Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    5:02:43 PM

  • plane crash in chhattisgarh

    ਕ੍ਰੈਸ਼ ਹੋ ਗਿਆ ਜਹਾਜ਼, ਮੱਚ ਗਏ ਅੱਗ ਦੇ ਭਾਂਬੜ

  • in gold and silver prices  know how much

    ਵੱਡੀ ਰਾਹਤ ! ਸੋਨੇ-ਚਾਂਦੀ ਦੀਆਂ ਕੀਮਤਾਂ ਚ ਵੱਡੀ...

  • baisakhi bumper 6 crore lottery

    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ...

  • sharif and pezeshkian talks

    ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ਤੋਂ ਬਾਅਦ ਵਿਜੇ ਵਰਮਾ ਭੜਕੇ ਮੀਡੀਆ 'ਤੇ, ਦਿੱਤੀ ਇਹ ਨਸੀਹਤ

ENTERTAINMENT News Punjabi(ਤੜਕਾ ਪੰਜਾਬੀ)

ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ਤੋਂ ਬਾਅਦ ਵਿਜੇ ਵਰਮਾ ਭੜਕੇ ਮੀਡੀਆ 'ਤੇ, ਦਿੱਤੀ ਇਹ ਨਸੀਹਤ

  • Edited By Priyanka,
  • Updated: 13 Sep, 2024 11:13 AM
Mumbai
after the death of malaika arora  s father  vijay varma got angry on the media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਕੱਲ੍ਹ ਵੀਰਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮਲਾਇਕਾ ਦੇ ਪਿਤਾ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ। ਅਨਿਲ ਮਹਿਤਾ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਘਰ ਦੇ ਬਾਹਰ ਪਾਪਰਾਜ਼ੀ ਅਤੇ ਮੀਡੀਆ ਵਾਲਿਆਂ ਦੀ ਭੀੜ ਇਕੱਠੀ ਹੋ ਗਈ। ਮਲਾਇਕਾ ਦੇ ਪਿਤਾ ਦੀ ਅਚਾਨਕ ਹੋਈ ਮੌਤ ਤੋਂ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਸੀ ਅਤੇ ਕਾਰਨ ਜਾਣਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਭਿਨੇਤਾ ਵਰੁਣ ਧਵਨ ਨੇ ਮੀਡੀਆ ਦੇ ਵਿਵਹਾਰ 'ਤੇ ਗੁੱਸਾ ਜ਼ਾਹਰ ਕੀਤਾ ਸੀ। ਉਨ੍ਹਾਂ ਤੋਂ ਬਾਅਦ ਹੁਣ ਵਿਜੇ ਵਰਮਾ ਵੀ ਮੀਡੀਆ 'ਤੇ ਗੁੱਸੇ 'ਚ ਨਜ਼ਰ ਆ ਰਹੇ ਹਨ।

PunjabKesari

ਪਿਤਾ ਅਨਿਲ ਮਹਿਤਾ ਦੇ ਦਿਹਾਂਤ ਤੋਂ ਬਾਅਦ ਮਲਾਇਕਾ ਅਰੋੜਾ ਅਤੇ ਉਨ੍ਹਾਂ ਦਾ ਪਰਿਵਾਰ ਸੋਗ ਵਿੱਚ ਹੈ। ਇੰਡਸਟਰੀ ਦੇ ਸਾਰੇ ਸਿਤਾਰੇ ਅਦਾਕਾਰਾ ਦੇ ਘਰ ਜਾ ਕੇ ਉਨ੍ਹਾਂ ਨੂੰ ਦਿਲਾਸਾ ਦੇ ਰਹੇ ਹਨ। ਇਸ ਦੌਰਾਨ ਮੀਡੀਆ ਦਾ ਰਵੱਈਆ ਅਜਿਹਾ ਰਿਹਾ ਹੈ ਕਿ ਕਈ ਸਿਤਾਰਿਆਂ ਨੇ ਇਤਰਾਜ਼ ਜਤਾਇਆ ਹੈ। ਇਸ ਦੁੱਖ ਦੀ ਘੜੀ ਵਿੱਚ ਵਿਜੇ ਵਰਮਾ ਨੇ ਆਪਣੀ ਇੱਕ ਪੋਸਟ ਸ਼ੇਅਰ ਕੀਤੀ ਹੈ। ਵਿਜੇ ਵਰਮਾ ਨੇ ਲਿਖਿਆ, 'ਕਿਰਪਾ ਕਰਕੇ ਦੁਖੀ ਪਰਿਵਾਰ ਨੂੰ ਇਕੱਲੇ ਛੱਡ ਦਿਓ, ਵੈਸੇ ਵੀ ਉਨ੍ਹਾਂ ਲਈ ਇਹ ਆਸਾਨ ਨਹੀਂ ਹੈ। ਕੁਝ ਕਿਰਪਾ ਕਰੋ, ਮੀਡੀਆ ਵਾਲੇ। ਵਿਜੇ ਦੀ ਇਹ ਪੋਸਟ ਵਾਇਰਲ ਹੋ ਰਹੀ ਹੈ। ਇਸ 'ਤੇ ਪ੍ਰਸ਼ੰਸਕ ਵੀ ਉਨ੍ਹਾਂ ਨਾਲ ਸਹਿਮਤ ਹਨ। ਇਕ ਯੂਜ਼ਰ ਨੇ ਲਿਖਿਆ, 'ਮੀਡੀਆ ਤੋਂ ਇਸ ਦੀ ਉਮੀਦ ਨਹੀਂ ਕਰਨੀ ਚਾਹੀਦੀ'। ਕੁਝ ਉਪਭੋਗਤਾ ਲਿਖ ਰਹੇ ਹਨ, ਇਸ ਦੁਖਦਾਈ ਸਮੇਂ ਵਿੱਚ ਜਿਸ ਤਰ੍ਹਾਂ ਨਾਲ ਪਾਪਰਾਜ਼ੀ ਅਤੇ ਮੀਡੀਆ ਦਾ ਵਿਵਹਾਰ ਬਹੁਤ ਅਸੰਵੇਦਨਸ਼ੀਲ ਹੈ।

ਇਹ ਖ਼ਬਰ ਵੀ ਪੜ੍ਹੋ -ਜਲਦ ਹੀ ਰਿਲੀਜ਼ ਹੋਵੇਗੀ ਫ਼ਿਲਮ 'ਐਮਰਜੈਂਸੀ', Kangana Ranaut ਦਾ ਨਵਾਂ ਬਿਆਨ ਆਇਆ ਸਾਹਮਣੇ

ਵਰੁਣ ਧਵਨ ਨੇ ਜ਼ਾਹਰ ਕੀਤਾ ਗੁੱਸਾ 
ਵਿਜੇ ਵਰਮਾ ਤੋਂ ਪਹਿਲਾਂ ਅਭਿਨੇਤਾ ਵਰੁਣ ਧਵਨ ਦਾ ਗੁੱਸਾ ਵੀ ਮੀਡੀਆ 'ਤੇ ਭੜਕਿਆ। ਵਰੁਣ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਅਤੇ ਲਿਖਿਆ, 'ਸੋਗ ਮਨਾ ਰਹੇ ਲੋਕਾਂ ਦੇ ਸਾਹਮਣੇ ਕੈਮਰੇ ਵੱਲ ਇਸ਼ਾਰਾ ਕਰਨਾ ਸਭ ਤੋਂ ਅਸੰਵੇਦਨਸ਼ੀਲ ਗੱਲ ਹੈ'। ਵੀਰਵਾਰ ਨੂੰ ਮਲਾਇਕਾ ਦੇ ਪਿਤਾ ਅਨਿਲ ਮਹਿਤਾ ਦੇ ਅੰਤਿਮ ਸੰਸਕਾਰ 'ਚ ਕਈ ਸਿਤਾਰੇ ਸ਼ਾਮਲ ਹੋਏ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਅਤੇ ਉਨ੍ਹਾਂ ਦਾ ਪਰਿਵਾਰ ਇਸ ਦੁੱਖ ਦੀ ਘੜੀ ਵਿੱਚ ਮਲਾਇਕਾ ਨੂੰ ਹੌਂਸਲਾ ਦਿੰਦੇ ਹੋਏ ਦੇਖਿਆ ਗਿਆ ਹੈ। ਸਿਰਫ ਅਰਬਾਜ਼ ਹੀ ਨਹੀਂ, ਮਲਾਇਕਾ ਨੂੰ ਮਿਲਣ ਲਈ ਸਲੀਮ ਖਾਨ ਤੋਂ ਲੈ ਕੇ ਸਲਮਾਨ ਖਾਨ, ਸੋਹੇਲ ਖਾਨ, ਅਲਵੀਰਾ ਅਤੇ ਅਰਪਿਤਾ ਤੱਕ ਹਰ ਕੋਈ ਪਹੁੰਚਿਆ। ਇਸ ਤੋਂ ਇਲਾਵਾ ਕਰੀਨਾ, ਕਰਿਸ਼ਮਾ, ਸੈਫ ਅਲੀ ਖਾਨ, ਗੌਰੀ ਖਾਨ ਸਮੇਤ ਕਈ ਹੋਰ ਸਿਤਾਰੇ ਵੀ ਮਲਾਇਕਾ ਨੂੰ ਦਿਲਾਸਾ ਦੇਣ ਪਹੁੰਚੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Malaika Arora
  • father
  • Death
  • Vijay Varma
  • got angry
  • media
  • jagbani

ਪ੍ਰਸਿੱਧ ਅਦਾਕਾਰ ਦੀ ਟੁੱਟੀ ਬਾਂਹ, ਫੈਨਜ਼ ਕਰ ਰਹੇ ਨੇ ਸਿਹਤਯਾਬੀ ਦੀ ਅਰਦਾਸ

NEXT STORY

Stories You May Like

  • trailer of vijay verma  s   matka king   released
    ਵਿਜੇ ਵਰਮਾ ਦੀ ‘ਮਟਕਾ ਕਿੰਗ’ ਦਾ ਟ੍ਰੇਲਰ ਰਿਲੀਜ਼
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • three arrested after row with father of child spiritual orator abhinav arora
    ਦਿੱਲੀ : ਬਾਲ ਪ੍ਰਚਾਰਕ ਅਭਿਨਵ ਅਰੋੜਾ ਦੇ ਪਿਤਾ ਦੀ ਕਾਰ 'ਤੇ ਹਮਲਾ, ਪੁਲਸ ਨੇ 3 ਨੌਜਵਾਨ ਕੀਤੇ ਗ੍ਰਿਫ਼ਤਾਰ
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • ed continues raids at minister sanjeev arora  s residence and business premises
    ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਕਾਰੋਬਾਰੀ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਜਾਰੀ
  • ipl 2026  gavaskar furious over david miller  s decision
    IPL 2026: ਡੇਵਿਡ ਮਿਲਰ ਦੇ ਫੈਸਲੇ 'ਤੇ ਭੜਕੇ ਗਾਵਸਕਰ, ਵੱਡੀ ਗਲਤੀ ਨਾਲ DC ਦੀ 1 ਦੌੜ ਨਾਲ ਹਾਰ
  • student himani arora ranks first from nawanshahr in cbse 10th class results
    CBSE 10ਵੀਂ ਜਮਾਤ ਦੇ ਨਤੀਜਿਆਂ 'ਚ ਵਿਦਿਆਰਥਣ ਹਿਮਾਨੀ ਅਰੋੜਾ ਰਹੀ ਨਵਾਂਸ਼ਹਿਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ ’ਤੇ
  • punjab minister sanjeev arora
    ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ...
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
Trending
Ek Nazar
this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • t series creates history  first ai devotional series   maa vaishno devi   launched
      T-Series ਨੇ ਭਗਤੀ ਨੂੰ ਦਿੱਤਾ ਤਕਨਾਲੋਜੀ ਦਾ ਨਵਾਂ ਰੂਪ, 'ਮਾਂ ਵੈਸ਼ਨੋ ਦੇਵੀ'...
    • nooran sisters father needs money for treatment
      ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
    • atlee  priya atlee blessed with a baby girl
      ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...
    • this famous singer used to drink more alcohol than necessary
      ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...
    • bollywood  s famous couple becomes mom and dad
      ਬਾਲੀਵੁੱਡ ਦਾ ਮਸ਼ਹੂਰ ਜੋੜਾ ਬਣਿਆ ਮੰਮੀ-ਡੈਡੀ, ਘਰ ਆਈ ਨੰਨ੍ਹੀ ਪਰੀ
    • punjabi artist passed away
      ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ! ਫ਼ਿਲਮ ਇੰਡਸਟਰੀ 'ਚ ਪਸਰਿਆ ਮਾਤਮ
    • bollywood s superhit couple is going to become parents again
      ਮੁੜ ਮਾਂ-ਬਾਪ ਬਣਨ ਜਾ ਰਹੀ ਬਾਲੀਵੁੱਡ ਦੀ ਸੁਪਰਹਿੱਟ ਜੋੜੀ ! ਖ਼ੁਦ ਕੀਤਾ...
    • javed jaffrey becomes judge of   india  s best dancer   season 5
      ‘ਇੰਡੀਆਜ਼ ਬੈਸਟ ਡਾਂਸਰ’ ਸੀਜ਼ਨ-5 ਦੇ ਜੱਜ ਬਣੇ ਜਾਵੇਦ ਜਾਫਰੀ
    • battleground season 2 trailer released
      ‘ਬੈਟਲਗਰਾਊਂਡ’ ਸੀਜ਼ਨ 2 ਦਾ ਟ੍ਰੇਲਰ ਜਾਰੀ
    • patralekhaa slams paparazzi pages for alleged bodyshaming comments
      ਪੱਤਰਲੇਖਾ ਨੇ ਪੈਪਰਾਜ਼ੀ ਨੂੰ ਪਾਈ ਝਾੜ; ਬਾਡੀ ਸ਼ੇਮਿੰਗ ’ਤੇ ਦਿੱਤਾ ਕਰਾਰਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +