Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:42:45 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਆਹ ਤੋਂ ਬਾਅਦ ਰੀਆ ਕਪੂਰ ਦੇ ਦੋਸਤਾਂ ਨੇ ਦਿੱਤੀ ਸ਼ਾਨਦਾਰ ਪਾਰਟੀ, ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਤੋਂ ਬਾਅਦ ਰੀਆ ਕਪੂਰ ਦੇ ਦੋਸਤਾਂ ਨੇ ਦਿੱਤੀ ਸ਼ਾਨਦਾਰ ਪਾਰਟੀ, ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

  • Edited By Aarti Dhillon,
  • Updated: 27 Aug, 2021 10:27 AM
Mumbai
after the wedding  riya kapoor  s friends gave a wonderful party
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੀ ਧੀ ਰੀਆ ਕਪੂਰ ਦਾ ਕਰਨ ਬੁਲਾਨੀ ਨਾਲ ਬੀਤੇ ਦਿਨੀਂ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਦੇ ਦੋਸਤਾਂ ਵੱਲੋਂ ਰਿਸੈਪਸ਼ਨ ਪਾਰਟੀ ਦਿੱਤੀ ਗਈ ਹੈ। ਜਿਸ ਦੀਆਂ ਤਸਵੀਰਾਂ ਰੀਆ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਰੀਆ ਨੇ ਮਸਾਬਾ ਗੁਪਤਾ ਵੱਲੋਂ ਡਿਜ਼ਾਈਨ ਕੀਤੀ ਡਰੈੱਸ ਪਾਈ ਸੀ।

Bollywood Tadka
ਇਸ ਪਾਰਟੀ ਦੇ ਲਈ ਬਹੁਤ ਹੀ ਸੋਹਣੀ ਸਜਾਵਟ ਕੀਤੀ ਗਈ ਸੀ ਅਤੇ ਸਜਾਵਟ ਦੇ ਦੌਰਾਨ ਇਸਤੇਮਾਲ ਕੀਤੇ ਗਏ ਬੈਲੂਨ ‘ਤੇ ਮਿਸਟਰ ਐਂਡ ਮਿਸਿਜ਼ ਵੀ ਲਿਖਿਆ ਹੋਇਆ ਸੀ। ਇਸ ਦੌਰਾਨ ਰੀਆ ਸਫੇਦ ਅਤੇ ਲਾਲ ਰੰਗ ਦੀ ਡਰੈੱਸ ‘ਚ ਨਜ਼ਰ ਆਈ। ਇਹ ਸਭ ਦੇਖ ਕੇ ਰਿਆ ਬਹੁਤ ਭਾਵੁਕ ਹੋ ਗਈ।

Bollywood Tadka
ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਰਿਆ ਨੇ ਲਿਖਿਆ ਕਿ ਇਹ ਸਭ ਤੋਂ ਵਧੀਆ ਰਿਸੈਪਸ਼ਨ ਹੈ ਇੱਥੇ ਇੱਕ ਕੈਂਡਲ ਲਾਈਟ ਦਾ ਆਯੋਜਨ ਵੀ ਕੀਤਾ ਗਿਆ ਸੀ। ਤਸਵੀਰਾਂ ਦੇਖ ਕੇ ਤੁਸੀਂ ਇਹ ਵੀ ਕਹੋਗੇ ਕਿ ਸੱਚਮੁੱਚ ਉਸਦੇ ਦੋਸਤਾਂ ਨੇ ਬਹੁਤ ਖਾਸ ਪ੍ਰਬੰਧ ਕੀਤੇ ਸਨ।

Bollywood Tadka
ਤੁਹਾਨੂੰ ਦੱਸ ਦੇਈਏ ਕਿ ਰੀਆ ਕਪੂਰ ਦੇ ਵਿਆਹ ਵਿੱਚ ਸਿਰਫ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ ਸਨ। ਇਹ ਵਿਆਹ ਅਨਿਲ ਕਪੂਰ ਦੇ ਘਰ ਹੋਇਆ। ਕਪੂਰ ਪਰਿਵਾਰ ਨੇ ਕਿਹਾ ਕਿ ਇੱਕ ਵਾਰ ਜਦੋਂ ਦੇਸ਼ ਵਿੱਚ ਹਾਲਾਤ ਆਮ ਹੋ ਜਾਣਗੇ ਤਾਂ ਸਾਰਿਆਂ ਨੂੰ ਪਾਰਟੀ ਦਿੱਤੀ ਜਾਵੇਗੀ।

Bollywood Tadka

Bollywood Tadka

  • wedding
  • Riya Kapoor
  • friends
  • wonderful party
  • ਅਨਿਲ ਕਪੂਰ
  • ਖੂਬਸੂਰਤ ਤਸਵੀਰ
  • ਸ਼ਾਨਦਾਰ ਪਾਰਟੀ

ਨੇਤਰਹੀਣ ਮੁਕਾਬਲੇਬਾਜ਼ ਬਣੀ 'ਕੇਬੀਸੀ 13' ਦੀ ਪਹਿਲੀ ਕਰੋੜਪਤੀ, ਕੀ ਦੇਵੇਗੀ 7 ਕਰੋੜ ਦੇ ਸਵਾਲ ਦਾ ਜਵਾਬ

NEXT STORY

Stories You May Like

  • birthday party turns into mourning
    ਮਾਤਮ 'ਚ ਬਦਲੀ ਬਰਥਡੇ ਪਾਰਟੀ: ਚਿਹਰੇ 'ਤੇ ਕੇਕ ਲਗਾਉਣ ਪਿੱਛੇ ਚੱਲੀਆਂ ਗੋਲੀਆਂ, 3 ਦੋਸਤਾਂ ਦੀ ਮੌਤ
  • accident in ludhiana
    ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
  • marriage  bride groom  voting center  tamil nadu  assembly elections
    ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
  • wedding  groom  kidnapping  threat  police
    ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ ਲਾਸ਼'
  • court orders lifting of freeze on in rhea chakraborty  s bank accounts
    ਅਦਾਲਤ ਨੇ ਰੀਆ ਚੱਕਰਵਰਤੀ ਦੇ ਬੈਂਕ ਖਾਤਿਆਂ ਦੇ ਲੈਣ-ਦੇਣ 'ਤੇ ਲੱਗੀ ਰੋਕ ਹਟਾਈ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • sanjay kapoor  s bank account frozen
    ਸੰਜੇ ਕਪੂਰ ਦੇ ਬੈਂਕ ਖਾਤਾ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ ਬੱਚਿਆਂ ਨੂੰ ਵੱਡੀ ਰਾਹਤ
  • famous actress divyanka sirohi passes away
    ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ ਝੂਮਦੀ ਆਈ ਨਜ਼ਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • reena kapoor
      ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
    • stars did not charge a fee for   raja shivaji    riteish deshmukh
      'ਰਾਜਾ ਸ਼ਿਵਾਜੀ' ਲਈ ਸਿਤਾਰਿਆਂ ਨੇ ਨਹੀਂ ਲਈ ਕੋਈ ਫੀਸ : ਰਿਤੇਸ਼ ਦੇਸ਼ਮੁਖ
    • this singer  s songs are still trending 17 years after his death
      17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...
    • new motion poster of the film   dadi ki shaadi   released
      ਫਿਲਮ ‘ਦਾਦੀ ਕੀ ਸ਼ਾਦੀ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼
    • angelina jolie is selling her los angeles home for 30 million
      ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • the famous actress has distanced herself from films
      ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • veteran filmmaker passes away
      ਦਿੱਗਜ ਫਿਲਮ ਨਿਰਮਾਤਾ ਦਾ ਦਿਹਾਂਤ, ਸੜਕ ਹਾਦਸੇ ਨੇ ਖੋਹ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +