Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:46:20 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੋਰੋਨਾ ਨੈਗੇਟਿਵ ਆਏ ਅਕਸ਼ੇ ਕੁਮਾਰ, ਪਤਨੀ ਨੇ ਇੰਝ ਕੀਤਾ ਘਰ ’ਚ ਸੁਆਗਤ

ENTERTAINMENT News Punjabi(ਤੜਕਾ ਪੰਜਾਬੀ)

ਕੋਰੋਨਾ ਨੈਗੇਟਿਵ ਆਏ ਅਕਸ਼ੇ ਕੁਮਾਰ, ਪਤਨੀ ਨੇ ਇੰਝ ਕੀਤਾ ਘਰ ’ਚ ਸੁਆਗਤ

  • Author Rahul Singh,
  • Updated: 12 Apr, 2021 06:09 PM
Mumbai
akshay kumar return home
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਅਕਸ਼ੇ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਤੇ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਅਕਸ਼ੇ ਕੁਮਾਰ ਕੋਰੋਨਾ ਦੇ ਚਲਦਿਆਂ ਸੁਰੱਖਿਆ ਕਾਰਨਾਂ ਕਰਕੇ ਹਸਪਤਾਲ ’ਚ ਦਾਖ਼ਲ ਸਨ, ਜੋ ਅੱਜ ਛੁੱਟੀ ਮਿਲਣ ਤੋਂ ਬਾਅਦ ਘਰ ਵਾਪਸ ਚਲੇ ਗਏ ਹਨ। ਅਕਸ਼ੇ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਨੇ ਉਸ ਦੇ ਘਰ ਵਾਪਸ ਆਉਣ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੀ ਦਿਲਕਸ਼ ਤਸਵੀਰ ਲੋਕਾਂ ਨੂੰ ਆ ਰਹੀ ਖੂਬ ਪਸੰਦ, ਲੱਖਾਂ ਲੋਕਾਂ ਨੇ ਕੀਤੀ ਪਸੰਦ

ਟਵਿੰਕਲ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਰਾਹੀਂ ਦੱਸਿਆ ਹੈ ਕਿ ਸਭ ਕੁਝ ਠੀਕ ਹੈ ਤੇ ਹਰ ਕੋਈ ਅਕਸ਼ੇ ਕੁਮਾਰ ਨੂੰ ਘਰ ’ਚ ਦੇਖ ਕੇ ਖੁਸ਼ ਹੈ। ਦੱਸ ਦੇਈਏ ਕਿ ਅਕਸ਼ੇ ਕੁਮਾਰ ਨੂੰ ਐਤਵਾਰ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਅਕਸ਼ੇ ਕੁਮਾਰ ਨੇ ਹਸਪਤਾਲ ’ਚ ਦਾਖ਼ਲ ਹੋਣ ਦੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Twinkle Khanna (@twinklerkhanna)

ਉਸ ਨੇ ਟਵਿਟਰ ’ਤੇ ਲਿਖਿਆ ਸੀ, ‘ਤੁਹਾਡੀਆਂ ਪ੍ਰਾਰਥਨਾਵਾਂ ਕੰਮ ਕਰ ਰਹੀਆਂ ਹਨ। ਮੈਂ ਠੀਕ ਹਾਂ ਪਰ ਸਾਵਧਾਨੀ ਉਪਾਅ ਵਜੋਂ ਮੈਨੂੰ ਹਸਪਤਾਲ ’ਚ ਦਾਖ਼ਲ ਹੋਣ ਦੀ ਸਲਾਹ ਦਿੱਤੀ ਗਈ ਹੈ। ਮੈਨੂੰ ਦਾਖ਼ਲ ਕਰਵਾਇਆ ਗਿਆ ਹੈ। ਜਲਦੀ ਵਾਪਸ ਆ ਜਾਵਾਂਗਾ। ਤੁਹਾਨੂੰ ਆਪਣੀ ਦੇਖਭਾਲ ਕਰਨੀ ਚਾਹੀਦੀ ਹੈ।’

ਇਹ ਖ਼ਬਰ ਵੀ ਪੜ੍ਹੋ : ਕਰੋੜਾਂ ਦਾ ਮਾਲਕ ਇੰਝ ਆਇਆ ਅਰਸ਼ਾਂ ਤੋਂ ਫਰਸ਼ਾਂ ’ਤੇ, ਪੰਜਾਬ ਦੇ ਅਮਿਤਾਭ ਬੱਚਨ ਦੇ ਨਾਂ ਨਾਲ ਮਸ਼ਹੂਰ ਸਨ ਸਤੀਸ਼ ਕੌਲ

ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਅਕਸ਼ੇ ਕੁਮਾਰ ਫ਼ਿਲਮ ‘ਰਾਮ ਸੇਤੂ’ ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ। ਅਕਸ਼ੇ ਕੁਮਾਰ ਨੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਸੀ। ਇਕ ਪੋਸਟ ’ਚ ਅਕਸ਼ੇ ਕੁਮਾਰ ਨੇ ਲਿਖਿਆ ਸੀ, ‘ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਸਵੇਰੇ ਮੇਰੀ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਕੇ ਅਲੱਗ ਕਰ ਦਿੱਤਾ ਹੈ। ਮੈਂ ਘਰ ’ਚ ਇਕਾਂਤਵਾਸ ਹਾਂ ਤੇ ਸਾਰੀ ਲੋੜੀਂਦੀ ਡਾਕਟਰੀ ਦੇਖਭਾਲ ਲੈ ਰਿਹਾ ਹਾਂ। ਮੈਂ ਬੇਨਤੀ ਕਰਦਾ ਹਾਂ ਕਿ ਉਹ ਸਾਰੇ ਜੋ ਮੇਰੇ ਸੰਪਰਕ ’ਚ ਆਏ ਹਨ, ਟੈਸਟ ਕਰਵਾਉਣ ਤੇ ਆਪਣੀ ਦੇਖਭਾਲ ਕਰਨ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Akshay Kumar
  • Corona Negative
  • Corona Virus
  • COVID 19
  • Twinkle Khanna

ਸ਼ਹਿਨਾਜ਼ ਗਿੱਲ ਦੀ ਦਿਲਕਸ਼ ਤਸਵੀਰ ਲੋਕਾਂ ਨੂੰ ਆ ਰਹੀ ਖੂਬ ਪਸੰਦ, ਲੱਖਾਂ ਲੋਕਾਂ ਨੇ ਕੀਤੀ ਪਸੰਦ

NEXT STORY

Stories You May Like

  • mp ssb jawan murders wife in gwalior
    ਸ਼ੱਕ ਨੇ ਤਬਾਹ ਕੀਤਾ ਘਰ!  SSB ਜਵਾਨ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
  • husband gets life imprisonment and a heavy fine
    ਪਤਨੀ ਦਾ ਕਤਲ ਕਰ ਘਰ ਦੇ ਵਿਹੜੇ 'ਚ ਸਾੜਨ ਦੀ ਕੋਸ਼ਿਸ਼, ਪਤੀ ਨੂੰ ਉਮਰ ਕੈਦ ਤੇ ਭਾਰੀ ਜੁਰਮਾਨਾ
  • civil surgeon dr  mahesh kumar prabhakar visited dh gurdaspur
    ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ DH ਗੁਰਦਾਸਪੁਰ ਦਾ ਕੀਤਾ ਦੌਰਾ
  • major incident in faridkot
    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
  • parvinder jhota case update
    ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • husband  wife  court  compensation  family
    ਸੜਕ ਹਾਦਸੇ 'ਚ ਪਤੀ-ਪਤਨੀ ਦੀ ਗਈ ਜਾਨ ! ਅਦਾਲਤ ਨੇ 1.80 ਕਰੋੜ ਦੇ ਮੁਆਵਜ਼ੇ ਦਾ ਕੀਤਾ ਐਲਾਨ
  • karwa chauth  husband  wife  love marriage  police
    ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਕਰਵਾ ਚੌਥ ਵਾਲੇ ਦਿਨ ਪਤੀ ਨੇ ਕੀਤਾ ਪਤਨੀ ਦਾ ਕਤਲ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +