Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:11:35 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗਣੇਸ਼ ਪੰਡਾਲ 'ਚ ਪੁੱਜੀਆਂ ਐਸ਼ਵਿਰਆ- ਅਰਾਧਿਆ, ਭੀੜ 'ਚ ਹੋਇਆ ਬੁਰਾ ਹਾਲ

ENTERTAINMENT News Punjabi(ਤੜਕਾ ਪੰਜਾਬੀ)

ਗਣੇਸ਼ ਪੰਡਾਲ 'ਚ ਪੁੱਜੀਆਂ ਐਸ਼ਵਿਰਆ- ਅਰਾਧਿਆ, ਭੀੜ 'ਚ ਹੋਇਆ ਬੁਰਾ ਹਾਲ

  • Edited By Priyanka,
  • Updated: 11 Sep, 2024 11:30 AM
Mumbai
aishvira aaradhya reached the ganesh pandal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਗਲਿਆਰਿਆਂ 'ਚ ਇਸ ਸਮੇਂ ਗਣੇਸ਼ ਉਤਸਵ ਦਾ ਜਸ਼ਨ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਇਸ ਦੌਰਾਨ ਫਿਲਮ ਜਗਤ ਦੇ ਸਿਤਾਰੇ ਮੁੰਬਈ 'ਚ ਜ਼ੋਰਾਂ ਸ਼ੋਰਾਂ ਨਾਲ ਬੱਪਾ ਦੇ ਦਰਸ਼ਨਾਂ ਲਈ ਵੱਖ-ਵੱਖ ਗਣੇਸ਼ ਪੰਡਾਲਾਂ 'ਚ ਪਹੁੰਚ ਰਹੇ ਹਨ। ਇਸ ਵਿਚਾਲੇ ਸੋਮਵਾਰ ਨੂੰ ਐਸ਼ਵਰਿਆ ਰਾਏ ਬੱਚਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਅਦਾਕਾਰਾ ਆਪਣੀ ਧੀ ਆਰਾਧਿਆ ਬੱਚਨ ਅਤੇ ਮਾਂ ਵਰਿੰਦਾ ਰਾਏ ਨਾਲ ਮੁੰਬਈ ਦੇ ਇੱਕ ਗਣਪਤੀ ਪੰਡਾਲ 'ਚ ਬੱਪਾ ਦੇ ਦਰਸ਼ਨ ਕਰਨ ਪਹੁੰਚੀ ਸੀ।ਇਸ ਦੌਰਾਨ ਪੰਡਾਲ 'ਚ ਲੋਕਾਂ ਦੇ ਇਕੱਠੇ ਹੋਣ ਕਾਰਨ ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਕਾਫੀ ਦੇਰ ਤੱਕ ਭੀੜ 'ਚ ਘਿਰੇ ਰਹੇ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਐਸ਼ਵਰਿਆ ਅਤੇ ਆਰਾਧਿਆ ਭੀੜ 'ਚ ਫਸੀਆਂ ਹੋਈਆਂ ਹਨ। ਭੀੜ 'ਚ ਆਰਾਧਿਆ ਪਸੀਨੇ ਨਾਲ ਭਿੱਜੀ ਹੋਈ ਹੈ। ਐਸ਼ਵਰਿਆ ਦੇ ਚਿਹਰੇ 'ਤੇ ਧੀ ਦੀ ਪਰੇਸ਼ਾਨੀ ਸਾਫ ਦਿਖਾਈ ਦੇ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਸ ਤੋਂ ਬਾਅਦ ਐਸ਼ਵਰਿਆ ਆਪਣੀ ਧੀ ਨੂੰ ਕਹਿੰਦੀ ਹੈ ਕਿ ਆਰਾਧਿਆ ਦੀ ਕਾਰ ਆ ਗਈ ਹੈ, ਜਾਓ। ਹਾਲਾਂਕਿ ਆਰਾਧਿਆ ਨੂੰ ਭੇਜਣ ਤੋਂ ਬਾਅਦ ਐਸ਼ਵਰਿਆ ਕੁਝ ਸਮੇਂ ਲਈ ਪੰਡਾਲ 'ਚ ਖੜ੍ਹੀ ਰਹੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Aishvira
  • Aaradhya
  • reached
  • Ganesh pandal
  • bad situation
  • the crowd

ਐੱਨ. ਟੀ. ਆਰ. ਜੂਨੀਅਰ ਦੀ ‘ਦੇਵਰਾ ਭਾਗ-1’ ਲੋਕਾਂ ਦੇ ਮਨੋਰੰਜਨ ਲਈ ਨਵਾਂ ਰਸਤਾ ਕੀਤਾ ਤਹਿ

NEXT STORY

Stories You May Like

  • ganesh pandal  dj sound  quarrel  young man
    ਗਣੇਸ਼ ਪੰਡਾਲ 'ਚ ਵੱਡੀ ਵਾਰਦਾਤ : DJ ਦੀ ਆਵਾਜ਼ ਵਧਾਉਣ ਨੂੰ ਲੈ ਕੇ ਝਗੜਾ, ਚਾਕੂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • pm modi paid obeisance to bappa
    PM ਮੋਦੀ ਨੇ ਕੀਤੇ ਬੱਪਾ ਦੇ ਦਰਸ਼ਨ, ਪੀਯੂਸ਼ ਗੋਇਲ ਦੇ ਘਰ ਗਣੇਸ਼ ਉਤਸਵ 'ਚ ਹੋਏ ਸ਼ਾਮਲ
  • massive fire breaks out in ganpati pandal in lalbagh
    ਮੁੰਬਈ : ਲਾਲਬਾਗ ਦੇ ਗਣਪਤੀ ਪੰਡਾਲ 'ਚ ਭਿਆਨਕ ਹਾਦਸਾ ! ਜਵਾਕ ਸਣੇ 2 ਦੀ ਗਈ ਜਾਨ
  • sweet  shop  ganesh chaturthi  gold modak
    27,000 ਰੁਪਏ KG ! ਗਣੇਸ਼ ਚਤੁਰਥੀ ਮੌਕੇ ਵਿਕ ਰਹੀ ਸੋਨੇ ਦੇ ਵਰਕ ਵਾਲੇ ਮੋਦਕ
  • mumbai  gsb seva mandal  ganesh utsav  insurance
    ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
  • sabalenka and pegula reach us open semifinals
    ਸਬਾਲੇਂਕਾ ਅਤੇ ਪੇਗੁਲਾ ਯੂਐਸ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀਆਂ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer released for richa chadha s debut non fiction series  musafiri
      ਰਿਚਾ ਚੱਢਾ ਦੀ ਪਹਿਲੀ ਨੌਨ-ਫਿਕਸ਼ਨ ਸੀਰੀਜ਼ਾ 'ਮੁਸਾਫਿਰੀ' ਦਾ ਟ੍ਰੇਲਰ ਰਿਲੀਜ਼
    • famous actress admitted to hospital
      ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • famous 40 year old actress to become a mother without getting married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...
    • salman khan trolls katrina kaif post pregnancy weight gain
      "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...
    • the more i stay silent  the more i learn     sandra bullock
      “ਜਿੰਨਾ ਮੈਂ ਚੁੱਪ ਰਹਿੰਦੀ ਹਾਂ, ਓਨਾ ਹੀ ਜ਼ਿਆਦਾ ਸਿੱਖਦੀ ਹਾਂ”: ਸੈਂਡਰਾ ਬੁਲੋਕ
    • waheeda rehman joins anubhav sinha and sudhir mishra  s film
      ਅਨੁਭਵ ਸਿਨ੍ਹਾ ਤੇ ਸੁਧੀਰ ਮਿਸ਼ਰਾ ਦੀ ਫਿਲਮ ’ਚ ਵਹੀਦਾ ਰਹਿਮਾਨ ਦੀ ਐਂਟਰੀ
    • salman khan s poor health
      "ਬਿੱਗ ਬੌਸ 20" ਦੇ ਵੀਕੈਂਡ ਕਾ ਵਾਰ 'ਚ ਸਲਮਾਨ ਖਾਨ ਦੀ ਵਿਗੜੀ ਸਿਹਤ ! ਪੋਸਟ ਸ਼ੇਅਰ...
    • deepika padukone becomes a mother for the second time
      Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 40 ਸਾਲ ਦੀ ਉਮਰ 'ਚ ਦੂਜੀ...
    • kishore kumar national award petition patna high court
      ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +