Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    4:30:07 PM

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਜੇ ਦੇਵਗਨ ਦੀ ਫਿਲਮ 'ਰੇਡ 2' ਦਾ ਟ੍ਰੇਲਰ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਅਜੇ ਦੇਵਗਨ ਦੀ ਫਿਲਮ 'ਰੇਡ 2' ਦਾ ਟ੍ਰੇਲਰ ਰਿਲੀਜ਼

  • Edited By Cherry,
  • Updated: 08 Apr, 2025 03:22 PM
Entertainment
ajay devgan  s film raid 2 trailer released
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਦੇ ਸਿੰਘਮ ਸਟਾਰ ਅਜੇ ਦੇਵਗਨ ਦੀ ਆਉਣ ਵਾਲੀ ਫਿਲਮ ਰੇਡ 2 ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਰੇਡ 2 ਵਿੱਚ ਅਜੇ ਦੇਵਗਨ ਮੁੱਖ ਭੂਮਿਕਾ ਨਿਭਾ ਰਹੇ ਹਨ। ਰਾਜਕੁਮਾਰ ਗੁਪਤਾ ਦੁਆਰਾ ਨਿਰਦੇਸ਼ਤ ਇਹ ਫਿਲਮ 2018 ਵਿੱਚ ਰਿਲੀਜ਼ ਹੋਈ ਫਿਲਮ ਰੇਡ ਦਾ ਸੀਕਵਲ ਹੈ। ਫਿਲਮ ਰੇਡ ਬਾਕਸ ਆਫਿਸ 'ਤੇ ਬਲਾਕਬਸਟਰ ਸਾਬਤ ਹੋਈ ਸੀ। ਹੁਣ, ਰੇਡ 2 ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ। ਫਿਲਮ ਰੇਡ 2 ਦਾ ਟ੍ਰੇਲਰ ਟੀ-ਸੀਰੀਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋ ਗਿਆ ਹੈ। ਟੀ-ਸੀਰੀਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਟ੍ਰੇਲਰ ਪੋਸਟ ਕੀਤਾ ਅਤੇ ਕੈਪਸ਼ਨ ਦਿੱਤੀ, "ਇੱਕ ਪਾਸੇ ਸੱਟਾ, ਦੂਜੇ ਪਾਸੇ ਸੱਚ, ਇਹ ਰੇਡ ਹੁਣ ਬਹੁਤ ਵੱਡੀ ਹੋ ਚੁੱਕੀ ਹੈ।"

 
 
 
 
 
View this post on Instagram
 
 
 
 
 
 
 
 
 
 
 

A post shared by tseriesfilms (@tseriesfilms)

'ਰੈੱਡ 2' ਦਾ ਟ੍ਰੇਲਰ ਹੁਣ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟ੍ਰੇਲਰ 2 ਮਿੰਟ 34 ਸਕਿੰਟ ਦਾ ਹੈ, ਜੋ ਅਮੈ ਪਟਨਾਇਕ (ਅਜੈ ਦੇਵਗਨ) ਨਾਲ ਸ਼ੁਰੂ ਹੁੰਦਾ ਹੈ, ਜੋ ਆਪਣੀ ਟੀਮ ਨਾਲ ਦਾਦਾ ਮਨੋਹਰ ਭਾਈ (ਰਿਤੇਸ਼ ਦੇਸ਼ਮੁਖ) ਦੇ ਘਰ ਛਾਪਾ ਮਾਰਨ ਜਾਂਦੇ ਹਨ ਪਰ ਇਸ ਛਾਪੇਮਾਰੀ ਵਿੱਚ ਕੁਝ ਵੀ ਨਹੀਂ ਮਿਲਦਾ ਹੈ। ਫਿਲਮ ਰੇਡ 2 ਵਿੱਚ ਵਾਣੀ ਕਪੂਰ, ਰਜਤ ਕਪੂਰ, ਸੁਪ੍ਰਿਆ ਪਾਠਕ, ਅਮਿਤ ਸਿਆਲ ਅਤੇ ਹੋਰ ਵੀ ਕਲਾਕਾਰ ਹਨ। ਫਿਲਮ ਰੇਡ 2 ਦਾ ਨਿਰਮਾਣ ਭੂਸ਼ਣ ਕੁਮਾਰ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ ਅਤੇ ਕ੍ਰਿਸ਼ਨ ਕੁਮਾਰ ਦੁਆਰਾ ਟੀ-ਸੀਰੀਜ਼ ਅਤੇ ਪੈਨੋਰਮਾ ਸਟੂਡੀਓਜ਼ ਦੇ ਬੈਨਰ ਹੇਠ ਕੀਤਾ ਗਿਆ ਹੈ। ਰਾਜ ਕੁਮਾਰ ਗੁਪਤਾ ਦੁਆਰਾ ਨਿਰਦੇਸ਼ਤ 'ਰੇਡ 2' 1 ਮਈ, 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

  • Ajay Devgan
  • film
  • Raid 2
  • trailer

ਜਾਪਾਨ-ਫਰਾਂਸ ਨੂੰ ਨਚਾਉਣ ਵਾਲੇ ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

NEXT STORY

Stories You May Like

  • trailer of amrapali dubey s film maa sheetla bhavani released
    ਅਮਰਪਾਲੀ ਦੂਬੇ ਦੀ ਫਿਲਮ "ਮਾਂ ਸ਼ੀਤਲਾ ਭਵਾਨੀ" ਦਾ ਟ੍ਰੇਲਰ ਰਿਲੀਜ਼
  • trailer for   bakaiti   season 2 released  premiere set for september 25
    "ਬਕੈਤੀ ਸੀਜ਼ਨ 2" ਦਾ ਟ੍ਰੇਲਰ ਰਿਲੀਜ਼, 25 ਸਤੰਬਰ ਨੂੰ ਹੋਵੇਗਾ ਪ੍ਰੀਮੀਅਰ
  • trailer of the film  pahla pyaar doosri baar  released
    ਫਿਲਮ 'ਪਹਿਲਾ ਪਿਆਰ ਦੂਜੀ ਬਾਰ' ਦਾ ਟ੍ਰੇਲਰ ਰਿਲੀਜ਼
  • trailer for  nai naveli  released
    "ਨਈ ਨਵੇਲੀ" ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ
  • the trailer for the film  thapi  will be released today
    ‘ਥਾਪੀ’ ਫਿਲਮ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼: ਰਿਸ਼ਤਿਆਂ, ਜਜ਼ਬਾਤਾਂ ਤੇ ਵਿਰਾਸਤ ਦੀ ਕਹਾਣੀ ਦੀ ਮਿਲੇਗੀ ਪਹਿਲੀ ਝਲਕ
  • ajay devgn and sunny deol praised captain smit machchhar
    ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
  • trailer of the film  thaapi  released
    ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ ਦਮਦਾਰ ਟ੍ਰੇਲਰ
  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • rakhi sawant takes aim at komal rani
      ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ...
    • javed akhtar  s heart touching journey
      ਕਦੇ ਫੁੱਟਪਾਥ 'ਤੇ ਸੌਂ ਕੇ ਗੁਜ਼ਾਰੇ ਦਿਨ, ਅੱਜ ਹਨ ਕਰੋੜਾਂ ਦੇ ਮਾਲਕ! ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +