Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:17:40 PM

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • indian ambassador to uae

    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਾਂਸ 'ਚ ਜਲਵਾ ਬਿਖੇਰਨ ਤੋਂ ਬਾਅਦ ਪਤੀ ਅਤੇ ਧੀ ਨਾਲ ਮੁੰਬਈ ਪਰਤੀ ਐਸ਼ਵਰਿਆ (ਦੇਖੋ ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਕਾਂਸ 'ਚ ਜਲਵਾ ਬਿਖੇਰਨ ਤੋਂ ਬਾਅਦ ਪਤੀ ਅਤੇ ਧੀ ਨਾਲ ਮੁੰਬਈ ਪਰਤੀ ਐਸ਼ਵਰਿਆ (ਦੇਖੋ ਤਸਵੀਰਾਂ)

  • Edited By Aarti Dhillon,
  • Updated: 22 May, 2022 10:54 AM
Mumbai
aishwarya return mumbai post cannes 2022 abhishek aaradhya
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਬੀਤੇ ਕਈ ਦਿਨਾਂ ਤੋਂ ਕਾਂਸ ਫਿਲਮ ਫੈਸਟੀਵਲ 'ਚ ਆਪਣੇ ਹੁਸਨ ਦਾ ਜਲਵਾ ਬਿਖੇਰ ਰਹੀ ਸੀ। ਐਸ਼ਵਰਿਆ ਰਾਏ ਬੱਚਨ ਨੇ ਸਾਲ 2002 'ਚ ਕਾਂਸ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਹੀ ਉਹ ਇਸ ਇਵੈਂਟ 'ਚ ਸ਼ਿਰਕਤ ਕਰ ਰਹੀ ਹੈ। ਇਸ ਸਾਲ ਵੀ ਐਸ਼ਵਰਿਆ ਨੇ ਕਾਂਸ ਫਿਲਮ ਫੈਸਟੀਵਲ 'ਚ ਆਪਣਾ ਦਿਲਕਸ਼ ਅੰਦਾਜ਼ ਦਿਖਾਇਆ।

PunjabKesari
ਐਸ਼ਵਰਿਆ ਦਾ ਹੌਂਸਲਾ ਵਧਾਉਣ ਉਨ੍ਹਾਂ ਦੇ ਨਾਲ ਅਭਿਸ਼ੇਕ ਬੱਚਨ ਅਤੇ ਧੀ ਆਰਾਧਿਆ ਵੀ ਗਈ ਸੀ। ਉਧਰ ਹੁਣ ਕਾਂਸ 'ਚ ਸ਼ਿਰਕਤ ਕਰਨ ਤੋਂ ਬਾਅਦ ਐਸ਼ਵਰਿਆ ਆਪਣੇ ਦੇਸ਼ ਵਾਪਸ ਪਰਤ ਆਈ ਹੈ।

PunjabKesari
ਬੀਤੀ ਰਾਤ ਹੀ ਐਸ਼ਵਰਿਆ ਨੂੰ ਪਤੀ ਅਤੇ ਧੀ ਦੇ ਨਾਲ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਇਸ ਦੌਰਾਨ ਐਸ਼ਵਰਿਆ ਇਕ ਓਵਰਸਾਈਜ਼ਡ ਜੈਕੇਟ ਦੇ ਨਾਲ ਬਲੈਕ ਟਾਪ ਅਤੇ ਡੈਨਿਮ ਪਹਿਨੇ ਸਟਾਈਲਿਸ਼ ਦਿਖੀ। 

PunjabKesari
ਉਧਰ ਅਭਿਸ਼ੇਕ ਫੰਕੀ ਆਊਟਫਿਟ 'ਚ ਨਜ਼ਰ ਆਏ। ਉਨ੍ਹਾਂ ਨੇ ਜੈਕੇਟ ਦੇ ਨਾਲ ਬਲੈਕ ਸ਼ਰਟ ਕੈਰੀ ਕੀਤੀ ਸੀ। ਆਰਾਧਿਆ ਵ੍ਹਾਈਟ ਸਵੈਟਸ਼ਰਟ ਅਤੇ ਡੈਨਿਮ 'ਚ ਪਿਆਰੀ ਲੱਗ ਰਹੀ ਹੈ। 

PunjabKesari
ਜੂਨੀਅਰ ਬੱਚਨ ਫੈਮਿਲੀ ਨੇ ਏਅਰਪੋਰਟ 'ਤੇ ਕੈਮਰੇ ਦੇ ਸਾਹਮਣੇ ਦਿਲਕਸ਼ ਪੋਜ਼ ਦਿੱਤੇ। ਪ੍ਰਸ਼ੰਸਕ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। 

PunjabKesari
PunjabKesari

  • aishwarya
  • mumbai post cannes 2022
  • abhishek
  • aaradhya

ਆਯੁਸ਼ਮਾਨ ਖੁਰਾਨਾ ਦੀ ‘ਅਨੇਕ’ ਫ਼ਿਲਮ ਨੇ ਕੀਤੀ ਅਡਵਾਂਸ ਬੁਕਿੰਗ, ਪ੍ਰਸ਼ੰਸਕ ਕਰ ਰਹੇ ਰਿਲੀਜ਼ ਹੋਣ ਦੀ ਉਡੀਕ

NEXT STORY

Stories You May Like

  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • daughter intercaste love marriage  angry father
    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ ਰਸਮਾਂ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • punjab incident mother and daughter
    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
  • horrific accident on nashik mumbai highway
    ਨਾਸਿਕ-ਮੁੰਬਈ ਹਾਈਵੇਅ 'ਤੇ ਭਿਆਨਕ ਹਾਦਸਾ: 2 ਸਾਲ ਤੋਂ ਖੜ੍ਹੇ ਸੜੇ ਟਰੱਕ ਨਾਲ ਟਕਰਾਈ ਕਾਰ, 4 ਸ਼ਰਧਾਲੂਆਂ ਦੀ ਮੌਤ
  • karishma tanna shared beautiful pictures after becoming a mother
    ''ਮੈਨੂੰ ਮਾਣ ਹੈ..!'', ਕਰਿਸ਼ਮਾ ਤੰਨਾ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shooting incident at pop star rihanna  s home
      ਪੌਪ ਸਟਾਰ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੀ ਔਰਤ 'ਤੇ ਕਤਲ ਦੀ ਕੋਸ਼ਿਸ਼...
    • trailer for  nai naveli  released
      "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
    • hc discharges ex boyfriend from abetment case
      ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...
    • haryanvi singer ankit balyan accused  arrested police
      ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
    • danced at parties for free food  this actor rules millions of hearts today
      ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...
    • amitabh bachchan slips and falls during shoot
      ਸ਼ੂਟਿੰਗ ਦੌਰਾਨ ਤਿਲਕ ਕੇ ਡਿੱਗੇ ਅਮਿਤਾਭ ਬੱਚਨ, ਗੋਡੇ ’ਤੇ ਲੱਗੀ ਸੱਟ
    • maharashtra cyber   issues final reminder to honey singh
      ਰੈਪਰ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਦਾ 'ਫਾਈਨਲ ਰਿਮਾਈਂਡਰ', 5 ਅਕਤੂਬਰ ਨੂੰ...
    • karan johar announces koffee with karan 9
      'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9'...
    • meeting ustad rahat fateh ali khan is the greatest honor of my life
      ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ...
    • adivi sesh  hyderabad police  awareness  women safety
      ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ Actor ਅਦੀਵੀ ਸੇਸ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +