helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAY 13, 2025
ਬਜ਼ੁਰਗ ਦਾ ਅਸ਼ਲੀਲ ਵੀਡੀਓ ਬਣਾ ਪੋਰਨ ਵੈੱਬਸਾਈਟ 'ਤੇ...
ਪੰਜਾਬ 'ਚ ਰੂਹ ਕੰਬਾਊ ਸੜਕ ਹਾਦਸਾ, ਵਿਅਕਤੀ ਦੇ ਸਰੀਰ...
ਪੰਜਾਬ ਦੇ ਇਸ ਹਲਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8...
15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ,...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) — 'ਬਿੱਗ ਬੌਸ 13' ਫੇਮ ਪਾਰਸ ਛਾਬੜਾ ਦੀ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਆਕਾਂਕਸ਼ਾ ਪੁਰੀ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਆਕਾਂਕਸ਼ਾ ਪੁਰੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਆਕਾਂਕਸ਼ਾ ਪੁਰੀ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਵੱਖ-ਵੱਖ ਆਊਟਫਿੱਟ 'ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਆਕਾਂਕਸ਼ਾ ਪੁਰੀ ਦੀਆਂ ਰੋਮਾਂਟਿਕ ਤਸਵੀਰਾਂ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਮੀਕਾ ਸਿੰਘ ਨਾਲ ਵਾਇਰਲ ਹੋਈਆਂ ਸਨ। ਇਨ੍ਹਾਂ ਤਸਵੀਰਾਂ 'ਚ ਉਹ ਮੀਕਾ ਸਿੰਘ ਦੀਆਂ ਬਾਹਾਂ 'ਚ ਲਿਪਟੀ ਨਜ਼ਰ ਆ ਰਹੀ ਸੀ। ਅਕਾਂਕਸ਼ਾ ਪੁਰੀ ਤੇ ਮੀਕਾ ਸਿੰਘ ਦੀਆਂ ਰੋਮਾਂਟਿਕ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਦੋਹਾਂ ਦੇ ਰਿਲੇਸ਼ਨਸ਼ਿਪ ਨੂੰ ਲੈ ਕੇ ਮੁੜ ਚਰਚਾ ਸ਼ੁਰੂ ਹੋ ਗਈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਹੋਏ ਆਕਾਂਕਸ਼ਾ ਪੁਰੀ ਨੇ 'ਗੁੱਡ ਨਾਈਟ' ਦਾ ਮੈਸੇਜ ਵੀ ਲਿਖਿਆ ਸੀ। ਖ਼ਾਸ ਗੱਲ ਇਹ ਹੈ ਕਿ ਆਕਾਂਕਸ਼ਾ ਤੋਂ ਬਾਅਦ ਮੀਕਾ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇਹ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਦੋਵੇਂ ਰਿਲੇਸ਼ਨਸ਼ਿਪ 'ਚ ਹਨ।
ਸਿੱਧੂ ਮੂਸੇ ਵਾਲਾ ਦੇ ਨਵੇਂ ਗੀਤ ਨੇ ਮੁੜ ਪਾਈਆਂ ਧੁੰਮਾਂ, ਹਰ ਪਾਸੇ ਹੋ ਰਹੀ ਚਰਚਾ (ਵੀਡੀਓ)
Stories You May Like
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ
ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
ਗਾਜ਼ਾ 'ਚ ਅਕਾਲ ਦਾ ਖ਼ਤਰਾ!
ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ
ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ
US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ
ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ
ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ
ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"
ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...
Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ
ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!
ਸਰਕਾਰ ਨੇ ਪਾਕਿਸਤਾਨੀ ਗੋਲੀਬਾਰੀ ਕਾਰਨ ਹੋਏ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਕਰਨ...
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ...
Subscribe Now!