Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:27:49 AM

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਜੇ ਦੇਵਗਨ ਨੂੰ ਦਿਸਣਾ ਹੋਇਆ ਬੰਦ, ਅੱਖ 'ਤੇ ਲੱਗੀ ਸੱਟ

ENTERTAINMENT News Punjabi(ਤੜਕਾ ਪੰਜਾਬੀ)

ਅਜੇ ਦੇਵਗਨ ਨੂੰ ਦਿਸਣਾ ਹੋਇਆ ਬੰਦ, ਅੱਖ 'ਤੇ ਲੱਗੀ ਸੱਟ

  • Edited By Sunita,
  • Updated: 28 Oct, 2024 02:08 PM
Mumbai
ajay devgn reveals losing eyesight for 2 3 months
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਾ ਅਜੇ ਦੇਵਗਨ 'ਸਿੰਘਮ ਅਗੇਨ' 'ਚ ਨਜ਼ਰ ਆਉਣਗੇ। ਅਜੇ ਦੇਵਗਨ ਇਸ ਫ਼ਿਲਮ 'ਚ ਦਮਦਾਰ ਐਕਸ਼ਨ ਕਰਦੇ ਨਜ਼ਰ ਆਉਣਗੇ, ਹਾਲਾਂਕਿ ਅਜਿਹਾ ਕਰਨਾ ਉਨ੍ਹਾਂ ਲਈ ਮਹਿੰਗਾ ਸਾਬਤ ਹੋਇਆ। ਦਰਅਸਲ, ਫ਼ਿਲਮ ਦੀ ਸ਼ੂਟਿੰਗ ਦੌਰਾਨ ਅਜੇ ਦੇਵਗਨ ਇਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਅਤੇ 3 ਮਹੀਨੇ ਤੱਕ ਆਪਣੀ ਨਜ਼ਰ ਗੁਆ ਬੈਠਾ। ਹਾਂ, ਤੁਸੀਂ ਸਹੀ ਸੁਣਿਆ ਹੈ। ਇਸ ਗੱਲ ਦਾ ਖੁਲਾਸਾ ਖੁਦ ਅਜੇ ਦੇਵਗਨ ਨੇ ਕੀਤਾ ਹੈ। ਦਰਅਸਲ, ਇਸ ਵਾਰ ਅਜੇ ਦੇਵਗਨ ਅਤੇ ਰੋਹਿਤ ਆਪਣੀ ਫ਼ਿਲਮ 'ਸਿੰਘਮ ਅਗੇਨ' ਦੇ ਪ੍ਰਮੋਸ਼ਨ ਲਈ 'ਬਿੱਗ ਬੌਸ 18' ਦੇ 'ਵੀਕੈਂਡ ਕਾ ਵਾਰ' 'ਚ ਪਹੁੰਚੇ ਸਨ। ਸ਼ੋਅ 'ਚ ਅਜੇ ਦੇਵਗਨ ਅਤੇ ਰੋਹਿਤ ਸ਼ੈੱਟੀ ਨੇ ਖੂਬ ਮਸਤੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

ਸਲਮਾਨ ਨਾਲ ਗੱਲ ਕਰਦੇ ਹੋਏ ਅਜੇ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਅਜੇ ਦੇਵਗਨ ਨੇ ਦੱਸਿਆ ਕਿ ਸਟੰਟ ਦੌਰਾਨ ਕੋਈ ਮੁਸ਼ਕਿਲ ਆਈ ਸੀ, ਜਿਸ ਕਾਰਨ ਉਹ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਸਨ। ਹੋਸਟ ਸਲਮਾਨ ਖ਼ਾਨ ਨੇ ਦੱਸਿਆ ਕਿ ਸ਼ੂਟਿੰਗ ਦੌਰਾਨ ਅਜੇ ਦੇਵਗਨ ਨੇ ਉਨ੍ਹਾਂ ਨੂੰ ਇਕ ਐਕਸ਼ਨ ਸੀਨ ਦਿਖਾਇਆ ਸੀ ਅਤੇ ਉਨ੍ਹਾਂ ਦੀ ਅੱਖ 'ਚ ਸੱਟ ਇੰਨੀ ਗੰਭੀਰ ਸੀ ਕਿ ਅਜੇ ਕੁਝ ਮਹੀਨਿਆਂ ਲਈ ਆਪਣੀ ਨਜ਼ਰ ਗੁਆ ਬੈਠੇ ਸਨ। ਸਲਮਾਨ ਨੇ ਦੱਸਿਆ ਕਿ ਗ਼ਲਤ ਟਾਈਮਿੰਗ ਕਾਰਨ ਅਜੇ ਦੀ ਅੱਖ ਜ਼ਖਮੀ ਹੋ ਗਈ ਸੀ। ਅਜੇ ਦੇਵਗਨ ਨੇ ਮੈਨੂੰ ਗੋਲੀ ਦਿਖਾਈ, ਕੋਈ ਉਸ ਨੂੰ ਡੰਡੇ ਨਾਲ ਮਾਰਨ ਆਇਆ ਅਤੇ ਉਸ ਦਾ ਸਮਾਂ ਗਲਤ ਸੀ ਅਤੇ ਇਹ ਸਿੱਧਾ ਉਸ ਦੀ ਅੱਖ 'ਚ ਜਾ ਵੱਜਿਆ। 2-3 ਮਹੀਨੇ ਮੈਨੂੰ ਠੀਕ ਤਰ੍ਹਾਂ ਕੁਝ ਨਜ਼ਰ ਨਹੀਂ ਸੀ ਆ ਰਿਹਾ ਪਰ ਹੁਣ ਉਹ ਠੀਕ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੇ ਔਰਤਾਂ ਲਈ ਨੀਤਾ ਅੰਬਾਨੀ ਦਾ ਵੱਡਾ ਐਲਾਨ

ਫ਼ਿਲਮ 'ਸਿੰਘਮ ਅਗੇਨ' ਦੀ ਗੱਲ ਕਰੀਏ ਤਾਂ ਇਸ 'ਚ ਅਜੇ ਦੇਵਗਨ ਅਤੇ ਕਰੀਨਾ ਕਪੂਰ ਮੁੱਖ ਭੂਮਿਕਾਵਾਂ 'ਚ ਹਨ। ਇਸ ਤੋਂ ਇਲਾਵਾ ਫ਼ਿਲਮ 'ਚ ਦੀਪਿਕਾ ਪਾਦੂਕੋਣ, ਰਣਵੀਰ ਸਿੰਘ, ਅਕਸ਼ੈ ਕੁਮਾਰ, ਟਾਈਗਰ ਸ਼ਰਾਫ, ਜੈਕੀ ਸ਼ਰਾਫ ਅਤੇ ਅਰਜੁਨ ਕਪੂਰ ਵਰਗੇ ਸਿਤਾਰੇ ਹਨ। ਫ਼ਿਲਮ ਨੂੰ ਲੈ ਕੇ ਕਾਫੀ ਚਰਚਾ ਹੈ। ਇਹ ਫ਼ਿਲਮ 1 ਨਵੰਬਰ ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਟੱਕਰ ਕਾਰਤਿਕ ਆਰੀਅਨ ਦੀ 'ਭੂਲ ਭੁਲਾਈਆ 3' ਨਾਲ ਹੈ। ਇਸ ਫ਼ਿਲਮ 'ਚ ਕਾਰਤਿਕ ਤੋਂ ਇਲਾਵਾ ਵਿਦਿਆ ਬਾਲਨ, ਮਾਧੁਰੀ ਦੀਕਸ਼ਿਤ ਅਤੇ ਤ੍ਰਿਪਤੀ ਡਿਮਰੀ ਵੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Ajay Devgn
  • Reveals
  • Losing Eyesight
  • 3 Months
  • Suffering Injury
  • Singham Again
  • Little Surgery

ਮਸ਼ਹੂਰ ਯੂਟਿਊਬਰ ਜੋੜੇ ਦੀਆਂ ਮਿਲੀਆਂ ਲਾਸ਼ਾਂ

NEXT STORY

Stories You May Like

  • major incident on the cricket field  player sustains a serious injury
    ਕ੍ਰਿਕਟ ਦੇ ਮੈਦਾਨ 'ਚ ਵੱਡਾ ਹਾਦਸਾ! ਖਿਡਾਰੀ ਨੂੰ ਲੱਗੀ ਗੰਭੀਰ ਸੱਟ, ਸਟ੍ਰੈਚਰ 'ਤੇ ਲਿਜਾਇਆ ਗਿਆ ਬਾਹਰ
  • fire breaks out among firecrackers kept for sale near a juice shop
    ਜੂਸ ਦੀ ਦੁਕਾਨ ਨੇੜੇ ਵਿਕਰੀ ਲਈ ਰੱਖੇ ਪਟਾਕਿਆਂ ਨੂੰ ਲੱਗੀ ਅੱਗ ਲੱਗਣ, ਜਾਨੀ ਨੁਕਸਾਨ ਤੋਂ ਬਚਾਅ
  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • stock market  sensex jumped 1 200 points  nifty closed 370 points stronger
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1,200 ਅੰਕ ਉਛਲਿਆ, ਨਿਫਟੀ 370 ਅੰਕ ਮਜ਼ਬੂਤ ਹੋ ਕੇ ਹੋਇਆ ਬੰਦ
  • property worth lakhs burnt to ashes due to house fire
    ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਘਰ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire in hotel
    ਗੁਰੂਹਰਸਹਾਏ 'ਚ ਬੰਦ ਪਏ ਨਰੂਲਾ ਹੋਟਲ 'ਚ ਲੱਗੀ ਅੱਗ, ਲੋਕਾਂ ਨੇ ਪਾਇਆ ਕਾਬੂ; ਵੱਡਾ ਹਾਦਸਾ ਟਲ਼ਿਆ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ
  • stock market takes a run before diwali  sensex closes with a jump of 1200 points
    ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1200 ਅੰਕਾਂ ਦਾ ਉਛਾਲ ਲੈ ਕੇ ਹੋਇਆ ਬੰਦ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranveer singh s maternal grandfather dies
      ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...
    • renowned sitar player pandit manilal passes away
      ਪ੍ਰਸਿੱਧ ਸਿਤਾਰ ਵਾਦਕ ਪੰਡਿਤ ਮਨੀਲਾਲ ਦਾ ਦਿਹਾਂਤ
    • threat to blow up high court with a bomb if diljit s event is not stopped
      ਦਿਲਜੀਤ ਦਾ ਪ੍ਰੋਗਰਾਮ ਨਾ ਰੋਕਣ ’ਤੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • diljit shares good news with fans
      'ਪੰਜਾਬੀ ਆ ਗਏ ਓਏ': ਸ਼ੋਅ ਰੱਦ ਹੋਣ ਦੀਆਂ ਅਫ਼ਵਾਹਾਂ ਵਿਚਾਲੇ ਦਿਲਜੀਤ ਨੇ ਫੈਂਸ...
    • ramayana   records 91 5 per cent jump on day 5
      'ਰਾਮਾਇਣ' ਦੀ ਕਮਾਈ 'ਚ 5ਵੇਂ ਦਿਨ 91.5 ਫੀਸਦੀ ਦਾ ਉਛਾਲ, ਵਿਸ਼ਵ ਭਰ 'ਚ ਕਮਾਈ...
    • nitish bharadwaj says he is  deeply upset   with  ramayana
      "ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...
    • jazzy b bids emotional farewell to nephew divit auluck
      ਦਿਨੇਸ਼ ਔਲਕ ਦੇ ਪਰਿਵਾਰ ਨਾਲ ਦਿਵਿਤ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਹਰਿਦੁਆਰ...
    • mumbai police advises bollywood stars to avoid crowded public places
      ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ...
    • kartik aaryan celebrates diwali in london  misses his family
      ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ
    • britain  russell brand sentenced to 10 years and 5 months
      ਬਰਤਾਨੀਆ : ਜਬਰ-ਜ਼ਨਾਹ ਦੇ ਮਾਮਲਿਆਂ ’ਚ ਰਸਲ ਬ੍ਰਾਂਡ ਨੂੰ 10 ਸਾਲ 5 ਮਹੀਨਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +