Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:20:19 PM

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ

ENTERTAINMENT News Punjabi(ਤੜਕਾ ਪੰਜਾਬੀ)

ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ

  • Edited By Cherry,
  • Updated: 10 Aug, 2026 04:46 PM
Entertainment
akshay oberoi gets emotional after hearing yash praise him
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ: ਏ ਫੈਰੀ ਟੇਲ ਫਾਰ ਗ੍ਰੋਨ-ਅੱਪਸ" ਦੇ ਟ੍ਰੇਲਰ ਲਾਂਚ ਦੌਰਾਨ, ਅਦਾਕਾਰ ਅਕਸ਼ੈ ਓਬਰਾਏ ਉਸ ਸਮੇਂ ਭਾਵੁਕ ਹੋ ਗਏ, ਜਦੋਂ ਯਸ਼ ਨੇ ਉਨ੍ਹਾਂ ਦੀ ਅਦਾਕਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਵੀ ਅਕਸ਼ੈ ਤੋਂ ਬਹੁਤ ਕੁਝ ਸਿੱਖਿਆ ਹੈ। ਗੀਤੂ ਮੋਹਨਦਾਸ ਦੁਆਰਾ ਨਿਰਦੇਸ਼ਤ, "ਟੌਕਸਿਕ" ਨਾਲ ਅਕਸ਼ੈ ਓਬਰਾਏ ਦੱਖਣੀ ਭਾਰਤੀ ਫਿਲਮ ਇੰਡਸਟਰੀ ਵਿੱਚ ਕਦਮ ਰੱਖ ਰਹੇ ਹਨ। ਉਹ ਫਿਲਮ ਵਿੱਚ ਇੱਕ ਨਕਾਰਾਤਮਕ ਭੂਮਿਕਾ ਵਿੱਚ ਨਜ਼ਰ ਆਉਣਗੇ ਅਤੇ ਕਈ ਦਮਦਾਰ ਐਕਸ਼ਨ ਸੀਨ ਪੇਸ਼ ਕਰਨਗੇ। ਟ੍ਰੇਲਰ ਲਾਂਚ ਦੌਰਾਨ, ਯਸ਼ ਨੇ ਅਕਸ਼ੈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਹੁਣ ਕਰਨਾਟਕ ਦਾ ਹਿੱਸਾ ਬਣ ਗਏ ਹਨ ਅਤੇ ਉੱਥੇ ਕਾਫ਼ੀ ਮਸ਼ਹੂਰ ਹੋ ਗਏ ਹਨ।

ਯਸ਼ ਨੇ ਕਿਹਾ, "ਜਦੋਂ ਵੀ ਤੁਸੀਂ ਪ੍ਰੈਸ ਵਿੱਚ ਮੇਰੇ ਬਾਰੇ ਗੱਲ ਕਰਦੇ ਹੋ, ਤਾਂ ਮੈਂ ਡਰ ਜਾਂਦਾ ਹਾਂ ਅਤੇ ਆਪਣੇ ਆਪ ਤੋਂ ਪੁੱਛਦਾ ਹਾਂ ਕਿ ਕੀ ਮੈਂ ਸੱਚਮੁੱਚ ਇੰਨਾ ਚੰਗਾ ਹਾਂ। ਅਕਸ਼ੈ ਮੇਰੇ ਬਾਰੇ ਇਸ ਤਰ੍ਹਾਂ ਗੱਲ ਕਰਦੇ ਹਨ ਜਿਵੇਂ ਕਦੇ-ਕਦੇ ਤੁਸੀਂ ਆਪਣੇ ਆਪ ਨੂੰ ਦੂਜਿਆਂ ਵਿੱਚ ਦੇਖਦੇ ਹੋ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਦੇ ਹੋ। ਮੈਨੂੰ ਇੰਨਾ ਖਾਸ ਮਹਿਸੂਸ ਕਰਵਾਉਣ ਲਈ ਧੰਨਵਾਦ। ਤੁਸੀਂ ਇੱਕ ਸ਼ਾਨਦਾਰ ਅਦਾਕਾਰ ਹੋ ਅਤੇ ਤੁਸੀਂ ਆਪਣੇ ਪ੍ਰਦਰਸ਼ਨ ਨਾਲ ਕਮਾਲ ਕਰ ਦਿੱਤਾ ਹੈ। ਮੈਂ ਤੁਹਾਡੇ ਤੋਂ ਬਹੁਤ ਕੁਝ ਸਿੱਖਿਆ ਹੈ। ਤੁਸੀਂ ਹਮੇਸ਼ਾ ਕਹਿੰਦੇ ਹੋ ਕਿ ਤੁਸੀਂ ਮੇਰੇ ਤੋਂ ਸਿੱਖਿਆ ਹੈ, ਪਰ ਮੈਂ ਵੀ ਤੁਹਾਡੇ ਤੋਂ ਬਹੁਤ ਕੁਝ ਸਿੱਖਿਆ ਹੈ।" 

ਯਸ਼ ਦੇ ਸ਼ਬਦਾਂ ਤੋਂ ਪ੍ਰਭਾਵਿਤ ਹੋ ਕੇ, ਅਕਸ਼ੈ ਨੇ ਕਿਹਾ ਕਿ ਇੱਕ ਅਦਾਕਾਰ ਦੇ ਸਫ਼ਰ ਵਿੱਚ ਅਜਿਹੇ ਪਲ ਆਉਂਦੇ ਹਨ, ਜਦੋਂ ਸਮਝ ਨਹੀਂ ਆਉਂਦੀ ਕਿ ਕਿਵੇਂ ਪ੍ਰਤੀਕਿਰਿਆ ਦਿੱਤਾ ਜਾਵੇ, ਕਿਉਂਕਿ ਕੁਝ ਸ਼ਬਦ ਆਪਣੇ ਨਾਲ ਬਹੁਤ ਸਾਰੀਆਂ ਭਾਵਨਾਵਾਂ ਅਤੇ ਅਰਥ ਲੈ ਕੇ ਆਉਂਦੇ ਹਨ। ਅਕਸ਼ੈ ਨੇ ਕਿਹਾ, "ਮੈਰੇ ਮਨ ਵਿੱਚ ਯਸ਼ ਲਈ ਨਾ ਸਿਰਫ਼ ਇੱਕ ਅਦਾਕਾਰ ਵਜੋਂ, ਸਗੋਂ ਇੱਕ ਇਨਸਾਨ ਵਜੋਂ ਵੀ ਬਹੁਤ ਸਤਿਕਾਰ ਹੈ। ਉਨ੍ਹਾਂ ਨੇ ਆਪਣੇ ਕੰਮ ਰਾਹੀਂ ਜੋ ਵਿਲੱਖਣ ਪਛਾਣ ਅਤੇ ਸਥਾਨ ਪ੍ਰਾਪਤ ਕੀਤਾ ਹੈ ਉਹ ਬਹੁਤ ਪ੍ਰੇਰਨਾਦਾਇਕ ਹੈ। ਮੈਂ ਹਮੇਸ਼ਾ ਤੋਂ ਮੰਨਣਾ ਹੈ ਕਿ ਜਦੋਂ ਤੁਸੀਂ ਉਨ੍ਹਾਂ ਲੋਕਾਂ ਨਾਲ ਕੰਮ ਕਰਦੇ ਹੋ ਜੋ ਆਪਣੇ ਕੰਮ ਵਿੱਚ ਸਭ ਤੋਂ ਵਧੀਆ ਹਨ, ਤਾਂ ਤੁਸੀਂ ਉਨ੍ਹਾਂ ਨੂੰ ਦੇਖ ਕੇ ਅਤੇ ਉਨ੍ਹਾਂ ਨਾਲ ਕੰਮ ਕਰਕੇ ਬਹੁਤ ਕੁਝ ਸਿੱਖਦੇ ਹੋ।" ਅਕਸ਼ੈ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਯਸ਼ ਬਾਰੇ ਇਸ ਲਈ ਗੱਲ ਕੀਤੀ ਹੈ ਕਿਉਂਕਿ ਉਹ ਸੱਚਮੁੱਚ ਉਨ੍ਹਾਂ ਤੋਂ ਪ੍ਰੇਰਿਤ ਹਨ। ਉਨ੍ਹਾਂ ਅੱਗੇ ਕਿਹਾ, "ਮੈਂ ਹਮੇਸ਼ਾ ਯਸ਼ ਨੂੰ ਆਪਣਾ ਆਦਰਸ਼ ਮੰਨਿਆ ਹੈ। ਇਸ ਲਈ ਜਦੋਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਮੇਰੇ ਤੋਂ ਬਹੁਤ ਕੁਝ ਸਿੱਖਿਆ ਹੈ, ਤਾਂ ਇਹ ਮੇਰੇ ਲਈ ਇੱਕ ਬਹੁਤ ਹੀ ਨਿਮਰਤਾ ਭਰਿਆ ਅਤੇ ਭਾਵਨਾਤਮਕ ਪਲ ਸੀ। ਜਦੋਂ ਇੱਕ ਅਦਾਕਾਰ ਜਿਸਦੀ ਤੁਸੀਂ ਹਮੇਸ਼ਾ ਪ੍ਰਸ਼ੰਸਾ ਕੀਤੀ ਹੈ, ਓਹੀ ਜੇਕਰ ਸਾਹਮਣੇ ਆ ਕੇ ਕਹਿੰਦਾ ਹੈ ਕਿ ਉਸਨੇ ਤੁਹਾਡੇ ਪ੍ਰਦਰਸ਼ਨ ਤੋਂ ਕੁਝ ਸਿੱਖਿਆ ਹੈ, ਤਾਂ ਉਹ ਭਾਵਨਾ ਹਮੇਸ਼ਾ ਤੁਹਾਡੇ ਨਾਲ ਰਹਿੰਦੀ ਹੈ। ਯਸ਼ ਦੇ ਸ਼ਬਦ ਇਸ ਲਈ ਵੀ ਭਾਵੁਕ ਕਰ ਦੇਣ ਵਾਲੇ ਸਨ, ਕਿਉਂਕਿ ਉਨ੍ਹਾਂ ਦੇ ਸ਼ਬਦਾਂ ਵਿੱਚ ਸੱਚਾ ਸਤਿਕਾਰ ਅਤੇ ਆਪਣਾਪਨ ਸੀ।

ਗੀਤੂ ਮੋਹਨਦਾਸ ਦੁਆਰਾ ਨਿਰਦੇਸ਼ਤ, 'ਟੌਕਸਿਕ: ਏ ਫੈਰੀ ਟੇਲ ਫਾਰ ਗ੍ਰੋਨ-ਅੱਪਸ' ਕੰਨੜ ਅਤੇ ਅੰਗਰੇਜ਼ੀ ਵਿੱਚ ਸ਼ੂਟ ਕੀਤੀ ਗਈ ਹੈ। ਫਿਲਮ ਨੂੰ ਹਿੰਦੀ, ਤੇਲਗੂ, ਤਾਮਿਲ ਅਤੇ ਮਲਿਆਲਮ ਵਿੱਚ ਵੀ ਡੱਬ ਅਤੇ ਰਿਲੀਜ਼ ਕੀਤਾ ਜਾਵੇਗਾ। 'ਟੌਕਸਿਕ' 26 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

  • Actor Akshay Oberoi
  • emotional
  • trailer launch
  • Toxic
  • rocking star Yash

ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ

NEXT STORY

Stories You May Like

  • indian kurash player yash kumar chauhan fails dope test
    ਭਾਰਤੀ ਕੁਰਾਸ਼ ਖਿਡਾਰੀ ਯਸ਼ ਕੁਮਾਰ ਚੌਹਾਨ ਡੋਪ ਟੈਸਟ ’ਚ ਫੇਲ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • aakriti and prithvi reunited a few weeks after breaking off their engagement
    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ, ਸਾਂਝਾ ਕੀਤਾ ਭਾਵੁਕ ਨੋਟ
  • parvinder jhota  s son became emotional after his father  s death
    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • nana patekar passed away pm modi post
    ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ, ਸ਼ੇਅਰ ਕੀਤੀ ਭਾਵੁਕ ਪੋਸਟ
  • ajay devgn and sunny deol praised captain smit machchhar
    ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
  • krishnamoorthi praised smit machhar
    ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ ਕੀਤੀ ਪ੍ਰਸ਼ੰਸਾ
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +