Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    12:46:22 PM

  • indian government bans documentary series lawrence of punjab

    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of...

  • punjab school time change

    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ...

  • may 1 deadline trump

    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ!...

  • russia will now pay in this currency for oil and gas business with europe

    ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਬਿੱਗ ਬੌਸ 17’ ’ਚੋਂ ਕੱਢੀ ਗਈ ਐਸ਼ਵਰਿਆ ਸ਼ਰਮਾ, ਈਸ਼ਾ ਮਾਲਵੀਆ ’ਤੇ ਕੱਢਿਆ ਗੁੱਸਾ

ENTERTAINMENT News Punjabi(ਤੜਕਾ ਪੰਜਾਬੀ)

‘ਬਿੱਗ ਬੌਸ 17’ ’ਚੋਂ ਕੱਢੀ ਗਈ ਐਸ਼ਵਰਿਆ ਸ਼ਰਮਾ, ਈਸ਼ਾ ਮਾਲਵੀਆ ’ਤੇ ਕੱਢਿਆ ਗੁੱਸਾ

  • Author Rahul Singh,
  • Updated: 25 Dec, 2023 02:55 PM
Mumbai
aishwarya sharma out from bigg boss house
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ 17’ ਦਾ ਇਸ ਹਫ਼ਤੇ ਦਾ ਐਵਿਕਸ਼ਨ ਕਾਫੀ ਹੈਰਾਨ ਕਰਨ ਵਾਲਾ ਸੀ। ਜਦੋਂ ਈਸ਼ਾ ਮਾਲਵੀਆ ਨੇ ਆਪਣੀ ਨਿੱਜੀ ਦੁਸ਼ਮਣੀ ਕਾਰਨ ਐਸ਼ਵਰਿਆ ਸ਼ਰਮਾ ਨੂੰ ਘਰੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ। ਇਸ ਕਾਰਨ ਪਰਿਵਾਰ ਵਾਲਿਆਂ ਤੇ ਨੀਲ ਭੱਟ ’ਚ ਗੁੱਸਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਖ਼ਤ ਸ਼ਬਦ ਵੀ ਸੁਣਨ ਨੂੰ ਮਿਲੇ। ਇਸ ਦੌਰਾਨ ਬਿੱਗ ਬੌਸ ਦੇ ਘਰ ਤੋਂ ਬਾਹਰ ਨਿਕਲਣ ਤੋਂ ਬਾਅਦ ਐਸ਼ਵਰਿਆ ਸ਼ਰਮਾ ਨੇ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਈਸ਼ਾ ਮਾਲਵੀਆ ਦਾ ਬੈਂਡ ਵਜਾਉਣ ਦੀ ਗੱਲ ਆਖੀ ਹੈ।

ਇਹ ਖ਼ਬਰ ਵੀ ਪੜ੍ਹੋ : ਅਰਬਾਜ਼ ਖ਼ਾਨ ਨੇ ਪ੍ਰੇਮਿਕਾ ਨਾਲ ਕਰਵਾਇਆ ਨਿਕਾਹ, ਸਾਂਝੀ ਕੀਤੀ ਲਾੜੀ ਦੀ ਪਹਿਲੀ ਝਲਕ

ਐਸ਼ਵਰਿਆ ਸ਼ਰਮਾ ਨੇ ਬੇਦਖ਼ਲੀ ਤੋਂ ਬਾਅਦ ਇਕ ਇੰਟਰਵਿਊ ’ਚ ਆਪਣੇ ਘਰ ਵਾਪਸ ਆਉਣ ਤੇ ਬੇਦਖ਼ਲ ਕੀਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, ‘‘ਮੈਂ ਕੁਝ ਵੀ ਪਲਾਨ ਨਹੀਂ ਕਰਾਂਗੀ। ਮੈਂ ਸਾਰਿਆਂ ਦੀ ਬੈਂਡ ਵਜਾਵਾਂਗੀ। ਖ਼ਾਸ ਕਰਕੇ ਈਸ਼ਾ ਮਾਲਵੀਆ ਦੀ।’’ 
‘ਬਿੱਗ ਬੌਸ 17’ ’ਚ ਆਉਣ ਬਾਰੇ ਆਪਣੇ ਪਛਤਾਵੇ ਬਾਰੇ ਗੱਲ ਕਰਦਿਆਂ ਅਦਾਕਾਰਾ ਨੇ ਕਿਹਾ, ‘‘ਮੈਂ ਸੱਚਮੁੱਚ ਖ਼ੁਸ਼ ਹਾਂ ਕਿਉਂਕਿ ਬਿੱਗ ਬੌਸ ਨੇ ਖ਼ੁਦ ਮੈਨੂੰ ਘਰ ’ਚ ਆਉਣ ਦੀ ਪੇਸ਼ਕਸ਼ ਕੀਤੀ ਸੀ। ਮੈਂ ਪਹਿਲੀ ਪ੍ਰਤੀਯੋਗੀ ਸੀ ਜਿਸ ਨੂੰ ਸੱਦਾ ਦਿੱਤਾ ਗਿਆ ਸੀ। ਮੈਂ ਸੱਚਮੁੱਚ ਖੁਸ਼ਕਿਸਮਤ ਹਾਂ।" ਕਿ ਬਿੱਗ ਬੌਸ ਖੁਦ ਮੈਨੂੰ ਸ਼ੋਅ ਲਈ ਸੱਦਾ ਦੇਣ ਆਏ ਸਨ।ਇਹ ਮੌਕਾ ਹਰ ਕਿਸੇ ਨੂੰ ਨਹੀਂ ਮਿਲਦਾ।

 
 
 
 
 
View this post on Instagram
 
 
 
 
 
 
 
 
 
 
 

A post shared by Tellychakkar Official ® (@tellychakkar)

ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ 17 ਦੇ ਤਾਜ਼ਾ ਐਪੀਸੋਡ ਵਿੱਚ ਈਸ਼ਾ ਮਾਲਵੀਆ ਨੂੰ ਇੱਕ ਜ਼ਿੰਮੇਵਾਰੀ ਦਿੱਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਘਰ ਵਿੱਚ ਸਭ ਤੋਂ ਵੱਧ ਨਿਯਮ ਤੋੜਨ ਵਾਲੇ ਪ੍ਰਤੀਯੋਗੀ ਨੂੰ ਬਾਹਰ ਕੱਢਣਾ ਸੀ। ਪਰ ਈਸ਼ਾ ਮਾਲਵੀਆ ਨੇ ਐਸ਼ਵਰਿਆ ਸ਼ਰਮਾ ਦਾ ਨਾਂ ਲੈਂਦੇ ਹੋਏ ਕਿਹਾ ਕਿ ਉਹ ਘਰ ਦੇ ਨਿਯਮਾਂ ਨੂੰ ਤੋੜਨ ਦਾ ਨਾਂ ਨਹੀਂ ਲੈ ਰਹੀ ਹੈ, ਸਗੋਂ ਉਸ ਨਾਲ ਆਪਣੇ ਹੀ ਸਮੀਕਰਨਾਂ ਕਾਰਨ ਲੈ ਰਹੀ ਹੈ। ਇਸ ਫੈਸਲੇ ਕਾਰਨ ਈਸ਼ਾ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Bigg Boss 17
  • Aishwarya Sharma
  • Isha Malviya
  • Fight
  • Reality Show

ਫੈਮਿਲੀ ਐਂਟਰਟੇਨਰ ਦੇ ਤੌਰ ’ਤੇ ‘ਡੰਕੀ’ ਨੂੰ ਜੋ ਰਿਸਪਾਂਸ ਮਿਲਿਆ, ਇੰਨਾ ਸੋਚਿਆ ਨਹੀਂ ਸੀ : ਰਾਜਕੁਮਾਰ ਹਿਰਾਨੀ

NEXT STORY

Stories You May Like

  • hit duo sanju rathod and isha malviya return together once again with   bangles
    'ਸ਼ੇਕੀ-ਸ਼ੇਕੀ' ਤੋਂ ਬਾਅਦ 'ਬੈਂਗਲਸ' ਗਾਣੇ ਨਾਲ ਮੁੜ ਪਰਤੀ ਸੰਜੂ ਰਾਠੌੜ ਤੇ ਈਸ਼ਾ ਮਾਲਵੀਆ ਦੀ ਹਿੱਟ ਜੋੜੀ
  • 17 nations condemn israeli attacks on lebanon
    "ਬਹੁਤ ਹੋ ਚੁੱਕੀ ਤਬਾਹੀ, ਹੁਣ ਰੁਕਣੀ ਚਾਹੀਦੀ ਹੈ ਜੰਗ "; 17 ਦੇਸ਼ਾਂ ਨੇ ਲੇਬਨਾਨ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
  • buying an iphone 17 pro just got easier
    iPhone 17 Pro ਖਰੀਦਣਾ ਹੋਇਆ ਸੌਖਾ! ਮਿਲ ਰਿਹੈ ਭਾਰੀ ਡਿਸਕਾਊਂਟ
  • rohit sharma out of playing11 punjab won the toss
    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11 'ਚੋਂ ਬਾਹਰ, ਪੰਜਾਬ ਨੇ ਜਿੱਤਿਆ ਟਾਸ
  • bobby deol made a statement about his relationship with sisters isha and ahana
    ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ ਚੜ੍ਹਾ 'ਤੇ ਗੱਡੀ
  • filming for  sarkari medium  to take place in east champaran from april 17
    ਬਿਹਾਰ ਬਣ ਰਿਹੈ ਫ਼ਿਲਮਾਂ ਦਾ ਨਵਾਂ ਹੱਬ: ਚੰਪਾਰਨ 'ਚ 17 ਅਪ੍ਰੈਲ ਤੋਂ ਸ਼ੁਰੂ ਹੋਵੇਗੀ ‘ਸਰਕਾਰੀ ਮੀਡੀਅਮ’ ਦੀ ਸ਼ੂਟਿੰਗ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
Trending
Ek Nazar
narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sameera reddy on aakhri sawal
      14 ਸਾਲ ਬਾਅਦ ਪਰਦੇ 'ਤੇ ਵਾਪਸੀ ਲਈ ਤਿਆਰ ਅਦਾਕਾਰਾ ਸਮੀਰਾ ਰੈੱਡੀ ! ਸੰਜੇ ਦੱਤ...
    • actor s ajith kumar casts his vote at polling station in thiruvanmiyur
      ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
    • kunal thakur set to impress in a powerful role as a boxer in  glory
      ਸੀਰੀਜ਼ "ਗਲੋਰੀ" 'ਚ ਇੱਕ ਮੁੱਕੇਬਾਜ਼ ਦੀ ਭੂਮਿਕਾ 'ਚ ਧਮਾਲ ਮਚਾਏਗਾ ਕੁਨਾਲ ਠਾਕੁਰ
    • know when michael jackson s biopic is being released
      ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ...
    • trailer for the film   mantramugdha   released
      ਫਿਲਮ "ਮੰਤਰ ਮੁਗਧ" ਦਾ ਟ੍ਰੇਲਰ ਰਿਲੀਜ਼
    • no one will ever be able to surpass ranveer singh as a co star  sara arjun
      ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ...
    • punjabi actor binnu dhillon accuses censor board of discrimination
      ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਸੈਂਸਰ ਬੋਰਡ ਖਿਲਾਫ ਕੱਢੀ ਭੜਾਸ, ਵਿਤਕਰਾ ਕਰਨ...
    • unveils first look poster of   governor   on manoj bajpayee  s b  day
      ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ...
    • famous actress divyanka sirohi passes away
      ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...
    • the release date of the film   awarapan 2   has been announced
      ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +