Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:23:24 PM

  • punjab congress news

    ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ...

  • us iran talks

    ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਰਨ ਜੌਹਰ ਦੀ ਜਨਮਦਿਨ ਪਾਰਟੀ ’ਚ ਪਹੁੰਚੀ ਐਸ਼ਵਰਿਆ ਅਤੇ ਅਭਿਸ਼ੇਕ ਬੱਚਨ, ਦੋਵਾਂ ਨੇ ਲੋਕਾਂ ਨੂੰ ਕੀਤਾ ਦਿਵਾਨਾ

ENTERTAINMENT News Punjabi(ਤੜਕਾ ਪੰਜਾਬੀ)

ਕਰਨ ਜੌਹਰ ਦੀ ਜਨਮਦਿਨ ਪਾਰਟੀ ’ਚ ਪਹੁੰਚੀ ਐਸ਼ਵਰਿਆ ਅਤੇ ਅਭਿਸ਼ੇਕ ਬੱਚਨ, ਦੋਵਾਂ ਨੇ ਲੋਕਾਂ ਨੂੰ ਕੀਤਾ ਦਿਵਾਨਾ

  • Edited By Anuradha,
  • Updated: 26 May, 2022 02:45 PM
Mumbai
aishwarya and abhishek bachchan arrive at birthday party
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਫ਼ਿਲਮ ਨਿਰਮਾਤਾ ਕਰਨ ਜੌਹਰ ਨੂੰ ਬੀਤੇ ਦਿਨ 50 ਸਾਲ ਦੇ ਹੋ ਗਏ ਹਨ। ਇਸ ਮੌਕੇ 'ਤੇ ਉਨ੍ਹਾਂ ਨੇ ਫ਼ਿਲਮ ਇੰਡਸਟਰੀ ਦੇ ਦੋਸਤਾਂ ਨੂੰ ਸ਼ਾਨਦਾਰ ਪਾਰਟੀ ਦਿੱਤੀ। ਜਿੱਥੇ ਸੈਲੇਬਸ ਆਪਣੀ ਸਟਾਈਲਿਸ਼ ਐਂਟਰੀ ਨਾਲ ਲਾਈਮਲਾਈਟ ਚੁਰਾਉਂਦੇ ਨਜ਼ਰ ਆਏ। ਅਦਾਕਾਰਾ ਐਸ਼ਵਰਿਆ ਰਾਏ ਬੱਚਨ ਪਤੀ ਅਭਿਸ਼ੇਕ ਨਾਲ ਕਰਨ ਜੌਹਰ ਦੇ ਜਨਮਦਿਨ ਦੀ ਪਾਰਟੀ ’ਚ ਸ਼ਾਮਲ ਹੋਈ।

PunjabKesari

ਜਿੱਥੇ ਉਹ ਪਾਰਟੀ ’ਚ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦਿਵਾਨਾ ਬਣਾ ਰਹੇ ਸਨ। ਇਨ੍ਹਾਂ ਦੀਆਂ ਤਸਵੀਰਾਂ ਹੁਣ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।ਲੁੱਕ ਦੀ ਗੱਲ ਕਰੀਏ ਤਾਂ ਐਸ਼ਵਰਿਆ ਕਰਨ ਜੌਹਰ ਦੀ ਪਾਰਟੀ ’ਚ ਸ਼ਿਮਰੀ ਗੋਲਡਨ ਗਾਊਨ ਨਾਲ ਬਲੈਕ ਬਲੇਜ਼ਰ ’ਚ ਨਜ਼ਰ ਆਈ।

PunjabKesari

ਇਸ ਦੇ ਨਾਲ ਅਦਾਕਾਰਾ ਨੇ ਰੈੱਡ ਲਿਪਸਟੀਕ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਐਸ਼ਵਰਿਆ ਇਸ ਲੁੱਕ ’ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।ਅਦਕਾਰ ਅਭਿਸ਼ੇਕ ਬੱਚਨ ਸਫ਼ੇਦ ਕਮੀਜ਼ ਅਤੇ ਬਲੈਕ ਪੈਂਟ ਸੂਟ ਨਾਲ ਇਕ ਚਮਕਦਾਰ ਬਲੇਜ਼ਰ ਪਹਿਨੇ ਹੋਏ ਕਾਫ਼ੀ ਸ਼ਾਨਦਾਰ ਦਿਖਾਈ ਦੇ ਰਹੇ ਸਨ।

PunjabKesari

ਇਹ ਵੀ ਪੜ੍ਹੋ: ਕਰਨ ਜੌਹਰ ਦੀ ਜਨਮਦਿਨ ਪਾਰਟੀ ’ਚ ਪਹਿਲੀ ਪਤਨੀ ਕਿਰਨ ਰਾਓ ਨਾਲ ਪਹੁੰਚੇ ਆਮਿਰ ਖ਼ਾਨ

ਕੈਮਰੇ ਦੇ ਸਾਹਮਣੇ ਇਕ-ਦੂਜੇ ਦੀਆਂ ਬਾਹਾਂ 'ਚ ਬਾਹਾਂ ਪਾ ਕੇ ਇਹ ਜੋੜਾ ਪਰਫ਼ੈਕਟ ਪੋਜ਼ ਦਿੰਦਾ ਨਜ਼ਰ ਆਇਆ। ਪ੍ਰਸ਼ੰਸਕ ਇਨ੍ਹਾਂ ਦੋਵਾਂ ਦੀ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ: ਫ਼ਿਲਮ ਲਈ ‘ਪ੍ਰਿਥਵੀਰਾਜ ਰਾਸੋ’ ਤਿਆਰੀ ਦਾ ਆਧਾਰ ਬਣੇ : ਅਕਸ਼ੇ ਕੁਮਾਰ

ਤੁਹਾਨੂੰ ਦੱਸ ਦੇਈਏ ਐਸ਼ਵਰਿਆ ਅਤੇ ਅਭਿਸ਼ੇਕ ਬੱਚਨ ਹਾਲ ਹੀ ’ਚ ਫ਼ਰਾਂਸ ਤੋਂ ਪਰਤੇ ਹਨ। ਇੱਥੇ ਅਦਾਕਾਰਾ ਨੇ ਕਾਨਸ ਫ਼ਿਲਮ ਫ਼ੈਸਟੀਵਲ ’ਚ 75ਵੇਂ ’ਚ ਭਾਗ ਲਿਆ ਸੀ। ਐਸ਼ਵਰਿਆ ਨੇ ਆਪਣੀ ਲੁੱਕ ਨਾਲ ਕਾਨਸ ’ਚ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਅਦਕਾਰਾ ਇੰਟਰਨੈੱਟ ’ਤੇ ਵੀ ਆਪਣੀ ਲੁੱਕ ਨੂੰ ਲੈ ਕੇ ਕਾਫ਼ੀ ਚਰਚਾ ’ਚ ਹੈ।

PunjabKesari

  • Aishwarya Rai
  • Abhishek Bachan
  • Birthday party
  • Pictures
  • ਐਸ਼ਵਰਿਆ ਰਾਏ
  • ਅਭਿਸ਼ੇਕ ਬਚਨ
  • ਜਨਮਦਿਨ ਪਾਰਟੀ
  • ਤਸਵੀਰਾਂ

'ਖਤਰੋਂ ਕੇ ਖਿਲਾੜੀ 12' 'ਚ ਐਂਟਰੀ ਤੋਂ ਪਹਿਲੇ ਹੀ ਵਿਗੜੀ ਕਨਿਕਾ ਮਾਨ ਦੀ ਤਬੀਅਤ, ਹਸਪਤਾਲ 'ਚ ਦਾਖ਼ਲ

NEXT STORY

Stories You May Like

  • foreign student from ludhiana brutality at kharar birthday party
    ਲੁਧਿਆਣਾ ਤੋਂ ਖਰੜ ਜਨਮਦਿਨ ਪਾਰਟੀ 'ਚ ਆਈ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ, ਅਫ਼ਰੀਕੀ ਮੂਲ ਦੇ 2 ਮੁੰਡੇ ਕਾਬੂ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • work has the power to dispel life  s worries  amitabh bachchan
    ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
  • gym trainer  murder  police  shooter  encounter
    ਜਿਮ ਟ੍ਰੇਨਰ ਦਾ ਕਤਲ ਕਰਨ ਵਾਲਿਆਂ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਦੋਵਾਂ ਸ਼ੂਟਰਾਂ ਨੂੰ ਕੀਤਾ ਢੇਰ
  • helicopter crash in saudi arabia and plane crash in france
    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ ! ਦੋਵਾਂ ਹਾਦਸਿਆਂ 'ਚ 25 ਲੋਕਾਂ ਦੀ ਗਈ ਜਾਨ
  • home roobery in tanda
    ਘਰ ’ਚ ਚੋਰੀ ਕਰਕੇ ਭੱਜੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • indian skipper shubman gill  rapper travis scott meet in us
      ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +