾਸੇ ਹੋ ਰਹੇ ਹਨ, ਉਨ੍ਹਾਂ ਨੂੰ ਸਿਰਫ਼ 24 ਘੰਟੇ ਰੁਕਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਲੋਕਾਂ ਨੂੰ ਇੰਨੀ ਛੇਤੀ "ਤੱਤੇ" ਨਹੀਂ ਹੋਣਾ ਚਾਹੀਦਾ, ਭਾਵ ਜਲਦਬਾਜ਼ੀ ਵਿੱਚ ਕੋਈ ਰਾਏ ਨਹੀਂ ਬਣਾਉਣੀ ਚਾਹੀਦੀ। ਫਰੈਸ਼ੀ ਨੇ ਦਾਅਵਾ ਕੀਤਾ ਹੈ ਕਿ ਅਗਲੇ 24 ਘੰਟਿਆਂ ਵਿੱਚ ਸਾਰਾ ਸੱਚ ਸਾਰਿਆਂ ਦੇ ਸਾਹਮਣੇ ਆ ਜਾਵੇਗਾ ਅਤੇ ਗੱਲ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ। ਉਸ ਅਨੁਸਾਰ, ਇਸ ਸਮੇਂ ਦੌਰਾਨ ਸਥਿਤੀ ਬਿਲਕੁਲ ਸਪੱਸ਼ਟ ਹੋ ਜਾਵੇਗੀ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ ਪ੍ਰਮੋਸ਼ਨ' ਦੇ ਲਾਏ ਇਲਜ਼ਾਮ

ਫਰੈਸ਼ੀ ਨੇ ਉਨ੍ਹਾਂ ਲੋਕਾਂ ਨੂੰ ਵੀ ਸੰਬੋਧਨ ਕੀਤਾ ਜੋ ਇਸ ਵਿਵਾਦ ਵਿੱਚ ਗਾਲੀ-ਗਲੋਚ ਕਰ ਰਹੇ ਸਨ। ਉਸ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਵੀ ਇਨ੍ਹਾਂ 24 ਘੰਟਿਆਂ ਦੇ ਅੰਦਰ-ਅੰਦਰ ਚੰਗੀ ਤਰ੍ਹਾਂ ਜਵਾਬ ਮਿਲ ਜਾਵੇਗਾ। ਉਸ ਨੂੰ ਖੁਦ ਕੁਝ ਵੀ ਬੋਲਣ ਦੀ ਲੋੜ ਨਹੀਂ ਪਵੇਗੀ। ਹੁਣ ਸਭ ਦੀਆਂ ਨਜ਼ਰਾਂ ਅਗਲੇ 24 ਘੰਟਿਆਂ 'ਤੇ ਟਿਕੀਆਂ ਹੋਈਆਂ ਹਨ ਕਿ ਇਸ ਵਿਵਾਦ ਵਿੱਚ ਅਜਿਹਾ ਕਿਹੜਾ ਨਵਾਂ ਖੁਲਾਸਾ ਹੁੰਦਾ ਹੈ।

ਇਹ ਵੀ ਪੜ੍ਹੋ: ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ ਵੀਡੀਓ ਨੇ ਮਚਾਈ ਹਲਚਲ

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਫਰੈਸ਼ੀ ਕੈਨੀਡੀਅਨ ਵੱਲੋਂ ਗੁਰਪ੍ਰੀਤ ਘੁੱਗੀ 'ਤੇ ਇਕ ਅਦਾਕਾਰਾ ਨਾਲ ਸਬੰਧ ਹੋਣ ਦੇ ਇਲਜ਼ਾਮ ਲਾਏ ਗਏ ਸਨ, ਜਿਸ ਮਗਰੋਂ ਬੀਤੇ ਦਿਨ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਲਾਈਵ ਹੋ ਕੇ ਆਪਣੇ ਅਤੇ ਇਕ ਹੋਰ ਅਦਾਕਾਰਾ ਬਾਰੇ ਫੈਲ ਰਹੀਆਂ ਅਫਵਾਹਾਂ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਸੀ। ਆਪਣਾ ਪੱਖ ਰੱਖਦਿਆਂ ਘੁੱਗੀ ਨੇ ਇਸ ਪੂਰੇ ਘਟਨਾਕ੍ਰਮ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਅਤੇ 'ਪੇਡ ਪ੍ਰਮੋਸ਼ਨ' ਦਾ ਹਿੱਸਾ ਦੱਸਿਆ ਕਿਹਾ ਸੀ ਕਿ ਇਹ ਸਭ ਉਨ੍ਹਾਂ ਸਾਫ਼-ਸੁਥਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ Actress, ਸਾਂਝਾ ਕੀਤਾ ਦਰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Gurpreet Ghuggi
  • Freshy Canadian
  • social media controversy
  • paid promotion

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ ਚੱਲ ਪਾ ਰਹੀ ਸੀ ਲਾਰਾ

NEXT STORY

Stories You May Like

  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • offices will be open on sundays too
    ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ ਪਵੇਗੀ ਵੱਡੀ ਮੁਸੀਬਤ
  • shelton reaches canadian open quarterfinals
    ਫੋਂਸੇਕਾ ਨੂੰ ਹਰਾ ਕੇ ਸ਼ੈਲਟਨ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜਾ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • someone had an upset stomach while watching a movie
    ਚੱਲਦੀ ਫਿਲਮ 'ਚ ਕਿਸੇ ਦਾ ਹੋਇਆ ਢਿੱਡ ਖਰਾਬ, ਗੈਸ ਛੱਡਦੇ ਹੀ ਖਾਲੀ ਹੋ ਗਿਆ ਸਿਨੇਮਾ, 'ਸਪਾਈਡਰ ਮੈਨ' ਵੀ ਭੱਜਿਆ
  • bus falls off bridge in andhra pradesh  s anantapur district
    ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • plane crashes accident landing baramati
    ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood  s veteran actress is going to become a mother for the third time
      45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...
    • sunita ahuja on why she withdrew divorce petition from govinda
      ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ
    • veteran actress passes away
      ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ
    • actor arjun rampal married his girlfriend gabriella
      ਦੂਜੀ ਵਾਰ ਲਾੜਾ ਬਣੇ ਅਦਾਕਾਰ ਅਰਜੁਨ ਰਾਮਪਾਲ, ਗਰਲਫ੍ਰੈਂਡ ਗੈਬਰੀਏਲਾ ਨਾਲ ਕਰਵਾਇਆ...
    • bollywood actor becomes groom for the second time
      53 ਸਾਲ ਦੀ ਉਮਰ 'ਚ ਦੂਜੀ ਵਾਰ ਲਾੜਾ ਬਣਿਆ Bollywood ਅਦਾਕਾਰ, 15 ਸਾਲ ਛੋਟੀ...
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • undi bundi   the first song from   prem keetanu    released
      ਫਿਲਮ "ਪ੍ਰੇਮ ਕੀਟਾਣੂਨੂ" ਦਾ ਪਹਿਲਾ ਗਾਣਾ ਰਿਲੀਜ਼
    • parul gulati emerges as a standout contestant on  the traitors 2
      ਪਾਰੁਲ ਗੁਲਾਟੀ ਬਣੀ "ਦਿ ਟ੍ਰੇਟਰਸ 2" ਦੀ ਚਰਚਿਤ ਖਿਡਾਰੀ, ਬੇਬਾਕ ਅੰਦਾਜ਼ ਤੇ ਨਿਡਰ...
    • ott release date of actor vijay  s film  jana nayagan  revealed
      ਅਦਾਕਾਰ ਵਿਜੇ ਦੀ ਫਿਲਮ "ਜਨ ਨਯਾਗਨ" ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • ott release date of bobby deol  s film   bandar   revealed
      ਬੌਬੀ ਦਿਓਲ ਦੀ ਫਿਲਮ 'ਬੰਦਰ' ਦੀ OTT ਰਿਲੀਜ਼ ਤਰੀਕ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +