Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:05:49 PM

  • no relief to companies in case of wrong branding of energy drinks  fssai

    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਬਨਾਮ ਸਾਊਥ ਇੰਡਸਟਰੀ ’ਤੇ ਬੋਲੇ ਅਕਸ਼ੇ ਕੁਮਾਰ, ਕਿਹਾ- ‘ਸਾਨੂੰ ਇਕ ਇੰਡਸਟਰੀ...’

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਬਨਾਮ ਸਾਊਥ ਇੰਡਸਟਰੀ ’ਤੇ ਬੋਲੇ ਅਕਸ਼ੇ ਕੁਮਾਰ, ਕਿਹਾ- ‘ਸਾਨੂੰ ਇਕ ਇੰਡਸਟਰੀ...’

  • Author Rahul Singh,
  • Updated: 21 May, 2022 10:46 AM
Mumbai
akshay kumar on bollywood vs south industry
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਸਾਊਥ ਦੀਆਂ ਫ਼ਿਲਮਾਂ ਜਿਸ ਤਰ੍ਹਾਂ ਸਿਨੇਮਾਘਰਾਂ ’ਚ ਤਹਿਲਕਾ ਮਚਾ ਰਹੀਆਂ ਹਨ, ਉਸ ਤੋਂ ਬਾਅਦ ਬਾਲੀਵੁੱਡ ਬਨਾਮ ਸਾਊਥ ਇੰਡਸਟਰੀ ਦੀ ਡਿਬੇਟ ਸ਼ੁਰੂ ਹੋ ਗਈ ਹੈ। ਜਿਥੇ ਇਕ ਪਾਸੇ ਹਾਲ ਹੀ ’ਚ ਰਿਲੀਜ਼ ਹੋਈਆਂ ਕਈ ਬਾਲੀਵੁੱਡ ਫ਼ਿਲਮਾਂ ਕੁਝ ਖ਼ਾਸ ਕਮਾਲ ਨਹੀਂ ਕਰ ਪਾਈਆਂ, ਉਥੇ ਸਾਊਥ ਦੀਆਂ ਫ਼ਿਲਮਾਂ ਨੇ ਰਿਕਾਰਡਤੋੜ ਕਮਾਈ ਕੀਤੀ ਹੈ।

ਅਜਿਹੇ ’ਚ ਸੈਲੇਬ੍ਰਿਟੀਜ਼ ਵਲੋਂ ਵੀ ਇਸ ’ਤੇ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਸਾਊਥ ਫ਼ਿਲਮਾਂ ਦੀ ਪ੍ਰਸਿੱਧੀ ਨੂੰ ਦੇਖਦਿਆਂ ਭਾਸ਼ਾ ’ਤੇ ਵੀ ਵਿਵਾਦ ਛਿੜ ਗਿਆ ਹੈ। ਹੁਣ ਇਸ ਪੂਰੇ ਮਾਮਲੇ ’ਚ ਅਕਸ਼ੇ ਕੁਮਾਰ ਨੇ ਆਪਣਾ ਜਵਾਬ ਦਿੱਤਾ ਹੈ। ਅਕਸ਼ੇ ਕੋਲੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਵੱਖ-ਵੱਖ ਇੰਡਸਟਰੀ ਕਿਹਾ ਹੀ ਕਿਉਂ ਜਾਂਦਾ ਹੈ। ਆਖਿਰ ਕਿਉਂ ਨਹੀਂ ਇਕ ਇੰਡਸਟਰੀ ਕਿਹਾ ਜਾਣਾ ਚਾਹੀਦਾ।

ਅਕਸ਼ੇ ਨੇ ਅੱਗੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਹੁਤ ਵਧੀਆ ਹਨ ਤੇ ਅਸੀਂ ਆਪਣੀ ਮਾਂ ਬੋਲੀ ’ਚ ਗੱਲ ਕਰਦੇ ਹਾਂ। ਇੰਡੀਆ ਟੁਡੇ ਨਾਲ ਗੱਲਬਾਤ ਕਰਦਿਆਂ ਅਕਸ਼ੇ ਕਹਿੰਦੇ ਹਨ, ‘‘ਲੋਕ ਸਾਡੇ ਟੈਲੇਂਟ ’ਤੇ ਸਵਾਲ ਚੁੱਕਦੇ ਹਨ। ਇਹ ਟੈਲੇਂਟ ਬਾਰੇ ਨਹੀਂ ਹੈ, ਸਾਡੇ ਸਾਰਿਆਂ ਕੋਲ ਹੈ, ਇਹ ਦਰਸ਼ਕਾਂ ਨਾਲ ਜੁੜਨ ਵਾਲੀ ਕਹਾਣੀ ਬਾਰੇ ਹੈ। ਹੁਣ ਟਵਿਟਰ ’ਤੇ ਹਰ ਕੋਈ ਕ੍ਰਿਟਿਕ ਬਣ ਗਿਆ ਹੈ ਤੇ ਹਰ ਗੱਲ ’ਤੇ ਆਪਣੀ ਰਾਏ ਰੱਖਣਾ ਚਾਹੁੰਦੇ ਹਨ। ਕਿਉਂ?’’

ਇਹ ਖ਼ਬਰ ਵੀ ਪੜ੍ਹੋ : ਕਾਨਸ 2022 ’ਚ ਹਿਨਾ ਖ਼ਾਨ ਨੂੰ ਕੀਤਾ ਨਜ਼ਰਅੰਦਾਜ਼, ਇਸ ਗੱਲੋਂ ਪ੍ਰਗਟਾਈ ਨਾਰਾਜ਼ਗੀ

ਅਕਸ਼ੇ ਨੇ ਅੱਗੇ ਕਿਹਾ, ‘‘ਅਸੀਂ ਸਾਰੇ ਆਪਣਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਹ ਦੁਖੀ ਕਰਨ ਵਾਲੀ ਗੱਲ ਹੈ ਕਿ ਇਹ ਬਹਿਸ ਹੋ ਰਹੀ ਹੈ ਤੇ ਅਸੀਂ ਸਾਰੇ ਇਸ ਦੇ ਸ਼ਿਕਾਰ ਹੋ ਰਹੇ ਹਾਂ। ਸਾਨੂੰ ਇਕ ਇੰਡਸਟਰੀ ਕਿਉਂ ਨਹੀਂ ਕਿਹਾ ਜਾ ਸਕਦਾ? ਨਾਰਥ ਤੇ ਸਾਊਥ ਇੰਡਸਟਰੀ ਕਿਉਂ ਕਿਹਾ ਜਾ ਰਿਹਾ ਹੈ? ਸਾਡੀਆਂ ਸਾਰੀਆਂ ਭਾਸ਼ਾਵਾਂ ਵਧੀਆ ਹਨ। ਅਸੀਂ ਆਪਣੀ ਮਾਂ ਬੋਲੀ ’ਚ ਗੱਲ ਕਰ ਰਹੇ ਹਾਂ ਤੇ ਅਸੀਂ ਸਾਰੇ ਸੁੰਦਰ ਹਾਂ। ਇਹ ਦੁਖੀ ਕਰਨ ਵਾਲੀ ਗੱਲ ਹੈ ਕਿ ਅਸੀਂ ਖ਼ੁਦ ਨੂੰ ਵੰਡਦੇ ਰਹਿੰਦੇ ਹਾਂ।’’

ਅਕਸ਼ੇ ਨੇ ਕਿਹਾ ਕਿ ਉਹ ਲੋਕ ਜੇਕਰ ਬੋਲ ਰਹੇ ਹਨ ਤਾਂ ਤੁਸੀਂ ਕਿਉਂ ਜਵਾਬ ਦੇ ਰਹੇ ਹੋ, ਉਹ ਕੀ ਕਹਿੰਦੇ ਹਨ, ਮੈਨੂੰ ਉਸ ਨਾਲ ਮਤਲਬ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਇਹ ਠੀਕ ਨਹੀਂ ਹੈ। ਸਾਨੂੰ ਮਿਲ ਕੇ ਕੰਮ ਕਰਨਾ ਹੋਵੇਗਾ, ਉਦੋਂ ਹੀ ਫਾਇਦਾ ਹੋਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Akshay Kumar
  • Bollywood
  • South
  • Film Industry
  • Controversy

ਵਿਆਹ ਦੇ ਬੰਧਨ ’ਚ ਬੱਝੀ ਗਾਇਕਾ ਕਨਿਕਾ ਕਪੂਰ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

NEXT STORY

Stories You May Like

  • india  s private space industry shoots for the stars
    ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
  • entertainment industry mourns death of veteran actor
    ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ ਲਏ ਆਖਰੀ ਸਾਹ
  • famous singer passes away
    ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ ਆਖਰੀ ਸਾਹ
  • sonam wangchuk  support  ashwini kumar
    ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • famous couple from the industry is going to separate after 20 years of marriage
    ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ ਤੋੜੀ ਚੁੱਪੀ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a film will be made on the performance of cockroaches
      ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ...
    • famous actress living the life of an orphan despite having a family
      ਪਰਿਵਾਰ ਦੇ ਹੁੰਦੇ ਹੋਏ ਵੀ 'ਅਨਾਥਾਂ' ਵਾਲੀ ਜ਼ਿੰਦਗੀ ਬਿਤਾ ਰਹੀ ਮਸ਼ਹੂਰ ਅਦਾਕਾਰਾ !...
    • famous actor reveals the biggest secret of his life
      'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ...
    • famous punjabi singer deeply shocked mother passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ...
    • rapper badshah s wife isha rikhi breaks her silence
      ‘ਮੈਂ ਡਰ ਕਾਰਨ ਚੁੱਪ ਸੀ, ਹੁਣ ਹਿੰਮਤ ਨਾਲ ਸੱਚ ਬੋਲਾਂਗੀ’, ਰੈਪਰ ਬਾਦਸ਼ਾਹ ਦੀ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • sunny deol gets emotional about partition 1947
      'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ...
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • famous comedian lashes out at mumbai police
      'ਮੇਰੀ ਪਤਨੀ ਨਾਲ ਕੀਤੀ ਬਦਸਲੂਕੀ', ਮੁੰਬਈ ਪੁਲਸ 'ਤੇ ਭੜਕੇ ਮਸ਼ਹੂਰ ਕਾਮੇਡੀਅਨ,...
    • delhi high court rules in favour of salman khan
      ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +