Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    6:04:34 PM

  • big weather forecast for punjab from 18th to 22nd

    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ...

  • t20 world cup schedule announced

    T20 ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, ਭਾਰਤ ਤੇ ਪਾਕਿ...

  • after indusind  now this foreign bank is facing a crisis  rbi can take action

    Indusind ਤੋਂ ਬਾਅਦ, ਹੁਣ ਇਸ ਵਿਦੇਸ਼ੀ ਬੈਂਕ 'ਤੇ...

  • up 60 year old wife absconded with 30 year old lover

    'ਸਾਡਾ ਕੀ ਕਸੂਰ...!' 60 ਸਾਲਾ ਸੱਸ ਨੂੰਹਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹਿਨਾ ਖਾਨ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਬ੍ਰੈਸਟ ਕੈਂਸਰ, ਧੀ ਨੂੰ ਕੀਤਾ ਖੁਦ ਤੋਂ ਦੂਰ

ENTERTAINMENT News Punjabi(ਤੜਕਾ ਪੰਜਾਬੀ)

ਹਿਨਾ ਖਾਨ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਬ੍ਰੈਸਟ ਕੈਂਸਰ, ਧੀ ਨੂੰ ਕੀਤਾ ਖੁਦ ਤੋਂ ਦੂਰ

  • Edited By Cherry,
  • Updated: 11 Jun, 2025 11:40 AM
Entertainment
after hina khan this famous actress has stage 4 breast cancer
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਭਾਰਤੀ ਫਿਲਮ ਇੰਡਸਟਰੀ ਦੀ ਪ੍ਰਤਿਭਾਸ਼ਾਲੀ ਅਦਾਕਾਰਾ ਅਤੇ ਨਿਰਦੇਸ਼ਕ ਤਨਿਸ਼ਠਾ ਚਟਰਜੀ ਨੇ ਹਾਲ ਹੀ ਵਿੱਚ ਇਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਉਹ ਸਟੇਜ 4 ਬ੍ਰੈਸਟ ਕੈਂਸਰ ਨਾਲ ਜੂਝ ਰਹੀ ਹੈ। ਇਸ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਡੂੰਘੀ ਚਿੰਤਾ ਅਤੇ ਦੁੱਖ ਦੀ ਲਹਿਰ ਦੌੜਾ ਦਿੱਤੀ ਹੈ।

ਇਹ ਵੀ ਪੜ੍ਹੋ: ਜਨਮਦਿਨ ਮੌਕੇ ਸਿੱਧੂ ਮੂਸੇਵਾਲਾ ਦੇ 3 ਨਵੇਂ ਗਾਣੇ ਰਿਲੀਜ਼, ਕੁੱਝ ਹੀ ਮਿੰਟਾਂ 'ਚ ਹੋਏ ਲੱਖਾਂ ਵਿਊਜ਼

ਤਨਿਸ਼ਠਾ ਨੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 4 ਮਹੀਨੇ ਪਹਿਲਾਂ ਉਨ੍ਹਾਂ ਨੂੰ ਆਪਣੇ ਕੈਂਸਰ ਬਾਰੇ ਪਤਾ ਲੱਗਿਆ। ਉਨ੍ਹਾਂ ਕਿਹਾ, "ਪਿਛਲੇ ਸਾਲ ਹੀ ਮੈਂ ਕੈਂਸਰ ਕਰਕੇ ਆਪਣੇ ਪਿਤਾ ਨੂੰ ਗੁਆ ਬੈਠੀ ਸੀ। ਅਜੇ ਮੈਂ ਉਸ ਦੁੱਖ 'ਚੋਂ ਉਭਰੀ ਨਹੀਂ ਸੀ ਕਿ ਆਪਣੀ ਬੀਮਾਰੀ ਬਾਰੇ ਪਤਾ ਲੱਗਾ।"

ਇਹ ਵੀ ਪੜ੍ਹੋ: ਮਸ਼ਹੂਰ ਯੂ-ਟਿਊਬਰ ਨੇ ਸੜਕ 'ਤੇ ਖੁੱਲ੍ਹੇਆਮ ਛਬੀਲ ਵਾਂਗ ਵੰਡੀ ਸ਼ਰਾਬ, ਪੁਲਸ ਨੇ ਕੀਤਾ ਗ੍ਰਿਫਤਾਰ

PunjabKesari

ਤਨਿਸ਼ਠਾ ਨੇ ਕਿਹਾ, ਮੇਰੀ ਜ਼ਿੰਦਗੀ ਵਿਚ ਸਭ ਕੁੱਝ ਬਿਖਰ ਗਿਆ ਹੈ, ਪਰ ਮੈਂ ਹੌਂਸਲਾ ਨਹੀਂ ਹਾਰੀ ਹਾਂ। ਲੋਕ ਤੁਹਾਡੀ ਪਰਵਾਹ ਕਰਦੇ ਹਨ। ਇਹ ਪਹਿਲੀ ਵਾਰ ਹੈ ਜਦੋਂ ਮੈਂ ਸਟਰਾਂਗ ਬਣ ਕੇ ਥੱਕ ਚੁੱਕੀ ਹਾਂ। ਪਿਛਲੇ ਸਾਲ ਮੈਂ ਆਪਣੇ ਪਿਤਾ ਨੂੰ ਕੈਂਸਰ ਕਾਰਨ ਗੁਆ ਦਿੱਤਾ ਸੀ। ਮੈਂ ਉਨ੍ਹਾਂ ਦੀ ਮੌਤ ਦਾ ਸੋਗ ਵੀ ਨਹੀਂ ਮਨਾ ਸਕੀ। ਕਿਉਂਕਿ ਮੈਂ ਆਪਣੀ 70 ਸਾਲ ਦੀ ਮਾਂ ਅਤੇ 9 ਸਾਲ ਦੀ ਧੀ ਨੂੰ ਸੰਭਾਲਣਾ ਸੀ। ਮੈਨੂੰ ਉਨ੍ਹਾਂ ਲਈ ਸਟਰਾਂਗ ਬਣਨਾ ਪਿਆ। ਜਿਸ ਦਿਨ ਮੈਨੂੰ ਸਟੇਜ 4 ਬ੍ਰੈਸਟ ਕੈਂਸਰ ਬਾਰੇ ਪਤਾ ਲੱਗਾ, ਮੈਂ ਸੋਚਿਆ ਕਿ ਇਹ ਮੇਰੇ ਨਾਲ ਕਿਉਂ ਹੋਇਆ। ਇਹ ਮੇਰੇ ਕਿਹੜੇ ਕਰਮ ਹਨ? ਮੈਂ ਤਬਾਹ ਹੋ ਗਈ ਸੀ।

ਇਹ ਵੀ ਪੜ੍ਹੋ: ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ

PunjabKesari

ਧੀ ਦੀ ਚਿੰਤਾ

ਤਨਿਸ਼ਠਾ ਨੇ ਆਪਣੇ ਇੰਟਰਵਿਊ ਵਿੱਚ ਸਭ ਤੋਂ ਵੱਧ ਚਿੰਤਾ ਆਪਣੀ ਧੀ ਲਈ ਜ਼ਾਹਰ ਕੀਤੀ। ਉਨ੍ਹਾਂ ਕਿਹਾ, ਮੈਨੂੰ ਆਪਣੇ ਲਈ ਨਹੀਂ, ਧੀ ਲਈ ਡਰ ਲੱਗ ਰਿਹਾ ਸੀ। ਮੈਂ ਆਪਣੀ ਧੀ ਨੂੰ ਆਪਣੀ ਭੈਣ ਕੋਲ ਅਮਰੀਕਾ ਭੇਜ ਦਿੱਤਾ ਹੈ। ਉਹ ਮੇਰੇ ਤੋਂ ਦੂਰ ਨਹੀਂ ਜਾਣਾ ਚਾਹੁੰਦੀ ਸੀ, ਪਰ ਮੈਂ ਨਹੀਂ ਚਾਹੁੰਦੀ ਕਿ ਉਸਦਾ ਬਚਪਨ ਮੇਰੇ ਦੁੱਖਾਂ ਹੇਠ ਆ ਜਾਏ। ਮੈਂ ਚਾਹੁੰਦੀ ਹਾਂ ਕਿ ਉਸਨੂੰ ਇਹ ਅਹਿਸਾਸ ਹੋਵੇ ਕਿ ਮਾਂ ਤੋਂ ਇਲਾਵਾ ਵੀ ਉਸਦੇ ਜੀਵਨ 'ਚ ਪਿਆਰ ਕਰਨ ਵਾਲੇ ਲੋਕ ਹਨ।

ਇਹ ਵੀ ਪੜ੍ਹੋ: ਬਿੱਗ ਬੌਸ ਨੂੰ ਮੈਂ TRP ਦਿਵਾਈ ਅਤੇ ਕਪਿਲ ਸ਼ਰਮਾ ਨੂੰ ਇੰਡੀਪੈਂਡੈਂਟ ਸ਼ੋਅ ਮੇਰੀ ਵਜ੍ਹਾ ਨਾਲ ਮਿਲਿਆ : ਨਵਜੋਤ ਸਿੱਧੂ

ਇੰਡਸਟਰੀ ਵੱਲੋਂ ਸਹਿਯੋਗ

ਜਦੋਂ ਤੋਂ ਇਹ ਖ਼ਬਰ ਸਾਹਮਣੀ ਆਈ ਹੈ, ਬਹੁਤ ਸਾਰੇ ਸਿਤਾਰਿਆਂ, ਫਿਲਮ ਨਿਰਦੇਸ਼ਕਾਂ, ਪ੍ਰੋਡਿਊਸਰਾਂ ਅਤੇ ਫੈਨਜ਼ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਲਈ ਦੁਆਵਾਂ ਤੇ ਭਾਵਨਾਤਮਕ ਸੰਦੇਸ਼ ਭੇਜੇ ਹਨ। ਕਈ ਸੈਲੇਬਸ ਨੇ ਉਨ੍ਹਾਂ ਦੀ ਹਿੰਮਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਤਨਿਸ਼ਠਾ ਇਕ ਮਜ਼ਬੂਤ ਮਹਿਲਾ ਹੈ ਜੋ ਜ਼ਿੰਦਗੀ ਦੀ ਹਰ ਚੁਣੌਤੀ ਦਾ ਸਾਹਮਣਾ ਕਰਦੀ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • famous actress
  • Tannishtha Chatterjee
  • stage 4 breast cancer

ਬਿੱਗ ਬੌਸ ਨੂੰ ਮੈਂ TRP ਦਿਵਾਈ ਅਤੇ ਕਪਿਲ ਸ਼ਰਮਾ ਨੂੰ ਇੰਡੀਪੈਂਡੈਂਟ ਸ਼ੋਅ ਮੇਰੀ ਵਜ੍ਹਾ ਨਾਲ ਮਿਲਿਆ : ਨਵਜੋਤ ਸਿੱਧੂ

NEXT STORY

Stories You May Like

  • after hina khan  this famous singer has breast cancer
    ਹਿਨਾ ਖਾਨ ਮਗਰੋਂ ਇਸ ਮਸ਼ਹੂਰ ਸਿੰਗਰ ਨੂੰ ਹੋਇਆ ਬ੍ਰੈਸਟ ਕੈਂਸਰ
  • diagnosed cancer kidneys
    500 ਤੋਂ ਵਧ ਫਿਲਮਾਂ 'ਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਨੂੰ ਹੋਇਆ 2 ਵਾਰ ਕੈਂਸਰ, ਦੋਵੇਂ ਕਿਡਨੀਆਂ ਫੇਲ੍ਹ, ਪਰ...
  • this famous bollywood actress  s husband passed away
    ਇਸ ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ
  • hina khan spotted first time after marriage
    ਵਿਆਹ ਤੋਂ ਬਾਅਦ ਇਸ ਅੰਦਾਜ਼ 'ਚ ਨਜ਼ਰ ਆਈ ਹਿਨਾ ਖਾਨ, ਚਿਹਰੇ 'ਤੇ ਦਿਖਿਆ ਵੱਖਰਾ ਹੀ ਨੂਰ (ਵੀਡੀਓ)
  • mtv famous vj ananda lewis died of breast cancer
    ਮੰਦਭਾਗੀ ਖ਼ਬਰ : MTV ਦੀ ਮਸ਼ਹੂਰ VJ ਦਾ ਬ੍ਰੈਸਟ ਕੈਂਸਰ ਨਾਲ ਦੇਹਾਂਤ
  • hina khan  s baby bump visible 10 days after marriage
    ਵਿਆਹ ਤੋਂ 10 ਦਿਨਾਂ ਬਾਅਦ ਦਿਖਿਆ ਹਿਨਾ ਖਾਨ ਦਾ ਬੇਬੀ ਬੰਪ! ਲੱਗਣ ਲੱਗੀਆਂ ਪ੍ਰੈਗਨੈਂਸੀ ਦੀਆਂ ਅਟਕਲਾਂ
  • hina khan first appearance with husband rocky jaiswal after wedding
    ਵਿਆਹ ਤੋਂ ਬਾਅਦ ਪਹਿਲੀ ਵਾਰ ਪਤੀ ਰੌਕੀ ਨਾਲ ਸਪਾਟ ਹੋਈ ਹਿਨਾ ਖਾਨ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
  • dr ravjot s big statement on viral personal pictures with ex wife
    ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
  • punjabi businessmen extortion calls canada
    ਕੈਨੇਡਾ 'ਚ ਪੰਜਾਬੀ ਕਾਰੋਬਾਰੀਆਂ 'ਚ ਫੈਲੀ ਦਹਿਸ਼ਤ, ਜਬਰੀ ਵਸੂਲੀ ਦੀਆਂ ਕਾਲਾਂ ਕਰ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • fire breaks out at cricket bat handle manufacturing factory
    ਜਲੰਧਰ 'ਚ ਕ੍ਰਿਕਟ ਬੈਟ ਦੇ ਹੈਂਡਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ
Trending
Ek Nazar
australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

australian cities among world top 10 most livable cities

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ 'ਚ ਸ਼ੁਮਾਰ

trump extend tiktok ban deadline for third time

ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼

canadian pm carney meets modi at g7 summit

G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ...

protests in america against pakistan army chief asim munir

ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਤੜਕਾ ਪੰਜਾਬੀ ਦੀਆਂ ਖਬਰਾਂ
    • anniversary post viral
      ਸੰਜੇ ਕਪੂਰ ਦੀ ਮੌਤ ਦੇ 6 ਦਿਨ ਬਾਅਦ ਵਾਇਰਲ ਹੋਈ ਤੀਜੀ ਪਤਨੀ ਦੀ ਪੋਸਟ
    • today  s top 10 news
      ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
    • celebrity couple accused of kidnapping
      ਮਸ਼ਹੂਰ ਜੋੜੇ 'ਤੇ ਲੱਗਾ ਕਿਡਨੈਪਿੰਗ ਦਾ ਦੋਸ਼! ਕੁੱਟਮਾਰ ਕਰ ਫਿਲਮਮੇਕਰ ਤੋਂ ਵਸੂਲੇ...
    • famous actress moive
      ਪੰਜਾਬੀ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
    • bhabhi kamal kaur s objectionable video goes viral
      ਭਾਬੀ ਕਮਲ ਕੌਰ ਦੀ ਇਤਰਾਜ਼ਯੋਗ ਵੀਡੀਓ ਵਾਇਰਲ!
    • executive director clarification news
      ਕੰਤਾਰਾ 2 ਦੇ ਸੈੱਟ 'ਤੇ ਕਿਸ਼ਤੀ ਪਲਟਣ ਦੀਆਂ ਖਬਰਾਂ 'ਤੇ ਐਗਜ਼ੀਕਿਊਟਿਵ ਡਾਇਰੈਕਟਰ...
    • sc reprimanded karnataka govt
      ਕਮਲ ਹਾਸਨ ਦੀ 'ਠੱਗ ਲਾਈਫ' 'ਤੇ ਲੱਗੀ ਪਾਬੰਦੀ 'ਤੇ SC ਨੇ ਲਗਾਈ ਕਰਨਾਟਕ...
    • diagnosed cancer kidneys
      500 ਤੋਂ ਵਧ ਫਿਲਮਾਂ 'ਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਨੂੰ ਹੋਇਆ 2 ਵਾਰ ਕੈਂਸਰ,...
    • youtuber shares romantic photo
      ਪੂਲ 'ਚ ਦੂਜੀ ਪਤਨੀ ਨਾਲ ਰੋਮਾਂਟਿਕ ਹੋਇਆ ਯੂਟਿਊਬਰ, ਗੋਦ 'ਚ ਚੁੱਕ ਕੇ ਦਿੱਤੇ...
    • surname instagram id
      ਸੁਨੀਤਾ ਆਹੂਜਾ ਨੇ ਸੋਸ਼ਲ ਮੀਡੀਆ ਤੋਂ ਹਟਾਇਆ ਸਰਨੇਮ, ਗੋਵਿੰਦਾ ਨਾਲ ਤਲਾਕ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +