Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    11:30:31 AM

  • punjab police sho

    ਪੰਜਾਬ ਪੁਲਸ ਦਾ SHO ਸਸਪੈਂਡ! ਜਾਣੋ ਕਿਉਂ ਹੋਈ...

  • major accident on delhi jammu highway in mukerian

    ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4...

  • a huge explosion at dawn

    ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ...

  • punjab weather alert meteorological department

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਗੋਲਮਾਲ 5' 'ਚ ਅਕਸ਼ੈ ਕੁਮਾਰ ਦੀ ਐਂਟਰੀ: ਹੀਰੋ ਨਹੀਂ ਸਗੋਂ ਇਸ ਵਾਰ ਨਿਭਾਉਣਗੇ ਖਤਰਨਾਕ ਵਿਲੇਨ ਦਾ ਕਿਰਦਾਰ

ENTERTAINMENT News Punjabi(ਤੜਕਾ ਪੰਜਾਬੀ)

'ਗੋਲਮਾਲ 5' 'ਚ ਅਕਸ਼ੈ ਕੁਮਾਰ ਦੀ ਐਂਟਰੀ: ਹੀਰੋ ਨਹੀਂ ਸਗੋਂ ਇਸ ਵਾਰ ਨਿਭਾਉਣਗੇ ਖਤਰਨਾਕ ਵਿਲੇਨ ਦਾ ਕਿਰਦਾਰ

  • Edited By Sunaina,
  • Updated: 03 Feb, 2026 09:53 AM
Mumbai
akshay kumar s entry in golmaal 5
  • Share
    • Facebook
    • Tumblr
    • Linkedin
    • Twitter
  • Comment

 ਮੁੰਬਈ - ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਕਾਮੇਡੀ ਫ੍ਰੈਂਚਾਇਜ਼ੀ 'ਗੋਲਮਾਲ' ਇਕ ਵਾਰ ਫਿਰ ਦਰਸ਼ਕਾਂ ਨੂੰ ਹਸਾਉਣ ਲਈ ਤਿਆਰ ਹੈ, ਪਰ ਇਸ ਵਾਰ ਕਹਾਣੀ 'ਚ ਇੱਕ ਅਜਿਹਾ ਮੋੜ ਆਉਣ ਵਾਲਾ ਹੈ ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਰੋਹਿਤ ਸ਼ੈੱਟੀ ਦੀ ਇਸ ਸੁਪਰਹਿੱਟ ਫ੍ਰੈਂਚਾਇਜ਼ੀ ਦੀ ਅਗਲੀ ਫਿਲਮ 'ਗੋਲਮਾਲ 5' ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ ਕਿ ਅਕਸ਼ੇ ਕੁਮਾਰ ਇਸ ਫਿਲਮ 'ਚ ਸ਼ਾਮਲ ਹੋਣ ਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਅਕਸ਼ੇ ਇਸ 'ਚ ਹੀਰੋ ਦੇ ਰੂਪ ਵਿੱਚ ਨਹੀਂ, ਸਗੋਂ ਇਕ ਮਜ਼ਬੂਤ ਵਿਲੇਨ ਦੇ ਰੂਪ 'ਚ ਨਜ਼ਰ ਆਉਣਗੇ। ਮਿਲੀ ਜਾਣਕਾਰੀ ਅਨੁਸਾਰ 'ਗੋਲਮਾਲ 5' 'ਚ ਪਹਿਲੀ ਵਾਰ ਕਹਾਣੀ ਨੂੰ ਇਕ ਮਜ਼ਬੂਤ ਨਕਾਰਾਤਮਕ ਕਿਰਦਾਰ ਮਿਲਣ ਵਾਲਾ ਹੈ। ਅਕਸ਼ੇ ਕੁਮਾਰ ਦਾ ਇਹ ਕਿਰਦਾਰ ਕਾਮਿਕ ਹੋਣ ਦੇ ਨਾਲ-ਨਾਲ ਕਹਾਣੀ ਨੂੰ ਇਕ ਫੈਂਟੇਸੀ ਟਚ ਵੀ ਦੇਵੇਗਾ, ਜਿਸ ਨਾਲ ਫਿਲਮ ਦਾ ਪੱਧਰ ਪਹਿਲਾਂ ਨਾਲੋਂ ਕਿਤੇ ਵੱਡਾ ਹੋ ਜਾਵੇਗਾ।

PunjabKesari

ਅਜੇ ਦੇਵਗਨ ਅਤੇ ਅਕਸ਼ੇ ਕੁਮਾਰ ਵਿਚਾਲੇ ਹੋਵੇਗੀ ਟੱਕਰ
ਇਸ ਫਿਲਮ ਰਾਹੀਂ ਅਜੇ ਦੇਵਗਨ ਅਤੇ ਅਕਸ਼ੇ ਕੁਮਾਰ ਦੀ ਜੋੜੀ ਲਗਭਗ 32 ਸਾਲ ਲੰਬੇ ਕਰੀਅਰ 'ਚ 6ਵੀਂ ਵਾਰ ਇਕੱਠੇ ਪਰਦੇ 'ਤੇ ਨਜ਼ਰ ਆਵੇਗੀ। ਹਾਲਾਂਕਿ ਪਹਿਲਾਂ ਇਹ ਜੋੜੀ ਕਈ ਫਿਲਮਾਂ 'ਚ ਇਕੱਠੇ ਕੰਮ ਕਰ ਚੁੱਕੀ ਹੈ, ਪਰ ਇਸ ਵਾਰ ਦੋਵੇਂ ਆਹਮੋ-ਸਾਹਮਣੇ ਹੋਣਗੇ। ਜਿੱਥੇ ਅਜੇ ਦੇਵਗਨ ਆਪਣੀ ਟੀਮ ਨਾਲ ਹਾਸੇ ਦਾ ਤੜਕਾ ਲਗਾਉਣਗੇ, ਉੱਥੇ ਅਕਸ਼ੇ ਦਾ ਵਿਲੇਨ ਅਵਤਾਰ ਕਹਾਣੀ 'ਚ ਨਵੇਂ ਰੰਗ ਭਰੇਗਾ।

PunjabKesari

ਪੁਰਾਣੀ ਸਟਾਰਕਾਸਟ ਦੀ ਹੋਵੇਗੀ ਵਾਪਸੀ
ਫਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ 'ਗੋਲਮਾਲ 5' 'ਚ ਪੁਰਾਣੀ ਟੀਮ ਦੀ ਵਾਪਸੀ ਲਗਭਗ ਤੈਅ ਹੈ। ਅਜੇ ਦੇਵਗਨ ਦੇ ਨਾਲ ਅਰਸ਼ਦ ਵਾਰਸੀ, ਤੁਸ਼ਾਰ ਕਪੂਰ, ਕੁਨਾਲ ਖੇਮੂ ਅਤੇ ਸ਼੍ਰੇਅਸ ਤਲਪੜੇ ਇਕ ਵਾਰ ਫਿਰ ਆਪਣੀ ਕਾਮਿਕ ਟਾਈਮਿੰਗ ਨਾਲ ਦਰਸ਼ਕਾਂ ਨੂੰ ਗੁਦਗੁਦਾਉਣਗੇ। ਇਸ ਤੋਂ ਇਲਾਵਾ ਜੌਨੀ ਲੀਵਰ, ਸੰਜੇ ਮਿਸ਼ਰਾ, ਮੁਕੇਸ਼ ਤਿਵਾਰੀ ਅਤੇ ਅਸ਼ਵਨੀ ਕਾਲਸੇਕਰ ਵਰਗੇ ਕਲਾਕਾਰ ਵੀ ਫਿਲਮ ਦਾ ਹਿੱਸਾ ਹੋਣਗੇ। ਸ਼ਰਮਨ ਜੋਸ਼ੀ ਦੀ ਵਾਪਸੀ ਬਾਰੇ ਵੀ ਚਰਚਾ ਹੈ, ਜਦਕਿ ਕਰੀਨਾ ਕਪੂਰ ਖਾਨ ਦੇ ਨਾਂ 'ਤੇ ਅਜੇ ਸਸਪੈਂਸ ਬਣਿਆ ਹੋਇਆ ਹੈ।

2027 'ਚ ਰਿਲੀਜ਼ ਹੋਵੇਗੀ ਫਿਲਮ
ਗੋਲਮਾਲ ਫ੍ਰੈਂਚਾਇਜ਼ੀ ਦੀ ਸ਼ੁਰੂਆਤ ਸਾਲ 2006 'ਚ ਹੋਈ ਸੀ ਅਤੇ ਇਹ ਆਪਣੇ 20 ਸਾਲ ਪੂਰੇ ਕਰਨ ਜਾ ਰਹੀ ਹੈ। ਫਿਲਮ ਦੀ ਸ਼ੂਟਿੰਗ ਫਰਵਰੀ ਦੇ ਅੰਤ ਤੱਕ ਮੁੰਬਈ ਦੀ ਫਿਲਮ ਸਿਟੀ 'ਚ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਇਸ ਨੂੰ 2027 ਦੀ ਸ਼ੁਰੂਆਤ ਵਿਚ ਸਿਨੇਮਾਘਰਾਂ 'ਚ ਰਿਲੀਜ਼ ਕਰਨ ਦੀ ਯੋਜਨਾ ਹੈ।

  • Golmaal 5
  • Akshay Kumar
  • Rohit Shetty
  • Ajay Devgn

ਰਿਐਲਿਟੀ ਸ਼ੋਅ 'ਦ 50' 'ਚ ਹੰਗਾਮਾ : ਸਪਨਾ ਚੌਧਰੀ ਨੇ ਯੂਟਿਊਬਰ ਅਦਨਾਨ ਸ਼ੇਖ ਨੂੰ ਦਿੱਤੀ ਧਮਕੀ, ਗੁੱਸੇ 'ਚ ਛੱਡੀ ਗੇਮ

NEXT STORY

Stories You May Like

  • team india will tour this country for a 5 match t20 series
    ਟੀਮ ਇੰਡੀਆ ਦੀ ਨਵੀਂ T20 ਸੀਰੀਜ਼ ਦਾ ਐਲਾਨ, 5 ਮੈਚਾਂ ਲਈ ਇਸ ਦੇਸ਼ ਦਾ ਕਰੇਗੀ ਦੌਰਾ
  • china s economy to grow by 5 percent in 2025
    ਚੀਨ ਦੀ ਅਰਥਵਿਵਸਥਾ 2025 ’ਚ 5 ਫੀਸਦੀ ਦੀ ਵਿਕਾਸ ਦਰ ਨਾਲ ਵਧੀ
  • money doubled in just 5 days
    ਸਿਰਫ 5 ਦਿਨਾਂ 'ਚ ਪੈਸਾ Double! ਇਸ IPO ਨੇ ਨਿਵੇਸ਼ਕ ਕਰ'ਤੇ ਮਾਲਾਮਾਲ
  • threat to blow up 5 famous schools in chandigarh
    ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
  • 5 accused arrested with 135 grams of heroin
    135 ਗ੍ਰਾਮ ਹੈਰੋਇਨ ਸਮੇਤ 5 ਦੋਸ਼ੀ ਕੀਤੇ ਗ੍ਰਿਫ਼ਤਾਰ
  • government approves export of 5 lakh tonnes of wheat
    ਸਰਕਾਰ ਨੇ 5 ਲੱਖ ਟਨ ਕਣਕ ਦੇ ਆਟੇ ਦੀ ਬਰਾਮਦ ਨੂੰ ਦਿੱਤੀ ਮਨਜ਼ੂਰੀ
  • traffic rules  violation  5 lakh challans
    ਹਰਿਆਣਾ: ਸਾਲ 2025 'ਚ NH-44 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ 5 ਲੱਖ ਚਾਲਾਨ
  • accused of attacking retired judge gets 5 years in prison
    ਰਿਟਾਇਰਡ ਜੱਜ ’ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
Trending
Ek Nazar
weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • singer hardeep grewal breaks silence
      ਗਾਇਕ ਹਰਦੀਪ ਗਰੇਵਾਲ ਨੇ ਤੋੜੀ ਚੁੱਪੀ: ਟ੍ਰੋਲਿੰਗ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ...
    • rohit shetty after incident
      ''ਮੇਰੇ ਘਰ ਕੋਈ ਨਾ ਆਵੇ..!'' ਫਾਇਰਿੰਗ ਮਗਰੋਂ ਰੋਹਿਤ ਸ਼ੈੱਟੀ ਦੋਸਤਾਂ ਨੂੰ...
    • police take strong action in shooting case
      ਗੋਲੀਬਾਰੀ ਮਾਮਲੇ 'ਚ ਪੁਲਸ ਦਾ ਤਿੱਖਾ ਐਕਸ਼ਨ: ਪੁਣੇ ਤੋਂ ਫੜੇ ਗਏ 4 ਲੋਕ, ਰੋਹਿਤ...
    • krk granted bail on personal bond of rs 25 000
      25,000 ਰੁਪਏ ਦੇ ਨਿੱਜੀ ਮੁਚਲਕੇ 'ਤੇ KRK ਨੂੰ ਮਿਲੀ ਜ਼ਮਾਨਤ, ਫਾਇਰਿੰਗ ਮਾਮਲੇ...
    • trump s wife movie a huge flop
      ਮਹਾਫਲੌਪ ਹੋਈ ਟਰੰਪ ਦੀ ਘਰਵਾਲੀ 'ਤੇ ਬਣੀ ਫਿਲਮ, ਵਿਕੀ ਸਿਰਫ 1 ਟਿਕਟ
    • the big secret of shah rukh and gauri khan  s love story revealed
      ਸ਼ਾਹਰੁਖ ਅਤੇ ਗੌਰੀ ਖਾਨ ਦੀ ਲਵ ਸਟੋਰੀ ਦਾ ਖੁੱਲ੍ਹਿਆ ਵੱਡਾ ਰਾਜ਼, ਇਸ ਅਦਾਕਾਰਾ ਨੇ...
    • rohit shetty residence firing lawrence bishnoi gang claims responsibility
      ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...
    • the launch of tamannaah bhatia  s jewellery store was a hit
      ਤਮੰਨਾ ਭਾਟੀਆ ਦੇ ਜਿਊਲਰੀ ਸਟੋਰ ਦੀ ਲਾਂਚਿੰਗ 'ਚ ਲੱਗੀਆਂ ਰੌਣਕਾਂ, ਸਾਮੰਥਾ ਤੇ...
    • anil kapoor writes emotional post for jackie shroff
      ਕੁਝ ਰਿਸ਼ਤੇ ਇਕ ਜਨਮ ਤੋਂ ਵੀ ਪਰੇ ਹੁੰਦੇ ਹਨ: ਅਨਿਲ ਕਪੂਰ ਨੇ ਜੈਕੀ ਸ਼ਰਾਫ ਲਈ...
    • govinda meets cm yogi adityanath
      ਗੋਵਿੰਦਾ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ, ਮੁੱਖ ਮੰਤਰੀ ਨੇ ਭੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +