Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:37:24 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਭਿਸ਼ੇਕ ਨਾਲ ਤਲਾਕ ਦੀਆਂ ਅਫਵਾਹਾਂ 'ਤੇ ਐਸ਼ਵਰਿਆ ਰਾਏ ਨੇ ਲਗਾਈ ਰੋਕ!

ENTERTAINMENT News Punjabi(ਤੜਕਾ ਪੰਜਾਬੀ)

ਅਭਿਸ਼ੇਕ ਨਾਲ ਤਲਾਕ ਦੀਆਂ ਅਫਵਾਹਾਂ 'ਤੇ ਐਸ਼ਵਰਿਆ ਰਾਏ ਨੇ ਲਗਾਈ ਰੋਕ!

  • Edited By Priyanka,
  • Updated: 23 Sep, 2024 01:15 PM
Mumbai
aishwarya rai stopped rumors of divorce with abhishek
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਭਾਵੇਂ ਕੋਈ ਫਿਲਮ ਨਹੀਂ ਕਰ ਰਹੀ ਪਰ ਉਹ ਹਮੇਸ਼ਾ ਪ੍ਰਸ਼ੰਸਕਾਂ 'ਚ ਹਰਮਨ ਪਿਆਰੀ ਬਣੀ ਰਹਿੰਦੀ ਹੈ। ਦੁਬਈ 'ਚ ਐਵਾਰਡ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਐਸ਼ਵਰਿਆ ਹੁਣ ਆਪਣੀ ਬੇਟੀ ਆਰਾਧਿਆ ਨਾਲ ਪੈਰਿਸ ਫੈਸ਼ਨ ਵੀਕ 'ਚ ਸ਼ਿਰਕਤ ਕਰਦੀ ਨਜ਼ਰ ਆਈ। ਇਸ ਈਵੈਂਟ ਦੀਆਂ ਐਸ਼ਵਰਿਆ ਦੀਆਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਵੀਡੀਓ 'ਚ ਐਸ਼ਵਰਿਆ ਵੀ ਆਪਣੇ ਵਿਆਹ ਦੀ ਅੰਗੂਠੀ ਪਹਿਨੀ ਨਜ਼ਰ ਆਈ। ਇਸ ਦੌਰਾਨ ਉਹ ਕੈਮਰੇ ਵੱਲ ਦੇਖ ਕੇ ਅੱਖ ਵੀ ਮਾਰਦੀ ਹੈ। ਪੈਰਿਸ ਫੈਸ਼ਨ ਵੀਕ ਦੇ ਇਕ ਈਵੈਂਟ 'ਚ ਐਸ਼ਵਰਿਆ ਨੇ ਪ੍ਰਿੰਟਿਡ ਓਵਰਸਾਈਜ਼ ਲੰਬੀ ਜੈਕੇਟ ਪਾਈ ਹੋਈ ਹੈ। ਉਹ ਗਲੋਇੰਗ ਮੇਕਅੱਪ ਅਤੇ ਓਪਨ ਹੇਅਰ ਨਾਲ ਬਹੁਤ ਖੂਬਸੂਰਤ ਲੱਗ ਰਹੀ ਹੈ।ਐਸ਼ਵਰਿਆ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ ਹੁਣ ਉਨ੍ਹਾਂ ਵਿਚਾਲੇ ਸਭ ਕੁਝ ਠੀਕ ਹੈ। ਉਸ ਦੇ ਹਾਵ-ਭਾਵ ਨੂੰ ਦੇਖ ਕੇ ਅਜਿਹਾ ਲੱਗਦਾ ਹੈ ਜਿਵੇਂ ਉਹ ਤਲਾਕ ਦੀਆਂ ਅਫਵਾਹਾਂ 'ਤੇ ਰੋਕ ਲਗਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ- ਰਿਚਾ ਚੱਡਾ ਨੇ ਮੈਟਰਨਿਟੀ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਵਿਆਹ ਨੂੰ ਹੋ ਗਏ ਹਨ 17 ਸਾਲ

ਇਸ ਤੋਂ ਪਹਿਲਾਂ ਇਹ ਅਫਵਾਹ ਉਦੋਂ ਫੈਲੀ ਸੀ ਜਦੋਂ ਐਸ਼ਵਰਿਆ SIIMA 2024 'ਚ ਸ਼ਿਰਕਤ ਕਰਨ ਗਈ ਸੀ। ਐਸ਼ਵਰਿਆ ਤੇ ਅਭਿਸ਼ੇਕ ਬੱਚਨ ਦੇ ਵਿਆਹ ਨੂੰ 17 ਸਾਲ ਹੋ ਚੁੱਕੇ ਹਨ। ਇਸ ਸਾਲ ਜੁਲਾਈ ਵਿਚ ਅਭਿਸ਼ੇਕ ਬੱਚਨ ਦੇ ਬਿਨਾਂ ਰੈੱਡ ਕਾਰਪੇਟ 'ਤੇ ਨਜ਼ਰ ਆਉਣ ਤੋਂ ਬਾਅਦ ਵੱਖ ਹੋਣ ਦੀਆਂ ਅਫਵਾਹਾਂ ਸਭ ਤੋਂ ਪਹਿਲਾਂ ਸ਼ੁਰੂ ਹੋਈਆਂ ਸਨ। ਐਸ਼ਵਰਿਆ ਅਤੇ ਅਭਿਸ਼ੇਕ ਦਾ ਵਿਆਹ ਸਾਲ 2007 'ਚ ਹੋਇਆ ਸੀ। ਇਹ ਇੰਟੀਮੇਟ ਵੈਡਿੰਗ ਸੀ, ਜਿਸ ਵਿੱਚ ਪਰਿਵਾਰ ਦੇ ਕੁਝ ਹੀ ਨਜ਼ਦੀਕੀ ਮੈਂਬਰ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Aishwarya Rai
  • stopped rumors
  • divorce
  • Abhishek
  • jagbani

ਗਾਇਕ ਖ਼ਾਨ ਸਾਬ ਦਾ ਬੱਚੇ ਨਾਲ ਕਿਊਟ ਵੀਡੀਓ ਵਾਇਰਲ

NEXT STORY

Stories You May Like

  • cwg 2026 big blow to india  judoka tulika mann banned by nada
    CWG 2026: ਭਾਰਤ ਨੂੰ ਵੱਡਾ ਝਟਕਾ ! ਜੂਡੋਕਾ ਤੂਲਿਕਾ ਮਾਨ 'ਤੇ NADA ਨੇ ਲਗਾਈ ਰੋਕ
  • raghav breaks silence for the first time on dating rumors with shehnaaz gill
    'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ ਦੀਆਂ ਅਫਵਾਹਾਂ 'ਤੇ ਪਹਿਲੀ ਵਾਰ ਚੁੱਪੀ...
  • rohit sharma breaks silence  gives a befitting reply to retirement rumours
    ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • says coach morkel amid rumours of the hitman  s retirement
    ਰੋਹਿਤ ਦੀ ਫਾਰਮ ਬਾਰੇ ਚਿੰਤਾ ਨਹੀ, ਹਿਟਮੈਨ ਦੇ ਸੰਨਿਆਸ ਦੀਆਂ ਅਫਵਾਹਾਂ ਵਿਚਾਲੇ ਕੋਚ ਮੋਰਕਲ ਦਾ ਬਿਆਨ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • mangat rai bansal  prime minister  punjab bjp
    ਪੰਜਾਬ ਫੇਰੀ ਦੌਰਾਨ ਮੰਗਤ ਰਾਏ ਬਾਂਸਲ ਨੇ ਲਿਆ ਪ੍ਰਧਾਨ ਮੰਤਰੀ ਤੋਂ ਆਸ਼ੀਰਵਾਦ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • famous actress living the life of an orphan despite having a family
      ਪਰਿਵਾਰ ਦੇ ਹੁੰਦੇ ਹੋਏ ਵੀ 'ਅਨਾਥਾਂ' ਵਾਲੀ ਜ਼ਿੰਦਗੀ ਬਿਤਾ ਰਹੀ ਮਸ਼ਹੂਰ ਅਦਾਕਾਰਾ !...
    • famous actor reveals the biggest secret of his life
      'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +