Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:51:24 PM

  • iron factory fire people burnt

    ਲੋਹਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 5 ਲੋਕ ਝੁਲਸੇ,...

  • indian private rocket launched

    ਭਾਰਤ ਦੀ ਸਪੇਸ ਸੈਕਟਰ 'ਚ ਇਤਿਹਾਸਕ ਉਡਾਣ ! ਪਹਿਲਾ...

  • six members of jagga phukiwal gang arrested in barista cafe firing case

    ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ!...

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਕਸ਼ੈ ਕੁਮਾਰ ਖੂਬਸੂਰਤ ਅਦਾਕਾਰਾ ਅਨਨਿਆ ਨਾਲ ਇਸ ਫ਼ਿਲਮ ’ਚ ਨਜ਼ਰ ਆਉਣਗੇ

ENTERTAINMENT News Punjabi(ਤੜਕਾ ਪੰਜਾਬੀ)

ਅਕਸ਼ੈ ਕੁਮਾਰ ਖੂਬਸੂਰਤ ਅਦਾਕਾਰਾ ਅਨਨਿਆ ਨਾਲ ਇਸ ਫ਼ਿਲਮ ’ਚ ਨਜ਼ਰ ਆਉਣਗੇ

  • Edited By Anuradha,
  • Updated: 07 Jun, 2022 04:26 PM
Mumbai
akshay kumar will be seen in this film with beautiful actress ananya
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਮਸ਼ਹੂਰ ਨਿਰਮਾਤਾ ਕਰਨ ਜੌਹਰ ਆਪਣੇ ਜਨਮਦਿਨ ਦੀ ਪਾਰਟੀ ਤੋਂ ਬਾਅਦ ਕੰਮ ’ਚ ਰੁੱਝੇ ਹੋਏ ਹਨ। ਉਹ ਕਈ ਪ੍ਰੋਜੈਕਟਾਂ ’ਤੇ ਕੰਮ ਕਰ ਰਿਹਾ ਹੈ। ਇਸ ਸਾਲ ਉਹ ਦਰਸ਼ਕਾਂ ਲਈ ਕਈ ਸ਼ਾਨਦਾਰ ਫਿਲਮਾਂ ਲੈ ਕੇ ਆ ਰਹੇ ਹਨ। ਫ਼ਿਲਹਾਲ, ਕਰਨ ਜੌਹਰ ਆਪਣੀ ਆਉਣ ਵਾਲੀ ਫ਼ਿਲਮ ‘ਰਾਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦੀ ਸ਼ੂਟਿੰਗ ’ਚ ਰੁੱਝੇ ਹੋਏ ਹਨ। 

ਇਹ ਵੀ ਪੜ੍ਹੋ: ਮੌਨੀ ਰਾਏ ਨੇ ਤਸਵੀਰਾਂ ਸਾਂਝੀਆਂ ਕਰਕੇ ਏਕਤਾ ਕਪੂਰ ਨੂੰ ਦਿੱਤੀਆਂ ਜਨਮਦਿਨ ਦੀ ਸ਼ੁਭਕਾਮਨਾਵਾਂ, ਦੇਖੋ ਤਸਵੀਰਾਂ

PunjabKesari

ਇਸ ਲਈ ਉੱਥੇ ਹੀ ਉਸਦਾ ਪ੍ਰੋਡਕਸ਼ਨ ਡਾਊਨ ਵਕੀਲ ਅਤੇ ਰਾਜਨੇਤਾ ਸ਼ੰਕਰਨ ਨਾਇਰ ਦੀ ਬਾਇਓਪਿਕ ’ਤੇ ਕੰਮ ਕਰਨ ਲਈ ਤਿਆਰ ਹੈ। ਹਾਲਾਂਕਿ ਕਰਨ ਜੌਹਰ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ ਪਰ ਫ਼ਿਲਮ ਨੂੰ ਲੈ ਕੇ ਮੀਡੀਆ ’ਚ ਕਈ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ।

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਇਹ ਫ਼ਿਲਮ ਸ਼ੰਕਰਨ ਨਾਇਰ ਦੀ ਜ਼ਿੰਦਗੀ ’ਤੇ ਆਧਾਰਿਤ ਹੋਵੇਗੀ। ਸ਼ੰਕਰਨ ਨਾਇਰ ਨੂੰ ਭਾਰਤ ’ਚ ਬ੍ਰਿਟਿਸ਼ ਸ਼ਾਸਨ ਦੌਰਾਨ ਇਕ ਸਰਗਰਮ ਭੂਮਿਕਾ ’ਚ ਦੇਖਿਆ ਗਿਆ ਸੀ। ਰਿਪੋਰਟ ਮੁਤਾਬਕ ਇਸ ਫ਼ਿਲਮ ਲਈ ਅਕਸ਼ੈ ਕੁਮਾਰ ਅਤੇ ਅਨਨਿਆ ਪਾਂਡੇ ਨੂੰ ਸਾਈਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਦੁਨੀਆ ਦੇ ਸਭ ਤੋਂ ਛੋਟੇ ਗਾਇਕ ਦੀ ਗਾਇਕੀ ਨੇ ਜਿੱਤਿਆ ਸਲਮਾਨ ਖ਼ਾਨ ਦਾ ਦਿਲ, ਅਬਦੁ ਰੋਜ਼ਿਕ ਦੇ ਗਲੇ ਲਗੇ ਅਦਾਕਾਰ

ਜਿੱਥੇ ਅਕਸ਼ੈ ਮਰਹੂਮ ਵਕੀ ਦੀ ਐਕਟੀਵਿਸਟ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ ਉੱਥੇ ਹੀ ਅਨਨਿਆ ਇਸ ਫ਼ਿਲਮ ’ਚ ਇਕ ਜੂਨੀਅਰ ਵਕੀਲ ਦੀ ਭੂਮਿਕਾ ਨਿਭਾਏਗੀ। ਹਾਲਾਂਕਿ ਅਨੰਨਿਆ ਨੇ ਹੁਣ ਤੱਕ ਅਧਿਕਾਰਤ ਰੂਪ ’ਚ ਫ਼ਿਲਮ ਨੂੰ ਸਾਈਨ ਨਹੀਂ ਕੀਤਾ ਹੈ ਪਰ ਖ਼ਬਰਾ ਮੁਤਾਬਕ ਅਦਾਕਾਰਾ ਦਾ ਨਾਂ ਫਾਈਨਲ ਕਰ ਦਿੱਤਾ ਗਿਆ ਹੈ। 

PunjabKesari

ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਅਨੰਨਿਆ ਅਤੇ ਅਕਸ਼ੈ ਇਕ ਫ਼ਿਲਮ ’ਚ ਇਕੱਠੇ ਨਜ਼ਰ ਆਉਣਗੇ। ਰਿਪੋਰਟ ਨੇ ਕਿਹਾ ਗਿਆ ਹੈ ਕਿ ਕੋਰਟਰੂਮ ਡਰਾਮਾ ਫ਼ਿਲਮ ਦਾ ਨਾਂ ‘ਦਿ ਅਨਟੋਲਡ ਸਟੋਰੀ ਆਫ਼ ਸੀ ਸ਼ੰਕਰਨ ਨਾਇਰ’ ਹੈ।

  • Akshay kumar
  • Film
  • actress Ananya
  • The Untold Story of See Sankaran Nair
  • ਅਕਸ਼ੈ ਕੁਮਾਰ
  • ਫਿਲਮ
  • ਅਦਾਕਾਰਾ ਅਨਨਿਆ
  • ‘ਦਿ ਅਨਟੋਲਡ ਸਟੋਰੀ ਆਫ਼ ਸੀ ਸ਼ੰਕਰਨ ਨਾਇਰ’

ਕੇ. ਆਰ. ਕੇ. ਨੇ ਮੁੜ ਉਡਾਇਆ ਅਕਸ਼ੇ ਕੁਮਾਰ ਦੀ ਫ਼ਿਲਮ ‘ਸਮਰਾਟ ਪ੍ਰਿਥਵੀਰਾਜ’ ਦਾ ਮਜ਼ਾਕ

NEXT STORY

Stories You May Like

  • famous actress tied the knot
    ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • seven year leap for  udne ki aasha   kanwar dhillon to sport a new look
    "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ ਢਿੱਲੋਂ
  • we don  t have to be airbrushed just to show up  hollywood star jennifer garner
    ਸਾਨੂੰ ਖੂਬਸੂਰਤ ਦਿਸਣ ਲਈ ਮੇਕਅੱਪ ਦੀ ਲੋੜ ਨਹੀਂ: ਅਦਾਕਾਰਾ ਜੈਨੀਫਰ ਗਾਰਨਰ
  • famous actor admitted to hospital
    ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ ਵੀ ਆ ਚੁੱਕੈ ਨਜ਼ਰ
  • famous bollywood actress froze her eggs
    ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • sonam wangchuk  support  ashwini kumar
    ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"
  • anurag kumar  delhi  new police commissioner  intelligence bureau
    ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਸ ਕਮਿਸ਼ਨਰ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • seven year leap for  udne ki aasha   kanwar dhillon to sport a new look
      "ਉੜਨੇ ਕੀ ਆਸ਼ਾ" 'ਚ ਆਵੇਗਾ 7 ਸਾਲ ਦਾ ਲੀਪ, ਨਵੇਂ ਲੁੱਕ ਵਿੱਚ ਨਜ਼ਰ ਆਉਣਗੇ ਕੰਵਰ...
    • is arjun bijlani dating mouni roy
      ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...
    • another famous couple is separating after 15 years of marriage
      ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...
    • sonu randeep chaudhary film omlo
      ਪਿੰਡ ਦੇ ਅਸਲੀ ਲੋਕਾਂ ਨੂੰ ਪਰਦੇ ’ਤੇ ਉਤਾਰਿਆ, ਉਨ੍ਹਾਂ ਦੀ ਸਾਦਗੀ ਹੀ ਫਿਲਮ ਦੀ ਸਭ...
    • rajkumar hirani once again shows his storytelling skills
      ‘3 ਇਡੀਅਟਸ’ ਤੋਂ ‘ਪ੍ਰੀਤਮ ਐਂਡ ਪੈਡ੍ਰੋ’ ਤੱਕ ਰਾਜਕੁਮਾਰ ਹਿਰਾਨੀ ਨੇ ਫਿਰ ਦਿਖਾਇਆ...
    • aamir khan says 3 idiots was not based on sonam wangchuk
      ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'
    • bombay high court seeks centre  s response on comedian kunal kamra  s plea
      ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ...
    • amitabh  s success mantra at the age of 83
      83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ
    • famous tv actor hal williams passes away
      ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ...
    • film chand mera dil
      17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +